ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਮੈਰਾਥਨ 25 ਅਕਤੂਬਰ ਨੂੰ: ਕਾਲਕਾ, ਕਾਹਲੋਂ

ਨਵੀਂ ਦਿੱਲੀ, 21 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸੰਪੂਰਨਤਾ ਦਿਵਸ ’ਤੇ 12,13 ਅਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਹੋ […]

Continue Reading

ਅਖੰਡ ਕੀਰਤਨੀ ਜਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੂੰ ਮਾਤਾ ਦੇ ਅਕਾਲ ਚਲਾਣੇ ਦਾ ਸਦਮਾ

ਅੰਤਿਮ ਅਰਦਾਸ ਐਤਵਾਰ, ਮਿਤੀ 25 ਅਕਤੂਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਮੁੱਖ ਹਾਲ ਵਿਖੇ ਸਵੇਰੇ 6 ਵਜੇ ਤੋਂ 11 ਵਜੇ ਤਕ ਨਵੀਂ ਦਿੱਲੀ 21 ਅਕਤੂਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ); ਅਖੰਡ ਕੀਰਤਨੀ ਜਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਬੀਬੀ ਰਣਜੀਤ […]

Continue Reading

ਪੰਜਾਬ ਨਸ਼ਿਆਂ ਦੇ ਅੱਗ ਦੀ ਲਪੇਟ ਵਿਚ, ਭਗਵੰਤ ਮਾਨ ਚਲੇ ਪੈਰਿਸ ਦੀ ਸੈਰ ’ਤੇ—ਸਰਨਾ

ਨਵੀਂ ਦਿੱਲੀ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਸਤਾਵਿਤ ਫਰਾਂਸ ਦੌਰੇ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਨਸ਼ਿਆਂ ਦੀ ਅੱਗ ’ਚ ਸੜ ਰਿਹਾ ਹੈ, ਪਰਿਵਾਰ ਆਪਣੇ ਬੱਚੇ ਗੁਆ ਰਹੇ ਹਨ ਅਤੇ ਲੋਕ ਸਰਕਾਰ ਤੋਂ ਜਵਾਬ ਮੰਗ ਰਹੇ […]

Continue Reading

ਅਮਿਤ ਸ਼ਾਹ ਕੋਲੋਂ ‘ਚਿੱਟਾ’ ਕਿੱਥੋਂ ਆਉਂਦਾ ਹੈ ਪੁੱਛਣਾ ਪਿਆ ਮਹਿੰਗਾ?—ਸਨਮੀਤ ਸਿੰਘ ਨੂੰ ਮਿਲੇ ਧਮਕੀ ਭਰੇ ਫੋਨ, ਸੁਰੱਖਿਆ ਤੇ ਐਫਆਈਆਰ ਦੀ ਮੰਗ

ਨਵੀਂ ਦਿੱਲੀ 20 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਪੰਜਾਬ ਵਿੱਚ ਨੌਜਵਾਨਾਂ ਤੱਕ ਪਹੁੰਚ ਰਹੇ ‘ਚਿੱਟੇ’ ਦੇ ਸਰੋਤ ਬਾਰੇ ਪੰਥਕ ਅਖ਼ਬਾਰਾਂ ਰਾਹੀਂ ਸਵਾਲ ਪੁੱਛੇ ਜਾਣ ਤੋਂ ਬਾਅਦ ਇੰਦੌਰ ਵਾਸੀ ਭਾਈ ਸਨਮੀਤ ਸਿੰਘ ਨੂੰ ਕਥਿਤ ਤੌਰ ’ਤੇ ਧਮਕੀ ਭਰੇ ਫੋਨ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ […]

Continue Reading

ਆਨਲਾਈਨ ਗੇਮਿੰਗ ਦੇ ਮਾੜੇ ਪ੍ਰਭਾਵਾਂ ਖ਼ਿਲਾਫ਼ ਨੈਸ਼ਨਲ ਅਕਾਲੀ ਦਲ ਚਲਾਏਗਾ ਜਾਗਰੂਕਤਾ ਮੁਹਿੰਮ

ਬੱਚਿਆਂ ਨੂੰ ਮੋਬਾਈਲ ਤੇ ਗੇਮਿੰਗ ਦੀ ਲਤ ਤੋਂ ਬਚਾਉਣ ਲਈ ਖੇਡਾਂ, ਡਰਾਇੰਗ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਦੀ ਹੋਵੇਗੀ ਪਹਿਲ ਨਵੀਂ ਦਿੱਲੀ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬੱਚਿਆਂ ਵਿੱਚ ਵੱਧ ਰਹੀ ਆਨਲਾਈਨ ਗੇਮਿੰਗ ਦੀ ਆਦਤ ਅਤੇ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਨੈਸ਼ਨਲ ਅਕਾਲੀ ਦਲ ਦੀ ਸੋਸ਼ਲ ਵਿੰਗ ਵੱਲੋਂ […]

Continue Reading

ਜੀ.ਟੀ.ਬੀ. ਕਾਲਜ ਰਾਜੌਰੀ ਗਾਰਡਨ ਵਿਖੇ ਬੱਚਿਆਂ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਸਹਿਜ ਪਾਠ ਆਰੰਭ

ਨਵੀਂ ਦਿੱਲੀ 21 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਜੀ.ਟੀ.ਬੀ. ਕਾਲਜ, ਰਾਜੌਰੀ ਗਾਰਡਨ ਵਿਖੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਸਹਿਜ ਪਾਠ ਆਰੰਭ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕਰਦਿਆਂ […]

Continue Reading

ਹਿਮਾਚਲ ਦਾ ਵਿਸ਼ਵ ਪ੍ਰਸਿੱਧ ਕੁੱਲੂ ਦੁਸਹਿਰਾ ਮੇਲਾ ਅੱਜ ਤੋਂ ਸ਼ੁਰੂ 

ਕੁੱਲੂ, 21 ਅਕਤੂਬਰ, ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਅੰਤਰਰਾਸ਼ਟਰੀ ਦੁਸਹਿਰਾ ਮੇਲਾ ਅੱਜ (21 ਅਕਤੂਬਰ) ਤੋਂ ਸ਼ੁਰੂ ਹੋ ਰਿਹਾ ਹੈ। ਇਹ ਮੇਲਾ ਦੁਪਹਿਰ 2:00 ਵਜੇ ਭਗਵਾਨ ਰਘੁਨਾਥ ਜੀ ਦੀ ‘ਰਥ ਯਾਤਰਾ’ ਨਾਲ ਆਰੰਭ ਹੋਵੇਗਾ। ਇਸ ਯਾਤਰਾ ਦੌਰਾਨ, ਸ਼ਰਧਾਲੂ ਰੱਸੀਆਂ ਦੀ ਮਦਦ ਨਾਲ ਭਗਵਾਨ ਰਘੁਨਾਥ ਜੀ ਦੇ ਰਥ ਨੂੰ ਖਿੱਚਣਗੇ। ਇਸ ਮੌਕੇ ਢੋਲ, […]

Continue Reading

ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਗੋਲੀਬਾਰੀ ਮਾਮਲੇ ‘ਚ ਦੋ ਲੜਕੀਆਂ ਸਣੇ ਚਾਰ ਲੋਕ ਗ੍ਰਿਫ਼ਤਾਰ 

ਨਵੀਂ ਦਿੱਲੀ, 21 ਅਕਤੂਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਚਾਰ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ, ਜਿਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਹਮਲਾਵਰਾਂ ਨੂੰ ਹਥਿਆਰ ਮੁਹੱਈਆ ਕਰਵਾਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 686, 21-10-2026

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ […]

Continue Reading

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਰਦਾਸਪੁਰ ਪਹੁੰਚੇ

ਗੁਰਦਾਸਪੁਰ, 20 ਅਕਤੂਬਰ, ਬੋਲੇ ਪੰਜਾਬ ਬਿਊਰੋ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ (20 ਅਕਤੂਬਰ) ਪੰਜਾਬ ਦੇ ਦੌਰੇ ‘ਤੇ ਹਨ। ਉਹ ਗੁਰਦਾਸਪੁਰ ਪਹੁੰਚ ਚੁੱਕੇ ਹਨ, ਜਿੱਥੇ ਉਹ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲਣਗੇ; ਬਿਕਰਮਜੀਤ ਸਿੰਘ ਦਾ ਕਤਲ ਇਸ ਲਈ ਕਰ ਦਿੱਤਾ ਗਿਆ ਸੀ ਕਿਉਂਕਿ ਉਸ ਨੇ ਨਸ਼ਿਆਂ ਦੇ ਵਿਰੁੱਧ ਆਵਾਜ਼ ਉਠਾਈ ਸੀ।  ਇਸ ਤੋਂ ਬਾਅਦ, […]

Continue Reading