ਅੱਜ ਪੰਜਾਬ ਦੇ ਸਿਹਤ ਵਿਭਾਗ ਨੂੰ ਮਿਲਣਗੀਆਂ 58 ਨਵੀਆਂ ਐਂਬੂਲੈਂਸਾਂ

ਅੱਜ ਪੰਜਾਬ ਦੇ ਸਿਹਤ ਵਿਭਾਗ ਨੂੰ ਮਿਲਣਗੀਆਂ 58 ਨਵੀਆਂ ਐਂਬੂਲੈਂਸਾਂ ਚੰਡੀਗੜ੍ਹ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਅੱਜ ਸਿਹਤ ਵਿਭਾਗ ਵੱਲੋਂ 58 ਨਵੀਆਂ ਐਂਬੂਲੈਂਸਾਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਐਂਬੂਲੈਂਸ […]

Continue Reading

ਬੱਦਲ ਫਟਣ ਕਾਰਨ ਆਏ ਹੜ੍ਹ ਦੇ ਮਲਬੇ ਹੇਠਾਂ ਦੱਬਣ ਨਾਲ ਮਾਂ-ਧੀ ਦੀ ਮੌਤ, 80 ਪਰਿਵਾਰ ਅਸਥਾਈ ਕੈਂਪਾਂ ’ਚ ਸ਼ਿਫਟ

ਬੱਦਲ ਫਟਣ ਕਾਰਨ ਆਏ ਹੜ੍ਹ ਦੇ ਮਲਬੇ ਹੇਠਾਂ ਦੱਬਣ ਨਾਲ ਮਾਂ-ਧੀ ਦੀ ਮੌਤ, 80 ਪਰਿਵਾਰ ਅਸਥਾਈ ਕੈਂਪਾਂ ’ਚ ਸ਼ਿਫਟ ਦੇਹਰਾਦੂਨ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਉਤਰਾਖੰਡ ਦੇ ਟਿਹਰੀ ਜ਼ਿਲੇ ਦੇ ਭਿਲੰਗਨਾ ਬਲਾਕ ਦੇ ਤਹਿਤ ਬੂੜਾਕੇਦਾਰ ਇਲਾਕੇ ਦੇ ਤੋਲੀ ਪਿੰਡ ’ਚ ਬੱਦਲ ਫਟਣ ਕਾਰਨ ਆਏ ਹੜ੍ਹ ਦੇ ਮਲਬੇ ਹੇਠਾਂ ਦੱਬਣ ਨਾਲ ਮਾਂ-ਧੀ ਦੀ ਮੌਤ ਹੋ […]

Continue Reading

ਖੇਤਾਂ ਨੂੰ ਪਾਣੀ ਲਾ ਕੇ ਘਰ ਆ ਰਹੇ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ

ਖੇਤਾਂ ਨੂੰ ਪਾਣੀ ਲਾ ਕੇ ਘਰ ਆ ਰਹੇ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ ਡੇਰਾ ਬਾਬਾ ਨਾਨਕ, 28 ਜੁਲਾਈ, ਬਿਊਰੋ : ਡੇਰਾ ਬਾਬਾ ਨਾਨਕ ਦੇ ਪਿੰਡ ਸ਼ਹਿਜ਼ਾਦਾ ਕਲਾਂ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਘਟਨਾ ਸ਼ਨੀਵਾਰ ਦੇਰ ਸ਼ਾਮ ਦੀ ਹੈ। ਮ੍ਰਿਤਕ ਦੀ ਪਛਾਣ 55 ਸਾਲਾ ਸਵਿੰਦਰ […]

Continue Reading

ਰਾਸ਼ਟਰਪਤੀ ਵੱਲੋਂ ਬੀਐਲ ਪੁਰੋਹਿਤ ਦਾ ਅਸਤੀਫਾ ਸਵੀਕਾਰ, ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ

ਰਾਸ਼ਟਰਪਤੀ ਵੱਲੋਂ ਬੀਐਲ ਪੁਰੋਹਿਤ ਦਾ ਅਸਤੀਫਾ ਸਵੀਕਾਰ, ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ ਚੰਡੀਗੜ੍ਹ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਅਸਾਮ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਭਵਨ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ […]

Continue Reading

ਦਿੱਲੀ ‘ਚ UPSC ਦੀ ਤਿਆਰੀ ਲਈ ਚੱਲ ਰਹੇ ਇੰਸਟੀਚਿਊਟ ‘ਚ ਹਾਦਸਾ ਵਾਪਰਿਆ, ਤਿੰਨ ਵਿਦਿਆਰਥੀਆਂ ਦੀ ਮੌਤ

ਦਿੱਲੀ ‘ਚ UPSC ਦੀ ਤਿਆਰੀ ਲਈ ਚੱਲ ਰਹੇ ਇੰਸਟੀਚਿਊਟ ‘ਚ ਹਾਦਸਾ ਵਾਪਰਿਆ, ਤਿੰਨ ਵਿਦਿਆਰਥੀਆਂ ਦੀ ਮੌਤ ਨਵੀਂ ਦਿੱਲੀ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਮੱਧ ਦਿੱਲੀ ਦੇ ਓਲਡ ਰਾਜੇਂਦਰ ਨਗਰ ਇਲਾਕੇ ‘ਚ UPSC ਦੀ ਤਿਆਰੀ ਲਈ ਚੱਲ ਰਹੇ ਰਾਓ ਇੰਸਟੀਚਿਊਟ ‘ਚ ਸ਼ਨੀਵਾਰ ਰਾਤ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਬਾਰਿਸ਼ ਦੌਰਾਨ ਸੰਸਥਾ ਦੀ ਲਾਇਬ੍ਰੇਰੀ ਵਿੱਚ […]

Continue Reading

ਦੋਰਾਹਾ ‘ਚ ਸੈਰ ਕਰ ਰਹੀਆਂ ਔਰਤਾਂ ਨੂੰ ਲੁੱਟਣ ਵਾਲੇ ਕਾਬੂ

ਦੋਰਾਹਾ ‘ਚ ਸੈਰ ਕਰ ਰਹੀਆਂ ਔਰਤਾਂ ਨੂੰ ਲੁੱਟਣ ਵਾਲੇ ਕਾਬੂ ਦੋਰਾਹਾ, 28 ਜੁਲਾਈ, ਬੋਲੇ ਪੰਜਾਬ ਬਿਊੋਰੋ : ਸੈਰ ਕਰ ਰਹੀਆਂ ਔਰਤਾਂ ਨੂੰ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਸੀ। ਦੋਰਾਹਾ ਪੁਲੀਸ ਨੇ ਅੜੈਚਨ ਚੌਕ ਨੇੜੇ ਸੈਰ ਕਰ ਰਹੀਆਂ ਔਰਤਾਂ ਤੋਂ ਮੋਬਾਈਲ ਫੋਨ ਖੋਹਣ ਵਾਲੇ ਦੋ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ […]

Continue Reading

ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ‘ਤੇ ਕੇਸ ਦਰਜ

ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ‘ਤੇ ਕੇਸ ਦਰਜ ਪਾਇਲ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਵਿਦੇਸ਼ ‘ਚ ਬੈਠ ਕੇ ਵਟਸਐਪ ‘ਤੇ ਗਰੁੱਪ ਬਣਾਉਣ ਵਾਲੇ ਐਡਮਿਨਿਸਟ੍ਰੇਟਰ ਪਾਇਲ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ‘ਚ ਬਣੇ ਇਸ ਵਟਸਐਪ ਗਰੁੱਪ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 815

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-07-2024 ,ਅੰਗ 815 Amrit vele da Hukamnama Sri Darbar Sahib Sri Amritsar, Ang 815, 28-07-2024 ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ […]

Continue Reading

ਸੁੱਖ ਵਿਲਾਸ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ ਕਿਹਾ ਲੋਕਾਂ ਨੂੰ ਖੁਸ਼ਖਬਰੀ ਦੇਣ ਜਾ ਰਹੇ ਹਾਂ

ਸੁੱਖ ਵਿਲਾਸ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ ਕਿਹਾ ਲੋਕਾਂ ਨੂੰ ਖੁਸ਼ਖਬਰੀ ਦੇਣ ਜਾ ਰਹੇ ਹਾਂ ਚੰਡੀਗੜ੍ਹ 27 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੁੱਖ ਵਿਲਾਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਗਿੱਦੜਬਾਹਾ ਦੇ ਪਿੰਡ ਦੋਦਾ […]

Continue Reading

ਗੁਰਦਾਸਪੁਰ :ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ’ਚ ਗੋਲ਼ੀ ਮਾਰ ਕੇ ਕੀਤਾ ਗ੍ਰਿਫਤਾਰ

ਗੁਰਦਾਸਪੁਰ :ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ’ਚ ਗੋਲ਼ੀ ਮਾਰ ਕੇ ਕੀਤਾ ਗ੍ਰਿਫਤਾਰ ਗੁਰਦਾਸਪੁਰ 27 ਜੁਲਾਈ ,ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਦੇ ਸ਼ਹਿਰ ਬਟਾਲਾ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਪੁਲਿਸ ਨੇ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਗੈਂਗਸਟਰ ਨੇ ਦੋ ਦਿਨ ਪਹਿਲਾਂ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ‘ਚ […]

Continue Reading