ਐਡਵੋਕੇਟ ਧਾਮੀ, ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਰਹੀਆਂ ਹਾਜ਼ਰ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬੁੰਗਾ ਸ੍ਰੀ ਨਗਰ ਵਿਖੇ ਗੁਰਮਤਿ ਸਮਾਗਮ ਸ੍ਰੀ ਨਗਰ/ਅੰਮ੍ਰਿਤਸਰ 14 ਨਵੰਬਰ ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ ਕਸ਼ਮੀਰ ਦੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ […]

Continue Reading

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਬਿਹਾਰ ਵਿੱਚ ਨੀਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਸਮੇਤ ਪੂਰੇ ਐਨ.ਡੀ.ਏ. ਦੀ ਭਾਰੀ ਜਿੱਤ ‘ਤੇ ਦਿੱਤੀ ਗਈ ਵਧਾਈ

ਨਵੀਂ ਦਿੱਲੀ, 14 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬਿਹਾਰ ਦੀ ਜਨਤਾ ਨੇ ਦੁਬਾਰਾ ਨੀਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਸਮੇਤ ਪੂਰੇ ਐਨ.ਡੀ.ਏ. ਗਠਜੋੜ ਨੂੰ ਦਿੱਤੀ ਭਾਰੀ ਸਫਲਤਾ ‘ਤੇ ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਗੁਰੂ ਘਰ ਦੀ ਸੇਵਾ ਦਾ ਨਤੀਜਾ ਹੈ ਕਿ ਨੀਤਿਸ਼ ਕੁਮਾਰ ਇਕ ਵਾਰ ਫਿਰ ਮੁੱਖ ਮੰਤਰੀ […]

Continue Reading

ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ’ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ’ਚ ਦੂਜੇ ਦਿਨ ਪਹੁੰਚੀ ਦਿੱਲੀ

ਸੰਗਤਾਂ ਵੱਲੋਂ ਅੰਬਾਲਾ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਤੱਕ ਥਾਂ-ਥਾਂ ਨਗਰ ਕੀਰਤਨ ਦਾ ਹੋਇਆ ਨਿੱਘਾ ਸਵਾਗਤ ਨਵੀਂ ਦਿੱਲੀ, 14 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਆਨੰਦਪੁਰ‌ ਸਾਹਿਬ ਤੋਂ ਬੀਤੇ ਕੱਲ੍ਹ ਸ਼ੁਰੂ ਹੋਈ ’ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ਵਿਚ ਅੱਜ ਅੰਬਾਲਾ ਤੋਂ ਨਵੀਂ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿਚ ਦੇਰ ਰਾਤ ਪਹੁੰਚੀ। ਇਹ ਯਾਤਰਾ […]

Continue Reading

ਅਮਰੀਕੀ ਕਾਂਗਰਸ ਵਿੱਚ ਪ੍ਰਭਾਵ ਵਧਾਉਣ ਲਈ ਆਰਐਸਐਸ ਨੇ ਲਾਬਿੰਗ ਏਜੰਸੀ ਨੂੰ ਕੀਤਾ ਨਿਯੁਕਤ ਅਤੇ ਅਕਸ ਵਧਾਉਣ ਲਈ ਖਰਚੇ ਕਰੋੜਾਂ: ਰਿਪੋਰਟ

ਨਵੀਂ ਦਿੱਲੀ 14 ਨਵੰਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੀ ਚੋਟੀ ਦੀ ਲਾਬਿੰਗ ਫਰਮ ਸਕੁਆਇਰ ਪੈਟਨ ਬੋਗਸ ਨੇ ਇਸ ਸਾਲ ਦੇ ਸ਼ੁਰੂ ਵਿੱਚ ਪਹਿਲੀ ਵਾਰ ਅਮਰੀਕੀ ਸੰਸਦ ਵਿੱਚ ਭਾਰਤ ਦੇ ਸੱਜੇ-ਪੱਖੀ ਸੰਗਠਨ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਲਈ ਲਾਬਿੰਗ ਰਜਿਸਟਰ ਕੀਤੀ ਹੈ ।ਅਮਰੀਕੀ ਵੈੱਬਸਾਈਟ ਪ੍ਰਿਜ਼ਮ ਦੀ ਇੱਕ ਰਿਪੋਰਟ ਦੇ ਅਨੁਸਾਰ, ਇਸ ਫਰਮ ਨੂੰ […]

Continue Reading

ਤਰਨ ਤਾਰਨ ਉਪ ਚੋਣ ਵਿੱਚ ਅਕਾਲੀ ਪੁਨਰ ਸੁਰਜੀਤੀ ਲਈ ਸੁਖਬੀਰ ਬਾਦਲ ਦੀ ਮਿਹਨਤ ਲਿਆਈ ਰੰਗ: ਸਰਨਾ

ਨਵੀਂ ਦਿੱਲੀ, 14 ਨਵੰਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਦਲ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਤਰਨ ਤਾਰਨ ਉਪ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਦੂਜੇ ਸਥਾਨ ‘ਤੇ ਰਹਿਣਾ ਵੋਟਰਾਂ ਦੇ ਇੱਕ ਵਿਸ਼ਾਲ ਮਿਸ਼ਰਣ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਨਵੀਂ ਪ੍ਰਵਾਨਗੀ ਦਾ ਸੰਕੇਤ ਹੈ। ਪੱਤਰਕਾਰਾਂ ਨਾਲ ਗੱਲ ਕਰਦੇ […]

Continue Reading

ਪੁਣੇ ਵਿੱਚ 25 ਵਾਹਨ ਟਕਰਾਏ, 9 ਲੋਕਾਂ ਦੀ ਮੌਤ

ਪੂਣੇ 14 ਨਵੰਬਰ ,ਬੋਲੇ ਪੰਜਾਬ ਬਿਊਰੋ; ਵੀਰਵਾਰ ਸ਼ਾਮ ਨੂੰ ਪੁਣੇ ਦੇ ਬਾਹਰਵਾਰ ਨਵਲੇ ਪੁਲ ਨੇੜੇ ਇੱਕ ਟਰੱਕ ਦੇ ਬ੍ਰੇਕ ਫੇਲ੍ਹ ਹੋ ਗਏ, ਜਿਸ ਕਾਰਨ 20 ਤੋਂ 25 ਵਾਹਨਾਂ ਵਿਚਕਾਰ ਟੱਕਰ ਹੋ ਗਈ। ਟਰੱਕ ਪਹਿਲਾਂ ਇੱਕ ਕਾਰ ਨਾਲ ਟਕਰਾ ਗਿਆ। ਫਿਰ ਕਾਰ ਆਪਣੇ ਅੱਗੇ ਇੱਕ ਕੰਟੇਨਰ ਨਾਲ ਟਕਰਾ ਗਈ, ਜਿਸ ਨਾਲ ਅੱਗ ਲੱਗ ਗਈ। ਟਰੱਕ ਵੀ […]

Continue Reading

ਪੁਣੇ ਦੇ ਬਾਹਰਵਾਰ ਮੁੰਬਈ-ਬੈਂਗਲੁਰੂ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ, 9 ਲੋਕਾਂ ਦੀ ਮੌਤ

ਪੁਣੇ, 14 ਨਵੰਬਰ,ਬੋਲੇ ਪੰਜਾਬ ਬਿਊਰੋ;ਪੁਣੇ ਸ਼ਹਿਰ ਦੇ ਬਾਹਰਵਾਰ ਮੁੰਬਈ-ਬੈਂਗਲੁਰੂ ਹਾਈਵੇਅ ‘ਤੇ ਨਵਲੇ ਪੁਲ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਨੌਂ ਲੋਕ ਮਾਰੇ ਗਏ ਅਤੇ ਅੱਠ ਤੋਂ ਦਸ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਇੱਕ ਵੱਡਾ ਕੰਟੇਨਰ ਟਰੱਕ, ਜੋ ਬ੍ਰੇਕ ਫੇਲ੍ਹ ਹੋਣ ਕਾਰਨ, ਕੰਟਰੋਲ ਗੁਆ ਬੈਠਾ ਅਤੇ ਮੁੰਬਈ ਵੱਲ ਜਾਂਦੇ ਸਮੇਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 634

Amrit vele da Hukamnama Sri Darbar Sahib Amritsar Ang 634, 14-11-2025 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 634, 14-11-2025 ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ […]

Continue Reading

ਕਲਕੱਤਾ ਹਾਈ ਕੋਰਟ ਨੇ MLA ਦੀ ਮੈਂਬਰਸ਼ਿਪ ਰੱਦ ਕੀਤੀ: ਦਲ ਬਦਲੀ ਵਿਰੋਧੀ ਕਾਨੂੰਨ ਤਹਿਤ ਫੈਸਲਾ

ਕਲਕੱਤਾ 13 ਨਵੰਬਰ ,ਬੋਲੇ ਪੰਜਾਬ ਬਿਊਰੋ; ਕਲਕੱਤਾ ਹਾਈ ਕੋਰਟ ਨੇ ਵੀਰਵਾਰ ਨੂੰ ਪੱਛਮੀ ਬੰਗਾਲ ਵਿਧਾਨ ਸਭਾ ਤੋਂ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਨੇਤਾ ਮੁਕੁਲ ਰਾਏ ਦੀ ਮੈਂਬਰਸ਼ਿਪ ਦਲ ਬਦਲੀ ਵਿਰੋਧੀ ਕਾਨੂੰਨ ਦੇ ਤਹਿਤ ਰੱਦ ਕਰ ਦਿੱਤੀ। ਜਸਟਿਸ ਦੇਬਾਂਸ਼ੂ ਬਾਸਕ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਨੇ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਅਤੇ ਭਾਜਪਾ ਵਿਧਾਇਕ ਅੰਬਿਕਾ ਰਾਏ […]

Continue Reading

ਗਿਆਨੀ ਮਲਕੀਤ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਜੀ ਯੂਐਸਏ ਵਿਚ ਕਰ ਰਹੇ ਹਨ ਸਿੱਖੀ ਦਾ ਪ੍ਰਚਾਰ ਪ੍ਰਸਾਰ

ਨਵੀਂ ਦਿੱਲੀ 13 ਨਵੰਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਜੀ ਨੇ ਯੂ ਐਸ ਏ ਪ੍ਰਚਾਰ ਫੇਰੀ ਨੇ ਨੌਜਵਾਨਾਂ ਨੂੰ ਸਿੱਖੀ ਵਲ ਪ੍ਰੇਰਿਤ ਕੀਤਾ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜੱਥਾ ਠੀਕਰੀਵਾਲਾ ਦੇ ਮੁੱਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲਾ ਨੇ ਕੀਤਾ । ਭਾਈ ਠੀਕਰੀਵਾਲਾ ਨੇ ਦੱਸਿਆ […]

Continue Reading