ਕਾਂਗਰਸੀ ਆਗੂ ਸਤਵਿੰਦਰ ਸਿੰਘ ਚੈੜੀਆਂ ਦਾ ਦੇਹਾਂਤ
ਰੋਪੜ, 14 ਜੁਲਾਈ, ਬੋਲੇ ਪੰਜਾਬ ਬਿਊਰੋ : ਕਾਂਗਰਸ ਪਾਰਟੀ ਦੇ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ।ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।ਉਨ੍ਹਾਂ ਦੀ ਮੌਤ ਕਾਰਨ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ ਹੈ।
Continue Reading