ਗਣਿਤ ਅਧਿਆਪਕ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਮਾਮਲੇ ‘ਚ ਗ੍ਰਿਫਤਾਰ

ਖੰਨਾ 10 ਜੁਲਾਈ ,ਬੋਲੇ ਪੰਜਾਬ ਬਿਊਰੋ ; ਖੰਨਾ ਦੇ ਮਲੌਦ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਲਹਿਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ‘ਚ ਵਿਦਿਆਰਥਣਾਂ ਨਾਲ ਛੇੜਛਾੜ ਦੇ ਮਾਮਲੇ ‘ਚ ਐਫ.ਆਈ.ਆਰ. ਕਰ ਲਈ ਗਈ ਹੈ। ਇਸ ਮਾਮਲੇ ਵਿੱਚ ਗਣਿਤ ਅਧਿਆਪਕ ਹਰਦਿਓ ਪ੍ਰਸਾਦ ਸਿੰਘ ਖ਼ਿਲਾਫ਼ ਥਾਣਾ ਮਲੌਦ ਵਿੱਚ ਕੇਸ ਦਰਜ ਕੀਤਾ ਗਿਆ ਸੀ। ਸਰੀਰਕ ਸ਼ੋਸ਼ਣ ਦੇ ਨਾਲ-ਨਾਲ […]

Continue Reading

ਮੁਹਾਲੀ: ਸੀਟੂ ਦੇ ਸੱਦੇ ’ਤੇ ਮਜ਼ਦੂਰ ਮੁਲਾਜ਼ਮਾਂ ਨੇ ਡੀ. ਸੀ. ਦਫਤਰ ਅੱਗੇ ਦਿੱਤਾ ਧਰਨਾ

ਮੁਹਾਲੀ , 10 ਜੁਲਾਈ ,ਬੋਲੇ ਪੰਜਾਬ ਬਿਊਰੋ ; ਸੀਟੂ ਦੇ ਕੁੱਲ ਹਿੰਦ ਸੱਦੇ ‘ਤੇ ਜ਼ਿਲਾ ਮੋਹਾਲੀ ਦੇ ਮਜ਼ਦੂਰ ਮੁਲਾਜ਼ਮਾਂ ਵੱਲੋਂ ਡੀ ਸੀ ਦਫਤਰ ਨੇੜੇ ਧਰਨਾ ਦਿੱਤਾ ਗਿਆ ਸੀਟੂ ਨਾਲ ਸੰਬੰਧਤ ਯੂਨੀਅਨਾਂ ਦੇ ਆਗੂਆਂ ਤੇ ਵਰਕਰਾਂ ਸਵੇਰ ਤੋਂ ਹੀ ਜਿਲਾਂ ਕੇਂਦਰ ਤੇ ਪਹੁੰਚਣੇ ਸ਼ੁਰੂ ਹੋ ਗਏ ਸਨ ਤੇ ਦੁਪਹਿਰ ਤੱਕ ਇਹ ਧਰਨਾ ਰੈਲੀ ਦੀ ਸ਼ਕਲ ਵਿੱਚ […]

Continue Reading

ਪੰਜਾਬ ‘ਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 8 ਕਾਬੂ

ਅੰਮ੍ਰਿਤਸਰ,10 ਜੁਲਾਈ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 8 ਲੋਕਾਂ ਦੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਸ਼ਹਿਰ ਵਿੱਚ ਹਥਿਆਰ ਰੱਖ ਰਹੇ ਹਨ। ਪੁਲਿਸ ਨੇ ਛਾਪਾ ਮਾਰ ਕੇ 8 […]

Continue Reading

ਐਨਸੀਸੀ ਅਧਿਕਾਰੀਆਂ ਵੱਲੋਂ ਦੇਸ਼ ਭਗਤ ਗਲੋਬਲ ਸਕੂਲ ਦਾ ਨਿਰੀਖਣ

ਮੰਡੀ ਗੋਬਿੰਦਗੜ੍ਹ 9 ਜੁਲਾਈ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ ਦਾ ਐਨਸੀਸੀ ਨੇਵੀ ਵਿੰਗ ਜੋ ਕਿ 1 ਪੰਜਾਬ ਨੇਵਲ ਐਨਸੀਸੀ ਯੂਨਿਟ, ਨਯਾ ਨੰਗਲ ਨਾਲ ਜੁੜਿਆ ਹੋਇਆ ਹੈ, ਦਾ 3 ਪੰਜਾਬ (ਇੰਡੀਪੈਂਡੈਂਟ) ਕੰਪਨੀ ਐਨਸੀਸੀ ਰੋਪੜ ਦੇ ਲੈਫਟੀਨੈਂਟ ਕਰਨਲ ਅਨੂਪ ਪਠਾਨੀਆ ਅਤੇ ਸੂਬੇਦਾਰ ਅਵਤਾਰ ਸਿੰਘ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਸਕੂਲ ਦੀ ਪ੍ਰਿੰਸੀਪਲ […]

Continue Reading

ਪੰਜਾਬ ਦੇ ਮੁਲਾਜ਼ਮਾਂ ਲਈ ਅਹਿਮ ਖ਼ਬਰ, 15 ਜੁਲਾਈ ਤੋਂ ਹੋਣਗੀਆਂ ਬਦਲੀਆਂ

ਚੰਡੀਗੜ੍ਹ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਇਸ ਵਾਰ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ 15 ਜੁਲਾਈ ਤੋਂ 15 ਅਗਸਤ ਦਰਮਿਆਨ ਹੋਣਗੇ। ਇਸ ਤੋਂ ਬਾਅਦ ਕਿਸੇ ਵੀ ਵਿਭਾਗ ਵਿੱਚ ਤਬਾਦਲੇ ਨਹੀਂ ਹੋਣਗੇ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਤਬਾਦਲੇ […]

Continue Reading

ਹਾਦਸੇ ਤੋਂ ਬਾਅਦ ਸੜਕ ‘ਤੇ ਖਿਲਰੇ ਮਹਿੰਗੇ ਭਾਅ ਦੇ ਟਮਾਟਰ,ਲੋਕਾਂ ‘ਚ ਲੱਗੀ ਚੁੱਕਣ ਦੀ ਹੋੜ੍ਹ

ਬਾਲੋਦਾਬਾਜ਼ਾਰ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਦੇ ਬਲੋਦਾਬਾਜ਼ਾਰ ਵਿੱਚ ਇੱਕ ਹਾਈਵੇਅ ਉੱਤੇ ਟਮਾਟਰਾਂ ਨਾਲ ਭਰੇ ਇੱਕ ਟਰੱਕ ਦੀ ਦੂਜੇ ਟਿਪਰ ਨਾਲ ਟੱਕਰ ਹੋ ਗਈ। ਇਸ ਘਟਨਾ ‘ਚ ਡਰਾਈਵਰ ਅਤੇ ਆਪ੍ਰੇਟਰ ਟਰੱਕ ਦੇ ਅੰਦਰ ਬੁਰੀ ਤਰ੍ਹਾਂ ਫਸ ਗਏ, ਜਿਨ੍ਹਾਂ ਨੂੰ ਪੁਲਸ ਅਤੇ ਆਸ-ਪਾਸ ਦੇ ਲੋਕਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ। ਸੜਕ ’ਤੇ […]

Continue Reading

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਉਤੇ ਬੰਦ ਕੀਤੇ ਰਸਤੇ ਖੋਲ੍ਹਣ ਦੇ ਹੁਕਮ

ਚੰਡੀਗੜ੍ਹ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ ਬਾਰਡਰ ਉਤੇ ਬੰਦ ਕੀਤੇ ਰਸਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਹਰਿਆਣਾ ਸਰਕਾਰ ਇਕ ਹਫਤੇ ਦੇ ਅੰਦਰ ਬੈਰੀਕੇਡ ਹਟਾ ਲਵੇ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਸੜਕ ਸਾਫ਼ ਕਰਨ ਅਤੇ ਬੈਰੀਕੇਡ ਹਟਾਉਣ ਦੇ ਹੁਕਮ […]

Continue Reading

ਸੁਪਰੀਮ ਕੋਰਟ ਵੱਲੋਂ ਪੰਜਾਬ ‘ਚ ਪ੍ਰਦੂਸ਼ਨ ਕੰਟਰੋਲ ਬੋਰਡ ਦੀਆਂ ਖ਼ਾਲੀ ਅਸਾਮੀਆਂ ਭਰਨ ਦੇ ਹੁਕਮ

ਚੰਡੀਗੜ੍ਹ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਵਲੋਂ ਪੰਜਾਬ, ਦਿੱਲੀ, ਰਾਜਸਥਾਨ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਨ੍ਹਾਂ ਸੂਬਿਆਂ ‘ਚ ਪ੍ਰਦੂਸ਼ਣ ਕੰਟਰੋਲ ਬੋਰਡ ਵਿੱਚ ਖਾਲੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾਵੇ।

Continue Reading

ਪੰਜਾਬ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਉਪ ਚੋਣਾਂ ਲਈ ਵੋਟਿੰਗ ਜਾਰੀ

ਨਵੀਂ ਦਿੱਲੀ, 10 ਜੁਲਾਈ, ਬੋਲੇ ਪੰਜਾਬ ਬਿਊਰੋ : 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ ਹੈ। ਇਨ੍ਹਾਂ ਵਿਚੋਂ ਸਭ ਤੋਂ ਵੱਧ ਚਾਰ ਸੀਟਾਂ ਪੱਛਮੀ ਬੰਗਾਲ ਦੀਆਂ ਹਨ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੀਆਂ ਤਿੰਨ ਅਤੇ ਉੱਤਰਾਖ਼ੰਡ ਦੀਆਂ ਦੋ ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ। ਪੰਜਾਬ, ਬਿਹਾਰ, ਮੱਧ ਪ੍ਰਦੇਸ਼ […]

Continue Reading

ਮਹਾਰਾਸ਼ਟਰ ‘ਚ ਭੂਚਾਲ ਕਾਰਨ ਸਹਿਮੇ ਲੋਕ

ਮੁੰਬਈ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਹਿੰਗੋਲੀ ‘ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.5 ਮਾਪੀ ਗਈ। ਇਹ ਭੂਚਾਲ 7:14 ਵਜੇ ਆਇਆ, ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ ਹੈ। ਰਾਹਤ ਦੀ ਗੱਲ ਇਹ ਹੈ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ […]

Continue Reading