ਐਨਆਰਆਈ ਦੇ ਘਰ ‘ਤੇ ਗੋਲੀਬਾਰੀ,ਫਿਰੌਤੀ ਨਾ ਦੇਣ ‘ਤੇ ਕੀਤੀ ਵਾਰਦਾਤ

ਅੰਮ੍ਰਿਤਸਰ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਇਕ ਐਨਆਰਆਈ ਦੇ ਘਰ ‘ਤੇ ਕਈ ਰਾਊਂਡ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਹ ਘਟਨਾ ਮੰਗਲਵਾਰ ਰਾਤ ਅੰਮ੍ਰਿਤਸਰ ਦੇ ਅੱਡਾ ਜੈਂਤੀਪੁਰ ਵਿਖੇ ਵਾਪਰੀ। ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਐਨਆਰਆਈ ਸੁਖਚਰਨ ਸਿੰਘ ਬੱਲ ਦੇ ਘਰ ‘ਤੇ ਇੱਕੋ ਸਮੇਂ […]

Continue Reading

ਚੰਨੀ -ਬਿੱਟੂ ਦੀ ਤੂੰ -ਤੂੰ ,ਮੈਂ- ਮੈਂ ਦੌਰਾਨ ਸਦਨ ਦੀ ਕਾਰਵਾਈ ਕੁਝ ਦੇਰ ਲਈ ਕਰਨੀ ਪਈ ਮੁਲਤਵੀ

ਨਵੀਂ ਦਿੱਲੀ 26 ਜੁਲਾਈ ,ਬੋਲੇ ਪੰਜਾਬ ਬਿਊਰੋ : ਲੋਕ ਸਭਾ ‘ਚ  ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਜੋ ਹਾਲ ਹੀ ‘ਚ  ਭਾਰਤੀ ਜਨਤਾ ਪਾਰਟੀ  ‘ਚ ਸ਼ਾਮਲ ਹੋਏ ਹਨ, ਵਿਚਾਲੇ ਗਰਮਾ-ਗਰਮ ਬਹਿਸ ਹੋਈ। ਚੰਨੀ ਅਤੇ ਬਿੱਟੂ ਵਿਚਾਲੇ ਸ਼ਬਦੀ ਜੰਗ ਵੀ ਹੋਈ ਜਿਸ ਕਾਰਨ ਸਦਨ ਦੀ […]

Continue Reading

ਦਿੱਲੀ ਬਣੀ ਦਰਿਆ, ਮੀਂਹ ਕਾਰਨ ਸੜਕਾਂ ‘ਤੇ ਭਰਿਆ ਪਾਣੀ

ਨਵੀਂ ਦਿੱਲੀ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਸ਼ੁੱਕਰਵਾਰ ਸਵੇਰੇ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ ‘ਚ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਸਵੇਰ ਸਮੇਂ ਸੜਕਾਂ ‘ਤੇ ਪਾਣੀ ਭਰ ਜਾਣ ਕਾਰਨ ਟ੍ਰੈਫਿਕ ਜਾਮ ਹੋ ਗਿਆ ਹੈ। ਨਵੀਂ ਦਿੱਲੀ, ਪੁਰਾਣੀ ਦਿੱਲੀ […]

Continue Reading

ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਦੇ ਕੁਝ ਹਿੱਸਿਆਂ ‘ਚ ਜਾਣ ਤੋਂ ਰੋਕਿਆ, ਟ੍ਰੈਵਲ ਐਡਵਾਈਜ਼ਰੀ ਜਾਰੀ

ਵਾਸਿੰਗਟਨ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਭਾਰਤ ਵਿੱਚ ਅਪਰਾਧਕ ਘਟਨਾਵਾਂ ਦੇ ਮੱਦੇਨਜ਼ਰ ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਮੁਤਾਬਕ ਉਨ੍ਹਾਂ ਨੂੰ ਜੰਮੂ-ਕਸ਼ਮੀਰ, ਭਾਰਤ-ਪਾਕਿਸਤਾਨ ਸਰਹੱਦੀ ਖੇਤਰਾਂ ਅਤੇ ਦੇਸ਼ ਦੇ ਮੱਧ ਅਤੇ ਪੂਰਬੀ ਹਿੱਸਿਆਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਇਸਨੂੰ ਉੱਤਰ-ਪੂਰਬੀ […]

Continue Reading

ਜੈਤੋ ਦੇ ਇੱਕ ਮੈਡੀਕਲ ਸਟੋਰ ‘ਚੋਂ ਹਥਿਆਰਾਂ ਦੀ ਨੋਕ ‘ਤੇ ਨਕਦੀ ਲੁੱਟੀ

ਜੈਤੋ, 26 ਜੁਲਾਈ, ਬੋਲੇ ਪੰਜਬ ਬਿਊਰੋ : ਬੀਤੇ ਦਿਨੀਂ ਸਥਾਨਕ ਮਾਰਕੀਟ ‘ਚ ਮੈਡੀਕਲ ਸਟੋਰ ਵਿਖੇ ਇੱਕੋ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਆਏ, ਜਿਨ੍ਹਾਂ ਨੇ ਮੂੰਹ ਢਕੇ ਹੋਏ ਸਨ। ਉਨ੍ਹਾਂ ਨੇ ਆਉਂਦਿਆਂ ਹੀ ਦੁਕਾਨ ਦੇ ਮੁਲਾਜ਼ਮ ਰਵੀ ‘ਤੇ ਮਾਰੂ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਦੁਕਾਨ ਦੇ ਗੱਲੇ ‘ਚੋਂ ਨਕਦੀ ਲੁੱਟ ਲਈ […]

Continue Reading

ਪੰਜਾਬ ਦੇ ਜੰਮੂ-ਕਸ਼ਮੀਰ ਨਾਲ ਲਗਦੇ ਇਲਾਕੇ ‘ਚ ਸੁਰੱਖਿਆ ਵਧਾਈ

ਪਠਾਨਕੋਟ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਬਹੁਤ ਹੀ ਸੰਵੇਦਨਸ਼ੀਲ ਜ਼ਿਲਾ ਹੈ, ਜਿੱਥੇ 2016 ‘ਚ ਏਅਰ ਬੇਸ ‘ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ਤੋਂ ਬਾਅਦ ਪਠਾਨਕੋਟ ਨੂੰ ਹਾਈਟੈਕ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਹੱਦੀ ਖੇਤਰ ਵਿੱਚ ਵੱਖ-ਵੱਖ ਥਾਵਾਂ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਪਠਾਨਕੋਟ ਪੁਲਿਸ ਹੁਣ ਸਰਹੱਦੀ ਖੇਤਰ, ਭਾਰਤ-ਪਾਕਿਸਤਾਨ ਸਰਹੱਦ ਨਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 514

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-07-2024 ਅੰਗ 514 Amritvele da Hukamnama Sri Darbar Sahibji, Sri Amritsar, Ang 514, 26-07-2024 ਸਲੋਕੁ ਮ: ੩ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ […]

Continue Reading

ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਰਹੱਦ ਪਾਰੋਂ ਆਇਆ ਡਰੋਨ ਅਤੇ ਸਵਾ ਦੋ ਕਿਲੋ ਹੈਰੋਇਨ ਫੜੀ

ਗੁਰਦਾਸਪੁਰ, 25 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਅਤੇ ਬੀਐਸਐਫ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ ਜਿਸ ਦੇ ਚਲਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਅਗਵਾਨ ਦੇ ਝੋਨੇ ਦੇ ਖੇਤਾਂ ਵਿੱਚੋਂ ਇੱਕ ਪੈਕਟ ਵਿੱਚ ਬੰਦ ਕਰੀਬ ਸਵਾ ਦੋ ਕਿਲੋ ਹੈਰੋਇਨ ਅਤੇ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ […]

Continue Reading

ਨਾਗਪਾਲ ਸੁਪਰਸਪੈਸ਼ਲਿਟੀ ਹਸਪਤਾਲ, ਦੁਨੀਆ ਦੀ ਸਭ ਤੋਂ ਵੱਡੀ ਟੈਕਨਾਲੋਜੀ ‘ਰੀਅਲ ਇੰਟੈਲੀਜੈਂਸ ਟੈਕਨਾਲੋਜੀ’ ਨਾਲ ਗੋਡੇ ਬਦਲਣ ਵਾਲਾ ਮਾਲਵੇ ਦਾ ਪਹਿਲਾ ਜੁਆਇੰਟ ਰਿਪਲੇਸਮੈਂਟ ਸੈਂਟਰ ਬਣਿਆ

ਬਠਿੰਡਾ, 25 ਜੁਲਾਈ ,ਬੋਲੇ ਪੰਜਾਬ ਬਿਊਰੋ : ਨਾਗਪਾਲ ਸੁਪਰਸਪੈਸ਼ਲਿਸਟ ਹਸਪਤਾਲ, ਬਠਿੰਡਾ ਪਹਿਲਾ ਜੁਆਇੰਟ ਰਿਪਲੇਸਮੈਂਟ ਸੈਂਟਰ, 2011 ਵਿੱਚ ਡਾ. ਪਰਮਪ੍ਰੀਤ ਸਿੰਘ ਨਾਗਪਾਲ ਦੀ ਅਗਵਾਈ ਵਿੱਚ ਸਥਾਪਿਤ ਕੀਤਾ ਗਿਆ ਸੀ। ਇਹ ਜੁਆਇੰਟ ਰਿਪਲੇਸਮੈਂਟ ਸੈਂਟਰ ਮਰੀਜ਼ਾਂ ਨੂੰ ਕਮਰ, ਗੋਡੇ, ਰੀਵਿਜ਼ਨ ਕਮਰ ਅਤੇ ਗੋਡੇ ਬਦਲਣ ਦੀਆਂ ਸੇਵਾਵਾਂ ਪ੍ਰਦਾਨ ਕਰਦਾ ਹੈ ਅਤੇ ਉੱਚ ਮਰੀਜ਼ਾਂ ਦੀ ਸੰਤੁਸ਼ਟੀ ਅਨੁਪਾਤ ਕਾਰਨ ਉੱਤਮਤਾ ਦਾ […]

Continue Reading

ਚੰਡੀਗੜ੍ਹ ‘ਚ ਪਹਿਲਾ ਮਾਮਲਾ ਅਇਆ ਸਾਹਮਣੇ ਡਾਕਟਰ ਨੂੰ ਹੀ ਹੋਇਆ ਸਵਾਈਨ ਫਲੂ

ਚੰਡੀਗੜ੍ਹ 25 ਜੁਲਾਈ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਸਵਾਈਨ ਫਲੂ ਮਾਮਲੇ ਦਾ ਪਹਿਲਾ ਮਰੀਜ਼ ਸਾਹਮਣੇ ਆਇਆ ਹੈ। ਇਹ ਮਰੀਜ਼ ਖੁਦ ਚੰਡੀਗੜ੍ਹ ਦੇ ਇੱਕ ਹਸਪਤਾਲ ਦਾ ਡਾਕਟਰ ਹੈ। ਇਸ ਗੱਲ ਦੀ ਪੁਸ਼ਟੀ ਚੰਡੀਗੜ੍ਹ ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਸੁਮਨ ਸਿੰਘ ਨੇ ਕੀਤੀ ਹੈ। ਹਾਲਾਂਕਿ ਵਿਭਾਗ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦੇ ਰਿਹਾ ਹੈ। ਡਾਇਰੈਕਟਰ ਵੱਲੋਂ […]

Continue Reading