ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 19 ਅਗਸਤ ਚੰਡੀਗੜ੍ਹ, 23 ਜੁਲਾਈ,ਬੋਲੇ ਪੰਜਾਬ ਬਿਊਰੋ :

Continue Reading

ਜੇਕਰ ਪੰਜਾਬ ਸਰਕਾਰ ਨੇ 25 ਜੁਲਾਈ ਦੀ ਮੀਟਿੰਗ ਸੰਬੰਧੀ ਵਾਅਦਾ ਖਿਲਾਫੀ ਕੀਤੀ ਤਾਂ 25 ਤੋਂ 27 ਜੁਲਾਈ ਤੱਕ ਹੋਣਗੇ ਅਰਥੀ ਫੂਕ ਮੁਜਾਹਰੇ – ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ

ਚੰਡੀਗੜ੍ਹ/ ਮੋਹਾਲੀ , 23 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 25 ਜੁਲਾਈ ਦੀ ਮੀਟਿੰਗ ਨੂੰ ਲੈ ਕੇ ਤਤਕਾਲੀਨ ਆਨਲਾਈਨ ਵਰਚੁਅਲ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਸੁਖਦੇਵ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜੁੜੇ ਸਾਂਝਾ ਫਰੰਟ ਦੇ ਆਗੂਆਂ ਵੱਲੋਂ ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਸੋਗ ਮਤੇ ਰਾਹੀਂ […]

Continue Reading

ਅਰਜਨ ਸਰਾਂ ਦੀ ਬੇਵਕਤੀ ਮੌਤ ਤੇ ਜਥੇਬੰਦੀ ਵੱਲੋਂ ਦੁੱਖ ਦਾ ਪ੍ਰਗਟਾਵਾ

ਬਠਿੰਡਾ 23 ਜੁਲਾਈ ,ਬੋਲੇ ਪੰਜਾਬ ਬਿਊਰੋ : ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਆਗੂਆਂ ਮੱਖਣ ਵਾਹਿਦਪੁਰੀ, ਅਨਿਲ ਕੁਮਾਰ ਬਰਨਾਲਾ,ਬਲਰਾਜ ਸਿੰਘ ਮੌੜ, ਕਿਸ਼ੋਰ ਚੰਦ ਗਾਜ, ਲਖਬੀਰ ਭਾਗੀਵਾਂਦਰ,ਸੁਖਮੰਦਰ ਧਾਲੀਵਾਲ,ਕੁਲਵਿੰਦਰ ਸਿੰਘ, ਵੀਰ ਸਿੰਘ,ਸੁਖਚੈਨ ਸਿੰਘ,ਮੱਖਣ ਖਣਗਵਾਲ,ਗੁਰਜੰਟ ਮਾਨ,ਹਰਨੇਕ ਗਹਿਰੀ,ਦਰਸ਼ਨ ਸ਼ਰਮਾ, ਧਰਮ ਸਿੰਘ ਕੋਠਾ ਗੁਰੂ,ਪਰਮ ਚੰਦ ਬਠਿੰਡਾ, ਗੁਰਮੀਤ ਸਿੰਘ ਭੋਡੀਪੁਰਾ, ਜੀਤਰਾਮ ਦੋਦੜਾ, ਜਗਦੇਵ ਲਹਿਰਾ,ਨੇ ਕਿਹਾ ਕਿ ਅਰਜਨ ਸਿੰਘ […]

Continue Reading

ਅੱਜ ਪੇਸ਼ ਕੀਤਾ ਬਜਟ ਭਾਰਤ ਨੂੰ ਦੁਨੀਆ ਦੀ ਤੀਸਰੀ ਵੱਡੀ ਆਰਥਿਕ ਸਕਤੀ ਬਣਾਏਗਾ :- ਜੀਵਨ ਗੁਪਤਾ

ਕੇਂਦਰ ਸਰਕਾਰ ਦਾ ਬਜਟ ਨਵੇਂ ਅਵਸਰ ਤੇ ਊਰਜਾ ਨਾਲ ਭਰਭੂਰ ਚੰਡੀਗੜ 23 ਜੁਲਾਈ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸੂਬਾ ਕੋਰ ਕਮੇਟੀ ਮੈਂਬਰ ਜੀਵਨ ਗੁਪਤਾ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਅੱਜ ਦਾ ਕੇਂਦਰੀ ਬਜਟ ਭਾਰਤ ਨੂੰ ਦੁਨੀਆ ਦੀ ਤੀਸਰੀ ਵੱਡੀ ਆਰਥਿਕ ਸ਼ਕਤੀ […]

Continue Reading

RYA ਅਤੇ ਆਇਸਾ ਵੱਲੋਂ ਅਗਨੀਵੀਰ ਭਰਤੀ ਸਕੀਮ ਰੱਦ ਕਰਨ ਤੇ ਰੈਗੂਲਰ ਭਰਤੀ ਬਹਾਲ ਕਰਵਾਉਣ ਸੰਬੰਧੀ ਰੋਸ ਪ੍ਰਦਰਸ਼ਨ

ਮਾਨਸਾ 23 ਜੁਲਾਈ ,ਬੋਲੇ ਪੰਜਾਬ ਬਿਊਰੋ : ਇਨਕਲਾਬੀ ਨੌਜਵਾਨ ਸਭਾ ਪੰਜਾਬ ( RYA) ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਅਗਨੀਵੀਰ ਭਰਤੀ ਸਕੀਮ ਨੂੰ ਰੱਦ ਕਰਾਉਣ ਲਈ ਅਤੇ ਫੌਜ ਵਿੱਚ ਰੈਗੂਲਰ ਭਰਤੀ ਸਕੀਮ ਨੂੰ ਬਹਾਲ ਕਰਵਾਉਣ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਅਤੇ ਇੰਜੀਨੀਅਰ ਆਈ ਟੀ ਆਈ ਮਾਨਸਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ […]

Continue Reading

ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਕੁੱਟਮਾਰ, ਇੱਕ ਕਾਬੂ ਬਾਕੀਆਂ ਦੀ ਭਾਲ ਜਾਰੀ

ਪਠਾਨਕੋਟ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਪਠਾਨਕੋਟ ‘ਚ ਡਿਊਟੀ ‘ਤੇ ਤਾਇਨਾਤ ਪੁਲਸ ਮੁਲਾਜ਼ਮ ਦੀ ਕੁਝ ਨੌਜਵਾਨਾਂ ਨਾਲ ਬਹਿਸ ਹੋ ਗਈ। ਤਕਰਾਰ ਤੋਂ ਬਾਅਦ ਝਗੜਾ ਇੰਨਾ ਵੱਧ ਗਿਆ ਕਿ ਇਕ ਨੌਜਵਾਨ ਨੇ ਏਐੱਸਆਈ ਨਾਲ ਕੁੱਟਮਾਰ ਕੀਤੀ। ਇਸ ਘਟਨਾ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਪੁਲਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਇਕ ਮੁਲਜ਼ਮ […]

Continue Reading

ਬਠਿੰਡਾ ਜੇਲ੍ਹ ‘ਚ ਚਿੱਟਾ ਪਹੁੰਚਾਉਣ ਵਾਲਾ ਹੈੱਡ ਵਾਰਡਨ ਕਾਬੂ,ਹਵਾਲਤੀ ਤੇ ਕੈਦੀ ਵੀ ਸ਼ਾਮਲ

ਬਠਿੰਡਾ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਨਸ਼ਿਆਂ ਦਾ ਕਾਲਾ ਕਾਰੋਬਾਰ ਕੋਈ ਹੋਰ ਨਹੀਂ ਸਗੋਂ ਜੇਲ੍ਹ ਦਾ ਹੈੱਡ ਵਾਰਡਨ ਹੀ ਚਲਾ ਰਿਹਾ ਸੀ। ਜਾਂਚ ਦੌਰਾਨ ਮੁਲਜ਼ਮ ਹੈੱਡ ਵਾਰਡਨ ਲਵਪ੍ਰੀਤ ਸਿੰਘ ਨੂੰ ਫੜ ਲਿਆ ਗਿਆ। ਥਾਣਾ ਕੈਂਟ ਦੀ ਪੁਲੀਸ ਨੇ ਕੇਂਦਰੀ ਜੇਲ੍ਹ ‘ਚ ਚਿੱਟਾ ਭੇਜਣ ਦੇ ਦੋਸ਼ ਵਿੱਚ ਜੇਲ੍ਹ ਹੈੱਡ ਵਾਰਡਨ […]

Continue Reading

ਇਸ ਵਾਰ ਬਜਟ ‘ਚ ਕੀ ਹੋਇਆ ਸਸਤਾ

ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣਾ 7ਵਾਂ ਬਜਟ ਪੇਸ਼ ਕੀਤਾ ਹੈ। ਆਮ ਆਦਮੀ ਨੂੰ ਇਸ ਬਜਟ ਤੋਂ ਕਾਫੀ ਉਮੀਦਾਂ ਹਨ। ਵਿੱਤ ਮੰਤਰੀ ਨੇ ਇਸ ਬਜਟ ਵਿੱਚ ਕਈ ਵੱਡੇ ਐਲਾਨ ਕੀਤੇ ਹਨ। ਪਰ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਕੇਂਦਰਿਤ ਸਨ ਕਿ ਇਸ ਵਾਰ ਕੀ ਸਸਤਾ ਹੋਇਆ ਹੈ। […]

Continue Reading

ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਸਸਤਾ

ਚੰਡੀਗੜ੍ਹ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਆਮ ਬਜਟ ਲੋਕ ਸਭਾ ਵਿੱਚ ਪੇਸ਼ ਕਰ ਰਹੀ ਹੈ। ਇਸ ਦੌਰਾਨ ਅੱਜ ਮੰਗਲਵਾਰ ਨੂੰ ਦੇਸ਼ ਦੇ ਕਈ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ। ਅੱਜ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ […]

Continue Reading

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਬਜਟ ਕੀਤਾ ਪੇਸ਼

ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਬਜਟ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ, ‘ਭਾਰਤ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ‘ਤੇ ਭਰੋਸਾ ਪ੍ਰਗਟਾਇਆ ਹੈ। ਉਹ ਇਤਿਹਾਸਕ ਤੀਜੇ ਕਾਰਜਕਾਲ ਲਈ ਮੁੜ ਚੁਣੇ ਗਏ ਹਨ। ਔਖੇ ਸਮੇਂ ਵਿੱਚ ਵੀ ਭਾਰਤ ਦੀ ਆਰਥਿਕਤਾ ਚਮਕ ਰਹੀ […]

Continue Reading