ਅਰਵਿੰਦ ਕੇਜਰੀਵਾਲ ਜੇਲ੍ਹ ‘ਚ ਜਾਣ-ਬੁੱਝ ਕੇ ਵਜ਼ਨ ਘਟਾ ਰਹੇ ,ਐੱਲਜੀ ਨੇ ਮੁੱਖ ਸਕੱਤਰ ਨੂੰ ਪੱਤਰ ਭੇਜਿਆ

ਨਵੀਂ ਦਿੱਲੀ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਉਪ ਰਾਜਪਾਲ ਵੀਕੇ ਸਕਸੈਨਾ ਦੇ ਸਕੱਤਰ ਜਨਰਲਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਦਾ ਜ਼ਿਕਰ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਜਾਣਬੁੱਝ ਕੇ ਘੱਟ ਕੈਲੋਰੀ ਵਾਲੀ ਖੁਰਾਕ ਲੈ ਰਹੇ ਹਨ। […]

Continue Reading

ਰੂਸੀ ਸੈਨਾ ‘ਚ ਸੇਵਾ ਨਿਭਾਅ ਰਹੇ 50 ਭਾਰਤੀਆਂ ਦੀ ਵਤਨ ਵਾਪਸੀ ਦੀ ਆਸ ਬੱਝੀ

ਨਵੀਂ ਦਿੱਲੀ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਭਾਰਤ ਅਤੇ ਰੂਸ, ਰੂਸੀ ਹਥਿਆਰਬੰਦ ਬਲਾਂ ਵਿੱਚ ਸੇਵਾ ਨਿਭਾਅ ਰਹੇ ਭਾਰਤੀਆਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਅਤੇ 9 ਜੁਲਾਈ ਨੂੰ ਆਪਣੇ ਦੋ ਦਿਨਾਂ ਮਾਸਕੋ ਦੌਰੇ ਦੌਰਾਨ ਰੂਸ ਦੇ […]

Continue Reading

ਪੰਜਾਬ ‘ਚ ਡੇਂਗੂ ਦਾ ਖਤਰਾ ਵਧਿਆ

ਲੁਧਿਆਣਾ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਇਕੱਠੇ ਹੋ ਰਹੇ ਡੇਂਗੂ ਦੇ ਲਾਰਵੇ ਦੀ ਸਥਿਤੀ ਨੂੰ ਦੇਖਦੇ ਹੋਏ ਮਾਹਿਰਾਂ ਦਾ ਕਹਿਣਾ ਹੈ ਕਿ ਡੇਂਗੂ ਦੇ ਛੁਟ-ਛੁੱਟੇ ਮਾਮਲੇ ਸਾਹਮਣੇ ਆਉਣ ਲੱਗੇ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਰੀਜ਼ ਅੱਗੇ ਆ ਰਹੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ […]

Continue Reading

ਪੰਜਾਬ ‘ਚ ਨਵਾਂ ਏਅਰਪੋਰਟ ਬਣ ਕੇ ਤਿਆਰ, ਜਲਦ ਸ਼ੁਰੂ ਹੋਣਗੀਆਂ ਉਡਾਣਾਂ

ਹਲਵਾਰਾ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਨਵੇਂ ਏਅਰਪੋਰਟ ਦਾ ਤੋਹਫਾ ਮਿਲ ਸਕਦਾ ਹੈ। ਏਅਰ ਫੋਰਸ ਸਟੇਸ਼ਨ ਹਲਵਾਰਾ ਦੇ ਨਾਲ ਲੱਗਦੇ ਪਿੰਡ ਏਤਿਆਣਾ ਵਿੱਚ ਬਣ ਰਹੇ ਅੰਤਰਰਾਸ਼ਟਰੀ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀ ਸਰਕਾਰੀ ਸਮਾਂ ਸੀਮਾ ਇੱਕ ਵਾਰ ਫਿਰ ਵਧਾ ਦਿੱਤੀ ਗਈ ਹੈ। ਸੰਸਦ ਮੈਂਬਰ ਸੰਜੀਵ […]

Continue Reading

ਕੈਨੇਡਾ ਨੇ ਭਾਰਤੀ ਪੜ੍ਹਾਕੂਆਂ ‘ਤੇ ਕੀਤੀ ਸਖ਼ਤੀ, ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਦਾ ਬਿਆਨ ਆਇਆ ਸਾਹਮਣੇ

ਓਟਾਵਾ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਕੈਨੇਡਾ ਜਾ ਰਹੇ ਜਾਂ ਉੱਥੇ ਰਹਿ ਰਹੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖਬਰ ਆਈ ਹੈ। ਕੈਨੇਡੀਅਨ ਦਾ ਸਟੱਡੀ ਪਰਮਿਟ ਸਥਾਈ ਕੈਨੇਡੀਅਨ ਨਾਗਰਿਕਤਾ (PR) ਦੀ ਗਰੰਟੀ ਨਹੀਂ ਦਿੰਦਾ ਅਤੇ ਉਹ ਇਸਦੇ ਸਹਾਰੇ ਕੈਨੇਡੀਅਨ ਨਾਗਰਿਕ ਨਹੀਂ ਬਣ ਸਕਦੇ। ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਇਹ ਚੇਤਾਵਨੀ ਦਿੱਤੀ ਹੈ।ਉਨ੍ਹਾਂ ਅੰਤਰਰਾਸ਼ਟਰੀ […]

Continue Reading

ਪਿਸਤੌਲ ਅਤੇ ਮਾਰੂ ਹਥਿਆਰਾਂ ਦੀ ਮਦਦ ਨਾਲ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਛੇ ਕਾਬੂ

ਫਤਿਹਗੜ੍ਹ ਸਾਹਿਬ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਜ਼ਿਲਾ ਪੁਲਸ ਨੇ ਬਿਹਾਰ ਨਾਲ ਸਬੰਧਤ ਇਕ ਅਜਿਹੇ ਗਿਰੋਹ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜੋ ਪਿਸਤੌਲ ਅਤੇ ਮਾਰੂ ਹਥਿਆਰਾਂ ਦੀ ਮਦਦ ਨਾਲ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਛੇ ਕਥਿਤ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 676

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-07-24 ,ਅੰਗ 676 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676, 20-07-24 ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ […]

Continue Reading

ਮੁਲਾਜਮ ਲਹਿਰ ਦੇ ਹੀਰੇ ਰਣਬੀਰ ਢਿਲੋਂ ਨਹੀਂ ਰਹੇ

ਮੋਹਾਲੀ 19 ਜੁਲਾਈ,ਬੋਲੇ ਪੰਜਾਬ ਬਿਊਰੋ : ਭਾਰਤ ਅਤੇ ਪੰਜਾਬ ਦੀ ਮੁਲਾਜਮ ਲਹਿਰ ਦਾ ਹੀਰੋ ਸਾਥੀ ਰਣਬੀਰ ਢਿਲੋਂ ਉਮਰ 94 ਸਾਲ ( 15 ਅਕਤੂਬਰ 1930  )ਅਜ ਸਦਾ ਲਈ ਫਾਨੀ ਸੰਸਾਰ ਨੂੰ ਅਲਵਿਦਾ ਕਹਿਕੇ ਅਲੋਪ ਹੋ ਗਿਆ।  ਅਜ ਸ਼ਾਮੀ ਪੰਜ ਵਜੇ ਜਦੋ. ਰਣਬੀਰ ਢਿਲੋਂ ਨੇ ਮੇਹਾਲੀ ਅਪਣੀ ਰਹਾਇਸ ਵਿੱਖੇ ਆਖਰੀ ਸਾਹ ਲਏ।  ਉਨ੍ਹਾਂ ਦੇ ਤੁਰ ਜਾਣ ਦੀ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ

ਚੰਡੀਗੜ੍ਹ, 19 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਸ੍ਰੀ ਚਿਰਾਗ ਪਾਸਵਾਨ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ […]

Continue Reading

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

ਚੰਡੀਗੜ੍ਹ, 19 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਉੱਤੇ ਕੀਤੀ ਪੜਤਾਲ ਉਪਰੰਤ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, […]

Continue Reading