ਪਰਮਰਾਜ ਸਿੰਘ ਉਮਰਾਨੰਗਲ ਬਹਾਲ

ਚੰਡੀਗੜ੍ਹ, 11 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਵਿਚ ਬਹਾਲ ਕਰ ਦਿੱਤਾ ਹੈ।

Continue Reading

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 6 ਅਗਸਤ ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ :

Continue Reading

ਅਕਾਲ ਤਖਤ ਦਾ ਖੁਦਮੁਖਤਿਆਰ ਪੰਥਕ ਨਿਜ਼ਾਮ ਹੋਵੇ ਕਾਇਮ : ਪੰਥ ਸੇਵਕ ਸ਼ਖ਼ਸੀਅਤਾਂ

ਨਵੀਂ ਦਿੱਲੀ 11 ਜੁਲਾਈ ,ਬੋਲੇ ਪੰਜਾਬ ਬਿਊਰੋ ; ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ ਦੀ ਹਾਮੀ ਭਰਨੀ ਚਾਹੀਦੀ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਪੰਥ ਸੇਵਕ ਸਖਸ਼ੀਅਤਾਂ ਨੇ ਆਪਸੀ ਵਿਚਾਰ ਵਟਾਂਦਰੇ ਤੋਂ […]

Continue Reading

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮੌਜੂਦਾ ਸਿਆਸੀ ਮਸਲਿਆਂ ਬਾਰੇ ਹੋਈ ਅਹਿਮ ਮੀਟਿੰਗ

ਨਵੀਂ ਦਿੱਲੀ 11 ਜੁਲਾਈ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਭਰਵੀਂ ਮੀਟਿੰਗ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਸਥਿਤ ਪਾਰਟੀ ਦਫ਼ਤਰ ਵਿਖੇ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ‘ਚ ਕੀਤੀ ਗਈ । ਜਿਸ ਵਿੱਚ ਸਮੁੱਚੀ ਐਗਜੈਕਟਿਵ ਨੇ ਇਕੱਤਰ ਹੋ ਕੇ ਮੌਜੂਦਾ ਸਿਆਸੀ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ ।ਇਸ […]

Continue Reading

ਐਸਕੇਐਮ ਨੇ ਕੇਂਦਰ ਸਰਕਾਰ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਦੀ ਸ਼ੁਰੂਆਤ ਦਾ ਐਲਾਨ ਕੀਤਾ

ਨਵੀਂ ਦਿੱਲੀ, 11 ਜੁਲਾਈ, ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ ਦੀ 10 ਜੁਲਾਈ 2024 ਨੂੰ ਦਿੱਲੀ ਵਿਖੇ ਹੋਈ ਜਨਰਲ ਬਾਡੀ ਦੀ ਮੀਟਿੰਗ ਨੇ ਭਾਰਤ ਭਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਫਿਰਕੂ ਅਤੇ ਕਾਰਪੋਰੇਟ ਪੱਖੀ ਲੋਕਾਂ ਦਾ ਮੁਕਾਬਲਾ ਕਰਨ ਲਈ ਰੋਜ਼ੀ-ਰੋਟੀ ਦੇ ਭਖਦੇ ਮੁੱਦਿਆਂ ਨੂੰ ਸਫਲਤਾਪੂਰਵਕ ਸਾਹਮਣੇ ਲਿਆਉਣ ਲਈ ਵਧਾਈ ਦਿੱਤੀ। ਇਸ ਤਰ੍ਹਾਂ ਭਾਜਪਾ ‘400 […]

Continue Reading

ਅਕਾਲੀ ਹਕੂਮਤ ਵੱਲੋਂ ਸ਼ੁਰੂ ਕੀਤੀਆਂ ਗਈਆਂ ਤਮਾਮ ਦਲਿਤ ਭਲਾਈ ਸਕੀਮਾਂ ਦਾ ਆਪ ਨੇ ਭੋਗ ਪਾਇਆ-ਪੁਰਖਾਲਵੀ

ਅਕਾਲੀ ਦਲ ਦੇ ਐਸਸੀ ਵਿੰਗ ਦਾ ਵਿਆਪਕ ਵਿਸਥਾਰ ਕੀਤਾ ਜਾਵੇਗਾ-ਸੁਖਬੀਰ ਬਾਦਲ ਮੁਹਾਲੀ 11 ਜੁਲਾਈ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੀ ਇੱਕ ਅਹਿਮ ਮੀਟਿੰਗ ਵਿੰਗ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਾਣੀਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪਾਰਟੀ ਸੁਪਰੀਮੋ ਸਰਦਾਰ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ਤੇ ਹਾਜ਼ਰ […]

Continue Reading

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹੱਡਾ-ਰੋੜੀਆਂ ਦੇ ਸੁਚੱਜੇ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ

ਅਧਿਕਾਰੀਆਂ ਨੂੰ ਇਕ ਮਹੀਨੇ ਦੇ ਅੰਦਰ ਮੁਕੰਮਲ ਸਰਵੇਖਣ ਕਰਨ ਅਤੇ ਰਿਪੋਰਟ ਉਨ੍ਹਾਂ ਦੇ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼ ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਭਰ ਦੇ ਪਿੰਡਾਂ ਵਿੱਚ ਸਥਿਤ ਹੱਡਾ-ਰੋੜੀਆਂ ਦੇ ਢੁਕਵੇਂ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਪੇਂਡੂ ਖੇਤਰਾਂ […]

Continue Reading

ਮੋਗਾ : ਸਲੂਨ ਤੋਂ ਘਰ ਜਾ ਰਹੇ ਨੌਜਵਾਨ ਦਾ ਕਤਲ

ਮੋਗਾ, 11 ਜੁਲਾਈ, ਬੋਲੇ ਪੰਜਾਬ ਬਿਊਰੋ : ਮੋਗਾ ਦੇ ਬੇਰੀਆ ‘ਚ ਦੇਰ ਰਾਤ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਜਦੋਂ ਸੈਲੂਨ ਬੰਦ ਕਰਕੇ ਆਪਣੇ ਘਰ ਜਾ ਰਿਹਾ ਸੀ ਤਾਂ ਉਸ ‘ਤੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਨੂੰ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਬਾਰੇ ਅਰਥਸ਼ਾਸਤਰੀਆਂ ਤੇ ਮਾਹਿਰਾਂ ਨਾਲ ਮੀਟਿੰਗ ਕੀਤੀ

ਨਵੀਂ ਦਿੱਲੀ, 11 ਜੁਲਾਈ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਬਜਟ 2024 ਦੇ ਮੱਦਦੇਨਜ਼ਰ ਉੱਘੇ ਅਰਥਸ਼ਾਸਤਰੀਆਂ ਸਮੇਤ ਇਸ ਖੇਤਰ ਦੇ ਮਾਹਿਰਾਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਮੌਜੂਦ ਸਨ ਜੋ ਕਿ 23 ਜੁਲਾਈ ਨੂੰ ਸਰਕਾਰ ਦੇ ਤੀਜੇ ਕਾਰਜਕਾਲ ਲਈ ਬਜਟ ਪੇਸ਼ ਕਰਨ ਜਾ ਰਹੇ […]

Continue Reading

ਪਾਕਿਸਤਾਨ ਦੇ ਪਿਸ਼ਾਵਰ ਵਿੱਚ ਸਾਊਦੀ ਏਅਰਲਾਈਨਜ਼ ਦੇ ਜਹਾਜ਼ ਨੂੰ ਅੱਗ ਲੱਗੀ, ਕਈ ਜਖਮੀ

ਪੇਸ਼ਾਵਰ, 11 ਜੁਲਾਈ,ਬੋਲੇ ਪੰਜਾਬ ਬਿਊਰੋ : 
ਪਾਕਿਸਤਾਨ ਦੇ ਪਿਸ਼ਾਵਰ ਵਿੱਚ ਸਾਊਦੀ ਏਅਰਲਾਈਨਜ਼ ਦੇ ਇਕ ਜਹਾਜ਼ ਨੂੰ ਅੱਗ ਲੱਗ ਗਈ ਜਿਸ ਕਾਰਨ ਦਸ ਜਣੇ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਜਹਾਜ਼ ਲੈਂਡਿੰਗ ਕਰ ਰਿਹਾ ਸੀ। ਇਸ ਤੋਂ ਬਾਅਦ ਯਾਤਰੀਆਂ ਤੇ ਜਹਾਜ਼ ਦੇ ਅਮਲੇ ਨੂੰ ਐਮਰਜੈਂਸੀ ਗੇਟ ਰਾਹੀਂ ਬਾਹਰ ਕੱਢਿਆ ਗਿਆ। ਇਹ ਉਡਾਣ ਰਿਆਧ […]

Continue Reading