ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਜਾਣਗੇ ਅਮਰੀਕਾ

ਨਵੀਂ ਦਿੱਲੀ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾ ਅਮਰੀਕਾ ਫੇਰੀ 12 ਫ਼ਰਵਰੀ ਤੋਂ ਸ਼ੁਰੂ ਹੋ ਰਹੀ ਹੈ। ਇਸ ਦੌਰਾਨ ਉਹ ਨਵੇਂ ਬਣੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ ਅਤੇ ਕਈ ਵਿਸ਼ਿਆਂ ’ਤੇ ਗੱਲਬਾਤ ਕਰਨਗੇ। ਇਹ ਜਾਣਕਾਰੀ ਇਸ ਮਾਮਲੇ ਨਾਲ ਸਬੰਧਤ ਵਿਅਕਤੀਆਂ ਨੇ ਦਿਤੀ। ਯੋਜਨਾ ਅਨੁਸਾਰ ਮੋਦੀ ਪੈਰਿਸ ਦੀ ਦੋ ਦਿਨਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 609

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-02-2025,ਅੰਗ 609 Sachkhand Sri Harmandir Sahib Amritsar Vikhe Hoyea Amrit Wele Da Mukhwak Ang: 609 04-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੨ ਮਾਘ (ਸੰਮਤ ੫੫੬ ਨਾਨਕਸ਼ਾਹੀ)04-02-2025 ਸੋਰਠਿ ਮਹਲਾ ੫ ॥ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ […]

Continue Reading

ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ

ਪੰਜਾਬ ਸਰਕਾਰ ਨੂੰ ਤਿੰਨ ਹਫ਼ਤਿਆਂ ਵਿਚ ਜਵਾਬ ਦਾਖ਼ਲ ਕਰਨ ਲਈ ਕਿਹਾ ਨਵੀਂ ਦਿੱਲੀ 3 ਫਰਵਰੀ ,ਬੋਲੇ ਪੰਜਾਬ ਬਿਊਰੋ : ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਹਾਲਾਂਕਿ ਇਸ ਮਾਮਲੇ ‘ਚ ਡੇਰਾ ਸਿਰਸਾ ਦੇ ਮੁਖੀ […]

Continue Reading

ਕਾਂਗਰਸ ਦੇ ਉਮੀਦਵਾਰ ਮਹਿਤਾਬ ਖਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਨਵੀਂ ਦਿੱਲੀ 3 ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ਵਿਧਾਨ ਸਭਾ ਚੋਣਾਂ ਤੌਂ ਐਨ ਪਹਿਲਾਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਇੱਕ ਵੱਡਾ ਝਟਕਾ ਲੱਗਿਆ ਜਦੋਂ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਮਹਿਤਾਬ ਖਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਾਮਲ ਕਰਵਾਇਆ।

Continue Reading

ਅੱਤਵਾਦੀਆਂ ਵਲੋਂ ਕੀਤੇ ਹਮਲੇ ‘ਚ ਸਾਬਕਾ ਸੈਨਿਕ ਦੀ ਮੌਤ, ਪਤਨੀ ਤੇ ਧੀ ਜ਼ਖਮੀ

ਕੁਲਗਾਮ, 3 ਫਰਵਰੀ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਜ ਸੋਮਵਾਰ ਨੂੰ ਅੱਤਵਾਦੀਆਂ ਨੇ ਇੱਕ ਸੇਵਾਮੁਕਤ ਲਾਂਸ ਨਾਇਕ ਦੇ ਪਰਿਵਾਰ ‘ਤੇ ਹਮਲਾ ਕੀਤਾ। ਇਸ ਵਿੱਚ ਸਾਬਕਾ ਸੈਨਿਕ ਦੀ ਮੌਤ ਹੋ ਗਈ ਜਦੋਂ ਕਿ ਉਸਦੀ ਪਤਨੀ ਅਤੇ ਧੀ ਜ਼ਖਮੀ ਹੋ ਗਈਆਂ। ਹਮਲਾਵਰਾਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਸੁਰੱਖਿਆ ਬਲ ਅੱਤਵਾਦੀਆਂ ਭਾਲ […]

Continue Reading

ਗ੍ਰੀਸ ‘ਚ ਚਾਰ ਦਿਨਾਂ ’ਚ 200 ਵਾਰ ਆਇਆ ਭੂਚਾਲ, ,ਹੋ ਸਕਦੀ ਵੱਡੇ ਭੂਚਾਲ ਦੀ ਚਿਤਾਵਨੀ

ਨਵੀਂ ਦਿਲੀ 3 ਫਰਵਰੀ ,ਬੋਲੇ ਪੰਜਾਬ ਬਿਊਰੋ : ਬੀਤੇ ਚਾਰ ਦਿਨਾਂ ਵਿੱਚ ਗ੍ਰੀਸ ਦੇ ਟਾਪੂ ਸੈਂਟੋਰਿਨੀ ਤੇ ਇਸ ਦੇ ਨਾਲ ਲੱਗਦੇ ਖੇਤਰ ਵਿੱਚ 200 ਤੋਂ ਜ਼ਿਆਦਾ ਵਾਰ ਭੂਚਾਲ ਦੇ ਝਟਕੇ ਲੱਗੇ ਹਨ। ਸਭ ਤੋਂ ਜ਼ਬਰਦਸਤ ਝਟਕਾ ਬੀਤੇ ਕੱਲ੍ਹ ਐਤਵਾਰ ਨੂੰ ਦੁਪਹਿਰ 3.55 ਵਜੇ 4.6 ਦੀ ਤੀਬਰਤਾ ਵਾਲਾ ਲੱਗਿਆ ਜਿਸ ਦਾ ਕੇਂਦਰ 14 ਕਿਲੋਮੀਟਰ ਦੀ ਡੂੰਘਾਈ […]

Continue Reading

5 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਨਿੱਜੀ ਦਫਤਰ ਰਹਿਣਗੇ ਬੰਦ

ਨਵੀਂ ਦਿੱਲੀ, 3 ਫਰਵਰੀ,ਬੋਲੇ ਪੰਜਾਬ ਬਿਊਰੋ :5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਦਿੱਲੀ ਵਿੱਚ ਸਾਰੇ ਸਰਕਾਰੀ ਅਤੇ ਨਿੱਜੀ ਦਫਤਰ ਬੰਦ ਰਹਿਣਗੇ। ਇਸ ਦਿਨ 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ, ਜਿਸ ਨਾਲ ਕਰਮਚਾਰੀਆਂ ਨੂੰ ਆਪਣੀ ਵੋਟ ਪਾਉਣ ਦਾ ਪੂਰਾ ਮੌਕਾ ਮਿਲੇਗਾ। ਅਮਲਾ ਅਤੇ ਸਿਖਲਾਈ ਵਿਭਾਗ (ਡੀਓਪੀਟੀ) ਨੇ ਇਹ ਸਪੱਸ਼ਟ ਕੀਤਾ ਹੈ […]

Continue Reading

STF ਵਲੋਂ ਗੈਂਗਸਟਰ ਜੋਗਿੰਦਰ ਗਿਓਂਗ ਗ੍ਰਿਫਤਾਰ

ਨਵੀਂ ਦਿੱਲੀ, 3 ਫਰਵਰੀ,ਬੋਲੇ ਪੰਜਾਬ ਬਿਊਰੋ :STF ਨੇ ਬਦਨਾਮ ਗੈਂਗਸਟਰ ਜੋਗਿੰਦਰ ਗਿਓਂਗ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਐਤਵਾਰ ਸਵੇਰੇ ਫਿਲੀਪੀਨਜ਼ ਤੋਂ ਭਾਰਤ ਡਿਪੋਰਟ ਕਰ ਦਿੱਤਾ ਗਿਆ। ਉਹ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ, ਉਸ ਖ਼ਿਲਾਫ਼ ਦੋ ਦਰਜਨ ਤੋਂ ਵੱਧ ਕੇਸ ਦਰਜ ਹਨ।ਜੋਗਿੰਦਰ ਗਿਓਂਗ ਬਦਨਾਮ ਅਪਰਾਧੀ ਸੁਰਿੰਦਰ ਦਾ ਭਰਾ ਹੈ ਜੋ ਪਿਛਲੇ ਸਾਲ ਇੱਕ ਮੁਕਾਬਲੇ ਵਿੱਚ […]

Continue Reading

ਚੋਣ ਕਮਿਸ਼ਨ ਵਲੋਂ 38.64 ਕਰੋੜ ਰੁਪਏ ਦੀ ਨਕਦੀ ਸਮੇਤ 218 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ

ਨਵੀਂ ਦਿੱਲੀ, 3 ਫਰਵਰੀ,ਬੋਲੇ ਪੰਜਾਬ ਬਿਊਰੋ :ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਪੈਸੇ ਦੀ ਤਾਕਤ ਦਾ ਜ਼ਿਆਦਾ ਜ਼ੋਰ ਹੈ ਤਾਂ ਜੋ ਵੋਟਰਾਂ ਨੂੰ ਆਪਣੇ ਹੱਕ ਵਿੱਚ ਵੋਟ ਪਾਉਣ ਲਈ ਭਰਮਾਇਆ ਜਾ ਸਕੇ। ਇਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਵੀ ਨਿਰਪੱਖ ਚੋਣਾਂ ਲਈ ਜ਼ਬਤੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ।ਇਹੀ ਕਾਰਨ ਹੈ ਕਿ ਇਸ ਵਾਰ ਇਨਫੋਰਸਮੈਂਟ ਏਜੰਸੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-02-2025 ,ਅੰਗ 619 Sachkhand Sri Harmandir Sahib Amritsar Vikhe Hoyea Amrit Wele Da Mukhwak Ang: 619 ,03-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨੧ ਮਾਘ (ਸੰਮਤ ੫੫੬ ਨਾਨਕਸ਼ਾਹੀ)03-02-2025 ਸੋਰਠਿ ਮਹਲਾ ੫ ॥ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ […]

Continue Reading