ਸਮ ਤਬਦੀਲੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਫਲਾਂ ਸਬਜ਼ੀਆਂ, ਅਤੇ ਹਰਬਲ ਪੌਦੇ ‘ਤੇ ਅਧਾਰਤ ਬਾਗ ਲਗਾਏ ਜਾਣ : ਬਾਲ ਮੁਕੰਦ ਸ਼ਰਮਾ

ਨਵੀਂ ਦਿੱਲੀ/ਚੰਡੀਗੜ੍ਹ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੌਸਮ ਤਬਦੀਲੀ ਦੇ ਕਾਰਨ ਫੂਡ ਸਕਿਉਰਿਟੀ ਤੇ ਹੋਣ ਵਾਲੇ ਅਸਰ ਬਾਰੇ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਡਾਕਟਰ ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਦੋ ਦਿਨਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸ਼ਿਰਕਤ ਕੀਤੀ। ਇਸ ਸੈਮੀਨਾਰ […]

Continue Reading

ਭਾਜਪਾ ਦੇ ਰਾਜਾ ਇਕਬਾਲ ਸਿੰਘ ਦਿੱਲੀ ਨਗਰ ਨਿਗਮ ਦੇ ਮੇਅਰ ਚੁਣੇ

ਨਵੀਂ ਦਿੱਲੀ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਦਿੱਲੀ ਨਗਰ ਨਿਗਮ ਦੀ ਮੇਅਰ ਚੋਣ ਵਿਚ ਇਸ ਵਾਰ ਭਾਜਪਾ ਦੇ ਰਾਜਾ ਇਕਬਾਲ ਸਿੰਘ ਨੇ 133 ਵੋਟਾਂ ਹਾਸਲ ਕਰਕੇ ਕਾਂਗਰਸ ਦੇ ਉਮੀਦਵਾਰ ਮਨਦੀਪ ਸਿੰਘ ਨੂੰ ਹਰਾ ਦਿੱਤਾ। ਚੋਣ ਵਿੱਚ ਕੁੱਲ 142 ਮੈਂਬਰਾਂ ਨੇ ਵੋਟਿੰਗ ਕੀਤੀ, ਜਿਨ੍ਹਾਂ ਵਿੱਚੋਂ ਇੱਕ ਵੋਟ ਅਵੈਧ ਘੋਸ਼ਿਤ ਹੋਈ।ਇਹ ਚੋਣ ਇਸ ਕਰਕੇ ਵੀ ਚਰਚਾ ਦਾ ਕੇਂਦਰ […]

Continue Reading

ਪੋਪ ਫਰਾਂਸਿਸ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੈਟੀਕਨ ਲਈ ਰਵਾਨਾ

ਨਵੀਂ ਦਿੱਲੀ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕੈਥੋਲਿਕ ਈਸਾਈ ਧਾਰਮਿਕ ਆਗੂ ਪੋਪ ਫਰਾਂਸਿਸ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਵੈਟੀਕਨ ਲਈ ਰਵਾਨਾ ਹੋ ਗਏ। ਉਨ੍ਹਾਂ ਦੇ ਨਾਲ ਘੱਟ ਗਿਣਤੀ ਮੰਤਰੀ ਕਿਰਨ ਰਿਜਿਜੂ, ਰਾਜ ਮੰਤਰੀ ਜਾਰਜ ਕੁਰੀਅਨ ਅਤੇ ਗੋਆ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੋਸ਼ੂਆ ਡਿਸੂਜ਼ਾ ਵੀ ਸਨ।ਪੋਪ ਦੀ 21 ਅਪ੍ਰੈਲ ਨੂੰ […]

Continue Reading

ਮੁਕਾਬਲੇ ਵਿੱਚ ਇੱਕ ਅੱਤਵਾਦੀ ਢੇਰ ਦੋ ਜਵਾਨ ਜ਼ਖ਼ਮੀ

ਸ਼੍ਰੀਨਗਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਗੋਲੀਬਾਰੀ ‘ਚ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਖਬਰ ਹੈ, ਜਦਕਿ ਦੋ ਜਵਾਨ ਜ਼ਖਮੀ ਵੀ ਹੋਏ ਹਨ। ਫਿਲਹਾਲ ਇਲਾਕੇ ‘ਚ ਅੱਤਵਾਦੀਆਂ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 862

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-Apr-2025 ,ਅੰਗ 862 AMRITVELE DA HUKAMNAMA SRI DARBAR SAHIB, SRI AMRITSAR, ANG 862, ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ […]

Continue Reading

ਪਹਿਲਗਾਮ ਘਟਨਾ …..  

ਪਹਿਲਗਾਮ ਘਟਨਾ …..           ਦੁਨੀਆਂ ਸਾਹਮਣੇ ਪਾਕਿਸਤਾਨ ਦਾ ਚਿਹਰਾ ਬੇਨਕਾਬ ਕਰਨ ਦਾ ਵਕਤ ਆ ਗਿਆ !     ————————————————————————ਬੀਤੀ ਕੱਲ ਜੰਮੂ-ਕਸ਼ਮੀਰ ਦੇ ਪਹਾੜੀ ਸਟੇਸ਼ਨ ਪਹਿਲਗਾਮ ਵਿੱਚ ਹੋਈ ਖੌਫਨਾਕ ਵਾਰਦਾਤ ਨੇ ਸਮੁੱਚੇ ਦੇਸ਼ ਦੇ ਲੋਕਾਂ ਨੂੰ ਪੂਰੀ ਤਰਾਂ ਝੰਜੋੜ ਕੇ ਰੱਖ ਦਿੱਤਾ ਹੈ।ਹਰ ਦੇਸ਼ ਵਾਸੀ ਬੇਸ਼ੱਕ ਕਿਸੇ ਵੀ ਧਰਮ ਜਾਂ ਜਾਤ ਦਾ […]

Continue Reading

ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖਿਲਾਫ਼ ਲਏ ਕਈ ਵੱਡੇ ਫੈਸਲੇ

ਨਵੀਂ ਦਿੱਲੀ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਦੱਖਣੀ ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਦੀ ਬੈਠਕ ‘ਚ ਕਈ ਵੱਡੇ ਫੈਸਲੇ ਲਏ ਗਏ ਹਨ। ਵਿਦੇਸ਼ ਸਕੱਤਰ ਵਿਕਰਮ ਮਿਸ਼ਰੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ। ਮਿਸ਼ਰੀ ਨੇ ਕਿਹਾ, ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਸੀਸੀਐਸ ਦੀ ਮੀਟਿੰਗ ਹੋਈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 804

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-04-2025 ,ਅੰਗ 804 AMRIT VELE DA HUKAMNAMA SRI DARBAR SAHIB, SRI AMRITSAR, ANG 804, 24-04-2025 ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ […]

Continue Reading

ਪਹਿਲਗਾਮ ਹਮਲੇ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਅਮਿਤ ਸ਼ਾਹ

ਨਵੀਂ ਦਿੱਲੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਹਮਲੇ ’ਚ ਜਾਨ ਗੁਆ ਚੁੱਕੇ ਮਾਸੂਮ ਲੋਕਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਰੇ ਮਨ ਨਾਲ ਅੰਤਿਮ ਵਿਦਾਈ ਦਿੱਤੀ।ਸ਼ਾਹ ਨੇ ਸਖ਼ਤ ਲਫ਼ਜ਼ਾਂ ’ਚ ਕਿਹਾ, “ਭਾਰਤ ਕਦੇ ਵੀ ਅੱਤਵਾਦ ਅੱਗੇ ਨਹੀਂ ਝੁਕੇਗਾ। ਇਸ ਘਿਨਾਉਣੇ ਹਮਲੇ […]

Continue Reading

ਪਹਿਲਗਾਮ ਹਮਲੇ ‘ਚ ਸ਼ਾਮਲ ਅੱਤਵਾਦੀਆਂ ਦੇ ਸਕੈਚ ਜਾਰੀ

ਨਵੀਂ ਦਿੱਲੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਜੰਮੂ-ਕਸ਼ਮੀਰ ਦੇ ਹਿੱਲ ਸਟੇਸ਼ਨ ਪਹਿਲਗਾਮ ਵਿੱਚ ਹੋਈ ਖੌਫਨਾਕ ਘਟਨਾ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। 28 ਮਾਸੂਮ ਸੈਲਾਨੀਆਂ ਦੀ ਜਾਨ ਲੈਣ ਵਾਲੇ ਅੱਤਵਾਦੀਆਂ ਦੀ ਪਹਿਲੀ ਝਲਕ ਸਾਹਮਣੇ ਆ ਗਈ ਹੈ। ਇਹ ਦਹਿਸ਼ਤ ਫੈਲਾਉਣ ਵਾਲੇ ਅੱਤਵਾਦੀ ਆਸਿਫ਼ ਫੌਜੀ, ਸੁਲੇਮਾਨ ਸ਼ਾਹ ਅਤੇ ਅਬੂ ਤਲਹਾ ਵਜੋਂ ਪਛਾਣੇ ਗਏ ਹਨ, ਇਨ੍ਹਾਂ […]

Continue Reading