ਕੈਨੇਡਾ ‘ਚ ਪੰਜਾਬੀ ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ, ਚਾਰ ਦੀ ਮੌਤ

ਜੈਤੋ, 12 ਜੁਲਾਈ ਬੋਲੇ ਪੰਜਾਬ ਬਿਊਰੋ : ਕੈਨੇਡਾ ਤੋਂ ਦੁਖਦਾਈ ਖਬਰ ਆਈ ਹੈ, ਜਿਸ ਕਾਰਨ ਜੈਤੋ ਉਪ ਮੰਡਲ ਦੇ ਪਿੰਡ ਰੋੜੀਕਪੁਰਾ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਦਰਅਸਲ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਅਤੇ ਇੱਕ ਰਿਸ਼ਤੇਦਾਰ ਦੀ ਮੌਤ ਦੀ ਖ਼ਬਰ ਸੁਣ ਕੇ ਪੂਰਾ ਇਲਾਕਾ ਸੋਗ ਵਿੱਚ ਡੁੱਬ ਗਿਆ।ਜਾਣਕਾਰੀ ਅਨੁਸਾਰ ਪਿੰਡ ਰੋੜੀਕਪੁਰਾ […]

Continue Reading

ਪੰਜਾਬ ਸਿਵਲ ਸਕੱਤਰੇਤ ਵਿੱਚ ਤਾਇਨਾਤ ਉਪ ਸਕੱਤਰ,ਅਧੀਨ ਸਕੱਤਰ ਤੇ ਸੁਪਰਡੈਂਟ ਕਾਡਰ ਦੇ ਅਧਿਕਾਰੀਆਂ ਦੀਆਂ ਤਾਇਨਾਤੀਆਂ

ਚੰਡੀਗੜ੍ਹ, 12 ਜੁਲਾਈ,ਬੋਲੇ ਪੰਜਾਬ ਬਿਊਰੋ : ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਿਵਲ ਸਕੱਤਰੇਤ ਵਿੱਚ ਤਾਇਨਾਤ ਉਪ ਸਕੱਤਰ,ਅਧੀਨ ਸਕੱਤਰ ਤੇ ਸੁਪਰਡੈਂਟ ਕਾਡਰ ਦੇ ਅਧਿਕਾਰੀਆਂ ਦੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।

Continue Reading

580000 ਦੀ ਜਾਲੀ ਕਰੰਸੀ ਸਮੇਤ ਦੋ ਗ੍ਰਿਫ਼ਤਾਰ

ਸਨੌਰ, 12 ਜੁਲਾਈ, ਬੋਲੇ ਪੰਜਾਬ ਬਿਊਰੋ : ਜੋਧਪੁਰ ਪੁਲਿਸ ਵੱਲੋਂ ਸਨੌਰ ਪੁਲਿਸ ਥਾਣਾ ਇੰਚਾਰਜ ਅਜੇ ਕੁਮਾਰ ਪਰੋਚਾ ਦੀ ਦੇਖਰੇਖ ’ਚ ਪੁਲਿਸ ਪਾਰਟੀ ਦੇ ਨਾਲ ਮਿਲ ਕੇ ਏਐਸਆਈ ਸੁਰਜਨ ਸਿੰਘ ਨੇ ਮੁਹੱਲਾ ਕਸਾਬੀਆਂ ਵਾਲਾ ਵਿਖੇ ਇੱਕ ਘਰ ’ਚ ਰੇਡ ਕਰਕੇ ਜਾਲੀ ਕਰੰਸੀ ਤਿਆਰ ਕਰਨ ਵਾਲਾ ਪ੍ਰਿੰਟਰ ਅਤੇ ਕੰਪਿਊਟਰ ਬਰਾਮਦ ਕੀਤਾ। ਜਿਸ ਦੇ ਤਹਿਤ ਪੁਲਿਸ ਵੱਲੋਂ ਗੁਰਜੀਤ […]

Continue Reading

ਮੋਹਾਲੀ : ਇਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੈਂਸ ਰੱਦ

ਮੋਹਾਲੀ, 12 ਜੁਲਾਈ, ਬੋਲੇ ਪੰਜਾਬ ਬਿਊਰੋ : ਬ੍ਰਹਮ ਇਮੀਗ੍ਰੇਸ਼ਨ ਸਰਵਿਸਿਜ਼ ਮੁਹਾਲੀ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੀ ਧਾਰਾ 6 (1) ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਿਰਾਜ ਸ਼ਿਆਮਕਰਨ ਤਿੜਕੇ ਨੇ ਉਪਰੋਕਤ ਕਾਰਵਾਈ ਕੀਤੀ ਹੈ। ਇਸ ਇਮੀਗ੍ਰੇਸ਼ਨ ਫਰਮ ਦੇ ਮਾਲਕ ਰਾਹੁਲ ਮਿੱਤਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ […]

Continue Reading

ਦੋ ਨੌਜਵਾਨ ਨਸ਼ੇ ‘ਚ ਬੇਸੁੱਧ ਪਏ ਮਿਲੇ

ਬਠਿੰਡਾ, 12 ਜੁਲਾਈ, ਬੋਲੇ ਪੰਜਾਬ ਬਿਊਰੋ : ਨਸ਼ੇ ਦਾ ਰੁਝਾਨ ਇਸ ਹੱਦ ਤੱਕ ਵਧ ਗਿਆ ਹੈ ਕਿ ਲੋਕ ਬੁਖਾਰ ਦੀ ਦਵਾਈ ਨੂੰ ਵੀ ਨਸ਼ਾ ਸਮਝ ਕੇ ਲੈਣ ਲੱਗ ਪਏ ਹਨ। ਅਜਿਹਾ ਹੀ ਇੱਕ ਮਾਮਲਾ ਪਿੰਡ ਤੁੰਗਵਾਲੀ ਵਿੱਚ ਸਾਹਮਣੇ ਆਇਆ ਹੈ ਜਿੱਥੇ ਇੱਕ ਖੇਤ ਵਿੱਚ ਦੋ ਨੌਜਵਾਨ ਨਸ਼ੇ ‘ਚ ਬੇਸੁੱਧ ਪਏ ਸਨ।ਜਿਸ ਸਬੰਧੀ ਇੱਕ ਵੀਡੀਓ ਸੋਸ਼ਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 835

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-07-2024,ਅੰਗ 835 AMRIT VELE DA HUKAMNAMA SRI DARBAR SAHIB, AMRITSAR, ANG 835, 12-07-2024 ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ

ਚੰਡੀਗੜ੍ਹ, 11 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ। ਸੂਬੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ […]

Continue Reading

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਰਗਾਂ ਦੇ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਸੂਬੇ ਵਿੱਚ ਕੌਮੀ ਮਾਰਗਾਂ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਸਮੀਖਿਆ ਮੀਟਿੰਗ ਦੌਰਾਨ ਕੈਬਿਨਟ ਮੰਤਰੀ ਸ. ਹਰਭਜਨ ਸਿੰਘ ਨੇ ਗ੍ਰੀਨਫੀਲਡ ਐਕਸਪ੍ਰੈਸਵੇਅ ਦੇ ਨਿਰਮਾਣ, ਮੌਜੂਦਾ ਸੜਕਾਂ ਦੇ ਨਵੀਨੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵੱਖ-ਵੱਖ ਪ੍ਰੋਜੈਕਟਾਂ […]

Continue Reading

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ

ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ‘ਤੇ 22,000 ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਏਗੀ। ਖੇਤੀਬਾੜੀ ਮੰਤਰੀ ਨੇ ਵਿਭਾਗ ਵੱਲੋਂ […]

Continue Reading

ਦੁਵੱਲੇ ਸਬੰਧਾਂ ਦੀ ਮਜ਼ਬੂਤੀ ਲਈ ਚੈੱਕ ਗਣਰਾਜ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ : ਭਾਰਤ ਵਿੱਚ ਚੈੱਕ ਗਣਰਾਜ ਦੇ ਰਾਜਦੂਤ ਡਾ. ਐਲਿਸਕਾ ਜ਼ਿਗੋਵਾ ਦੀ ਅਗਵਾਈ ਵਿੱਚ ਚੈੱਕ ਗਣਰਾਜ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ  ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਰਾਜ ਭਵਨ, ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਪੰਜਾਬ ਅਤੇ ਚੈੱਕ ਗਣਰਾਜ ਦਰਮਿਆਨ ਸਮਾਜਿਕ, ਰਾਜਨੀਤਕ, ਆਰਥਿਕ, ਸੱਭਿਆਚਾਰਕ ਅਤੇ ਵਿਗਿਆਨਕ ਸਬੰਧਾਂ […]

Continue Reading