ਦਿੱਲੀ ‘ਚ ਆਯੁਸ਼ਮਾਨ ਅੱਜ ਤੋਂ ਹੋਵੇਗੀ ਲਾਂਚ

ਨਵੀਂ ਦਿੱਲੀ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਗਰੀਬਾਂ ਨੂੰ ਅੱਜ ਤੋਂ ਆਯੁਸ਼ਮਾਨ ਦਾ ਲਾਭ ਮਿਲੇਗਾ। ਇਸ ਸਹੂਲਤ ਤਹਿਤ ਰਜਿਸਟਰਡ ਵਿਅਕਤੀ ਦਿੱਲੀ ਸਮੇਤ ਦੇਸ਼ ਭਰ ਦੇ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਸ਼ਨੀਵਾਰ ਨੂੰ ਨਵੀਂ ਦਿੱਲੀ ‘ਚ ਸੁਵਿਧਾ ਸ਼ੁਰੂ ਕਰਨ ਲਈ ਇਕ ਸਮਝੌਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 634

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-04-2025 ਅੰਗ 634 Amrit vele da Hukamnama Sri Darbar Sahib Amritsar Ang 634, 05-04-2025 ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ […]

Continue Reading

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਨੈਣਾ ਦੇਵੀ, 4 ਅਪਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ, ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰੇਗੀ। ਮਾਤਾ ਸ੍ਰੀ ਨੈਣਾ ਦੇਵੀ ਜੀ ਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ […]

Continue Reading

ਲੰਮੀ ਚਰਚਾ ਤੋਂ ਬਾਅਦ ਵਕਫ਼ ਸੋਧ ਬਿੱਲ ਰਾਜ ਸਭਾ ਵਿੱਚ ਵੀ ਪਾਸ

ਨਵੀਂ ਦਿੱਲੀ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਵਕਫ਼ ਸੋਧ ਬਿੱਲ-ਯੂਨੀਫਾਈਡ ਵਕਫ਼ ਪ੍ਰਬੰਧਨ ਸਸ਼ਕਤੀਕਰਨ ਕੁਸ਼ਲਤਾ ਅਤੇ ਵਿਕਾਸ (ਉਮੀਦ) ‘ਤੇ 13 ਘੰਟੇ ਦੀ ਲੰਮੀ ਚਰਚਾ ਤੋਂ ਬਾਅਦ ਵੀਰਵਾਰ ਨੂੰ ਦੇਰ ਰਾਤ ਰਾਜ ਸਭਾ ਨੇ ਵੀ ਆਪਣੀ ਮਨਜ਼ੂਰੀ ਦੇ ਦਿੱਤੀ। ਲੋਕ ਸਭਾ ਵਾਂਗ ਉਪਰਲੇ ਸਦਨ ਨੇ ਵੀ ਵਿਰੋਧੀ ਧਿਰ ਦੇ ਸਾਰੇ ਸੋਧ ਪ੍ਰਸਤਾਵਾਂ ਨੂੰ ਆਵਾਜ਼ੀ ਵੋਟ ਨਾਲ ਰੱਦ ਕਰ […]

Continue Reading

ਫਿਲਮ ਆਦਾਕਾਰ ਮਨੋਜ ਕੁਮਾਰ ਨਹੀਂ ਰਹੇ

ਮੁੰਬਈ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅਦਾਕਾਰ ਮਨੋਜ ਕੁਮਾਰ ਦੀ ਸ਼ੁੱਕਰਵਾਰ ਸਵੇਰੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿੱਚ ਮੌਤ ਹੋ ਗਈ। ਉਹ 87 ਸਾਲ ਦੇ ਸਨ। ਉਹ ਖਾਸ ਤੌਰ ‘ਤੇ ਆਪਣੀਆਂ ਦੇਸ਼ ਭਗਤੀ ਫਿਲਮਾਂ ਲਈ ਜਾਣਿਆ ਜਾਂਦਾ ਸੀ। ਉਸ ਨੂੰ ਭਰਤ ਕੁਮਾਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ। ਉਪਕਾਰ, ਪੂਰਬ-ਪੱਛਮ, ਕ੍ਰਾਂਤੀ, ਰੋਟੀ-ਕੱਪੜਾ ਅਤੇ ਮਕਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 615

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-04-2025 ,ਅੰਗ 615 Amrit Wele Da Hukamnama Sachkhand Sri Harmandir Sahib Amritsar Ang 615, 04-04-2025 ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ […]

Continue Reading

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ

ਲੋਕ ਸਭਾ ਮੈਂਬਰ ਨੇ ਸਿਫ਼ਰ ਕਾਲ ਵਿੱਚ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਮਸਲੇ ਦੇ ਤੁਰੰਤ ਹੱਲ ਦੀ ਮੰਗ ਰੱਖੀ ਚੰਡੀਗੜ੍ਹ/ਨਵੀਂ ਦਿੱਲੀ, 3 ਅਪਰੈਲ ,ਬੋਲੇ ਪੰਜਾਬ ਬਿਊਰੋ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ […]

Continue Reading

ਦੇਸ਼ ਦੇ ਸਾਰੇ ਰਾਜਮਾਰਗ ਹੋਣਗੇ ਚਾਰ ਮਾਰਗੀ

ਨਵੀਂ ਦਿੱਲੀ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਰਾਜਮਾਰਗਾਂ ‘ਤੇ ਯਾਤਰਾ ਹੋਣ ਵਾਲੀ ਹੈ ਹੋਰ ਵੀ ਤੇਜ਼ ਤੇ ਆਸਾਨ।10 ਲੱਖ ਕਰੋੜ ਰੁਪਏ ਦੀ ਮਹਾਂਯੋਜਨਾ ਤਹਿਤ 25,000 ਕਿਲੋਮੀਟਰ ਦੇ ਦੋ ਲੇਨ ਵਾਲੇ ਰਾਜਮਾਰਗਾਂ ਨੂੰ ਘੱਟੋ-ਘੱਟ ਚਾਰ ਲੇਨ ਦਾ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ।ਸੜਕਾਂ ਦੀ ਚੌੜਾਈ ਹੁਣ ਗੱਡੀਆਂ ਦੀ ਸੰਭਾਵੀ ਗਿਣਤੀ ਦੇ ਆਧਾਰ ’ਤੇ ਤੈਅ ਹੋਵੇਗੀ। ਮੰਤਰਾਲਾ ਜਲਦੀ […]

Continue Reading

ਪ੍ਰਧਾਨ ਮੰਤਰੀ ਮੋਦੀ ਬਿਮਸਟੇਕ ਸੰਮੇਲਨ ‘ਚ ਹਿੱਸਾ ਲੈਣ ਲਈ ਹੋਏ ਰਵਾਨਾ

ਨਵੀਂ ਦਿੱਲੀ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਸਵੇਰੇ ਥਾਈਲੈਂਡ ਦੇ 2 ਦਿਨਾਂ ਦੌਰੇ ‘ਤੇ ਰਵਾਨਾ ਹੋ ਗਏ। ਉਹ ਅੱਜ ਥਾਈਲੈਂਡ ਦੀ ਪ੍ਰਧਾਨ ਮੰਤਰੀ ਪਿਤੋਂਗਤਾਰਨ ਸ਼ਿਨਾਵਾਤਰਾ ਨਾਲ ਦੁਵੱਲੀ ਮੀਟਿੰਗ ਕਰਨਗੇ। ਇਸ ਦੌਰਾਨ ਦੋਵੇਂ ਦੇਸ਼ ਵਪਾਰਕ ਸਬੰਧਾਂ ‘ਤੇ ਚਰਚਾ ਕਰਨਗੇ। ਪਾਇਟੋਂਗਟਾਰਨ (38 ਸਾਲ) ਇਸ ਸਮੇਂ ਦੁਨੀਆ ਦੀ ਸਭ ਤੋਂ ਘੱਟ ਉਮਰ ਦੇ […]

Continue Reading

ਜੈਗੁਆਰ ਲੜਾਕੂ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਜਾਮਨਗਰ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੁਜਰਾਤ ਦੇ ਜਾਮਨਗਰ ਵਿਚ ਬੁੱਧਵਾਰ ਰਾਤ ਇੱਕ ਜੈਗੁਆਰ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਰੱਖਿਆ ਸੂਤਰਾਂ ਮੁਤਾਬਕ, ਇਹ ਹਾਦਸਾ ਜਾਮਨਗਰ ਦੇ ਸੁਵਾਰਦਾ ਨੇੜੇ ਵਾਪਰਿਆ, ਜਿੱਥੇ ਜਹਾਜ਼ ਖੇਤ ਵਿੱਚ ਡਿੱਗ ਗਿਆ।ਰਿਪੋਰਟਾਂ ਮੁਤਾਬਕ, ਹਾਦਸੇ ਦੌਰਾਨ ਇੱਕ ਪਾਇਲਟ ਦੀ ਮੌਤ ਹੋ ਗਈ, ਜਦਕਿ ਦੂਜਾ ਪਾਇਲਟ ਸਮੇਂ ਸਿਰ ਜਹਾਜ਼ ’ਚੋਂ ਨਿਕਲਣ ’ਚ ਸਫਲ ਰਹਿਆ। ਹਵਾਈ […]

Continue Reading