ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆ ਇਨਲਿਸਟਮੈਂਟ ਤੇ ਆਉਟਸੋਰਸਿੰਗ ਕਾਮਿਆਂ ਦੀਆਂ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ

ਜਲ ਸਪਲਾਈ ਅਤੇ ਸੈਨੀਟੇਸ਼ਨ ਰੋਜ਼ਗਾਰ ਤੇ ਵਿਭਾਗ ਬਚਾਓ ਕਮੇਟੀ ਦਾ ਹੋਇਆ ਗਠਨ ਇੱਕ ਮੰਚ ਤੇ ਇਕੱਠੇ ਹੋਕੇ ਸੰਘਰਸ਼ਾਂ ਵਿੱਚ ਕੁੱਦਣ ਦਾ ਦਿੱਤਾ ਸੱਦਾ ਬਰਨਾਲਾ,22 ਜੁਲਾਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਦੋ ਸਰਗਰਮ ਜਥੇਬੰਦੀਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਤੇ ਆਉਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ […]

Continue Reading

ਸ਼ੰਭੂ ਬਾਰਡਰ ‘ਤੇ ਚੱਲ ਰਹੇ ਧਰਨੇ ਦੌਰਾਨ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਣ ਦਾ ਐਲਾਨ

ਚੰਡੀਗੜ੍ਹ, 22 ਜੁਲਾਈ, ਬੋਲੇ ਪੰਜਾਬ ਬਿਊਰੋ : ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਧਰਨੇ ਦੌਰਾਨ ਪੰਜਾਬ ਦੇ ਕਿਸਾਨਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਅਪਣਾਈ ਜਾ ਰਹੀ ਉਦਾਸੀਨਤਾ ਦੇ ਚੱਲਦਿਆਂ ਕਿਸਾਨਾਂ ਨੇ 15 ਅਗਸਤ ਨੂੰ ਦੇਸ਼ ‘ਚ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ […]

Continue Reading

ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਨੂੰ ਨਵੇਂ ਹੁਕਮ ਜਾਰੀ

ਮੋਹਾਲੀ, 22 ਜੁਲਾਈ, ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੇ ਹਿਸਾਬ ਨਾਲ ਈ-ਕੰਟੈਸਟ ਰਾਹੀਂ ਪੜ੍ਹਾਈ ਕਰਨ ਅਤੇ ਹੋਰ ਕੰਮਾਂ ਲਈ ਕੰਪਿਊਟਰ ਮੁਹੱਈਆ ਕਰਵਾਏ ਜਾ […]

Continue Reading

ਪ.ਸ.ਸ.ਫ. ਵੱਲੋਂ ਰਣਬੀਰ ਸਿੰਘ ਢਿੱਲੋਂ ਦੇ ਸਦੀਵੀ ਵਿਛੋੜੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 22 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਬੀਹਲਾ, ਸੁਖਵਿੰਦਰ ਸਿੰਘ ਚਾਹਲ, ਮੱਖਣ ਸਿੰਘ ਵਾਹਿਦਪੁਰੀ, ਹਰਮਨਪ੍ਰੀਤ ਕੌਰ ਗਿੱਲ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ, ਪ੍ਰੈੱਸ ਸਕੱਤਰ ਇੰਦਰਜੀਤ ਸਿੰਘ ਵਿਰਦੀ ਅਤੇ ਜੋਨਲ ਪ੍ਰੈਸ ਸਕੱਤਰ ਗੁਰਦੇਵ ਸਿੰਘ ਸਿੱਧੂ ਨੇ ਕਿਹਾ […]

Continue Reading

ਕੈਨੇਡਾ ‘ਚ ਪੰਜਾਬਣ ਕੁੜੀ ਦੀ ਮੌਤ

ਬਟਾਲਾ, 22 ਜੁਲਾਈ, ਬੋਲੇ ਪੰਜਾਬ ਬਿਊਰੋ : ਕੈਨੇਡਾ ਵਿਖੇ ਸੜਕ ਹਾਦਸੇ ਵਿੱਚ ਇੱਕ ਪੰਜਾਬਣ ਕੁੜੀ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਲਖਵਿੰਦਰ ਕੌਰ ਕੋਮਲ ਉਮਰ 21ਸਾਲ ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਸੁੱਖਾ ਚਿੱੜਾ ਬਟਾਲਾ ਦੇ ਵਜੋਂ ਹੋਈ ਹੈ। ਲਖਵਿੰਦਰ ਕੌਰ ਕੋਮਲ ਉਚੇਰੀ ਸਿੱਖਿਆ ਲਈ ਕੈਨੇਡਾ ਗਈ ਸੀ। ਇਸ ਹਾਦਸੇ ਚ ਦੋ ਹੋਰ ਲੜਕੀਆਂ […]

Continue Reading

ਐਮਪੀ ਸਰਬਜੀਤ ਸਿੰਘ ਖਾਲਸਾ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਬਣਾਉਣਗੇ ਨਵੀਂ ਪਾਰਟੀ

ਚੰਡੀਗੜ੍ਹ, 22 ਜੁਲਾਈ, ਬੋਲੇ ਪੰਜਾਬ ਬਿਊਰੋ : ਫਰੀਦਕੋਟ ਤੋਂ ਆਜ਼ਾਦ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖਾਲਸਾ ਜਲਦ ਹੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਪਾਰਟੀ ਬਣਾਉਣਗੇ। ਉਹ ਇਸ ਪਾਰਟੀ ਦਾ ਐਲਾਨ ਅੰਮ੍ਰਿਤਪਾਲ ਦੇ ਜੇਲ੍ਹ ਤੋਂ ਬਾਹਰ ਆਉਣ ‘ਤੇ ਕਰਨਗੇ। ਸਰਬਜੀਤ ਸਿੰਘ ਖਾਲਸਾ ਨੇ ਇਹ ਦਾਅਵਾ ਇਕ ਪ੍ਰੋਗਰਾਮ ਨੂੰ […]

Continue Reading

ਪੀਜੀ ਦੇਖਣ ਬਹਾਨੇ ਦੋ ਨੌਜਵਾਨਾਂ ਨੇ ਮਕਾਨ ਮਾਲਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਜਲੰਧਰ, 22 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਪੌਸ਼ ਇਲਾਕੇ ਮੋਤਾ ਸਿੰਘ ਨਗਰ ‘ਚ ਦੇਰ ਰਾਤ ਪੀਜੀ ਦੇਖਣ ਦੇ ਬਹਾਨੇ ਦਾਖਲ ਹੋਏ ਦੋ ਹਮਲਾਵਰਾਂ ਨੇ ਮਕਾਨ ਮਾਲਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਵੱਲੋਂ ਉਸ ਵਿਅਕਤੀ ਦੇ ਸਿਰ ‘ਤੇ ਕਈ ਵਾਰ ਕੀਤੇ ਜਾਣ ਤੋਂ ਬਾਅਦ ਵੀ ਉਸ ਨੂੰ ਲਹੂ-ਲੁਹਾਨ ਛੱਡ ਦਿੱਤਾ ਗਿਆ, […]

Continue Reading

ਜਲੰਧਰ ਪੁਲਿਸ ਨੇ 2 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਵਿਅਕਤੀ ਕੀਤਾ ਕਾਬੂ

ਜਲੰਧਰ, 22 ਜੁਲਾਈ,ਬੋਲੇ ਪੰਜਾਬ ਬਿਊਰੋ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਐਤਵਾਰ ਦੇਰ ਰਾਤ ਸੰਤ ਨਗਰ ਨੇੜੇ ਕੀਤੀ ਨਾਕਾਬੰਦੀ ਦੌਰਾਨ ਹੁਸ਼ਿਆਰਪੁਰ ਦੇ ਇੱਕ ਵਿਅਕਤੀ ਨੂੰ ਕਰੀਬ 2 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਕਾਬੂ ਕੀਤਾ ਹੈ। ਕਮਿਸ਼ਨਰੇਟ ਪੁਲਸ ਦੇਰ ਰਾਤ ਤੱਕ ਉਸ ਤੋਂ ਪੁੱਛਗਿੱਛ ਅਤੇ ਜਾਂਚ ‘ਚ ਰੁੱਝੀ ਰਹੀ। ਫੜੇ ਗਏ ਮੁਲਜ਼ਮ ਦੀ ਪਛਾਣ ਪੁਨੀਤ ਸੂਦ […]

Continue Reading

ਸਾਬਕਾ ਫ਼ੌਜੀ ਵੱਲੋਂ ਮਾਂ, ਭਰਾ-ਭਰਜਾਈ ਸਣੇ ਪਰਿਵਾਰ ਦੇ ਪੰਜ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ

ਅੰਬਾਲਾ, 22 ਜੁਲਾਈ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਨਰਾਇਣਗੜ੍ਹ ਥਾਣਾ ਖੇਤਰ ਅਧੀਨ ਇਕ ਸਾਬਕਾ ਫ਼ੌਜੀ ਨੇ ਆਪਣੇ ਹੀ ਭਰਾ ਦਾ ਪਰਿਵਾਰ ਖਤਮ ਕਰ ਦਿੱਤਾ ਹੈ। ਇੱਕ ਸਾਬਕਾ ਫ਼ੌਜੀ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਭਰਾ ਸਮੇਤ 5 ਲੋਕਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ […]

Continue Reading

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਘਰ ਜੁੜਵਾਂ ਬੱਚਿਆਂ ਨੇ ਲਿਆ ਜਨਮ

ਚੰਡੀਗੜ੍ਹ, 22 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਇੱਕ ਨਹੀਂ ਸਗੋਂ ਦੋ ਬਖਸ਼ਿਸ਼ਾਂ ਮਿਲੀਆਂ ਹਨ। ਇਹ ਗਾਇਕ ਇਕ ਵਾਰ ਫਿਰ ਪਿਤਾ ਬਣ ਗਿਆ ਹੈ ਅਤੇ ਉਸ ਨੂੰ ਜੁੜਵਾਂ ਧੀਆਂ ਦੀ ਬਖਸ਼ਿਸ਼ ਹੋਈ ਹੈ। ਗਾਇਕ ਨੇ ਖੁਦ ਇਸ ਗੱਲ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ ਅਤੇ ਆਪਣੀਆਂ ਬੇਟੀਆਂ […]

Continue Reading