ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਆਪਣੇ ਦਮ ਤੇ ਲੜੇਗੀ ਆਮ ਆਦਮੀ ਪਾਰਟੀ – CM ਮਾਨ
ਚੰਡੀਗੜ੍ਹ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪ੍ਰੈਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ ਗਿਆ ਕਿ, ਹਰਿਆਣਾ ਵਿਚ ਆਮ ਆਦਮੀ ਪਾਰਟੀ ਆਪਣੇ ਦਮ ਤੇ ਚੋੜ ਲੜੇਗੀ। ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ […]
Continue Reading