ਪੰਚਕੂਲਾ ਦੇ ਮੋਰਨੀ ਇਲਾਕੇ ‘ਚ ਹਵਾਈ ਸੈਨਾ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ

ਪੰਚਕੂਲਾ, 7 ਮਾਰਚ, ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਦੇ ਬਾਲਦਵਾਲਾ ਪਿੰਡ ਨੇੜੇ ਹਵਾਈ ਸੈਨਾ ਦਾ ਇੱਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਦੇ ਕਰੈਸ਼ ਹੋਣ ਤੋਂ ਪਹਿਲਾਂ ਪਾਇਲਟ ਨੇ ਪੈਰਾਸ਼ੂਟ ਨਾਲ ਛਾਲ ਮਾਰ ਕੇ ਆਪਣੀ ਜਾਨ ਬਚਾਈ। ਲੜਾਕੂ ਜਹਾਜ਼ ਪੂਰੀ ਤਰ੍ਹਾਂ ਸੜ ਗਿਆ ਅਤੇ ਜਹਾਜ਼ ਦੇ ਟੁਕੜੇ ਇਧਰ-ਉਧਰ ਖਿੱਲਰ ਗਏ। […]

Continue Reading

ਲੰਡਨ ‘ਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਸੁਰੱਖਿਆ ‘ਚ ਖਾਮੀ ਤੋਂ ਬਾਅਦ ਭਾਰਤ ਨੇ ਯੂਕੇ ਦੇ ਰਾਜਦੂਤ ਨੂੰ ਕੀਤਾ ਤਲਬ

ਨਵੀਂ ਦਿੱਲੀ, 7 ਮਾਰਚ, ਬੋਲੇ ਪੰਜਾਬ ਬਿਊਰੋ :ਲੰਡਨ ਵਿੱਚ ਚੈਥਮ ਹਾਊਸ ਵਿੱਚ ਇੱਕ ਬੈਠਕ ਵਿੱਚ ਹਿੱਸਾ ਲੈਣ ਤੋਂ ਬਾਅਦ ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਦੁਆਰਾ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਸੁਰੱਖਿਆ ‘ਚ ਉਲੰਘਣਾ ਕੀਤੇ ਜਾਣ ਤੋਂ ਬਾਅਦ ਭਾਰਤ ਨੇ ਯੂਕੇ ਦੇ ਰਾਜਦੂਤ ਨੂੰ ਤਲਬ ਕੀਤਾ।ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਖਾਲਿਸਤਾਨੀ ਪੱਖੀ […]

Continue Reading

ਕੋਲਾ ਖਾਨ ਵਿੱਚ ਹਾਦਸਾ ਵਾਪਰਿਆ, ਤਿੰਨ ਵਿਅਕਤੀਆਂ ਦੀ ਮੌਤ

ਭੋਪਾਲ, 7 ਮਾਰਚ, ਬੋਲੇ ਪੰਜਾਬ ਬਿਊਰੋ :ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲ੍ਹੇ ਦੀ ਕੋਲਾ ਖਾਨ ਵਿੱਚ ਇੱਕ ਹਾਦਸਾ ਵਾਪਰਿਆ ਹੈ। ਇੱਥੇ ਵੈਸਟਰਨ ਕੋਲਫੀਲਡਜ਼ ਲਿਮਟਿਡ ਦੀ ਇੱਕ ਕੋਲਾ ਖਾਨ ਵਿੱਚ ਇੱਕ ਹਿੱਸਾ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 603

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-03–2025 ਅੰਗ 603 Amrit Vele Da Mukhwak Sachkhand Siri Darbar Sahib, Amritsar Ang 603, 07-03–2025 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ […]

Continue Reading

ਬਾਰਾਮੁਲਾ ‘ਚ ਪੁਲਿਸ ਚੌਕੀ ‘ਤੇ ਅੱਤਵਾਦੀਆਂ ਵੱਲੋਂ ਗ੍ਰਨੇਡ ਹਮਲਾ

ਸ਼੍ਰੀਨਗਰ, 6 ਮਾਰਚ,ਬੋਲੇ ਪੰਜਾਬ ਬਿਊਰੋ :ਉੱਤਰੀ ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ ‘ਚ ਇਕ ਪੁਲਿਸ ਚੌਕੀ ‘ਤੇ ਅੱਤਵਾਦੀਆਂ ਵੱਲੋਂ ਗ੍ਰਨੇਡ ਹਮਲਾ ਕੀਤਾ ਗਿਆ। ਇਹ ਹਮਲਾ ਓਲਡ ਟਾਊਨ ‘ਚ ਸਥਿਤ ਪੁਲਿਸ ਚੌਕੀ ਦੇ ਪਿੱਛੇ ਹੋਇਆ, ਜਿੱਥੇ ਕਰੀਬ 9.20 ਵਜੇ ਜ਼ਬਰਦਸਤ ਧਮਾਕਾ ਸੁਣਾਈ ਦਿੱਤਾ।ਪੁਲਿਸ ਅਧਿਕਾਰੀਆਂ ਮੁਤਾਬਕ, ਗ੍ਰਨੇਡ ਚੌਕੀ ਦੇ ਪਿਛਲੇ ਹਿੱਸੇ ‘ਚ ਡਿੱਗਿਆ ਅਤੇ ਧਮਾਕੇ ਨਾਲ ਫਟ ਗਿਆ, ਪਰ […]

Continue Reading

ਚੈਂਪੀਅਨਜ਼ ਟਰਾਫੀ 2025 ਦੇ ਫ਼ਾਈਨਲ ‘ਚ ਭਾਰਤ ਨਾਲ ਭਿੜੇਗਾ ਨਿਊਜ਼ੀਲੈਂਡ

ਨਵੀਂ ਦਿੱਲੀ, 6 ਮਾਰਚ,ਬੋਲੇ ਪੰਜਾਬ ਬਿਊਰੋ :ਚੈਂਪੀਅਨਜ਼ ਟਰਾਫੀ 2025 ਦੇ ਦੂਜੇ ਸੈਮੀਫਾਈਨਲ ਵਿੱਚ ਬੁੱਧਵਾਰ ਨੂੰ ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਨੂੰ 50 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਦੀ ਟੀਮ ਟੂਰਨਾਮੈਂਟ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਨਿਊਜ਼ੀਲੈਂਡ ਦਾ ਸਾਹਮਣਾ ਐਤਵਾਰ, 9 ਮਾਰਚ ਨੂੰ ਹੋਣ ਵਾਲੇ ਸੈਮੀਫਾਈਨਲ ਵਿੱਚ ਭਾਰਤੀ ਟੀਮ ਨਾਲ ਹੋਵੇਗਾ। ਫਾਈਨਲ ਮੈਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 678

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-03-2025 ਅੰਗ 678 Amrit Vele Da Hukamnama Sachkhand Sri Harmandir Sahib Amritsar Ang 678, 06-03-2025 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ […]

Continue Reading

ਟਰੰਪ ਨੇ ਕੀਤਾ ਟੈਰਿਫ ਦਾ ਐਲਾਨ; ਭਾਰਤ ਖਿਲਾਫ਼ 2 ਅਪ੍ਰੈਲ ਤੋਂ ਲੱਗੇਗਾ ਰੈਸੀਪ੍ਰੋਕਲ ਟੈਰਿਫ

ਵਾਸ਼ਿੰਗਟਨ 5 ਮਾਰਚ,ਬੋਲੇ ਪੰਜਾਬ ਬਿਊਰੋ : ਟੈਰਿਫ ਯੁੱਧ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਦੇਸ਼ ਸਾਡੇ ‘ਤੇ ਜੋ ਵੀ ਟੈਰਿਫ ਲਗਾਉਂਦਾ ਹੈ, ਅਸੀਂ ਉਨ੍ਹਾਂ ‘ਤੇ ਵੀ ਉਹੀ ਟੈਰਿਫ ਲਗਾਵਾਂਗੇ। ਇਸ ਦੌਰਾਨ ਟਰੰਪ ਨੇ ਭਾਰਤ ਅਤੇ ਚੀਨ ਦਾ ਵੀ ਜ਼ਿਕਰ ਕੀਤਾ। ਕਾਂਗਰਸ […]

Continue Reading

ਮਨੀਪੁਰ ਸਮੇਤ ਕਈ ਰਾਜਾਂ ਵਿੱਚ ਲੱਗੇ ਭੂਚਾਲ ਦੇ ਝਟਕੇ

ਇੰਫਾਲ, 5 ਮਾਰਚ,ਬੋਲੇ ਪੰਜਾਬ ਬਿਊਰੋ : ,ਮਨੀਪੁਰ ਦੀ ਰਾਜਧਾਨੀ ਇੰਫਾਲ ਅੱਜ ਸਵੇਰੇ 5.6 ਤੀਬਰਤਾ ਦੇ ਭੂਚਾਲ ਨਾਲ ਹਿਲ ਗਈ। ਭੂਚਾਲ ਦੇ ਝਟਕੇ ਅਸਾਮ ਅਤੇ ਹੋਰ ਉੱਤਰ-ਪੂਰਬੀ ਰਾਜਾਂ ’ਚ ਵੀ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਘਬਰਾਹਟ ਵਿੱਚ ਘਰਾਂ ਤੋਂ ਬਾਹਰ ਨਿਕਲ ਆਏ।ਭੂਚਾਲ ਦੀ ਕੇਂਦਰੀ ਜਗ੍ਹਾ ਇੰਫਾਲ ਨੇੜੇ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਯੂਐਸ ਜਿਓਲੌਜੀਕਲ […]

Continue Reading

ਜ਼ਮੀਨ ਖਿਸਕਣ ਕਾਰਨ ਹੇਮਕੁੰਟ ਸਾਹਿਬ ਯਾਤਰਾ ਮਾਰਗ ‘ਤੇ ਬਣਿਆ ਇਕਲੌਤਾ ਪੁਲ ਟੁੱਟਿਆ

ਚਮੋਲੀ, 5 ਮਾਰਚ,ਬੋਲੇ ਪੰਜਾਬ ਬਿਊਰੋ :ਦੇਵਭੂਮੀ ਉਤਰਾਖੰਡ ਵਿੱਚ ਹੇਮਕੁੰਟ ਸਾਹਿਬ ਯਾਤਰਾ ਮਾਰਗ ‘ਤੇ ਬੁੱਧਵਾਰ ਸਵੇਰੇ ਅਚਾਨਕ ਜ਼ਮੀਨ ਖਿਸਕਣ ਲੱਗ ਪਈ। ਅਲਕਨੰਦਾ ਨਦੀ ‘ਤੇ ਬਣਿਆ ਹੇਮਕੁੰਟ ਸਾਹਿਬ ਯਾਤਰਾ ਮਾਰਗ ‘ਤੇ ਇਕਲੌਤਾ ਪੁਲ ਜ਼ਮੀਨ ਖਿਸਕਣ ਕਾਰਨ ਟੁੱਟ ਗਿਆ। ਇਹ ਪੁਲ ਫੁੱਲਾਂ ਦੀ ਘਾਟੀ, ਹੇਮਕੁੰਟ ਸਾਹਿਬ ਤੱਕ ਪਹੁੰਚਣ ਦਾ ਇੱਕੋ ਇੱਕ ਰਸਤਾ ਹੈ।ਜ਼ਮੀਨ ਖਿਸਕਣ ਕਾਰਨ ਸੜਕ ‘ਤੇ ਕਈ […]

Continue Reading