ਮੋਹਾਲੀ ਵਿਖੇ IPL ਐਲੀਮੀਨੇਟਰ-2 ਮੁਕਾਬਲੇ ‘ਚ ਅੱਜ ਗੁਜਰਾਤ ਟਾਈਟਨਜ਼ ਤੇ ਰਾਜਸਥਾਨ ਰਾਇਲਜ਼ ਹੋਣਗੇ ਆਹਮੋ-ਸਾਹਮਣੇ 

ਮੋਹਾਲੀ, 29 ਮਈ, ਬੋਲੇ ਪੰਜਾਬ ਬਿਊਰੋ : ਆਈਪੀਐਲ 2026 ਐਲੀਮੀਨੇਟਰ-2 ਮੈਚ ਅੱਜ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਮੁਕਾਬਲੇ ਵਿੱਚ, ਗੁਜਰਾਤ ਟਾਈਟਨਜ਼ (ਜੀਟੀ) ਅਤੇ ਰਾਜਸਥਾਨ ਰਾਇਲਜ਼ (ਆਰਆਰ) ਇੱਕ ਦੂਜੇ ਦੇ ਸਾਹਮਣੇ ਹੋਣਗੇ। ਟਾਸ ਸ਼ਾਮ 7:00 ਵਜੇ ਨਿਰਧਾਰਤ ਹੈ, ਜਿਸ ਤੋਂ ਬਾਅਦ ਮੈਚ ਸ਼ਾਮ 7:30 ਵਜੇ ਸ਼ੁਰੂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 784, 29-05-2026

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ […]

Continue Reading

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਝਟਕਾ, ਅਮਨਜੀਤ ਸਿੰਘ ਦਿੱਲੀ ਸਟੇਟ ਅਕਾਲੀ ਦਲ ’ਚ ਸ਼ਾਮਲ

ਨਵੀਂ ਦਿੱਲੀ, 27 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਮੀਤ ਪ੍ਰਧਾਨ ਅਮਨਜੀਤ ਸਿੰਘ ਨੇ ਆਪਣੇ ਸੈਂਕੜੇ ਸਮਰਥਕਾਂ ਸਮੇਤ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ ਕਰ ਲਈ। ਉਹਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ […]

Continue Reading

ਬ੍ਰੈਂਪਟਨ ਵਿੱਚ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਦੇ ਕਾਫਲੇ ਅੱਗੇ ਖਾਲਿਸਤਾਨ ਸਮਰਥਕਾਂ ਦਾ ਪ੍ਰਦਰਸ਼ਨ

30 ਮਈ ਨੂੰ ਵੈਨਕੁਵਰ ਅਤੇ 31 ਮਈ ਨੂੰ ਟੋਰਾਂਟੋ ਵਿਖ਼ੇ ਹੋਣਗੇ ਭਾਰੀ ਰੋਸ ਪ੍ਰਦਰਸ਼ਨ: ਭਾਈ ਰੰਧਾਵਾ ਨਵੀਂ ਦਿੱਲੀ 28 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਦੇ ਕਾਫਲੇ ਨੂੰ ਬ੍ਰਮਪਟਨ ਵਿੱਚ ਖਾਲਿਸਤਾਨ ਰੈਫਰੈਂਡਮ ਸਮਰਥਕਾਂ ਵੱਲੋਂ ਰੋਕਣ ਅਤੇ ਭਾਰਤੀ ਤਿਰੰਗੇ ਦੀ ਬੇਹੁਰਮਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਉਸ ਵੇਲੇ […]

Continue Reading

ਗੁਰਮਤਿ ਸੰਗੀਤ ਦੇ ਪ੍ਰਚਾਰ ਲਈ ਨਵਪ੍ਰੀਤ ਕੌਰ ਦੇ ਉਪਰਾਲੇ ਕਾਬਿਲ-ਏ-ਤਾਰੀਫ਼ : ਬੀਬੀ ਰਣਜੀਤ ਕੌਰ

ਨਵੀਂ ਦਿੱਲੀ, 28 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੈਂਬਰ ਬੀਬੀ ਰਣਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਅਮਰੀਕਾ ਤੋਂ ਪਹੁੰਚੀ ਨਵਪ੍ਰੀਤ ਕੌਰ ਨਾਲ ਵਿਸ਼ੇਸ਼ ਮੁਲਾਕਾਤ ਹੋਈ। ਬੀਬੀ ਰਣਜੀਤ ਕੌਰ ਨੇ ਦੱਸਿਆ ਕਿ ਨਵਪ੍ਰੀਤ ਕੌਰ “ਗਾਵਣੀ” ਸੰਸਥਾ ਨਾਲ ਜੁੜੀਆਂ ਹੋਈਆਂ ਹਨ। ਇਹ ਸੰਸਥਾ ਬੀਬੀਆਂ ਵੱਲੋਂ ਗੁਰੂ […]

Continue Reading

ਕੇਰਲ ਦੇ amusement park ਵਿੱਚ ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

ਨਵੀ ਦਿੱਲੀ, 28 ਮਈ ,ਬੋਲੇ ਪੰਜਾਬ ਬਿਊਰੋ; ਕੇਰਲ ਦੇ ਤਿਰੂਵਨੰਤਪੁਰਮ ਦੇ ਨੇੜੇ ਇੱਕ ਅਮਿਊਜ਼ਮੈਂਟ ਪਾਰਕ ਵਿੱਚ ਵੀਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇੱਕ ਚਲਦੀ ਰਾਈਡ ਅਚਾਨਕ ਹੇਠਾਂ ਆ ਡਿੱਗੀ। ਸ਼ੁਰੂਆਤੀ ਜਾਣਕਾਰੀ ਦੇ ਮੁਤਾਬਕ, ਇਸ ਘਟਨਾ ਵਿੱਚ ਘੱਟੋ-ਘੱਟ ਪੰਜ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਤੋਂ ਤੁਰੰਤ ਬਾਅਦ […]

Continue Reading

ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਪ੍ਰਧਾਨ 

ਚੰਡੀਗੜ੍ਹ, 28 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਭਾਜਪਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਵਲ ਸਿੰਘ ਢਿੱਲੋਂ ਨੂੰ ਆਪਣਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਨੇ ਇਹ ਫੈਸਲਾ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਲਿਆ ਹੈ। ਕੇਵਲ ਢਿੱਲੋਂ ਪੰਜਾਬ ਵਿੱਚ ਪਾਰਟੀ ਦੇ ਸਿੱਖ ਚਿਹਰੇ ਵਜੋਂ ਸੇਵਾ ਨਿਭਾਉਣਗੇ। ਇਸ ਤੋਂ […]

Continue Reading

ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਕੇਵਲ ਸਿੰਘ ਢਿੱਲੋਂ ਦੇ ਨਾਂ ਦੀ ਚਰਚਾ 

ਚੰਡੀਗੜ੍ਹ, 28 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਨੂੰ ਜਲਦੀ ਹੀ ਇੱਕ ਨਵਾਂ ਪ੍ਰਧਾਨ ਮਿਲ ਸਕਦਾ ਹੈ। ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੇ ਜਾਣ ਦੀ ਉਮੀਦ ਹੈ। ਸੂਤਰਾਂ ਅਨੁਸਾਰ, ਇਸ ਦੀਆਂ ਤਿਆਰੀਆਂ ਪਹਿਲਾਂ ਹੀ ਸ਼ੁਰੂ ਹੋ ਚੁੱਕੀਆਂ ਹਨ, ਜਦੋਂ ਕਿ ਮੌਜੂਦਾ ਪ੍ਰਧਾਨ ਸੁਨੀਲ ਜਾਖੜ 2027 ਦੀਆਂ ਵਿਧਾਨ ਸਭਾ […]

Continue Reading

ਸਕਾਰਪੀਓ ਨੂੰ ਅੱਗ ਲੱਗਣ ਕਾਰਨ ਦੋ ਸਾਬਕਾ ਸਰਪੰਚਾਂ ਸਮੇਤ ਚਾਰ ਲੋਕ ਜ਼ਿੰਦਾ ਜਲ਼ੇ 

ਜੈਪੁਰ, 28 ਮਈ, ਬੋਲੇ ਪੰਜਾਬ ਬਿਊਰੋ : ਅਜਮੇਰ ਵਿਖੇ ਸਕਾਰਪੀਓ ਵਿੱਚ ਅੱਗ ਲੱਗਣ ਤੋਂ ਬਾਅਦ ਦੋ ਸਾਬਕਾ ਸਰਪੰਚਾਂ ਸਮੇਤ ਚਾਰ ਲੋਕ ਜ਼ਿੰਦਾ ਸੜ ਗਏ। ਇਹ ਘਟਨਾ ਅੱਜ ਵੀਰਵਾਰ ਸਵੇਰੇ 5:30 ਵਜੇ ਸ਼ਹਿਰ ਤੋਂ ਲਗਭਗ 60 ਕਿਲੋਮੀਟਰ ਦੂਰ ਸਥਿਤ ਬੋਰਾਡਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਵਾਪਰੀ। ਪੁਲਿਸ ਦੇ ਅਨੁਸਾਰ ਇਹ ਦੁਖਾਂਤ ਸ਼੍ਰੀਰਾਮਪੁਰਾ ਪਿੰਡ ਵਿੱਚ ਵਾਪਰਿਆ। […]

Continue Reading

ਗੁਜਰਾਤ ਦੇ ਗਿਰ ਖੇਤਰ ‘ਚ ਇਨਫੈਕਸ਼ਨ ਕਾਰਨ ਸ਼ੇਰ ਦੇ 4 ਬੱਚਿਆਂ ਦੀ ਮੌਤ

ਗਾਂਧੀਨਗਰ, 28 ਮਈ, ਬੋਲੇ ਪੰਜਾਬ ਬਿਊਰੋ : ਗੁਜਰਾਤ ਦੇ ਗਿਰ ਖੇਤਰ ਵਿੱਚ ਸ਼ੱਕੀ ਇਨਫੈਕਸ਼ਨ ਕਾਰਨ ਚਾਰ ਸ਼ੇਰਾਂ ਦੇ ਬੱਚਿਆਂ ਦੀ ਮੌਤ ਹੋ ਗਈ। ਜੰਗਲਾਤ ਵਿਭਾਗ ਨੇ 17 ਬਾਲਗ ਸ਼ੇਰਾਂ ਨੂੰ ਆਇਸੋਲੇਟ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਨਿਗਰਾਨੀ ਅਤੇ ਇਲਾਜ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਬਾਅਦ, ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਗਾਂਧੀਨਗਰ ਵਿੱਚ ਇੱਕ […]

Continue Reading