ਪਹਿਲਗਾਮ ਹਮਲੇ ‘ਚ ਸ਼ਾਮਲ ਅੱਤਵਾਦੀਆਂ ਦੇ ਸਕੈਚ ਜਾਰੀ

ਨਵੀਂ ਦਿੱਲੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਜੰਮੂ-ਕਸ਼ਮੀਰ ਦੇ ਹਿੱਲ ਸਟੇਸ਼ਨ ਪਹਿਲਗਾਮ ਵਿੱਚ ਹੋਈ ਖੌਫਨਾਕ ਘਟਨਾ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। 28 ਮਾਸੂਮ ਸੈਲਾਨੀਆਂ ਦੀ ਜਾਨ ਲੈਣ ਵਾਲੇ ਅੱਤਵਾਦੀਆਂ ਦੀ ਪਹਿਲੀ ਝਲਕ ਸਾਹਮਣੇ ਆ ਗਈ ਹੈ। ਇਹ ਦਹਿਸ਼ਤ ਫੈਲਾਉਣ ਵਾਲੇ ਅੱਤਵਾਦੀ ਆਸਿਫ਼ ਫੌਜੀ, ਸੁਲੇਮਾਨ ਸ਼ਾਹ ਅਤੇ ਅਬੂ ਤਲਹਾ ਵਜੋਂ ਪਛਾਣੇ ਗਏ ਹਨ, ਇਨ੍ਹਾਂ […]

Continue Reading

ਰੂਸ ‘ਚ ਵਰਕ ਪਰਮਿਟ ਦਿਵਾਉਣ ਦੇ ਨਾਂ ‘ਤੇ 18 ਲੱਖ ਰੁਪਏ ਠੱਗੇ

ਪੰਚਕੂਲਾ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਰੂਸ ‘ਚ ਵਰਕ ਪਰਮਿਟ ਦਿਵਾਉਣ ਦੇ ਨਾਂ ‘ਤੇ 18 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੀਰਜ ਕੁਮਾਰ ਵਾਸੀ ਬਰਵਾਲਾ ਦੀ ਸ਼ਿਕਾਇਤ ’ਤੇ ਚੰਡੀਮੰਦਰ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਨੀਰਜ ਨੇ ਪੁਲਸ ਨੂੰ ਦੱਸਿਆ ਕਿ ਮੋਹਾਲੀ ਦੇ ਰਹਿਣ ਵਾਲੇ ਬਬਲੂ ਅਤੇ ਡੇਰਾਬੱਸੀ ਦੇ ਰਹਿਣ ਵਾਲੇ […]

Continue Reading

ਗੁਜਰਾਤ ‘ਚ ਲੱਗੇ ਭੂਚਾਲ ਦੇ ਝਟਕੇ

ਗਾਂਧੀਨਗਰ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਗੁਜਰਾਤ ਦੇ ਕੱਛ ਇਲਾਕੇ ‘ਚ ਮੰਗਲਵਾਰ ਦੀ ਰਾਤ ਭੂਚਾਲ ਦੇ ਝਟਕੇ ਨਾਲ ਜ਼ਮੀਨ ਦੇ ਕੰਬਣ ਨੂੰ ਮਹਿਸੂਸ ਕੀਤਾ। 4.3 ਤੀਬਰਤਾ ਵਾਲਾ ਭੂਚਾਲ ਰਾਤ 11:26 ਵਜੇ ਆਇਆ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਰਾਜਕੋਟ ਤੋਂ 160 ਕਿਲੋਮੀਟਰ ਉੱਤਰ-ਪੱਛਮ ਵੱਲ, 20 ਕਿਲੋਮੀਟਰ ਡੂੰਘਾਈ ’ਤੇ ਸੀ। ਭੂਚਾਲ […]

Continue Reading

ਸਾਊਦੀ ਦੌਰਾ ਅਧੂਰਾ ਛੱਡ ਭਾਰਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੰਗਲਵਾਰ ਨੂੰ ਜੰਮੂ-ਕਸ਼ਮੀਰ ਵਿੱਚ ਹੋਏ ਖੂਨਖ਼ਰਾਬੇ ਦੇ ਤੁਰੰਤ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਦੋ ਦਿਨਾਂ ਸਾਊਦੀ ਦੌਰਾ ਅਧੂਰਾ ਛੱਡ ਕੇ ਬੁੱਧਵਾਰ ਸਵੇਰੇ ਦੇਸ਼ ਵਾਪਸੀ ਕੀਤੀ। ਇਹ ਦੌਰਾ ਸਾਊਦੀ ਅਰਬ ਦੇ ਵਲੀਅਹਦ ਮੁਹੰਮਦ ਬਿਨ ਸਲਮਾਨ (MBS) ਦੇ ਸੱਦੇ ’ਤੇ ਹੋ ਰਿਹਾ ਸੀ।ਮੋਦੀ ਦੇ ਦੌਰੇ ਦੌਰਾਨ ਇੱਕ ਵਿਸ਼ੇਸ਼ ਰਾਤ […]

Continue Reading

ਨਿੱਜੀ ਹਵਾਬਾਜ਼ੀ ਅਕੈਡਮੀ ਦਾ ਟ੍ਰੇਨਰ ਜਹਾਜ਼ ਕਰੈਸ਼, ਪਾਇਲਟ ਦੀ ਮੌਤ

ਗਾਂਧੀਨਗਰ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੁਜਰਾਤ ਦੇ ਅਮਰੇਲੀ ਜ਼ਿਲ੍ਹੇ ਦੇ ਗਿਰੀਆ ਰੋਡ ਇਲਾਕੇ ਵਿਚ ਇਕ ਭਿਆਨਕ ਹਾਦਸਾ ਵਾਪਰਿਆ। ਇਕ ਨਿੱਜੀ ਹਵਾਬਾਜ਼ੀ ਅਕੈਡਮੀ ਦਾ ਟ੍ਰੇਨਰ ਜਹਾਜ਼ ਅਚਾਨਕ ਨਿਯੰਤਰਣ ਤੋਂ ਬਾਹਰ ਹੋ ਕੇ ਹੇਠਾਂ ਡਿੱਗ ਪਿਆ। ਜਹਾਜ਼ ਨੇ ਪਹਿਲਾਂ ਇਕ ਦਰੱਖਤ ਨਾਲ ਟਕਰ ਮਾਰੀ ਅਤੇ ਫਿਰ ਇਕ ਖਾਲੀ ਪਲਾਟ ਵਿਚ ਜਾ ਡਿੱਗਿਆ। ਇਸ ਹਾਦਸੇ ਵਿੱਚ ਟ੍ਰੇਨੀ ਪਾਇਲਟ […]

Continue Reading

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਅੱਤਵਾਦੀ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ 27 ਹੋਈ

ਨਵੀਂ ਦਿੱਲੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ਦੀ ਸ਼ਾਂਤੀਪੂਰਨ ਬੈਸਰਾਨ ਘਾਟੀ ਅੱਤਵਾਦ ਦੀ ਅੱਗ ਦੀ ਲਪੇਟ ਵਿੱਚ ਆ ਗਈ ਹੈ। ਇਸ ਸੋਚੇ-ਸਮਝੇ ਅੱਤਵਾਦੀ ਹਮਲੇ ਵਿਚ ਹੁਣ ਤੱਕ 27 ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ ਅਤੇ 20 ਤੋਂ ਵੱਧ ਗੰਭੀਰ ਰੂਪ ਵਿਚ ਜ਼ਖਮੀ ਹਨ। ਮਾਰੇ ਗਏ ਲੋਕਾਂ ਵਿਚ ਆਮ ਨਾਗਰਿਕ ਹੀ ਨਹੀਂ ਸਗੋਂ ਦੇਸ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 819- 820

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-04-2024,ਅੰਗ 819- 820 Amritvele da Hukamnama Sri Darbar Sahib, Sri Amritsar, Ang 819-820, 23-04-2024 ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ […]

Continue Reading

ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨੇ ਕੀਤੀ ਸੈਲਾਨੀਆਂ ‘ਤੇ ਗੋਲੀਬਾਰੀ, ਇੱਕ ਦੀ ਮੌਤ ਕਈ ਜ਼ਖ਼ਮੀ

ਸ਼੍ਰੀਨਗਰ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ। ਇਹ ਹਮਲਾ ਅੱਜ ਮੰਗਲਵਾਰ ਦੁਪਹਿਰ ਨੂੰ ਬੈਸਰਨ ਘਾਟੀ ਖੇਤਰ ਵਿੱਚ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਸੱਤ ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਵਿੱਚੋਂ ਕੁਝ ਸਥਾਨਕ ਵੀ ਹਨ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਤਲਾਸ਼ੀ ਮੁਹਿੰਮ ਜਾਰੀ ਹੈ।ਅਧਿਕਾਰੀਆਂ […]

Continue Reading

UPSC RESULT 2024 – UPSC ਦਾ ਫਾਈਨਲ ਨਤੀਜਾ ਐਲਾਨਿਆ

ਨਵੀਂ ਦਿੱਲੀ, 22 ਅਪ੍ਰੈਲ, ਬੋਲੇ ਪੰਜਾਬ ਬਿਊਰੋ : UPSC ਵੱਲੋਂ ਅੱਜ ਸਿਵਿਲ ਸੇਵਾ ਪ੍ਰੀਖਿਆ 2024 ਦੇ ਫਾਈਨਲ ਨਤੀਜਾ ਜਾਰੀ ਕੀਤਾ ਗਿਆ ਹੈ। ਯੂਪੀਐਸਸੀ ਵੱਲੋਂ ਨਤੀਜਾ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ ਉਤੇ ਤੈਅ ਕੀਤਾ ਗਿਆ ਹੈ। ਐਲਾਨੇ ਗਏ ਨਤੀਜੇ ਵਿੱਚ ਸ਼ਕਤੀ ਦੂਬੇ ਪਹਿਲੇ ਸਥਾਨ ਉਤੇ ਰਹੇ। ਐਲਾਨੇ ਗਏ ਨਤੀਜੇ ਵਿੱਚ ਟੋਪਰ ‘’ਚ 10 ਵਿਚੋਂ 3 […]

Continue Reading

ਐਸਯੂਵੀ ਨਦੀ ‘ਚ ਡਿੱਗੀ, 8 ਲੋਕਾਂ ਦੀ ਮੌਤ 6 ਜ਼ਖਮੀ

ਭੋਪਾਲ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਅੱਜ ਮੰਗਲਵਾਰ ਨੂੰ ਇੱਕ ਵੱਡੀ ਦੁਰਘਟਨਾ ਵਾਪਰੀ ਜਦੋਂ ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਦੇ ਸਿਮਰੀ ਪਿੰਡ ਨੇੜੇ ਇੱਕ ਐਸਯੂਵੀ ਪੁਲ ਤੋਂ ਸੁੱਕੀ ਨਦੀ ਵਿੱਚ ਜਾ ਡਿੱਗੀ। ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋ ਗਏ ਹਨ।ਇਹ ਹਾਦਸਾ ਸਵੇਰੇ 11 ਵਜੇ ਦੇ ਕਰੀਬ ਨੋਹਟਾ ਥਾਣਾ ਖੇਤਰ […]

Continue Reading