ਟਰੰਪ ਨੇ ਜੰਗ ਰੋਕਣ ਦੀ ਈਰਾਨੀ ਪੇਸ਼ਕਸ਼ ਨੂੰ ਫਿਰ ਠੁਕਰਾਇਆ

ਤਹਿਰਾਨ 2 ਮਈ ,ਬੋਲੇ ਪੰਜਾਬ ਬਿਊਰੋ; ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜੰਗ ਰੋਕਣ ਲਈ ਈਰਾਨ ਦੀ ਪੇਸ਼ਕਸ਼ ਨੂੰ ਫਿਰ ਤੋਂ ਠੁਕਰਾ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੇਰ ਰਾਤ ਕਿਹਾ – ਮੈਂ ਈਰਾਨ ਦੀ ਗੱਲਬਾਤ ਦੀ ਨਵੀਂ ਪੇਸ਼ਕਸ਼ ਨੂੰ ਸਵੀਕਾਰ ਨਹੀਂ ਕਰਦਾ। ਈਰਾਨ ਦੀ ਲੀਡਰਸ਼ਿਪ ਉਲਝਣ ਵਿੱਚ ਹੈ ਅਤੇ ਬੁਰੀ ਤਰ੍ਹਾਂ ਵੰਡੀ ਹੋਈ ਹੈ। ਉਹ ਇੱਕ […]

Continue Reading

ਪੱਛਮੀ ਬੰਗਾਲ ਵਿੱਚ 15 ਬੂਥਾਂ ‘ਤੇ ਦੁਬਾਰਾ ਵੋਟਿੰਗ ਸ਼ੁਰੂ

ਦੂਜੇ ਪੜਾਅ ਵਿੱਚ ਮਗ੍ਰਹਾਟ-ਡਾਇਮੰਡ ਹਾਰਬਰ ਹਲਕੇ ਵਿੱਚ ਹਿੰਸਾ ਅਤੇ ਈਵੀਐਮ ਨਾਲ ਛੇੜਛਾੜ ਹੋਈ ਕੋਲਕਾਤਾ 2 ਮਈ ,ਬੋਲੇ ਪੰਜਾਬ ਬਿਊਰੋ; ਪੱਛਮੀ ਬੰਗਾਲ ਦੇ ਡਾਇਮੰਡ ਹਾਰਬਰ ਦੇ ਚਾਰ ਬੂਥਾਂ ਅਤੇ ਮਗ੍ਰਾਹਟ ਵੈਸਟ ਦੇ 11 ਬੂਥਾਂ ‘ਤੇ ਦੁਬਾਰਾ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣ ਕਮਿਸ਼ਨ ਨੇ ਈਵੀਐਮ ਨਾਲ ਛੇੜਛਾੜ ਅਤੇ ਝੜਪਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 630, 02-05-2026

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ […]

Continue Reading

ਬੀਬੀਐਮਬੀ ਵਰਕਰ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਕੋਟਲਾ ਵਿਖੇ ਜੋ ਬੀਬੀਐਮਬੀ ਵਿਭਾਗ ਦੇ ਬਹੁਤ ਪੁਰਾਣੇ ਬਹੁਤ ਬੜੇ ਬੜੇ ਸਟੋਰ ਹਨ। ਜਿਹਨਾ ਵਿੱਚ ਸਿਵਲ ਅਤੇ ਮਕੈਨੀਕਲ ਸਬ ਡਿਵੀਜ਼ਨਾਂ ਦਾ ਕਰੋੜਾ ਦਾ ਸਾਮਾਨ ਪਿਆ ਹੈ ਉਹਉਹ ਸਟੋਰ ਬੀਬੀਐਮਬੀ ਵਿਭਾਗ ਵੱਲੋਂ ਕੰਪਨੀ ਦੇ ਹਵਾਲੇ ਕਰਕੇ। ਵਿਭਾਗ ਨੂੰ ਚੂਨਾ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਜੋਕਿ ਵਿਭਾਗ ਦਾ ਬਹੁਤ ਹੀ ਘਟੀਆ ਅਤੇ ਨਿੰਦਣਯੋਗ ਫੈਸਲਾ ਹੈ। […]

Continue Reading

ਮਨਜਿੰਦਰ ਸਿਰਸਾ ਨੇ ਮਾਤਾ ਸੁੰਦਰ ਕੌਰ ਨੂੰ ਕਿਹਾ ‘ਮਾਤਾ ਸੁੰਦਰੀ ਦੇਵੀ’, ਸਰਨਾ ਨੇ ਸਿੱਖ ਇਤਿਹਾਸ ਨੂੰ “ਭਗਵਾ” ਕਰਣ ਦੇ ਲਗਾਏ ਦੋਸ਼

ਨਵੀਂ ਦਿੱਲੀ, 1 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਮੁਖੀ ਪਰਮਜੀਤ ਸਿੰਘ ਸਰਨਾ ਨੇ ਮਾਤਾ ਸੁੰਦਰੀ ਕਾਲਜ ਫਾਰ ਵੂਮੈਨ ਵਿਖੇ ਇੱਕ ਜਨਤਕ ਸਮਾਗਮ ਦੌਰਾਨ ਸਿੱਖ ਇਤਿਹਾਸ ਦੇ ਵਿਗਾੜ ਨੂੰ ਲੈ ਕੇ ਮੰਤਰੀ ਮਨਜਿੰਦਰ ਸਿੰਘ ਸਿਰਸਾ ‘ਤੇ ਤਿੱਖਾ ਹਮਲਾ ਕੀਤਾ ਹੈ। ਸਰਨਾ ਨੇ ਸਿਰਸਾ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੀ ਸਤਿਕਾਰਯੋਗ ਮਹਿਲ ਮਾਤਾ ਸੁੰਦਰ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਮੇਲਾ ਆਯੋਜਿਤ

ਨਵੀਂ ਦਿੱਲੀ, 1 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਵਿਦਿਆਰਥੀਆਂ ਲਈ ਇੱਕ ਕਰੀਅਰ ਗਾਈਡੈਂਸ ਮੇਲਾ ਆਯੋਜਿਤ ਕੀਤਾ ਜਿਸਦਾ ਉਦਘਾਟਨ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਡੀਐਸਜੀਐਮਸੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ […]

Continue Reading

ਯੂਰਪੀਅਨ ਸੰਸਦ ਦੇ ਸਾਹਮਣੇ “ਆਜ਼ਾਦ ਖਾਲਿਸਤਾਨ” ਦੇ ਨਾਅਰੇ ਹੇਠ ਕੀਤਾ ਗਿਆ ਵਿਸ਼ਾਲ ਵਿਰੋਧ ਪ੍ਰਦਰਸ਼ਨ

ਭਾਰਤ ਦੇ ਅੰਦਰ ਚੱਲ ਰਹੇ ਅੰਦੋਲਨਾਂ ਵਿੱਚੋਂ ਉਭਰੇਗਾ ਖਾਲਿਸਤਾਨ ਨਵੀਂ ਦਿੱਲੀ 1 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਯੂਰਪੀਅਨ ਯੂਨੀਅਨ ਦੀ ਰਾਜਧਾਨੀ ਬ੍ਰਸੇਲਜ਼ ਵਿੱਚ ਯੂਰਪੀਅਨ ਸੰਸਦ ਦੇ ਸਾਹਮਣੇ ਲਕਸਮਬਰਗ ਸਕੁਏਅਰ ਵਿੱਚ ਸਿੱਖ ਭਾਈਚਾਰੇ ਵੱਲੋਂ ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ “ਆਜ਼ਾਦ ਖਾਲਿਸਤਾਨ” ਦੇ ਨਾਅਰੇ ਹੇਠ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵੱਖ ਵੱਖ ਸਿੱਖ ਸੰਗਠਨ […]

Continue Reading

ਆਖਿਰ ਕਦੋਂ ਤਕ ਅਸੀਂ ਧਰਨੇ ਪ੍ਰਦਰਸ਼ਨ, ਸੱਤਿਆਗ੍ਰਹ ਕਰਦੇ ਰਹਾਂਗੇ: ਰਤਿੰਦਰ ਸਿੰਘ, ਇੰਦੌਰ

3 ਮਈ 2026 ਦੀ ਇਕੱਤਰਤਾ ਦੇ ਸੰਬੰਧ ਵਿੱਚ ਵਿਚਾਰ ਨਵੀਂ ਦਿੱਲੀ 1 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਐਸਜੀਪੀਸੀ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥ ਕੋਲੋਂ ਸੁਝਾਅ ਮੰਗੇ ਹਨ। ਇਸ ਬਾਰੇ ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ 3 ਮਈ 2026 ਨੂੰ ਸ੍ਰੀ ਅਕਾਲ ਤਖਤ […]

Continue Reading

ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਚਾਰ-ਰੋਜ਼ਾ ਗੁਰਮਤਿ ਸਮਾਗਮ ਗੁ. ਬੜੂ ਸਾਹਿਬ ਵਿਖੇ ਆਯੋਜਿਤ

ਨਵੀਂ ਦਿੱਲੀ 1 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- 20ਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ, ਪੂਰਨ ਬ੍ਰਹਮਗਿਆਨੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਅਤੇ ਸੰਤ ਤੇਜਾ ਸਿੰਘ ਜੀ, ਐੱਮ.ਏ., ਐੱਲ.ਐੱਲ.ਬੀ. (ਪੰਜਾਬ), ਏ.ਐੱਮ. (ਹਾਰਵਰਡ) ਦੇ ਅਨਿੰਨ ਸੇਵਕ, ਕਲਗੀਧਰ ਟ੍ਰਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ […]

Continue Reading

ਮੱਧ ਪ੍ਰਦੇਸ਼ : ਅੱਜ 3 ਲਾਸ਼ਾਂ ਮਿਲਣ ਤੋਂ ਬਾਅਦ ਕਰੂਜ਼ ਕਿਸ਼ਤੀ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 9 ਹੋਈ, ਕਈ ਅਜੇ ਵੀ ਲਾਪਤਾ 

ਜਬਲਪੁਰ, 1 ਮਈ, ਬੋਲੇ ਪੰਜਾਬ ਬਿਊਰੋ : ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਦੇ ਬਰਗੀ ਡੈਮ ਵਿਖੇ ਹੋਏ ਕਰੂਜ਼ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਨੌਂ ਹੋ ਗਈ ਹੈ। ਅੱਜ ਸ਼ੁੱਕਰਵਾਰ ਨੂੰ ਬਚਾਅ ਟੀਮਾਂ ਨੇ ਤਿੰਨ ਹੋਰ ਲਾਸ਼ਾਂ ਬਰਾਮਦ ਕੀਤੀਆਂ। ਰਾਜ ਦੇ ਸੈਰ-ਸਪਾਟਾ ਮੰਤਰੀ ਧਰਮਿੰਦਰ ਭਾਵ ਸਿੰਘ ਲੋਧੀ ਨੇ ਕਿਹਾ ਕਿ ਕਈ ਸੈਲਾਨੀ ਅਜੇ ਵੀ […]

Continue Reading