ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 850

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-02-2025 ,ਅੰਗ 850 Sachkhand Sri Harmandir Sahib Amritsar Vikhe Hoyea Amrit Wele Da Mukhwak Ang: 850 18-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)18-02-2025 ਸਲੋਕ ਮਃ ੩ ॥ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲੑਰਿ […]

Continue Reading

ਬੋਲੈਰੋ ਖਾਈ ‘ਚ ਡਿੱਗੀ, ਮਹਾਕੁੰਭ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ, ਚਾਰ ਦੀ ਹਾਲਤ ਗੰਭੀਰ

ਸੀਧੀ, 17 ਫਰਵਰੀ,ਬੋਲੇ ਪੰਜਾਬ ਬਿਊਰੋ :ਮੱਧ ਪ੍ਰਦੇਸ਼ ਦੇ ਸੀਧੀ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪ੍ਰਯਾਗਰਾਜ ਮਹਾਕੁੰਭ ਨੂੰ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ। ਜਦਕਿ, ਚਾਰ ਸ਼ਰਧਾਲੂ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਦਸਾ ਐਤਵਾਰ ਦੇਰ ਰਾਤ ਲਗਭਗ ਦੋ ਵਜੇ ਜ਼ਿਲ੍ਹੇ ਦੇ […]

Continue Reading

ਸਕੂਲ ਬੱਸ ਨਹਿਰ ‘ਚ ਡਿੱਗੀ, ਕਈ ਜ਼ਖ਼ਮੀ

ਕੈਥਲ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੈਥਲ ਜ਼ਿਲ੍ਹੇ ਦੇ ਨੌਚ ਪਿੰਡ ਵਿੱਚ ਅੱਜ ਸਵੇਰੇ ਇੱਕ ਹਾਦਸਾ ਵਾਪਰ ਗਿਆ। ਸਕੂਲੀ ਬੱਚਿਆਂ ਨੂੰ ਲਿਜਾ ਰਹੀ ਗੁਰੂ ਨਾਨਕ ਅਕੈਡਮੀ, ਪਿਹੋਵਾ ਦੀ ਬੱਸ ਅਚਾਨਕ ਸੰਤੁਲਨ ਖੋ ਬੈਠੀ ਅਤੇ ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿੱਚ ਡਿੱਗ ਗਈ।ਬੱਸ ਵਿੱਚ ਕੁੱਲ 8 ਬੱਚੇ ਸਵਾਰ ਸਨ, ਜੋ ਕਿ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਨਾਲ […]

Continue Reading

ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹੈਲਥ ਇੰਸਪੈਕਟਰ ਦੀ ਮੌਤ

ਹਾਜੀਪੁਰ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਹਾਜੀਪੁਰ ਦੇ ਬਸ ਅੱਡੇ ਕੋਲ ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਹੈਲਥ ਇੰਸਪੈਕਟਰ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ।ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਐਸ.ਐਚ.ਓ. ਹਾਜੀਪੁਰ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਹਾਜੀਪੁਰ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਨਿਸ਼ਾਂਤ ਸ਼ਰਮਾ, ਪੁੱਤਰ ਰਵਿੰਦਰ ਕੁਮਾਰ, ਨਿਵਾਸੀ ਹਾਜੀਪੁਰ, ਨੇ ਦੱਸਿਆ ਕਿ ਉਨ੍ਹਾਂ ਦੇ […]

Continue Reading

6 ਕਰੋੜ ਰੁਪਏ ਦੇ ਹੀਰਿਆਂ ਦੇ ਹਾਰ ਸਣੇ ਹਵਾਈ ਅੱਡੇ ‘ਤੇ ਤਸਕਰ ਕਾਬੂ

ਨਵੀਂ ਦਿੱਲੀ, 17 ਫਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ 6.08 ਕਰੋੜ ਰੁਪਏ ਮੁੱਲ ਦਾ ਹੀਰੇ ਜੜੇ ਸੋਨੇ ਦਾ ਹਾਰ ਜ਼ਬਤ ਕੀਤਾ। ਬੈਂਕਾਕ ਤੋਂ ਆਏ ਇੱਕ ਯਾਤਰੀ ਦੀ ਜਾਂਚ ਦੌਰਾਨ, ਇਹ ਕੀਮਤੀ ਹਾਰ ਉਸ ਦੇ ਬੈਗ ਅਤੇ ਨਿੱਜੀ ਤਲਾਸ਼ੀ […]

Continue Reading

ਦਿੱਲੀ-ਐਨਸੀਆਰ ‘ਚ ਆਇਆ ਭੂਚਾਲ

ਨਵੀਂ ਦਿੱਲੀ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅੱਜ ਸਵੇਰੇ ਦਿੱਲੀ-ਐਨਸੀਆਰ ਦੇ ਵਾਸੀਆਂ ਨੂੰ ਭੂਚਾਲ ਦੇ ਤੇਜ਼ ਝਟਕਿਆਂ ਨੇ ਨੀਂਦ ’ਚੋਂ ਜਗਾ ਦਿੱਤਾ ਤੇ ਉਹ ਘਬਰਾਹਟ ਵਿੱਚ ਘਰਾਂ ਤੋਂ ਬਾਹਰ ਨਿਕਲੇ।ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 4.0 ਮਾਪੀ ਗਈ, ਜਿਸ ਦਾ ਕੇਂਦਰ ਨਵੀਂ ਦਿੱਲੀ ਹੀ ਸੀ। ਸਵੇਰੇ 5:36 ਵਜੇ ਆਏ ਇਨ੍ਹਾਂ ਝਟਕਿਆਂ ਕਾਰਨ ਇਮਾਰਤਾਂ ਹਿੱਲਣ ਲੱਗੀਆਂ, ਦਰਵਾਜ਼ੇ-ਖਿੜਕੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 877

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-02-2025 ,ਅੰਗ 877 Sachkhand Sri Harmandir Sahib Amritsar Vikhe Hoyea Amrit Wele Da Mukhwak Ang: 877, 17-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੬ ਫੱਗਣ (ਸੰਮਤ ੫੫੬ ਨਾਨਕਸ਼ਾਹੀ)17-02-2025 ਰਾਮਕਲੀ ਮਹਲਾ ੧ ॥ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਭਰ ਤੋਂ ਸਿੱਖਾਂ ਦੀ 19 ਫਰਵਰੀ ਨੂੰ ਪੰਥਕ ਕਨਵੈਨਸ਼ਨ ਸੱਦੀ

ਨਵੀਂ ਦਿੱਲੀ 16 ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਅੱਜ ਹੋਈ ਮੀਟਿੰਗ ਵਿਚ 19 ਫਰਵਰੀ ਨੂੰ ਦਿੱਲੀ ਵਿਚ ਇਕ ਪੰਥਕ ਕਨਵੈਨਸ਼ਨ ਸੱਦ ਕੇ ਕੌਮ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਇਕਜੁੱਟ ਹੋ ਕੇ ਫੈਸਲੇ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ […]

Continue Reading

Delhi Railway Station ‘ਤੇ ਮੱਚੀ ਭਗਦੜ ਦੌਰਾਨ ਮਰਨ ਵਾਲਿਆਂ ਦੀ ਹੋਈ ਪਛਾਣ

ਨਵੀਂ ਦਿੱਲੀ 16 ਫਰਵਰੀ ,ਬੋਲੇ ਪੰਜਾਬ ਬਿਊਰੋ : ਨਵੀਂ ਦਿੱਲੀ ਰੇਲਵੇ ਸਟੇਸ਼ਨ ਉਤੇ ਮਚੀ ਭਗਦੜ ਵਿੱਚ 14 ਔਰਤਾਂ ਸਮੇਤ 18 ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਲੇਟਫਾਰਮ 14 ਅਤੇ 15 ਉਤੇ ਰਾਤ 10 ਵਜੇ ਦੇ […]

Continue Reading

Delhi Railway Station ‘ਤੇ ਮੱਚੀ ਭਗਦੜ 18 ਦੀ ਮੌਤ

ਨਵੀਂ ਦਿੱਲੀ: 16 ਫਰਵਰੀ, ਬੋਲੇ ਪੰਜਾਬ ਬਿਊਰੋ :ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਸ਼ਨੀਵਾਰ ਰਾਤ ਕਰੀਬ 9;30 ਵਜੇ ਭਗਦੜ ਮੱਚ ਗਈ। ਇਸ ਹਾਦਸੇ ‘ਚ 3 ਬੱਚਿਆਂ ਸਮੇਤ 18 ਲੋਕਾਂ ਦੀ ਮੌਤ ਹੋ ਗਈ। ਦੋ ਦਰਜਨ ਤੋਂ ਵੱਧ ਲੋਕ ਜ਼ਖਮੀ ਹਨ। ਇਹ ਹਾਦਸਾ ਪਲੇਟਫਾਰਮ ਨੰਬਰ 13 ਅਤੇ 14 ‘ਤੇ ਵਾਪਰਿਆ। ਹਾਦਸੇ ਦਾ ਕਾਰਨ ਇਹ ਸੀ ਕਿ ਪ੍ਰਯਾਗਰਾਜ […]

Continue Reading