ਗੁਰੂ ਚਰਨ ਯਾਤਰਾ ਦਾ ਤਖ਼ਤ ਪਟਨਾ ਸਾਹਿਬ ਵਿਖੇ ਸਫਲਤਾਪੂਰਵਕ ਸਮਾਪਨ

ਗੁਰੂ ਗੋਬਿੰਦ ਸਿੰਘ ਜੀ ਤੇ ਮਾਤਾ ਸਾਹਿਬ ਕੌਰ ਜੀ ਦੇ ਜੋੜੇ ਸਾਹਿਬ ਤਖ਼ਤ ਪਟਨਾ ਸਾਹਿਬ ਵਿਖੇ ਸੁਸ਼ੋਭਤ ਨਵੀਂ ਦਿੱਲੀ, 1 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):– ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜੇ ਸਾਹਿਬ ਨੂੰ ਲੈ ਕੇ ਦਿੱਲੀ ਦੇ ਗੁਰਦੁਆਰਾ ਮੋਤੀ ਸਾਹਿਬ ਤੋਂ ਚਲ ਕੇ “ਚਰਨ ਸੁਹਾਵੇ ਗੁਰੂ ਚਰਨ ਯਾਤਰਾ” ਤਖ਼ਤ […]

Continue Reading

ਵੈਨਕੂਵਰ ਅਤੇ ਓਟਵਾ ਦੀਆਂ ਭਾਰਤੀ ਅੰਬੈਸੀਆਂ ਦੇ ਬਾਹਰ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਨਵੰਬਰ 1984 ਦੇ ਸ਼ਹੀਦਾਂ ਨੂੰ ਸਮਰਪਿਤ ਭਾਰੀ ਮੁਜਾਹਿਰਾ

ਕੈਨੇਡਾ ਵਿਖ਼ੇ ਭਾਰਤੀ ਐਂਬੈਸੀਆਂ ਨੂੰ ਬੰਦ ਕਰਨ ਦੀ ਮੰਗ ਜ਼ੋਰਾਂ ਤੇ ਨਵੀਂ ਦਿੱਲੀ 1 ਨਵੰਬਰ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫਾਰ ਜਸਟਿਸ ਵੱਲੋਂ 31ਅਕਤੂਬਰ 2025 ਵਾਲੇ ਦਿਨ ਭਾਰਤ ਦੀਆਂ ਕੈਨੇਡਾ ਅੰਦਰ ਟਰਂਟੋ ਓਟਵਾ ਵੈਨਕੂਵਰ ਦੀਆਂ ਅੰਬੈਸੀਆਂ ਨੂੰ ਘੇਰਨ ਦੀ ਕਾਲ ਦਿੱਤੀ ਗਈ ਸੀ ਜਿਸ ਵਿੱਚ ਕੈਨੇਡਾ ਦੇ ਈਸਟ ਤੋਂ ਲੈ ਕੇ ਕੋਸਟ ਤੱਕ ਵੱਡੀ […]

Continue Reading

ਕੈਪਟਨ ਹਰਚਰਨ ਸਿੰਘ ਦੇ ਅਕਾਲ ਚਲਾਣੇ ਨਾਲ ਸਿੱਖ ਸੰਘਰਸ਼ ਦਾ ਇੱਕ ਅਧਿਆਏ ਹੋਇਆ ਖ਼ਤਮ – ਭਾਈ‌ ਅਤਲਾ

ਨਵੀਂ ਦਿੱਲੀ 1 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਮਰ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਵਾਲਿਆ ਦੇ ਭਰਾਤਾ ਕੈਪਟਨ ਹਰਚਰਨ ਸਿੰਘ ਰੋਡੇ ਦੇ ਚਲੇ ਜਾਣ ਦਾ ਕੌਮ ਨੂੰ ਬਹੁਤ ਵੱਡਾ ਘਾਟਾ ਪਿਆ ਹੈ । ਕਿਉਕਿ ਸਿੱਖ ਸੰਘਰਸ਼ ਦੀਆ ਬਹੁਤ ਸਾਰੀਆਂ ਘਟਨਾਵਾਂ ਦੇ ਉਹ ਜਿੰਦਾ ਪਾਤਰ ਸਨ । ਇਹਨਾਂ ਸਬਦਾਂ ਦਾ ਪ੍ਰਗਟਾਵਾ ਸ਼ਹੀਦ ਬਾਬਾ ਦੀਪ ਸਿੰਘ ਸੇਵਾ […]

Continue Reading

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ’ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿੱਖ ਸਾਹਿਤ ਅਤੇ ਚਿੱਤਰਾਂ ਦੀ ਪ੍ਰਦਰਸ਼ਨੀ ਸ਼ੁਰੂ

ਨਵੀਂ ਦਿੱਲੀ, 1 ਨਵੰਬਰ .ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਹਰ ਸਾਲ ਦੀ ਤਰ੍ਹਾਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਦੁਆਰਾ ਬੰਗਲਾ ਸਾਹਿਬ ਜੀ ਦੇ ਸਰੋਵਰ ’ਤੇ ਸਿੱਖ ਸਾਹਿਬ ਅਤੇ ਚਿੱਤਰਾਂ ਦੀ ਪ੍ਰਦਰਸ਼ਨੀ ਅੱਜ ਸ਼ੁਰੂ ਹੋ ਗਈ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ […]

Continue Reading

ਆਂਧਰਾ ਪ੍ਰਦੇਸ਼ ਦੇ ਪ੍ਰਸਿੱਧ ਮੰਦਿਰ ‘ਚ ਮਚੀ ਭਗਦੜ, 9 ਲੋਕਾਂ ਦੀ ਮੌਤ

ਸ਼੍ਰੀਕਾਕੁਲਮ, 1 ਨਵੰਬਰ,ਬੋਲੇ ਪੰਜਾਬ ਬਿਉਰੋ;ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਵਿੱਚ ਪ੍ਰਸਿੱਧ ਕਾਸ਼ੀਬੁੱਗਾ ਵੈਂਕਟੇਸ਼ਵਰ ਮੰਦਰ ਵਿੱਚ ਸ਼ਨੀਵਾਰ ਨੂੰ ਏਕਾਦਸ਼ੀ ਦੌਰਾਨ ਭਗਦੜ ਮਚਣ ਕਾਰਨ ਨੌਂ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਕਈ ਲੋਕ ਜ਼ਖਮੀ ਹੋ ਗਏ। ਰੇਲਿੰਗ ਡਿੱਗ ਗਈ ਅਤੇ ਇਹ ਹਾਦਸਾ ਵਾਪਰਿਆ।ਜ਼ਖਮੀ ਸ਼ਰਧਾਲੂਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਅਧਿਕਾਰੀਆਂ ਨੂੰ ਡਰ ਹੈ ਕਿ ਮੌਤਾਂ ਦੀ […]

Continue Reading

ਵਪਾਰਕ ਐਲਪੀਜੀ ਸਿਲੰਡਰ ਹੋਏ ਸਸਤੇ

ਦਿੱਲੀ, 1 ਨਵੰਬਰ,ਬੋਲੇ ਪੰਜਾਬ ਬਿਊਰੋ;ਤਿਉਹਾਰੀ ਮੌਸਮ ’ਚ ਸਰਕਾਰ ਵੱਲੋਂ ਵਪਾਰਕ ਐਲਪੀਜੀ ਸਿਲੰਡਰ ਵਰਤਣ ਵਾਲਿਆਂ ਲਈ ਥੋੜ੍ਹੀ ਰਾਹਤ ਦਾ ਐਲਾਨ ਕੀਤਾ ਗਿਆ ਹੈ। 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 5 ਰੁਪਏ ਦੀ ਕਟੌਤੀ ਕੀਤੀ ਗਈ ਹੈ। ਹੁਣ ਦਿੱਲੀ ਵਿੱਚ ਇਸ ਸਿਲੰਡਰ ਦੀ ਨਵੀਂ ਕੀਮਤ ₹1590.50 ਰਹੇਗੀ, ਜੋ ਪਹਿਲਾਂ ₹1595.50 ਸੀ। ਕੋਲਕਾਤਾ ਵਿੱਚ ਹੁਣ […]

Continue Reading

ਮਸ਼ਹੂਰ ਬਾਲੀਵੁੱਡ ਅਦਾਕਾਰ ਧਰਮਿੰਦਰ ਹਸਪਤਾਲ ਦਾਖਲ

ਮੁੰਬਈ, 1 ਨਵੰਬਰ,ਬੋਲੇ ਪੰਜਾਬ ਬਿਊਰੋ;ਮਸ਼ਹੂਰ ਬਾਲੀਵੁੱਡ ਅਦਾਕਾਰ ਧਰਮਿੰਦਰ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਧਰਮਿੰਦਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਖ਼ਬਰ ਫੈਲਦੇ ਹੀ, ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਫਿਲਮ ਇੰਡਸਟਰੀ ਵਿੱਚ ਚਿੰਤਾ ਫੈਲ ਗਈ। ਹਾਲਾਂਕਿ, ਧਰਮਿੰਦਰ ਦੇ ਪਰਿਵਾਰ ਅਤੇ ਨਜ਼ਦੀਕੀ ਸੂਤਰਾਂ ਨੇ ਕਿਹਾ ਹੈ ਕਿ ਇਹ ਕੁਝ […]

Continue Reading

ਅੱਜ ਫਿਰ ਬਹੁਤ ਮਾੜੀ ਸ਼੍ਰੇਣੀ ਵਿੱਚ ਪਹੁੰਚ ਸਕਦੀ ਹੈ ਦਿੱਲੀ ਦੀ ਹਵਾ

ਨਵੀਂ ਦਿੱਲੀ, 1 ਨਵੰਬਰ,ਬੋਲੇ ਪੰਜਾਬ ਬਿਊਰੋ;ਰਾਜਧਾਨੀ ਦਿੱਲੀ ਦੇ ਲੋਕ ਲਗਾਤਾਰ 18 ਦਿਨਾਂ ਤੋਂ ਮਾੜੀ ਹਵਾ ਵਿੱਚ ਸਾਹ ਲੈ ਰਹੇ ਹਨ। AQI ਮਾੜੇ ਅਤੇ ਬਹੁਤ ਮਾੜੇ ਵਿਚਕਾਰ ਉਤਰਾਅ-ਚੜ੍ਹਾਅ ਕਰਦਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਸਾਹ ਲੈਣ ਲਈ ਖ਼ਤਰਾ ਪੈਦਾ ਹੋ ਗਿਆ ਹੈ। ਸ਼ੁੱਕਰਵਾਰ ਨੂੰ, ਹਵਾ ਗੁਣਵੱਤਾ ਸੂਚਕਾਂਕ (AQI) 218 ​​ਦਰਜ ਕੀਤਾ ਗਿਆ, ਜੋ ਵੀਰਵਾਰ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 800

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 800 , 01-11-2025 AMRIT VELE DA HUKAMNAMA SRI DARBAR SAHIB AMRITSAR ,ANG 800, 01-11-2025 ਸ਼ਨਿਚਰਵਾਰ, ੧੬ ਕੱਤਕ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੮੦੦) ਬਿਲਾਵਲੁ ਮਹਲਾ ੪ ॥ਖਤ੍ਰੀ ਬ੍ਰਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ […]

Continue Reading

ਸੁਪਰੀਮ ਕੋਰਟ ਦਾ ਵਕੀਲਾਂ ਦੇ ਹੱਕ ‘ਚ ਵੱਡਾ ਫੈਸਲਾ

ਨਵੀਂ ਦਿੱਲੀ 31 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤ ਦੇ ਵਕੀਲਾਂ ਲਈ ਸੁਪਰੀਮ ਕੋਰਟ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ।ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਤੋਂ, ਜਾਂਚ ਏਜੰਸੀਆਂ ਅਪਰਾਧਿਕ ਮਾਮਲਿਆਂ ਵਿੱਚ ਕਾਨੂੰਨੀ ਸਲਾਹ ਪ੍ਰਦਾਨ ਕਰਨ ਲਈ ਵਕੀਲਾਂ ਨੂੰ ਸੰਮਨ ਨਹੀਂ ਕਰ ਸਕਣਗੀਆਂ, ਜਦੋਂ ਤੱਕ ਕਿ ਉਹ ਧਾਰਾ 132 ਦੇ ਤਹਿਤ ਕਿਸੇ ਅਪਵਾਦ ਦੇ ਅਧੀਨ ਨਾ ਆਉਣ। […]

Continue Reading