ਡਰਾਈਵਰ ਨੂੰ ਨੀਂਦ ਆਉਣ ਕਾਰਨ ਬੱਸ ਅੱਗੇ ਜਾ ਰਹੇ ਟਰੱਕ ਨਾਲ ਵੱਜੀ, ਦੋ ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖਮੀ

ਲਖਨਊ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ‘ਚ ਅੱਧੀ ਰਾਤ ਨੂੰ ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਇਕ ਸਲੀਪਰ ਬੱਸ ਰੇਤ ਨਾਲ ਭਰੇ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਇਸ ਹਾਦਸੇ ‘ਚ ਡਰਾਈਵਰ ਅਤੇ ਇਕ ਯਾਤਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। 100 ਤੋਂ ਵੱਧ ਯਾਤਰੀ […]

Continue Reading

ਸੌਦਾ ਸਾਧ ਦੇ ਹੱਕ ਵਿੱਚ ਦਿੱਤੇ 90 ਲੱਖ ਦੇ ਇਸ਼ਤਿਹਾਰ ਉੱਤੇ ਪ੍ਰਧਾਨ ਧਾਮੀ ਨੇ ਦਿੱਤਾ ਲਿਖਤੀ ਪੱਖ

ਅੰਮ੍ਰਿਤਸਰ 25 ਜੁਲਾਈ ,ਬੋਲੇ ਪੰਜਾਬ ਬਿਊਰੋ : ਪਿਛਲੇ ਦਿਨੀਂ ਪੰਜ ਸਿੰਘ ਸਾਹਿਬਾਨ ਵਲੋੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਦੁਆਰਾ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗੇ ਜਾਣ ‘ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ […]

Continue Reading

ਦੂਜੇ ਰਾਜਾਂ ਤੋਂ ਨਸ਼ੇ ਲਿਆ ਕੇ ਪੰਜਾਬ ‘ਚ ਵੇਚਣ ਵਾਲਾ ਤਸਕਰ ਕਾਬੂ

ਲੁਧਿਆਣਾ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਇੱਕ ਮੁਲਜ਼ਮ ਨੂੰ ਅਫੀਮ ਅਤੇ ਭੁੱਕੀ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਬਲਰਾਮ ਕੁਮਾਰ ਵਾਸੀ ਹਰਗੋਬਿੰਦ ਕਲੋਨੀ ਡੇਹਲੋਂ ਹੈ। ਉਸ ਖ਼ਿਲਾਫ਼ ਥਾਣਾ ਡੇਹਲੋਂ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਐੱਸਆਈ ਮੋਹਨ ਸਿੰਘ ਪੁਲਸ […]

Continue Reading

ਲੁਧਿਆਣਾ ਵਿੱਚ ਨਕਲੀ ਬ੍ਰਾਂਡ ਵਾਲੇ ਕੱਪੜੇ ਵੇਚਣ ਵਾਲਿਆਂ ਦਾ ਪਰਦਾਫਾਸ਼, ਜੋਧਪੁਰ ਪੁਲਿਸ ਨੇ ਛਾਪਾ ਮਾਰਿਆ

ਲੁਧਿਆਣਾ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਨਕਲੀ ਬ੍ਰਾਂਡ ਵਾਲੇ ਕੱਪੜੇ ਵੇਚਣ ਵਾਲਿਆਂ ਦਾ ਪਰਦਾਫਾਸ਼ ਹੋਇਆ ਹੈ। ਅੱਜ ਜੋਧਪੁਰ ਪੁਲਿਸ ਨੇ ਲੁਧਿਆਣਾ ਦੇ ਅਕਾਲਗੜ੍ਹ ਬਾਜ਼ਾਰ ਵਿੱਚ ਛਾਪਾ ਮਾਰਿਆ। ਇਸ ਦੌਰਾਨ ਦੁਕਾਨਦਾਰਾਂ ਵਿੱਚ ਹਫੜਾ-ਦਫੜੀ ਮੱਚ ਗਈ ਅਤੇ ਉਹ ਆਪਣੀਆਂ ਦੁਕਾਨਾਂ ਨੂੰ ਤਾਲੇ ਲਗਾ ਕੇ ਉੱਥੋਂ ਚਲੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਜੋਧਪੁਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 459

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-JULY-2024 ਅੰਗ 459 AMRIT VELE DA HUKAMNAMA SRI DARBAR SAHIB SRI AMRITSAR, ANG 459, 25-JULY-2024 ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ […]

Continue Reading

ਮੁੱਖ ਮੰਤਰੀ ਨੇ ਦਿੱਤੀ ਲੋਕਾਂ ਨੂੰ ਰਾਹਤ: ‘ਦੁਆਬੇ ‘ਚ ਸਰਕਾਰ ਤੁਹਾਡੇ ਦਰਬਾਰ’ ਸਕੀਮ ਤਹਿਤ ਆਪਣੀ ਜਲੰਧਰ ਰਿਹਾਇਸ਼ ਵਿਖੇ ਸਮੱਸਿਆਵਾਂ ਸੁਣੀਆਂ ਤੇ ਕੀਤਾ ਨਿਬੇੜਾ

ਪ੍ਰਸ਼ਾਸਨ, ਪੁਲਿਸ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦਾ ਮੌਕੇ ’ਤੇ ਹੀ ਕੀਤਾ ਹੱਲ ਜਲੰਧਰ, 24 ਜੁਲਾਈ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ‘ਦੁਆਬੇ ਵਿੱਚ ਸਰਕਾਰ ਤੁਹਾਡੇ ਦੁਆਰ ’ ਸਕੀਮ ਦੇ ਹਿੱਸੇ ਵਜੋਂ ਆਪਣੀ ਜਲੰਧਰ ਸਥਿਤ ਰਿਹਾਇਸ਼ […]

Continue Reading

ਸੂਬੇ ਦੀ ਆਰਥਿਕਤਾ ਮਜ਼ਬੂਤ ਕਰਨ ਦੀ ਵਚਨਬੱਧਤਾ ਨਾਲ ਵਿੱਤ ਕਮਿਸ਼ਨ ਕੋਲ ਪੰਜਾਬ ਦਾ ਕੇਸ ਮਜ਼ਬੂਤੀ ਨਾਲ ਰੱਖਿਆ: ਹਰਪਾਲ ਸਿੰਘ ਚੀਮਾ

ਕਿਹਾ, ਵੈਟ ਪ੍ਰਣਾਲੀ ਜਾਰੀ ਰਹਿੰਦੀ ਤਾਂ ਰਾਜ ਨੇ 25,750 ਕਰੋੜ ਦੇ ਬਜਟ ਵਾਲੇ ਜੀ.ਐਸ.ਟੀ ਦੇ ਮੁਕਾਬਲੇ 45,000 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਹੁੰਦੀ ਚੰਡੀਗੜ੍ਹ, 24 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜ਼ੋਰਦਾਰ ਢੰਗ ਨਾਲ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਔਰਤਾਂ ਸਬੰਧੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਬਜਟ ਨੂੰ  ਨਿਰਾਸ਼ਾਜਨਕ  ਗਰਦਾਨਿਆ

ਚੰਡੀਗੜ੍ਹ, 24 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਵਿੱਤ ਮੰਤਰੀ ਸ਼੍ਰੀਮਤੀ  ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ 2024 ’ਤੇ  ਸਖ਼ਤ ਅਸੰਤੁਸ਼ਟਤੀ ਜ਼ਾਹਰ ਕੀਤੀ ਹੈ। ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀਮਤੀ ਗਿੱਲ ਨੇ ਕਿਹਾ,  ‘‘ ਇਸ ਬਜਟ ਵਿੱਚ ਔਰਤਾਂ ਦੀ ਭਲਾਈ  ਤੇ […]

Continue Reading

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 24 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ […]

Continue Reading

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 24 ਜੁਲਾਈ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ […]

Continue Reading