ਡੇਰਾਬੱਸੀ: ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
ਡੇਰਾਬੱਸੀ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਡੇਰਾਬੱਸੀ ਦੇ ਇੱਕ ਹੋਟਲ ’ਚ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਅਤੇ ਉਸਦੀ ਅਸਲੀਲ ਵੀਡਿਓ ਬਣਾ ਕੇ ਬਲਕਿ ਮੇਲ ਕਰਨ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਅਤੇ ਕਥਿਤ ਮੁਲਜ਼ਮ ਅਜੇ ਫ਼ਰਾਰ ਹੈ। ਮਾਮਲੇ ਦੀ ਜਾਂਚ ਕਰ ਰਹੀ ਇੰਸਪੈਕਟਰ ਅਮਲਦੀਪ ਕੌਰ ਨੂੰ ਦਿੱਤੇ […]
Continue Reading