ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ ਦਮਦਮਾ ਸਾਹਿਬ ਵਿਖੇ ਲਗਾਇਆ ਗਿਆ ਦਸਤਾਰਾਂ ਦਾ ਲੰਗਰ: ਅਤਲਾ

ਦਸਤਾਰ ਸਿੱਖ ਨੂੰ ਉਸ ਦੇ ਫ਼ਰਜ਼ਾਂ ਦੀ ਦਿਵਾਉਂਦੀ ਹੈ ਯਾਦ ਨਵੀਂ ਦਿੱਲੀ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਿੱਖੀ ਨੂੰ ਪ੍ਰਫੁਲਿੱਤ ਕਰਨ ਲਈ ਦਸਤਾਰ ਸਿਖਲਾਈ ਕੈਂਪ ਲਗਾਇਆ ਅਤੇ ਕੇਸ ਕਤਲ ਨਾਂ ਕਰਨ ਵਾਲੇ […]

Continue Reading

ਸਰੀ ਪੁਲਿਸ ਵੱਲੋਂ ਖਾਲਿਸਤਾਨ ਪੱਖੀ ਪ੍ਰਬੰਧਕ ਭਾਈ ਨਰਿੰਦਰ ਸਿੰਘ ਰੰਧਾਵਾ ਨੂੰ ‘ਜਾਨ ਦਾ ਖ਼ਤਰਾ’ ਹੋਣ ਦੀ ਚੇਤਾਵਨੀ

ਨਵੀਂ ਦਿੱਲੀ 16 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਬੀਸੀ ਵਿੱਚ ਸਥਿਤ ਇੱਕ ਸਿੱਖ ਕਾਰਕੁਨ ਭਾਈ ਨਰਿੰਦਰ ਸਿੰਘ ਰੰਧਾਵਾ ਜੋ ਕਿ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਮੈਂਬਰ ਵੀ ਹਨ, ਨੂੰ ਸਰੀ ਪੁਲਿਸ ਸੇਵਾ (ਐਸਪੀਐਸ) ਨੇ ਚੇਤਾਵਨੀ ਦਿੱਤੀ ਹੈ ਕਿ ਉਸਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਐਸਐਫਜੇ ਦਾ ਕਹਿਣਾ ਹੈ ਕਿ ਖਾਲਿਸਤਾਨ ਦੀ […]

Continue Reading

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਕੀਤਾ ਸ਼ੁਕਰਾਨਾ

ਨਵੀਂ ਦਿੱਲੀ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਬਿਹਾਰ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਮੁੱਖ ਮੰਤਰੀ ਵਜੋਂ ਸ਼ਪਥ ਲੈਣ ਤੋਂ ਬਾਅਦ ਅੱਜ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਂਟ ਕੀਤਾ ਗਿਆ। […]

Continue Reading

ਬੋਲੇਰੋ ਤੇ ਬੱਸ ਵਿਚਾਲੇ ਟੱਕਰ, 8 ਲੋਕਾਂ ਦੀ ਮੌਤ 

ਨਵੀਂ ਦਿੱਲੀ, 16 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਇੱਕ ਬੋਲੇਰੋ ਅਤੇ ਬੱਸ ਵਿਚਕਾਰ ਭਿਆਨਕ ਸੜਕ ਹਾਦਸਾ ਵਾਪਰਿਆ ਹੈ।। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 10 ਤੋਂ 12 ਹੋਰ ਜ਼ਖਮੀ ਹੋ ਗਏ।ਇਹ ਹਾਦਸਾ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਵਾਪਰਿਆ। ਮੰਤਰਾਲਾਯਮ ਮੰਡਲ ਦੇ ਚਿਲਕਲਡੋਨਾ ਨੇੜੇ ਇਹ ਹਾਦਸਾ ਹੋਇਆ। ਪੁਲਿਸ ਨੇ ਦੱਸਿਆ […]

Continue Reading

ਮਹਿਲਾ ਰਾਖਵਾਂਕਰਨ ਬਿੱਲ ਅੱਜ ਸੰਸਦ ‘ਚ ਹੋਵੇਗਾ ਪੇਸ਼ 

ਨਵੀਂ ਦਿੱਲੀ, 16 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਮਹਿਲਾ ਰਾਖਵਾਂਕਰਨ ਐਕਟ ਵਿੱਚ ਸੋਧਾਂ ਨਾਲ ਸਬੰਧਤ ਤਿੰਨ ਬਿੱਲ ਅੱਜ ਸੰਸਦ ਵਿੱਚ ਪੇਸ਼ ਕੀਤੇ ਜਾਣਗੇ। ਇਹ ਬਿੱਲ 2029 ਤੋਂ ਪ੍ਰਭਾਵੀ, ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਔਰਤਾਂ ਨੂੰ 33% ਰਾਖਵਾਂਕਰਨ ਦੇਣ ਦਾ ਪ੍ਰਸਤਾਵ ਰੱਖਦੇ ਹਨ। ਇਸ ਉਦੇਸ਼ ਲਈ ਇੱਕ ਵਿਸ਼ੇਸ਼ ਤਿੰਨ ਦਿਨਾਂ ਦਾ ਸੈਸ਼ਨ ਬੁਲਾਇਆ ਗਿਆ […]

Continue Reading

ਲਖਨਊ ‘ਚ 250 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ, ਨੌਜਵਾਨ ਵਲੋਂ 4 ਬੱਚੇ ਮਾਰੇ ਜਾਣ ਦਾ ਦਾਅਵਾ 

ਲਖਨਊ, 16 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਲਖਨਊ ਵਿੱਚ ਭਿਆਨਕ ਅੱਗ ਲੱਗ ਗਈ। ਵਿਕਾਸ ਨਗਰ ਖੇਤਰ ਨੂੰ ਆਪਣੀ ਲਪੇਟ ਵਿੱਚ ਲੈਣ ਵਾਲੀ ਅੱਗ ਕਾਰਨ 30 ਤੋਂ ਵੱਧ ਗੈਸ ਸਿਲੰਡਰ ਫਟ ਗਏ। 250 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਅੱਗ ਦੀਆਂ ਲਪਟਾਂ ਲਗਭਗ 10 ਕਿਲੋਮੀਟਰ ਦੀ ਦੂਰੀ ਤੋਂ ਦਿਖਾਈ ਦੇ ਰਹੀਆਂ ਸਨ। ਅੱਗ ਲੱਗਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 696, 16-04-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ […]

Continue Reading

13 ਸਿੰਘਾਂ ਦੀ ਸ਼ਹਾਦਤ ਅਤੇ ਖਾਲਸਾ ਸਾਜਨਾ ਦਿਵਸ ਵੈਸਾਖੀ ਨੂੰ ਸਮਰਪਿਤ ਅਖੰਡ ਕੀਰਤਨ ਸਮਾਗਮ ਸ਼੍ਰੀ ਅੰਮ੍ਰਿਤਸਰ ਵਿਖ਼ੇ ਸਜਾਏ ਗਏ

ਨਵੀਂ ਦਿੱਲੀ 15 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਸਿਰਮੌਰ ਜੱਥੇਬੰਦੀ ਅਖੰਡ ਕੀਰਤਨੀ ਜੱਥੇ ਵਲੋਂ ਸ਼੍ਰੀ ਅੰਮ੍ਰਿਤਸਰ ਵਿਖ਼ੇ ਸਥਿਤ ਵੱਖ ਵੱਖ ਇਤਿਹਾਸਿਕ ਗੁਰਦੁਆਰਿਆਂ ਵਿਖ਼ੇ ਸਾਲਾਨਾ ਅਖੰਡ ਕੀਰਤਨ ਸਮਾਗਮ ਚੜ੍ਹਦੀਕਲਾ ਨਾਲ ਸੰਪੂਰਨ ਹੋਏ। ਇਸ ਸਮਾਗਮ ਵਿਚ ਇਤਿਹਾਸਿਕ ਗੁ: ਸ਼ਹੀਦ ਬਾਬਾ ਬੋਤਾ ਸਿੰਘ ਜੀ, ਬਾਬਾ ਗਰਜਾ ਸਿੰਘ ਜੀ, ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ (13 ਸਿੰਘ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨਵੀਂ ਦਿੱਲੀ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਹੋਏ ਤੇ ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਇਆ। […]

Continue Reading