ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਤੇਗ ਬਹਾਦਰ ਇੰਸਟੀਟਿਊਟ ਆਫ ਟੈਕਨੋਲੋਜੀ ਵਿਖ਼ੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਨਵੀਂ ਦਿੱਲੀ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੀ ਗੁਰੂ ਤੇਗ ਬਹਾਦਰ ਇੰਸਟੀਟਿਊਟ ਆਫ ਟੈਕਨੋਲੋਜੀ ਰਾਜੌਰੀ ਗਾਰਡਨ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਇੰਸਟੀਟਿਊਟ ਦੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੀਰਤਨ ਅਤੇ ਕਥਾ ਦਾ ਪ੍ਰਵਾਹ ਕੀਤਾ […]

Continue Reading

ਤਿੰਨ ਰਾਜਾਂ ‘ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ 

ਨਵੀਂ ਦਿੱਲੀ, 7 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਤੋਂ ਅਸਾਮ, ਕੇਰਲ ਅਤੇ ਪੁਡੂਚੇਰੀ ਦੇ ਚੋਣਾਂ ਵਾਲੇ ਤਿੰਨ ਰਾਜਾਂ ਵਿੱਚ ਬੰਦ ਹੋ ਜਾਵੇਗਾ। ਇਸ ਸਮੇਂ ਦੌਰਾਨ, ਕਿਸੇ ਵੀ ਤਰ੍ਹਾਂ ਦੇ ਚੋਣ ਪ੍ਰਚਾਰ ਜਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਲੀ ਸਮੱਗਰੀ ਦੇ ਪ੍ਰਸਾਰਣ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਲੋਕ ਪ੍ਰਤੀਨਿਧਤਾ ਐਕਟ, 1951 […]

Continue Reading

Air India ਦੇ CEO ਕੈਂਪਬੈਲ ਵਿਲਸਨ ਨੇ ਦਿੱਤਾ ਅਸਤੀਫ਼ਾ 

ਨਵੀਂ ਦਿੱਲੀ, 7 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਏਅਰ ਇੰਡੀਆ ਦੇ ਮੌਜੂਦਾ ਸੀਈਓ, ਕੈਂਪਬੈਲ ਵਿਲਸਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ, ਕੰਪਨੀ ਨੇ ਬੇਨਤੀ ਕੀਤੀ ਹੈ ਕਿ ਉਹ ਨਵੇਂ ਸੀਈਓ ਦੀ ਨਿਯੁਕਤੀ ਤੱਕ ਆਪਣੇ ਅਹੁਦੇ ‘ਤੇ ਬਣੇ ਰਹਿਣ, ਤਾਂ ਜੋ ਲੀਡਰਸ਼ਿਪ ਦੇ ਸੁਚਾਰੂ ਬਦਲਾਅ ਨੂੰ ਯਕੀਨੀ ਬਣਾਇਆ ਜਾ ਸਕੇ। ਦੱਸਿਆ ਜਾ ਰਿਹਾ […]

Continue Reading

ਤਾਮਿਲਨਾਡੂ ‘ਚ ਅਦਾਲਤ ਨੇ 9 ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਫਾਂਸੀ ਦੀ ਸਜ਼ਾ 

ਚੇਨਈ, 7 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਤਾਮਿਲਨਾਡੂ ਦੀ ਮਦੁਰਾਈ ਸੈਸ਼ਨ ਅਦਾਲਤ ਨੇ ਸਤਨਕੁਲਮ ਹਿਰਾਸਤ ਵਿੱਚ ਮੌਤ ਦੇ ਮਾਮਲੇ ਵਿੱਚ ਨੌਂ ਪੁਲਿਸ ਮੁਲਾਜ਼ਮਾਂ ਨੂੰ ਮੌਤ ਦੀ ਸਜ਼ਾ ਸੁਣਾਈ। ਅਦਾਲਤ ਨੇ ਇਹ ਕਹਿੰਦੇ ਹੋਏ ਕਿ ਇਸ ਵਿੱਚ ਬਹੁਤ ਜ਼ਿਆਦਾ ਬੇਰਹਿਮੀ ਅਤੇ ਸ਼ਕਤੀ ਦੀ ਘੋਰ ਦੁਰਵਰਤੋਂ ਸ਼ਾਮਲ ਹੈ,ਇਸ ਮਾਮਲੇ ਨੂੰ “ਦੁਰਲੱਭ ਵਿੱਚੋਂ ਦੁਰਲੱਭ” ਕਰਾਰ ਦਿੱਤਾ। ਅਦਾਲਤ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 654, 07-04-2026

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ […]

Continue Reading

ਫਸਲਾਂ ਦੇ ਭਾਰੀ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਦੇ ਕਿਸਾਨਾਂ ਲਈ ਤੁਰੰਤ ਕੇਂਦਰੀ ਰਾਹਤ ਦੀ ਮੰਗ: ਵਿਕਰਮਜੀਤ ਸਿੰਘ ਸਾਹਨੀ

ਨਵੀਂ ਦਿੱਲੀ 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ, ਰਾਜ ਸਭਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਉਨ੍ਹਾਂ ਕਿਸਾਨਾਂ ਲਈ ਤੁਰੰਤ ਇੱਕ ਵਿਸ਼ੇਸ਼ ਮੁਆਵਜ਼ਾ ਪੈਕੇਜ ਦਾ ਐਲਾਨ ਕਰੇ ਜੋ ਹਾਲ ਹੀ ਵਿੱਚ ਬੇਮੌਸਮੀ ਬਾਰਿਸ਼, ਗੜੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਗੰਭੀਰ ਨੁਕਸਾਨ ਦਾ ਸਾਹਮਣਾ ਕਰ […]

Continue Reading

ਮੋਦੀ ਹਕੂਮਤ ਅਤੇ ਖੂਫੀਆ ਏਜੰਸੀਆ ਵੱਲੋ ਸਿੱਖਾਂ ਦੇ ਸਾਜਸੀ ਢੰਗਾਂ ਨਾਲ ਕੀਤੇ ਜਾ ਰਹੇ ਕਤਲਾਂ ਸੰਬੰਧੀ, ਵਿਰੋਧੀ ਧਿਰ ਦੇ ਆਗੂ ਚੁੱਪ ਕਿਉਂ ? : ਮਾਨ

ਨਵੀਂ ਦਿੱਲੀ, 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- “ਜਦੋਂ ਇੰਡੀਆਂ ਦੀ ਜਾਬਰ ਤੇ ਮੁਤੱਸਵੀ ਮੋਦੀ ਹਕੂਮਤ ਅਤੇ ਉਸਦੀਆਂ ਖੂਫੀਆ ਏਜੰਸੀਆ ਜਿਨ੍ਹਾਂ ਵਿਚ ਸਾਮਿਲ ਗ੍ਰਹਿ ਵਜੀਰ ਅਮਿਤ ਸ਼ਾਹ, ਵਿਦੇਸ ਵਜੀਰ ਜੈਸੰਕਰ, ਰੱਖਿਆ ਵਜੀਰ ਰਾਜਨਾਥ ਸਿੰਘ, ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਰਾਅ ਮੁੱਖੀ ਰਵੀ ਸਿਨ੍ਹਾ ਅਤੇ ਸਾਬਕਾ ਰਾਅ ਮੁੱਖੀ ਸੰਮਤ ਗੋਇਲ ਨੇ ਹਰਦੀਪ ਸਿੰਘ ਨਿੱਝਰ, ਰਿਪੁਦਮਨ ਸਿੰਘ […]

Continue Reading

ਹਿੰਦੂ ਜੱਥੇਬੰਦੀਆਂ ਵਲੋਂ ਕੈਨੇਡਾ ਵਿੱਚ ਖਾਲਿਸਤਾਨ ਦੇ ਝੰਡੇ ‘ਤੇ ਪਾਬੰਦੀ ਲਗਾਉਣ ਦੀ ਦਿੱਤੀ ਗਈ ਪਟੀਸ਼ਨ ਦੇ ਵਿਰੋਧ ਵਿਚ ਕੈਨੇਡੀਅਨ ਸਿੱਖਾਂ ਵਲੋਂ ਭਾਰੀ ਰੋਸ ਮੁਜਾਹਿਰਾ

ਸੀਆਈਏ ਏਜੰਟ ਦੇ ਬਿਆਨ ਉਪਰੰਤ ਏਆਈ 182 ਫਲਾਈਟ ਵਿਚ ਮਾਰੇ ਗਏ 329 ਨਿਰਦੋਸ਼ਾਂ ਦੀ ਮੁੜ ਜਾਂਚ ਦੀ ਉਠੀ ਮੰਗ ਨਵੀਂ ਦਿੱਲੀ 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਹਿੰਦੂ ਕੈਨੇਡੀਅਨ ਫੌਡੇਸ਼ਨ ਵੱਲੋਂ ਫੇਸਬੁੱਕ ‘ਤੇ ਕੈਨੇਡਾ ਵਿੱਚ ਖਾਲਿਸਤਾਨ ਦੇ ਝੰਡੇ ‘ਤੇ ਪਾਬੰਦੀ ਲਗਾਉਣ ਅਤੇ ਖਾਲਿਸਤਾਨ ਰਿਫਰੈਂਡਮ ਨੂੰ ਬੈਨ ਕਰਨ ਲਈ 100 ਤੋਂ ਵੱਧ ਹਿੰਦੂ ਮੰਦਰਾਂ ਵੱਲੋਂ […]

Continue Reading

ਸਿੱਖਿਆ ਤੋਂ ਰੁਜ਼ਗਾਰ ਦੇ ਸੰਕਲਪ ‘ਤੇ ਕੀਤਾ ਗਿਆ ਵਿਚਾਰ-ਮੰਥਨ ਸੈਮੀਨਾਰ

ਨਵੀਂ ਦਿੱਲੀ 6 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਾਕੇਤ ਸਥਿਤ ਸਾਹਿਬਜ਼ਾਦਾ ਜੋਰਾਵਰ ਸਿੰਘ ਕੰਪਿਊਟਰ ਐਂਡ ਸਕਿੱਲ ਇੰਸਟੀਚਿਊਟ ਵੱਲੋਂ ਸਮਾਰਟ ਹੈਬੀਟੇਟ ਫਾਊਂਡੇਸ਼ਨ ਦੇ ਸਹਿਯੋਗ ਨਾਲ ਗੁਰਦੁਆਰਾ ਸਾਕੇਤ ਦੇ ਸੈਮੀਨਾਰ ਹਾਲ ਵਿੱਚ ਇੱਕ ਰੋਜ਼ਾ ਵਿਚਾਰ-ਵਟਾਂਦਰਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦਾ ਉਦਘਾਟਨ ਉੱਘੇ ਸਿੱਖ ਬੁੱਧੀਜੀਵੀਆਂ ਵੱਲੋਂ ਕੀਤਾ ਗਿਆ, ਜਿਸ ਵਿੱਚ ਮੁੱਖ ਬੁਲਾਰੇ ਸਰਦਾਰ ਤਰਲੋਚਨ […]

Continue Reading

ਬਿਹਾਰ ਦੇ ਰਾਜਪਾਲ ਸਯਿਦ ਅਤਾ ਹਸਨੈਨ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਬਿਹਾਰ ਦੇ ਨਵ ਨਿਯੁਕਤ ਰਾਜਪਾਲ ਲੈਫਟਿਨੈਂਟ ਜਨਰਲ (ਸੇਵਾਮੁਕਤ) ਸਯਿਦ ਅਤਾ ਹਸਨੈਨ ਬੀਤੇ ਦਿਨ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਜੀ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਂਟ ਕੀਤਾ ਗਿਆ। ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਂ ਸਕੱਤਰ ਇੰਦਰਜੀਤ ਸਿੰਘ, […]

Continue Reading