ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਨ ਦੀ ਮੰਗ
ਕਟ ਆਫ਼ ਸੀਨੀਆਰਤਾ ਨੰਬਰ ਜਾਰੀ ਕਰਕੇ ਅਧਿਆਪਕਾਂ ਦਾ ਭੰਬਲਭੂਸਾ ਦੂਰ ਕਰੇ ਵਿਭਾਗ : ਡੀਟੀਐੱਫ ਚੰਡੀਗੜ੍ਹ, 14 ਜੁਲਾਈ ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਸਾਲਾਂ (2008, 2012, 2016, 2021-22) ਵਿੱਚ ਹੋਈਆਂ ਤਰੱਕੀਆਂ ਹਾਸਲ ਕਰਨੋਂ ਵਾਂਝੇ ਰਹਿ ਗਏ ਸੀਨੀਅਰ ਅਧਿਆਪਕਾਂ ਨੂੰ ਤਰੱਕੀਆਂ ਦੇ ਕੇ ਲੈਕਚਰਾਰ ਬਣਾਉਣ ਨੂੰ ‘ਦੇਰੀ ਨਾਲ ਆਏ ਪਰ ਦਰੁਸਤ ਆਏ’ ਫੈਸਲਾ […]
Continue Reading