5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਗ੍ਰਿਫਤਾਰ
ਚੰਡੀਗੜ, 8 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ […]
Continue Reading