ਕੁੰਭ ਇਸ਼ਨਾਨ ਕਰਕੇ ਆ ਰਹੇ ਪਰਿਵਾਰ ਦਾ ਐਕਸੀਡੈਂਟ, ਚਾਰ ਜੀਆਂ ਦੀ ਮੌਤ

ਆਗਰਾ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਆਗਰਾ ਦੇ ਫ਼ਤਿਹਾਬਾਦ ‘ਚ ਲਖਨਊ ਐਕਸਪ੍ਰੈਸ ਵੇਅ ‘ਤੇ ਅੱਜ ਸੋਮਵਾਰ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਕੁੰਭ ਇਸ਼ਨਾਨ ਕਰਨ ਤੋਂ ਬਾਅਦ ਕਾਰ ਰਾਹੀਂ ਆ ਰਹੇ ਪਰਿਵਾਰ ਦਾ ਐਕਸੀਡੈਂਟ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਇਸ ਤੋਂ ਬਾਅਦ ਕਾਰ ਦੂਜੀ ਲਾਈਨ ‘ਤੇ ਚਲੀ […]

Continue Reading

13ਵੀਂ ਮੰਜ਼ਿਲ ਤੋਂ ਡਿੱਗੀ ਦੋ ਸਾਲਾ ਬੱਚੀ ਵਿਅਕਤੀ ਦੀ ਸੂਝ ਬੂਝ ਨਾਲ ਬਚੀ

ਠਾਣੇ, 27 ਜਨਵਰੀ,ਬੋਲੇ ਪੰਜਾਬ ਬਿਊਰੋ ;ਠਾਣੇ ਦੇ ਡੋਂਬੀਵਲੀ ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਦੀ 13ਵੀਂ ਮੰਜ਼ਿਲ ਤੋਂ ਡਿੱਗਣ ਤੋਂ ਬਾਅਦ ਇੱਕ ਦੋ ਸਾਲ ਦੀ ਬੱਚੀ ਦੀ ਜਾਨ ਇੱਕ ਵਿਅਕਤੀ ਦੀ ਸੂਝ ਬੂਝ ਕਾਰਨ ਬਚ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ ਅਤੇ ਲੋਕਾਂ ਨੇ ਉਸ ਆਦਮੀ ਦੀ ਬਹੁਤ ਪ੍ਰਸ਼ੰਸਾ ਕੀਤੀ ਹੈ […]

Continue Reading

ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ‘ਚ 45 ਜਵਾਨ ਤਾਇਨਾਤ

ਨਵੀਂ ਦਿੱਲੀ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਪੁਲਿਸ ਨੇ ਜ਼ੈੱਡ ਪਲੱਸ ਦੀ ਸੁਰੱਖਿਆ ਦਿੱਤੀ ਹੈ। ਉਨ੍ਹਾਂ ਦੀ ਸੁਰੱਖਿਆ ’ਚ 45 ਜਵਾਨ ਤਾਇਨਾਤ ਕੀਤੇ ਗਏ ਹਨ। ਇਸ ’ਚ ਪੀਐੱਸਓ, ਲਾਈਜ਼ਨ ਅਫ਼ਸਰ ਅਤੇ ਇੱਕ ਸਪਾਟਰ ਸ਼ਾਮਲ ਹੈ। ਇਸ ਤੋਂ ਇਲਾਵਾ ਸਕ੍ਰੀਨਿੰਗ ਲਈ ਇੱਕ ਪੁਲਿਸ ਮੁਲਾਜ਼ਮ, ਇੱਕ ਪਾਇਲਟ ਕਾਰ, ਜਿਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 499

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-01-2025 ,ਅੰਗ 499 Sachkhand Sri Harmandir Sahib Amritsar Vikhe Hoyea Amrit Wele Da Mukhwak Ang: 499, 27-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੪ ਮਾਘ (ਸੰਮਤ ੫੫੬ ਨਾਨਕਸ਼ਾਹੀ)27-01-2025 ਗੂਜਰੀ ਮਹਲਾ ੫ ॥ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ॥ ਅਨਿਕ ਰੰਗ ਮਾਇਆ ਕੇ ਪੇਖੇ […]

Continue Reading

26 ਜਨਵਰੀ ਦੀ ਪਰੇਡ ’ਚ ਪੰਜਾਬ ਦੀ ਝਾਕੀ ਹੋਈ ਸ਼ਾਮਿਲ

ਨਵੀਂ ਦਿੱਲੀ, 26 ਜਨਵਰੀ, ਬੋਲੇ ਪੰਜਾਬ ਬਿਊਰੋ : ਦੇਸ਼ ਭਰ ਵਿੱਚ ਅੱਜ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ ਹੈ। ਅੱਜ ਕਰਤੱਵਿਆ ਪੱਥ ਉਤੇ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਵੇਰੇ 10.30 ਵਜੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ 21 ਤੋਪਾਂ ਦੀ ਸਲਾਮੀ ਦਿੱਤੀ ਗਈ। 26 ਜਨਵਰੀ ਦੀ ਪਰੇਡ ਵਿੱਚ ‘ਬਾਬਾ ਫ਼ਰੀਦ ਜੀ’ ਉਤੇ ਅਧਾਰਤ ਪੰਜਾਬ ਦੀ ਝਾਕੀ […]

Continue Reading

ਮੁਲਾਜ਼ਮਾਂ ਲਈ UPS ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ, 26 ਜਨਵਰੀ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਯੂਨੀਫਾਈਡ ਪੈਨਸ਼ਨ ਸਕੀਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਯੂਨੀਫਾਈਡ ਪੈਨਸ਼ਨ ਸਕੀਮ 1 ਅਪ੍ਰੈਲ 2025 ਤੋਂ ਲਾਗੂ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਕੇਂਦਰ ਸਰਕਾਰ ਨੇ ਅਗਸਤ 2024 ਵਿੱਚ ਯੂਪੀਐਸ ਨੂੰ ਓਲਡ ਪੈਨਸ਼ਨ ਸਕੀਮ (ਓਪੀਐਸ) ਅਤੇ ਨੈਸ਼ਨਲ ਪੈਨਸ਼ਨ ਸਕੀਮ (ਐਨਪੀਐਸ) ਵਿੱਚ ਸੰਤੁਲਨ ਬਣਾਉਣ […]

Continue Reading

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਰਤਵਿਆ ਪੱਥ ’ਤੇ ਤਿਰੰਗਾ ਲਹਿਰਾਇਆ

, ਨਵੀਂ ਦਿੱਲੀ, 26 ਜਨਵਰੀ, ਬੋਲੇ ਪੰਜਾਬ ਬਿਊਰੋ : ਗਣਤੰਤਰ ਦਿਵਸ ਦੇ ਮੌਕੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਰਤਵਿਆ ਪੱਥ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।

Continue Reading

ਗਣਤੰਤਰ ਦਿਵਸ ਮੌਕੇ 139 ਪਦਮ ਪੁਰਸਕਾਰਾਂ ਦਾ ਐਲਾਨ

ਸੱਤ ਹਸਤੀਆਂ ਨੂੰ ਪਦਮ ਵਿਭੂਸ਼ਣ, 19 ਨੂੰ ਪਦਮ ਭੂਸ਼ਣ ਅਤੇ 113 ਨੂੰ ਪਦਮਸ੍ਰੀ ਨਾਲ ਨਿਵਾਜਿਆ ਜਾਵੇਗਾ ਨਵੀਂ ਦਿੱਲੀ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ’ਤੇ ਅੱਜ 139 ਹਸਤੀਆਂ ਨੂੰ ਪਦਮ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ’ਚੋਂ ਸੱਤ ਨੂੰ ਪਦਮ ਵਿਭੂਸ਼ਣ, 19 ਨੂੰ ਪਦਮ ਭੂਸ਼ਣ ਅਤੇ 113 ਨੂੰ […]

Continue Reading

ਊਧਮਪੁਰ ਵਿੱਚ 8 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ

ਗੁਰਦਾਸਪੁਰ 26 ਜਵਰੀ ,ਬੋਲੇ ਪੰਜਾਬ ਬਿਊਰੋ : ਕਲਾਨੌਰ ਵਾਸੀ ਤੇ ਊਧਮਪੁਰ ਵਿਚ ਫ਼ੌਜ ਦੀ 8 ਸਿੱਖ ਰੈਜੀਮੈਂਟ ਵਿੱਚ ਤਾਇਨਾਤ ਹਵਲਦਾਰ ਮਲਕੀਤ ਸਿੰਘ ਹਾਦਸੇ ਵਿਚ ਸ਼ਹੀਦ ਹੋ ਗਿਆ। ਪੈਟਰੋਲਿੰਗ ਦੌਰਾਨ ਉਸ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਉਸ ਦੀ ਪਤਨੀ ਨਵਨੀਤ ਨੇ ਦੱਸਿਆ ਕਿ ਸਿਰਫ਼ 15 ਦਿਨ ਪਹਿਲਾਂ ਹੀ ਉਸ ਦਾ ਪਤੀ ਚਾਰ ਦਿਨਾਂ ਦੀ ਛੁੱਟੀ ਪੂਰੀ […]

Continue Reading

ਕਿਸਾਨ ਮੋਰਚੇ ਵੱਲੋਂ NPFAM ਨੂੰ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਨਵਾਂ ਰੂਪ ਮੰਨਦਿਆਂ ਕੀਤਾ ਰੱਦ 

ਚੰਡੀਗੜ੍ਹ/ਨਵੀਂ ਦਿੱਲੀ, 26 ਜਨਵਰੀ ,ਬੋਲੇ ਪੰਜਾਬ ਬਿਊਰੋ : ਐੱਸਕੇਐੱਮ ਜਨਰਲ ਬਾਡੀ ਦੀ ਮੀਟਿੰਗ ਅੱਜ ਐਚਕੇਐਸ ਸੁਰਜੀਤ ਭਵਨ ਵਿਖੇ ਹੋਈ, ਜਿਸ ਵਿੱਚ 12 ਰਾਜਾਂ ਦੀਆਂ 73 ਕਿਸਾਨ ਜਥੇਬੰਦੀਆਂ ਦੇ 165 ਪ੍ਰਤੀਨਿਧਾਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਹਨਾਨ ਮੌਲਾ, ਜੋਗਿੰਦਰ ਸਿੰਘ ਉਗਰਾਹਾਂ, ਰਾਕੇਸ਼ ਟਿਕੈਤ, ਰੇਵੁਲਾ ਵੈਂਕਈਆ, ਸਤਿਆਵਾਨ ਅਤੇ ਡਾ: ਸੁਨੀਲਮ ਨੇ ਕੀਤੀ। ਐੱਸਕੇਐੱਮ ਜਨਰਲ ਬਾਡੀ ਨੇ […]

Continue Reading