ਹੈਦਰਾਬਾਦ : ਇਤਿਹਾਸਕ ਚਾਰਮੀਨਾਰ ਨੇੜੇ ਬਿਲਡਿੰਗ ‘ਚ ਲੱਗੀ ਭਿਆਨਕ ਅੱਗ, ਦਰਜਨ ਤੋਂ ਵੱਧ ਮੌਤਾਂ

ਹੈਦਰਾਬਾਦ, 18 ਮਈ,ਬੋਲੇ ਪੰਜਾਬ ਬਿਊਰੋ ;ਤੇਲੰਗਾਨਾ ਦੇ ਹੈਦਰਾਬਾਦ ਵਿੱਚ ਇਤਿਹਾਸਕ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਦੀ ਇੱਕ ਇਮਾਰਤ ਵਿੱਚ ਐਤਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਦਰਜਨ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ। ਇੱਥੋਂ ਦੇ ਇੱਕ ਨਿੱਜੀ ਹਸਪਤਾਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕਈ ਲੋਕਾਂ ਨੂੰ ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ […]

Continue Reading

ਸ਼੍ਰੀਹਰੀਕੋਟਾ ਤੋਂ ਲਾਂਚ ਕੀਤੇ PSLV-C61 ਦੇ ਤੀਜੇ ਪੜਾਅ ’ਚ ਆਈ ਰੁਕਾਵਟ, ਮਿਸ਼ਨ ਹੋਇਆ ਅਸਫਲ

ਸ਼੍ਰੀਹਰੀਕੋਟਾ, 18 ਮਈ,ਬੋਲੇ ਪੰਜਾਬ ਬਿਊਰੋ ;ਭਾਰਤੀ ਪੁਲਾੜ ਖੋਜ ਸੰਗਠਨ (ISRO) ਨੂੰ ਐਤਵਾਰ ਨੂੰ ਆਪਣੇ ਇਕ ਹੋਰ ਉਡਾਣ ਮਿਸ਼ਨ ਵਿੱਚ ਥੋੜ੍ਹੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ PSLV-C61 ਰਾਕੇਟ ਆਪਣੀ ਯਾਤਰਾ ਦੇ ਤੀਜੇ ਪੜਾਅ ’ਚ ਦਬਾਅ ਦੀ ਸਮੱਸਿਆ ਕਾਰਨ ਧਰਤੀ ਨਿਰੀਖਣ ਉਪਗ੍ਰਹਿ ਨੂੰ ਅਕਾਸ਼ ਵਿੱਚ ਨਹੀਂ ਭੇਜ ਸਕਿਆ।ISRO ਦੇ ਚੇਅਰਮੈਨ ਵੀ. ਨਾਰਾਇਣਨ ਨੇ ਦੱਸਿਆ ਕਿ PSLV […]

Continue Reading

ਰਾਜ ਜਾਂਚ ਏਜੰਸੀ ਵਲੋਂ ਕਸ਼ਮੀਰ ‘ਚ 11 ਸ਼ੱਕੀ ਵਿਅਕਤੀਆਂ ਦੇ ਘਰਾਂ ‘ਤੇ ਛਾਪੇਮਾਰੀ

ਸ਼੍ਰੀਨਗਰ, 18 ਮਈ,ਬੋਲੇ ਪੰਜਾਬ ਬਿਊਰੋ;ਰਾਜ ਜਾਂਚ ਏਜੰਸੀ (SIA) ਕਸ਼ਮੀਰ ਨੇ ਸ਼ਨੀਵਾਰ ਨੂੰ ਇੱਕ ਸਲੀਪਰ ਸੈੱਲ ਮਾਡਿਊਲ ਨਾਲ ਸਬੰਧਤ 11 ਸ਼ੱਕੀ ਵਿਅਕਤੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ ਕੁਝ ਘਰਾਂ ਤੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ। ਐਸਆਈਏ ਨੇ ਪੁੱਛਗਿੱਛ ਲਈ ਕਈ ਸ਼ੱਕੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ।ਐਸਆਈਏ ਦੇ ਅਨੁਸਾਰ, ਸ਼ਨੀਵਾਰ ਸਵੇਰੇ ਮੱਧ ਅਤੇ ਉੱਤਰੀ ਕਸ਼ਮੀਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-05-2025 ,ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date : 18-05-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ […]

Continue Reading

ਕੇਦਾਰਨਾਥ ਨੇੜੇ ਹੈਲੀਕਾਪਟਰ ਐਂਬੂਲੈਂਸ ਹਾਦਸੇ ਦੀ ਸ਼ਿਕਾਰ

ਕੇਦਾਰਨਾਥ, 17 ਮਈ,ਬੋਲੇ ਪੰਜਾਬ ਬਿਊਰੋ ;ਕੇਦਾਰਨਾਥ ਧਾਮ ਦੇ ਨੇੜੇ ਅੱਜ ਇੱਕ ਗੰਭੀਰ ਹਾਦਸਾ ਵਾਪਰਿਆ ਜਦੋਂ ਰਿਸ਼ੀਕੇਸ਼ ਤੋਂ ਉਡਾਣ ਭਰ ਕੇ ਆ ਰਹੀ ਏਮਜ਼ ਦੀ ਐਮਰਜੈਂਸੀ ਹੈਲੀਕਾਪਟਰ ਐਂਬੂਲੈਂਸ ਲੈਂਡਿੰਗ ਤੋਂ ਸਿਰਫ਼ 20 ਮੀਟਰ ਪਹਿਲਾਂ ਹਾਦਸਾਗ੍ਰਸਤ ਹੋ ਗਈ।ਇਹ ਹੈਲੀਕਾਪਟਰ ਇੱਕ ਮਰੀਜ਼ ਨੂੰ ਲੈਣ ਲਈ ਰਵਾਨਾ ਹੋਇਆ ਸੀ ਅਤੇ ਜਿਵੇਂ ਹੀ ਉੱਚਾਈ ਵਾਲੇ ਪਹਾੜੀ ਖੇਤਰ ’ਚ ਕੇਦਾਰਨਾਥ ਹੈਲੀਪੈਡ […]

Continue Reading

ਪੰਜਾਬ ਸਰਕਾਰ ਦਾ ਹੈਲੀਕਾਪਟਰ ਪੀਲੇ ਰੰਗ ਦਾ ਸੀ, ਕੇਜਰੀਵਾਲ ਜੀ ਨੇ ਇਸਨੂੰ ਟੈਕਸੀ ਸਮਝ ਲਿਆ : ਸਵਾਤੀ ਮਾਲੀਵਾਲ

ਨਵੀਂ ਦਿੱਲੀ, 17 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਸਰਕਾਰ ਦੇ ਹੈਲੀਕਾਪਟਰ ਨੂੰ ਲੈ ਕੇ ਦਿੱਲੀ ਵਿੱਚ ਰਾਜਨੀਤੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਤੋਂ ਇਲਾਵਾ, ਭਾਜਪਾ ਆਗੂਆਂ ਨੇ ਵੀ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਅਤੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ‘ਤੇ ਸਵਾਲ ਚੁੱਕੇ ਹਨ। ਇਹ ਸਾਰਾ ਵਿਵਾਦ ਇੱਕ […]

Continue Reading

ਮਾਊਂਟ ਐਵਰੈਸਟ ਤੋਂ ਉਤਰਦਿਆਂ ਭਾਰਤੀ ਪਰਬਤਾਰੋਹੀ ਦੀ ਮੌਤ

ਕੋਲਕਾਤਾ, 17 ਮਈ,ਬੋਲੇ ਪੰਜਾਬ ਬਿਊਰੋ ;ਪੱਛਮੀ ਬੰਗਾਲ ਦੇ 45 ਸਾਲਾ ਸੁਬਰਤ ਘੋਸ਼ ਦੀ ਮਾਊਂਟ ਐਵਰੈਸਟ ਤੋਂ ਉਤਰਦਿਆਂ ਵਾਪਸੀ ਦੌਰਾਨ ਮੌਤ ਹੋ ਗਈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਮੌਤ ਉਚਾਈ ਨਾਲ ਜੁੜੀਆਂ ਸਿਹਤ ਸਮੱਸਿਆਵਾਂ ਕਾਰਨ ਹੋਈ। ਸੁਬਰਤ ਘੋਸ਼ ਨੇ ਹੌਸਲੇ ਨਾਲ ਇਹ ਚੋਟੀ ਫਤਹ ਕੀਤੀ ਸੀ, ਪਰ ਵਾਪਸੀ ਸਮੇਂ ਉਹ ਜੀਵਨ ਦੀ ਜੰਗ ਹਾਰ ਗਿਆ।ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 668

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-05-2025,ਅੰਗ 668 Amrit Wele Da Mukhwak Sachkhand Sri Harmandir Sahib Amritsar Ang 668, Date 17-05-2025 ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ […]

Continue Reading

ਕਾਰ ‘ਚ ਜਾ ਰਹੇ ਸਕ੍ਰੈਪ ਕਾਰੋਬਾਰੀ ਨੂੰ ਗੋਲੀਆਂ ਮਾਰੀਆਂ, ਮੌਤ

ਨਵੀਂ ਦਿੱਲੀ, 16 ਮਈ,ਬੋਲੇ ਪੰਜਾਬ ਬਿਊਰੋ:ਮਹਿਰੌਲੀ-ਗੁਰੂਗ੍ਰਾਮ (ਐਮਜੀ ਰੋਡ) ਦੇ ਸੀਡੀਆਰ ਚੌਕ ‘ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਬੀਤੇ ਦਿਨ ਦੋ ਬਾਈਕ ਸਵਾਰਾਂ ਨੇ ਇੱਕ ਐਸਯੂਵੀ ਵਿੱਚ ਯਾਤਰਾ ਕਰ ਰਹੇ ਕਾਰੋਬਾਰੀ ਅਰੁਣ ਲੋਹੀਆ ‘ਤੇ 10 ਤੋਂ ਵੱਧ ਗੋਲੀਆਂ ਚਲਾਈਆਂ। ਮੌਕੇ ‘ਤੇ ਮੌਜੂਦ ਟ੍ਰੈਫਿਕ ਇੰਸਪੈਕਟਰ ਅਮਿਤ ਕੁਮਾਰ ਪੀੜਤ ਨੂੰ ਆਪਣੀ ਕਾਰ ਵਿੱਚ ਫੋਰਟਿਸ ਹਸਪਤਾਲ ਲੈ ਗਏ, […]

Continue Reading

ਪਾਕਿਸਤਾਨ ਦੇ ਹੱਥਾਂ ‘ਚ ਪ੍ਰਮਾਣੂ ਹਥਿਆਰ ਸੁਰੱਖਿਅਤ ਨਹੀਂ : ਰਾਜਨਾਥ ਸਿੰਘ

ਸ਼੍ਰੀਨਗਰ, 16 ਮਈ,ਬੋਲੇ ਪੰਜਾਬ ਬਿਊਰੋ ;ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਿਰ ਪਾਕਿਸਤਾਨ ਨੂੰ ਚੇਤਾਵਨੀ ਦਿੱਤੀ ਕਿ ਭਾਰਤ ਅੱਤਵਾਦ ਵਿਰੁੱਧ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ। ਇਹ ਇਸ ਤੱਥ ਤੋਂ ਵੀ ਸਪੱਸ਼ਟ ਹੁੰਦਾ ਹੈ ਕਿ ਸਾਨੂੰ ਪਾਕਿਸਤਾਨ ਦੇ ਪ੍ਰਮਾਣੂ ਹਮਲੇ ਦੀਆਂ ਧਮਕੀਆਂ ਦੀ ਕੋਈ ਪਰਵਾਹ ਨਹੀਂ ਹੈ। ਪੂਰੀ ਦੁਨੀਆ ਨੇ ਦੇਖਿਆ ਹੈ ਕਿ ਪਾਕਿਸਤਾਨ ਨੇ […]

Continue Reading