ਦੋ ਬਜ਼ੁਰਗ ਪਿਛਲੇ 28 ਦਿਨਾਂ ਤੋਂ 100 ਫੁੱਟ ਉੱਚੇ ਟਾਵਰ ‘ਤੇ ਡਟੇ, ਮਾਮਲਾ ਹਾਈਕੋਰਟ ਪਹੁੰਚਿਆ 

ਪਠਾਨਕੋਟ, 21 ਸਤੰਬਰ, ਬੋਲੇ ਪੰਜਾਬ ਬਿਊਰੋ : ‘ਬੈਰਾਜ ਔਸਤੀ ਸੰਘਰਸ਼ ਕਮੇਟੀ’ ਦੇ ਦੋ ਬਜ਼ੁਰਗ ਮੈਂਬਰ ਪਿਛਲੇ 28 ਦਿਨਾਂ ਤੋਂ 100 ਫੁੱਟ ਉੱਚੇ ਟਾਵਰ ‘ਤੇ ਡਟੇ ਹੋਏ ਹਨ। ਉਹ ਯੂਨੀਅਨ ਦੀਆਂ ਮੰਗਾਂ ਦੇ ਸਮਰਥਨ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਹ ਮਾਮਲਾ ਹਾਈ ਕੋਰਟ ਤੱਕ ਪਹੁੰਚਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਹਲਚਲ ਮੱਚ ਗਈ ਹੈ। 83 […]

Continue Reading

iPhone ’ਚ ਚੱਲਣਗੇ 3 WhatsApp ਅਕਾਊਂਟ!

ਨਵੀਂ ਦਿੱਲੀ, 21 ਸਤੰਬਰ, ਬੋਲੇ ਪੰਜਾਬ ਬਿਊਰੋ : WhatsApp ਨੇ ਪਹਿਲਾਂ iPhone ‘ਤੇ ਇੱਕ ਤੋਂ ਵੱਧ ਖਾਤਿਆਂ (multiple accounts) ਸਪੋਰਟ ਸ਼ੁਰੂ ਕੀਤੀ ਸੀ।ਇਸ ਤੋਂ ਬਾਅਦ ਇਹ ਫੀਚਰ ਅਪਡੇਟ ਵਰਜ਼ਨ 6.22.76 ਰਾਹੀਂ ਜਾਰੀ ਕੀਤਾ ਸੀ। ਇਸ ਨਾਲ ਉਪਭੋਗਤਾਵਾਂ ਨੂੰ ਪਹਿਲੇ ਖਾਤੇ ਤੋਂ ਲੌਗ-ਆਊਟ ਕੀਤੇ ਬਿਨਾਂ ਉਸੇ WhatsApp ਐਪ ਵਿੱਚ ਦੂਜਾ ਖਾਤਾ ਜੋੜਨ ਦੀ ਸਹੂਲਤ ਮਿਲੀ ਸੀ। […]

Continue Reading

ਪਿਆਜ਼ ਦੀਆਂ ਕੀਮਤਾਂ ‘ਚ ਉਛਾਲ ਨੇ ਲੋਕਾਂ ਦਾ ਬਜਟ ਵਿਗਾੜਿਆ 

ਨਵੀਂ ਦਿੱਲੀ, 21 ਸਤੰਬਰ, ਬੋਲੇ ਪੰਜਾਬ ਬਿਊਰੋ : ਦੇਸ਼ ਵਿੱਚ ਜੂਨ ਅਤੇ ਸਤੰਬਰ ਦੇ ਵਿਚਕਾਰ ਪਿਆਜ਼ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਇਆ। ਸਰਕਾਰੀ ਅੰਕੜਿਆਂ ਅਨੁਸਾਰ, 1 ਜੂਨ ਨੂੰ ਪਿਆਜ਼ ਦੀ ਔਸਤ ਪ੍ਰਚੂਨ ਕੀਮਤ ₹29.50 ਪ੍ਰਤੀ ਕਿਲੋਗ੍ਰਾਮ ਸੀ। 17 ਸਤੰਬਰ ਤੱਕ ਇਹ ਵਧ ਕੇ ₹53.78 ਪ੍ਰਤੀ ਕਿਲੋਗ੍ਰਾਮ ਹੋ ਗਈ—ਜੋ ਕਿ ਸਿਰਫ਼ ਸਾਢੇ ਤਿੰਨ ਮਹੀਨਿਆਂ ਵਿੱਚ 82.3% […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 584, 21-09-2026

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 21-09-2026 ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸੁ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ […]

Continue Reading

3 ਅਕਤੂਬਰ ਨੂੰ ਸਰਕਾਰੀ ਕਾਲਜ ਮੋਹਾਲੀ ’ਚ ਓਲਡ ਸਟੂਡੈਂਟਸ ਐਸੋਸੀਏਸ਼ਨ ਕਰਵਾਏਗੀ ਸੱਭਿਆਚਾਰਕ ਸਮਾਗਮ

ਓਐੱਸਏ ਦੀ ਮੀਟਿੰਗ ’ਚ ਸਮਾਗਮ ਦੀਆਂ ਤਿਆਰੀਆਂ, ਸਥਾਨ ਪ੍ਰਬੰਧਾਂ ਅਤੇ ਵੱਖ-ਵੱਖ ਕਮੇਟੀਆਂ ਦੀਆਂ ਜ਼ਿੰਮੇਵਾਰੀਆਂ ’ਤੇ ਹੋਈ ਚਰਚਾ ਸਾਬਕਾ ਵਿਦਿਆਰਥੀਆਂ, ਮੌਜੂਦਾ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਮਾਗਮ ’ਚ ਸ਼ਾਮਲ ਹੋਣ ਦਾ ਸੱਦਾ ਐੱਸ.ਏ.ਐੱਸ. ਨਗਰ (ਮੋਹਾਲੀ), 20 ਸਤੰਬਰ ,ਬੋਲੇ ਪੰਜਾਬ ਬਿਊਰੋ; ਸਰਕਾਰੀ ਕਾਲਜ ਮੋਹਾਲੀ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਵੱਲੋਂ 3 ਅਕਤੂਬਰ ਨੂੰ ਕਾਲਜ ਕੈਂਪਸ ਵਿੱਚ ਵਿਸ਼ਾਲ ਸੱਭਿਆਚਾਰਕ ਸਮਾਗਮ […]

Continue Reading

ਗਣਪਤੀ ਪੰਡਾਲ ’ਚ ਵੱਡਾ ਹਾਦਸਾ; ਕਰੰਟ ਲੱਗਣ ਨਾਲ 8 ਸਾਲਾ ਬੱਚੀ ਸਮੇਤ 2 ਦੀ ਮੌਤ, ਚਾਰ ਜ਼ਖ਼ਮੀ

ਮੁੰਬਈ 20 ਸਤੰਬਰ ,ਬੋਲੇ ਪੰਜਾਬ ਬਿਊਰੋ; ਮੁੰਬਈ ਦੇ ਮਸ਼ਹੂਰ ਲਾਲਬਾਗ਼ ਇਲਾਕੇ ਵਿੱਚ ਗਣਪਤੀ  ਉਤਸਵ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਹੈ। ਕਾਲਾਚੌਕੀ ਸਥਿਤ ਇੱਕ ਗਣਪਤੀ ਪੰਡਾਲ ਨੇੜੇ ਆਰਜ਼ੀ ਤੌਰ ’ਤੇ ਲਗਾਏ ਗਏ ਠੰਢੇ ਪਾਣੀ ਦੇ ਸਟਾਲ ਵਿੱਚ ਕਰੰਟ ਆਉਣ ਨਾਲ ਇੱਕ 8 ਸਾਲਾ ਮਾਸੂਮ ਬੱਚੀ ਅਤੇ 33 ਸਾਲਾ ਔਰਤ ਦੀ ਮੌਤ ਹੋ ਗਈ, ਜਦੋਂ […]

Continue Reading

28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾ

ਚੰਡੀਗੜ੍ਹ,   20 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 21 ਸਤੰਬਰ ਨੂੰ ਤਲਵੰਡੀ ਸਾਬੋ, ਬਠਿੰਡਾ ਤੋਂ ਸ਼ੁਰੂ ਹੋ ਕੇ 28 ਸਤੰਬਰ ਨੂੰ ਨਾਭਾ ਵਿਧਾਨ ਸਭਾ ਹਲਕੇ ਵਿੱਚ ਪਹੁੰਚੇਗੀ। “ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ”। ਯਾਤਰਾ ਦੀਆਂ ਤਿਆਰੀਆਂ ਸਬੰਧੀ ਭਾਜਪਾ ਪੰਜਾਬ ਦੇ ਸਕੱਤਰ ਚਰਨਜੀਤ ਸਿੰਘ ਬਰਾੜ, […]

Continue Reading

Arvind Kejriwal ਅਤੇ ਉਨ੍ਹਾਂ ਦੇ ਪਰਿਵਾਰ ਨੂੰ ‘ਅਨਮੈਪਡ ਸ਼੍ਰੇਣੀ’ ਤਹਿਤ ਮਿਲਿਆ SIR ਨੋਟਿਸ; ‘ਆਪ’ ਨੇ ਚੋਣ ਕਮਿਸ਼ਨ ‘ਤੇ ਚੁੱਕੇ ਸਵਾਲ

ਨਵੀਂ ਦਿੱਲੀ 20 ਸਤੰਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਚੋਣ ਕਮਿਸ਼ਨ ਨੇ ਸ਼ਨਿੱਚਰਵਾਰ ਨੂੰ ਕੌਮੀ ਰਾਜਧਾਨੀ ਵਿੱਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਪ੍ਰਕਿਰਿਆ ਦੇ ਹਿੱਸੇ ਵਜੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੋਟਿਸ ਜਾਰੀ ਕੀਤੇ ਹਨ। […]

Continue Reading

ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

ਧੂਰੀ 20 ਸਤੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਔਰਤਾਂ ਅਤੇ ਆਮ ਪਰਿਵਾਰਾਂ ਨੂੰ ਸਿੱਧੇ ਲਾਭ ਪਹੁੰਚਾ ਰਹੀ ਹੈ, ਜਦੋਂ ਕਿ ਲੋਕਾਂ ਦਾ ਪੈਸਾ ਪੰਜਾਬ ਦੇ ਵਿਕਾਸ ਲਈ ਵਰਤਿਆ ਜਾ ਰਿਹਾ ਹੈ। ਬਾਲੀਆਂ ਵਿੱਚ ਇੱਕ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਔਰਤਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 694, 20-09-2026

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ […]

Continue Reading