ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲਾ ਸ਼ੱਕੀ ਦੋਸ਼ੀ ਗ੍ਰਿਫਤਾਰ 

ਮੁੰਬਈ , 19 ਜਨਵਰੀ ,ਬੋਲੇ ਪੰਜਾਬ ਬਿਊਰੋ : ਮੁੰਬਈ ਪੁਲਸ ਨੇ ਐਤਵਾਰ ਨੂੰ ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਠਾਣੇ ਤੋਂ ਗ੍ਰਿਫਤਾਰ ਕੀਤਾ ਹੈ। ਹਮਲਾਵਰ ਦੀ ਪਛਾਣ ਮੁਹੰਮਦ ਅਲੀਯਾਨ ਉਰਫ਼ ਬੀ.ਜੇ. ਜਿਸ ਨੇ ਅਦਾਕਾਰ ਦੇ ਘਰ ‘ਚ ਦਾਖਲ ਹੋ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਹਮਲਾਵਰ ਦਾ ਨਾਂ ‘ਵਿਜੇ ਦਾਸ’ ਸੀ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-01-2025 ,ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696 19-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੬ ਮਾਘ (ਸੰਮਤ ੫੫੬ ਨਾਨਕਸ਼ਾਹੀ)19-01-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ […]

Continue Reading

ਚੋਣ ਪ੍ਰਚਾਰ ਦੌਰਾਨ ਆਪ ਸੁਪਰੀਮੋ ਅਰਵਿੰਦ  ਕੇਜਰੀਵਾਲ ਉਤੇ ਹਮਲਾ 

ਨਵੀਂ ਦਿੱਲੀ, 18 ਜਨਵਰੀ, ਬੋਲੇ ਪੰਜਾਬ ਬਿਊਰੋ : ਨਵੀਂ ਦਿੱਲੀ ਵਿੱਚ ਚੋਣ ਪ੍ਰਚਾਰ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ  ਕੇਜਰੀਵਾਲ ਉਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੀ ਗੱਡੀ ਉਤੇ ਪੱਥਰ ਮਾਰੇ ਗਏ, ਜਿਸ ਕਾਰਨ ਹੜਕੰਪ ਮਚ ਗਿਆ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਆਮ […]

Continue Reading

ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਮੌਤ

ਮੁੰਬਈ, 18 ਜਨਵਰੀ,ਬੋਲੇ ਪੰਜਾਬ ਬਿਊਰੋ :ਟੀਵੀ ਸੀਰੀਅਲ ‘ਧਰਤੀਪੁਤਰ ਨੰਦਿਨੀ’ ਫੇਮ ਐਕਟਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਉਹ ਬਾਈਕ ‘ਤੇ ਸ਼ੂਟਿੰਗ ਲਈ ਜਾ ਰਿਹਾ ਸੀ। ਮੁੰਬਈ ਦੇ ਜੋਗੇਸ਼ਵਰੀ ਹਾਈਵੇਅ ‘ਤੇ ਇਕ ਟਰੱਕ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਉਹ ਹਾਈਵੇਅ ‘ਤੇ ਡਿੱਗ ਗਿਆ। ਇਸ ਹਾਦਸੇ ਵਿੱਚ ਉਸ ਦੀ ਜਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 651

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-01-2025 ,ਅੰਗ 651 Sachkhand Sri Harmandir Sahib Amritsar Vikhe Hoyea Amrit Wele Da Mukhwak Ang: 651 18-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੫ ਮਾਘ (ਸੰਮਤ ੫੫੬ ਨਾਨਕਸ਼ਾਹੀ)18-01-2025ਸਲੋਕੁ ਮ: ੩ ॥ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ […]

Continue Reading

ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ਕਾਰਨ ਦਿੱਲੀ ‘ਚ ਗ੍ਰੈਪ-4 ਦੀਆਂ ਪਾਬੰਦੀਆਂ ਹਟਾਈਆਂ

ਨਵੀਂ ਦਿੱਲੀ, 17 ਜਨਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ਕਾਰਨ ਵੀਰਵਾਰ ਨੂੰ ਗ੍ਰੇਡਡ ਰਿਸਪਾਂਸ ਐਕਸ਼ਨ ਪਲੈਨ (ਗ੍ਰੈਪ) ਦੇ ਚਰਣ-4 ਦੇ ਤਹਿਤ ਲੱਗੇ ਪਾਬੰਦੀਆਂ ਨੂੰ ਹਟਾ ਲਿਆ ਗਿਆ ਹੈ। ਕੱਲ੍ਹ ਸ਼ਾਮ ਨੂੰ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ 396 ਸੀ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਹਵਾ ਗੁਣਵੱਤਾ ’ਤੇ ਕੇਂਦਰ ਦੇ ਪੈਨਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-01-2025,ਅੰਗ 643 Sachkhand Sri Harmandir Sahib Amritsar Vikhe Hoyea Amrit Wele Da Mukhwak Ang: 643 17-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੪ ਮਾਘ (ਸੰਮਤ ੫੫੬ ਨਾਨਕਸ਼ਾਹੀ)17-01-2025 ਸਲੋਕੁ ਮਃ ੩ ॥ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ […]

Continue Reading

ਕੇਂਦਰ ਸਰਕਾਰ ਵੱਲੋਂ ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ

ਨਵੀਂ ਦਿੱਲੀ, 16 ਜਨਵਰੀ,ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਨੇ ਅੱਜ ਵੀਰਵਾਰ ਨੂੰ ਕੇਂਦਰੀ ਕਰਮਚਾਰੀਆਂ ਲਈ ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਮਿਸ਼ਨ ਦੀਆਂ ਸਿਫਾਰਸ਼ਾਂ 2026 ਤੋਂ ਲਾਗੂ ਹੋਣਗੀਆਂ। ਇਹ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ ਕਿ ਸੱਤਵਾਂ ਤਨਖਾਹ ਕਮਿਸ਼ਨ 2016 ਵਿੱਚ ਲਾਗੂ ਹੋਇਆ ਸੀ, […]

Continue Reading

ਇਸਰੋ ਨੇ ਰਚਿਆ ਇਤਿਹਾਸ, ਦੋ ਸੈਟੇਲਾਈਟ ਪੁਲਾੜ ਵਿੱਚ ਜੋੜੇ

ਬੰਗਲੁਰੂ, 16 ਜਨਵਰੀ,ਬੋਲੇ ਪੰਜਾਬ ਬਿਊਰੋ ;ਇਸਰੋ ਨੇ ਆਪਣੇ ਸਪੇਸ ਡਾਕਿੰਗ ਪ੍ਰਯੋਗ ਦੇ ਤਹਿਤ ਉਪਗ੍ਰਹਿਆਂ ਨੂੰ ਜੋੜਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸਰੋ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਅਤੇ ਇਸ ਨੂੰ ਇੱਕ ਇਤਿਹਾਸਕ ਪਲ ਕਿਹਾ। ਇਸ ਦੇ ਨਾਲ, ਭਾਰਤ ਅਜਿਹਾ ਕਰਨ ਵਾਲਾ ਦੁਨੀਆ ਦਾ ਚੌਥਾ ਦੇਸ਼ ਬਣ ਗਿਆ ਹੈ।ਇਸ ਤੋਂ ਪਹਿਲਾਂ 12 ਜਨਵਰੀ ਨੂੰ, ਡਾਕਿੰਗ […]

Continue Reading

ਵਧ ਰਹੇ ਪ੍ਰਦੂਸ਼ਣ ਕਾਰਨ ਦਿੱਲੀ-ਐਨਸੀਆਰ ‘ਚ ਗ੍ਰੈਪ-4 ਦੀਆਂ ਪਾਬੰਦੀਆਂ ਲਾਗੂ

ਨਵੀਂ ਦਿੱਲੀ, 16 ਜਨਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ-ਐਨਸੀਆਰ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਕਾਰਨ ਗ੍ਰੈਪ-4 ਦੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਇਸਦੇ ਤਹਿਤ ਹਾਈਵੇ, ਸੜਕਾਂ, ਫਲਾਈਓਵਰਾਂ, ਬਿਜਲੀ ਲਾਈਨਾਂ, ਪਾਈਪਲਾਈਨਾਂ ਅਤੇ ਸਰਕਾਰੀ ਪ੍ਰੋਜੈਕਟਾਂ ਸਮੇਤ ਸਾਰੀਆਂ ਨਿਰਮਾਣ ਗਤੀਵਿਧੀਆਂ ’ਤੇ ਰੋਕ ਰਹੇਗੀ। ਇਲੈਕਟ੍ਰਿਕ, ਸੀਐਨਜੀ ਅਤੇ ਬੀਐਸ-4 ਡੀਜ਼ਲ ਵਾਹਨਾਂ ਨੂੰ ਛੱਡ ਕੇ ਦਿੱਲੀ ਤੋਂ ਬਾਹਰ ਰਜਿਸਟਰ ਹੋਏ ਗੈਰ-ਜ਼ਰੂਰੀ ਹਲਕੇ […]

Continue Reading