ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਕੀਤੀ ਜਿੱਤ ਹਾਸਲ

ਜਲੰਧਰ, 13 ਜੁਲਾਈ,ਬੋਲੇ ਪੰਜਾਬ ਬਿਊਰੋ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕਰ ਲਈ ਹੈ। ‘ਆਪ’ ਦੇ ਮਹਿੰਦਰ ਭਗਤ ਨੂੰ ਗਿਆਰ੍ਹਵੇਂ ਗੇੜ ‘ਚ 46064 ਵੋਟਾਂ ਮਿਲੀਆਂ। ਕਾਂਗਰਸ ਦੀ ਸੁਰਿੰਦਰ ਕੌਰ ਨੂੰ 14668 ਅਤੇ ਭਾਜਪਾ ਦੇ ਸ਼ੀਤਲ ਅੰਗੁਰਾਲ ਨੂੰ 15393 ਵੋਟਾਂ ਮਿਲੀਆਂ।

Continue Reading

ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਆਪ ਦੇ ਮੋਹਿੰਦਰ ਭਗਤ 27168 ਵੋਟਾਂ ਨਾਲ ਅੱਗੇ ਚੱਲ ਰਹੇ

ਜਲੰਧਰ, 13 ਜੁਲਾਈ,ਬੋਲੇ ਪੰਜਾਬ ਬਿਊਰੋ ; ,ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ।ਸਵੇਰੇ ਵਜੇ ਤੱਕ 6 ਵੇਂ ਰਾਉਂਡ ‘ਚ ਮੋਹਿੰਦਰ ਭਗਤ (ਆਪ) 27168 ਵੋਟਾਂ ਨਾਲ ਅੱਗੇ ਚੱਲ ਰਹੇ ਹਨ।ਸੁਰਿੰਦਰ ਕੌਰ (ਕਾਂਗਰਸ) 9204 ਵੋਟਾਂ ਨਾਲ ਦੂਸਰੇ ਨੰਬਰ ‘ਤੇ ਹਨ।ਸ਼ੀਤਲ ਅੰਗੁਰਾਲ (ਬੀਜੇਪੀ) 6557 ਵੋਟਾਂ ਨਾਲ ਤੀਜੇ ਨੰਬਰ ‘ਤੇ ਹਨ।

Continue Reading

ਜਲੰਧਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਜਾਰੀ, ਆਪ ਅੱਗੇ, ਕਾਂਗਰਸ ਦੂਜੇ ਤੇ ਭਾਜਪਾ ਤੀਜੇ ਨੰਬਰ ’ਤੇ

ਜਲੰਧਰ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ਜ਼ਿਮਨੀ ਚੋਣ ‘ਚ ਵੋਟਾਂ ਦੀ ਗਿਣਤੀ ਜਾਰੀ ਹੈ।ਜਲੰਧਰ ਜ਼ਿਮਨੀ ਚੋਣ ‘ਚ ਮੋਹਿੰਦਰ ਭਗਤ (ਆਪ) 13847 ਵੋਟਾਂ ਨਾਲ ਅੱਗੇ ਚੱਲ ਰਹੇ ਹਨ।ਸੁਰਿੰਦਰ ਕੌਰ (ਕਾਂਗਰਸ) 4938 ਵੋਟਾਂ ਨਾਲ ਦੂਸਰੇ ਨੰਬਰ ‘ਤੇ ਹਨ।ਸ਼ੀਤਲ ਅੰਗੁਰਾਲ (ਬੀਜੇਪੀ) 2782 ਵੋਟਾਂ ਨਾਲ ਤੀਜੇ ਨੰਬਰ ‘ਤੇ ਹਨ।

Continue Reading

ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 21 ਲੋਕਾਂ ਦੀ ਮੌਤ

ਪਟਨਾ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਬਿਹਾਰ ‘ਚ ਪਿਛਲੇ 24 ਘੰਟਿਆਂ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 21 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ 6 ਮੌਤਾਂ ਮਧੂਬਨੀ ਜ਼ਿਲ੍ਹੇ ਵਿੱਚ ਹੋਈਆਂ ਹਨ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੌਤਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ 4 […]

Continue Reading

ਪੰਜਾਬ ਸਮੇਤ ਸੱਤ ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ

ਨਵੀਂ ਦਿੱਲੀ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਸੱਤ ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਦੁਪਹਿਰ ਤੱਕ ਆ ਜਾਣਗੇ। ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਕੁਝ ਸਮੇਂ ਬਾਅਦ ਰੁਝਾਨ ਸਾਹਮਣੇ ਆਉਣਗੇ। ਲੋਕ ਸਭਾ ਚੋਣਾਂ ਤੋਂ ਬਾਅਦ ਇੱਕ ਵਾਰ ਫਿਰ ਐਨਡੀਏ ਬਨਾਮ ਇਡੀਆ ਗਠਜੋੜ ਵਿਚਾਲੇ ਟੱਕਰ ਦੇਖਣ […]

Continue Reading

ਕੌਣ ਮਾਰੇਗਾ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਬਾਜ਼ੀ, ਫੈਸਲਾ ਅੱਜ

ਜਲੰਧਰ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ਪੱਛਮੀ ਸੀਟ ‘ਤੇ ਹੋ ਰਹੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਅੱਜ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਇਹ ਵੋਟਾਂ ਦੀ ਗਿਣਤੀ ਖਾਲਸਾ ਕਾਲਜ (ਮਹਿਲਾ) ਵਿੱਚ ਹੋਵੇਗੀ। ਦੱਸ ਦਈਏ ਕਿ ਜਲੰਧਰ ਦੀ ਇਸ ਸੀਟ ‘ਤੇ ਚੋਣ ਨਤੀਜੇ ਕਾਫੀ […]

Continue Reading

ਜਲੰਧਰ ‘ਚ ਤੇਜ਼ ਰਫਤਾਰ ਗੱਡੀ ਸੜਕ ਕਿਨਾਰੇ ਸੁੱਤੇ ਮਜ਼ਦੂਰਾਂ ‘ਤੇ ਚੜ੍ਹੀ, ਦੋ ਦੀ ਮੌਤ

ਜਲੰਧਰ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਪਠਾਨਕੋਟ ਚੌਕ ‘ਤੇ ਇਕ ਤੇਜ਼ ਰਫਤਾਰ ਪਿਕਅਪ ਮਹਿੰਦਰਾ ਗੱਡੀ ਦੂਜੇ ਵਾਹਨਾਂ ਨਾਲ ਟਕਰਾ ਗਈ ਅਤੇ ਫੁੱਟਪਾਥ ‘ਤੇ ਸੁੱਤੇ ਮਜ਼ਦੂਰਾਂ ਦੇ ਉਪਰੋਂ ਚੜ੍ਹ ਕੇ ਖੰਭੇ ਨਾਲ ਜਾ ਟਕਰਾਈ।ਇਸ ਦਰਦਨਾਕ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ ਦੋ ਮਜ਼ਦੂਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਲੋਕਾਂ ਦੀ ਮਦਦ […]

Continue Reading

ਗੋਲਡੀ ਬਰਾੜ ਦੇ ਜੀਜੇ ਅਤੇ ਸਾਥੀਆਂ ਨੂੰ ਮਾਰਨ ਦੀ ਯੋਜਨਾ ਬਣਾਉਣ ਵਾਲਾ ਗੈਂਗਸਟਰ 6 ਸਾਥੀਆਂ ਸਮੇਤ ਗ੍ਰਿਫਤਾਰ

ਚੰਡੀਗੜ੍ਹ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਗੈਂਗਸਟਰ ਗੋਲਡੀ ਬਰਾੜ ਦੇ ਜੀਜੇ ਗੁਰਿੰਦਰ ਗੋਰਾ ਅਤੇ ਉਸ ਦੇ ਸਾਥੀਆਂ ਨੂੰ ਮਾਰਨ ਦੀ ਯੋਜਨਾ ਬਣਾਉਣ ਵਾਲੇ ਗੈਂਗਸਟਰ ਰਾਹੁਲ ਰੌਲਾ ਨੂੰ ਉਸ ਦੇ 6 ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। ਕਮਿਸ਼ਨਰੇਟ ਪੁਲਿਸ ਦੀ ਇਹ ਕਾਰਵਾਈ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਕੀਤੀ ਗਈ, ਜਿੱਥੇ ਸਾਰੇ ਮੁਲਜ਼ਮ ਪਨਾਹ ਲੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 682

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-07-2024 ਅੰਗ 682 AMRIT VELE DA HUKAMNAMA SRI DARBAR SAHIB AMRITSAR, ANG 682, 13-07-2024 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ […]

Continue Reading

ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ ਪੰਜਾਬ ਦੀ ‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਹਰਪਾਲ ਸਿੰਘ ਚੀਮਾ

5.87 ਕਰੋੜ ਰੁਪਏ ਜੁਰਮਾਨੇ ਵਜੋਂ ਵਸੂਲ, ਬਿੱਲ ਅਪਲੋਡ ਕਰਨ ਵਾਲੇ 2353 ਖਪਤਕਾਰਾਂ ਨੇ ਜਿੱਤੇ 1.37 ਕਰੋੜ ਰੁਪਏ ਦੇ ਇਨਾਮ ਚੰਡੀਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਅਵੈਧ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ‘ਤੇ ਵੱਡੀ […]

Continue Reading