ਪੁਲਿਸ ਮੁਕਾਬਲੇ ਵਿੱਚ ਅਪਰਾਧੀ ਪੁੰਗੀ ਢੇਰ

ਤਰਨਤਾਰਨ 21 ਸਤੰਬਰ ,ਬੋਲੇ ਪੰਜਾਬ ਬਿਊਰੋ; ਤਰਨਤਾਰਨ ਵਿੱਚ ਪੁਲਿਸ ਮੁਕਾਬਲੇ ਵਿੱਚ ਅਪਰਾਧੀ ਕਸ਼ਮੀਰ ਸਿੰਘ ਉਰਫ਼ ਪੁੰਗੀ ਨੂੰ ਪੁਲਿਸ ਨੇ ਮਾਰ ਦਿੱਤਾ। ਉਹ ਮੁਹੱਲਾ ਮੁਰਾਦਪੁਰ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਤਰਨਤਾਰਨ ਸੀਆਈਏ ਸਟਾਫ ਨਾਲ ਮੁਕਾਬਲੇ ਵਿੱਚ ਸ਼ਾਮਲ ਸੀ। ਇਸ ਦੌਰਾਨ ਉਸਦਾ ਇੱਕ ਸਾਥੀ ਵੀ ਜ਼ਖਮੀ ਹੋ ਗਿਆ। ਪੁਲਿਸ ਨੇ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਵੀ […]

Continue Reading

ਸਿੱਖ ਸੰਗਠਨਾਂ ਨੇ ਚਾਵਲਾ ਮਾਮਲੇ ਵਿੱਚ ਹਰਜਿੰਦਰ ਧਾਮੀ ਨੂੰ ਘੇਰਿਆ

ਸਿੱਖ ਸੰਗਠਨਾਂ ਨੇ ਚਾਵਲਾ ਮਾਮਲੇ ਵਿੱਚ ਹਰਜਿੰਦਰ ਧਾਮੀ ਨੂੰ ਘੇਰਿਆ ਚੰਡੀਗੜ੍ਹ 21 ਸਤੰਬਰ ,ਬਲੇ ਪੰਜਾਬ ਬਿਊਰੋ; ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨਜ਼ (ALSO) ਨੇ ਅੱਜ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਨਿਸ਼ਾਨਾ ਬਣਾਇਆ। ਸੰਗਠਨ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਆਨੰਦਪੁਰ ਸਾਹਿਬ ਵਿੱਚ SGPC ਮੈਂਬਰ ਅਮਰਜੀਤ […]

Continue Reading

EX CM ਚੰਨੀ ਨੇ ਮੰਗਿਆ CM ਮਾਨ ਦਾ ਅਸਤੀਫ਼ਾ

ਚੰਡੀਗੜ੍ਹ 21 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਆਧਾਰ ’ਤੇ ਅਸਤੀਫ਼ੇ ਦੀ ਮੰਗ ਕੀਤੀ ਹੈ। ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਲੋਕਾਂ ’ਤੇ ਦਬਾਅ ਬਣਾਉਣ […]

Continue Reading

ਮੋਹਾਲੀ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੋਹਾਲੀ, 21 ਸਤੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸੁਰੱਖਿਆ ਦੇ ਮੱਦੇਨਜ਼ਰ ਕੋਰਟ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ। ਧਮਕੀ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ ਅਤੇ ਪੂਰੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ।ਸੂਚਨਾ ਮਿਲਣ ਤੋਂ ਬਾਅਦ […]

Continue Reading

1200 ਕਰੋੜੀ ਸਿੰਚਾਈ ਘੋਟਾਲੇ ਵਿੱਚ ਇਕਬਾਲੀਆ ਵੀਡੀਓਜ਼ ਗਾਇਬ, ਉੱਚ-ਪੱਧਰੀ ਕਵਰ-ਅੱਪ ਦਾ ਸੰਕੇਤ

ਮੋਹਾਲੀ 21 ਸਤੰਬਰ ,ਬੋਲੇ ਪੰਜਾਬ ਬਿਊਰੋ( ਰਜਿੰਦਰ ਸਿੰਘ ਤੱਗੜ ਪੰਜਾਬ ਦਸਤਾਵੇਜ਼) 1200 ਕਰੋੜ ਰੁਪਏ ਦੇ ਸਿੰਚਾਈ ਵਿਭਾਗ ਘੋਟਾਲੇ ਵਿੱਚ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਉਰਫ ਭਾਪਾ ਦੀ ਵਾਇਰਲ ਇਕਬਾਲੀਆ ਵੀਡੀਓ, ਜੋ 19 ਸਤੰਬਰ 2026 ਨੂੰ ਕੁਝ ਵੈੱਬ ਚੈਨਲਾਂ ਉੱਤੇ ਪ੍ਰਸਾਰਿਤ ਹੋਈ ਸੀ, ਵਿਜੀਲੈਂਸ ਬਿਊਰੋ (ਵੀਬੀ) ਦੇ ਮੌਜੂਦਾ ਰਿਕਾਰਡਾਂ ਵਿੱਚੋਂ ਗਾਇਬ ਹੋ ਗਈ ਹੈ। ਇਸ ਨਾਲ […]

Continue Reading

ਕਸ਼ਮੀਰ ਦੀ ਸਰਕਾਰ ਵਲੋਂ ਮੁਲਾਜ਼ਮ ਆਗੂ ਹੁਰਾ ਬਾਨੋ ਨੂੰ ਮੁਅੱਤਲ ਕਰਨ ਦੀ ਪ.ਸ.ਸ.ਫ. ਵਲੋਂ ਨਿਖੇਧੀ

ਚੰਡੀਗੜ੍ਹ, 21 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ “ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ” ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਬਿਆਨ ਰਾਹੀਂ ਜੰਮੂ ਕਸ਼ਮੀਰ ਦੀ ਸਰਕਾਰ ਵਲੋਂ ਜੇ ਐਡ ਕੇ ਦੀ ਸੂਬਾ ਆਗੂ ਅਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ […]

Continue Reading

ਕੇਂਦਰੀ ਪੰਜਾਬੀ ਲੇਖਕ ਸਭਾ ਨੇ ਚੰਦ ਫ਼ਤਿਹਪੁਰੀ ਦੇ ਵਿਛੋੜੇ ਨੂੰ ਪੰਜਾਬੀ ਪੱਤਰਕਾਰੀ ਲਈ ਵੱਡਾ ਘਾਟਾ ਦੱਸਿਆ

ਚੰਡੀਗੜ੍ਹ 21 ਸਤੰਬਰ ,ਬੋਲੇ ਪੰਜਾਬ ਬਿਊਰੋ; ਉੱਘੇ ਪੱਤਰਕਾਰ, ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਸੀਨੀਅਰ ਆਗੂ ਕਾਮਰੇਡ ਚੰਦ ਫ਼ਤਿਹਪੁਰੀ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਕਾਮਰੇਡ ਚੰਦ ਫ਼ਤਿਹਪੁਰੀ ਨੇ ਲੰਮੇ ਸਮੇਂ ਤੱਕ ਪੰਜਾਬੀ ਪੱਤਰਕਾਰੀ ਦੇ ਖੇਤਰ ਵਿੱਚ […]

Continue Reading

Amarjit Chawla ਨੂੰ ਸਰੀ ’ਚ ਭੇਸ ਬਦਲ ਕੇ ਘੁੰਮਦੇ ਦੇਖਣ ਦਾ ਦਾਅਵਾ

ਚੰਡੀਗੜ੍ਹ 21 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਗ੍ਰਿਫ਼ਤਾਰੀ ਤੋਂ ਬਚਣ ਲਈ ਕੈਨੇਡਾ ਆਏ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਚਾਵਲਾ ਨੂੰ ਕਥਿਤ ਤੌਰ ’ਤੇ ਸਰੀ ਸ਼ਹਿਰ ਵਿੱਚ ਵੇਖਿਆ ਗਿਆ ਹੈ। ਚਾਵਲਾ ਨੂੰ ਜਾਣਨ ਅਤੇ ਪਛਾਣਨ ਵਾਲੇ ਸੂਤਰਾਂ ਅਨੁਸਾਰ ਉਹ […]

Continue Reading

Crude Oil ਦੇ ਭਾਅ ’ਚ 138 ਰੁਪਏ ਦੀ ਗਿਰਾਵਟ

ਨਵੀਂ ਦਿੱਲੀ 21 ਸਤੰਬਰ ,ਬੋਲੇ ਪੰਜਾਬ ਬਿਊਰੋ; ਕਮਜ਼ੋਰ ਗਲੋਬਲ ਰੁਖ਼ ਦੇ ਵਿਚਕਾਰ ਸੋਮਵਾਰ ਨੂੰ ਵਾਅਦਾ ਕਾਰੋਬਾਰ ਵਿੱਚ ਕੱਚੇ ਤੇਲ ਦੀ ਕੀਮਤ 138 ਰੁਪਏ ਦੀ ਗਿਰਾਵਟ ਨਾਲ 9,085 ਰੁਪਏ ਪ੍ਰਤੀ ਬੈਰਲ ਰਹਿ ਗਈ। ਮਲਟੀ ਕਮੋਡਿਟੀ ਐਕਸਚੇਂਜ (MCX) ਵਿੱਚ ਅਕਤੂਬਰ ਡਿਲਵਰੀ ਵਾਲੇ ਕੱਚੇ ਤੇਲ ਦਾ ਵਾਅਦਾ ਭਾਅ 138 ਰੁਪਏ ਜਾਂ 1.5 ਫ਼ੀਸਦੀ ਫਿਸਲ ਕੇ 9,085 ਰੁਪਏ ਪ੍ਰਤੀ […]

Continue Reading

ਭਾਜਪਾ ਸਰਕਾਰ ਆਉਣ ’ਤੇ ਛੇ ਮਹੀਨਿਆਂ ’ਚ ਤੋੜਾਂਗੇ ਪੰਜਾਬ ਦਾ ਨਸ਼ਾ ਨੈੱਟਵਰਕ: Shivraj Singh Chouhan

ਬਠਿੰਡਾ 21 ਸਤੰਬਰ ,ਬੋਲੇ ਪੰਜਾਬ ਬਿਊਰੋ; ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਤੋਂ ਭਾਜਪਾ ਦੀ ਚੌਥੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਜਨਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਦੇ ਛੇ ਮਹੀਨਿਆਂ ਦੇ ਅੰਦਰ-ਅੰਦਰ […]

Continue Reading