ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 688, 25-07-2026

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ […]

Continue Reading

ਫ੍ਰਾਮ ਪੰਜਾਬ ਟੂ ਦ ਵੈਸਟਰਨ ਵਰਲਡ’: ਸੰਤ ਬਾਬਾ ਤੇਜਾ ਸਿੰਘ ਜੀ ਦੇ ਵਿਲੱਖਣ ਜੀਵਨ ਅਤੇ ਵਿਸ਼ਵ-ਪੱਧਰੀ ਵਿਰਾਸਤ ਨੂੰ ਸਮਰਪਿਤ ਡੌਕਿਊਡਰਾਮਾ

ਨਵੀਂ ਦਿੱਲੀ 24 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼ਾਈਨਸਫੀਅਰ ਐਂਟਰਟੇਨਮੈਂਟ ਪ੍ਰਾਈਵੇਟ ਲਿਮਿਟਡ ਆਪਣੇ ਆਗਾਮੀ ਡੌਕਿਊਡਰਾਮਾ ‘ਫ੍ਰਾਮ ਪੰਜਾਬ ਟੂ ਦ ਵੈਸਟਰਨ ਵਰਲਡ’ ਨੂੰ ਮਾਣ ਨਾਲ ਪੇਸ਼ ਕਰ ਰਿਹਾ ਹੈ। ਇਹ ਇੱਕ ਪ੍ਰੇਰਣਾਦਾਇਕ ਸਿਨੇਮੈਟਿਕ ਯਾਤਰਾ ਹੈ, ਜੋ ਦੂਰਅੰਦੇਸ਼ੀ ਵਿਦਵਾਨ, ਮਹਾਨ ਸਿੱਖਿਆ-ਸ਼ਾਸਤਰੀ, ਰੂਹਾਨੀ ਆਗੂ ਅਤੇ ਸਿੱਖ ਕਦਰਾਂ-ਕੀਮਤਾਂ ਦੇ ਵਿਸ਼ਵ-ਪੱਧਰੀ ਦੂਤ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸੰਸਥਾਪਕ […]

Continue Reading

ਜੰਤਰ ਮੰਤਰ ਧਰਨੇ ਦੌਰਾਨ ਬਿਨਾਂ ਇੰਟਰਨੈੱਟ ਚੱਲਣ ਵਾਲੀਆਂ ਐਪਾਂ ‘ਤੇ ਸਰਕਾਰ ਦੀ ਸਖ਼ਤੀ, ਗਿੱਟਹੱਬ ਨੂੰ ਨੋਟਿਸ

ਨਵੀਂ ਦਿੱਲੀ 24 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਜੰਤਰ ਮੰਤਰ ‘ਤੇ ਚੱਲ ਰਹੇ ਵਿਦਿਆਰਥੀਆਂ ਦੇ ਧਰਨੇ-ਪ੍ਰਦਰਸ਼ਨ ਦੌਰਾਨ ਇੰਟਰਨੈੱਟ ਸੇਵਾਵਾਂ ਪ੍ਰਭਾਵਿਤ ਹੋਣ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਵੱਲੋਂ ਬਿਨਾਂ ਇੰਟਰਨੈੱਟ ਕੰਮ ਕਰਨ ਵਾਲੀਆਂ ਸੰਚਾਰ ਐਪਾਂ ਰਾਹੀਂ ਆਪਣੇ ਸੰਦੇਸ਼ ਇੱਕ-ਦੂਜੇ ਤੱਕ ਪਹੁੰਚਾਏ ਜਾਣ ਦੇ ਦਾਅਵਿਆਂ ਵਿਚਕਾਰ ਕੇਂਦਰ ਸਰਕਾਰ ਨੇ ਅਜਿਹੀਆਂ ਐਪਾਂ ਨਾਲ ਸਬੰਧਿਤ ਸਮੱਗਰੀ ਹਟਾਉਣ ਲਈ ਗਿੱਟਹੱਬ ਨੂੰ […]

Continue Reading

ਦਿੱਲੀ ਪ੍ਰਦਰਸ਼ਨਾਂ ਦੌਰਾਨ ਐਨਐਸਏ ਲਾਗੂ ਕਰਨਾ ਮਨੁੱਖੀ ਅਧਿਕਾਰਾਂ ‘ਤੇ ਹਮਲਾ: ਐਮਨੈਸਟੀ ਇੰਟਰਨੈਸ਼ਨਲ

ਨਵੀਂ ਦਿੱਲੀ 24 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਦਿੱਲੀ ਦੇ ਉਪ ਰਾਜਪਾਲ ਵੱਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਪੁਲਿਸ ਨੂੰ ਦਿੱਤੀਆਂ ਗਈਆਂ ਅਸਾਧਾਰਣ ਸ਼ਕਤੀਆਂ ਦੀ ਕੜੀ ਆਲੋਚਨਾ ਕੀਤੀ ਹੈ। ਸੰਸਥਾ ਨੇ ਕਿਹਾ ਹੈ ਕਿ ਇਹ ਕਦਮ ਮਨੁੱਖੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ ਅਤੇ ਇਸ ਨਾਲ ਦਿੱਲੀ ਵਿੱਚ ਤਣਾਅ ਹੋਰ ਵੱਧ […]

Continue Reading

ਪੇਪਰ ਲੀਕ ‘ਤੇ ਘਿਰੀ ਮੋਦੀ ਸਰਕਾਰ: ਕਾਨੂੰਨ ਵੀ ਨਾ ਠੰਢਾ ਕਰ ਸਕਿਆ ਰੋਸ, ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਲਈ ਵਿਦਿਆਰਥੀ ਤੇ ਵਿਰੋਧੀ ਧਿਰ ਇਕਜੁੱਟ

ਨਵੀਂ ਦਿੱਲੀ, 24 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਪੇਪਰ ਲੀਕ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਸਖ਼ਤ ਕਾਨੂੰਨ ਲਿਆਉਣ ਅਤੇ ਕੁਝ ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਬਾਵਜੂਦ ਵਿਵਾਦ ਠੰਢਾ ਨਹੀਂ ਪਿਆ। ਬੀਤੀ ਰਾਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਸੰਦੇਸ਼ ਰਾਹੀਂ ਪੇਪਰ ਲੀਕ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦਾ ਭਰੋਸਾ ਦਿੱਤਾ, ਪਰ ਸਿੱਖਿਆ ਮੰਤਰੀ ਧਰਮੇਂਦਰ […]

Continue Reading

ਪੇਪਰ ਲੀਕ ਮਾਮਲੇ ‘ਚ ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ

ਨਵੀ ਦਿੱਲੀ, 24 ਜੁਲਾਈ ,ਬੋਲੇ ਪੰਜਾਬ ਬਿਊਰੋ; ਨੀਟ (NEET) ਪੇਪਰ ਲੀਕ ਮਾਮਲੇ ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੇ ਵਿਚਕਾਰ ਐੱਨ.ਟੀ.ਏ. (NTA) ਨੇ ਵੱਡਾ ਐਕਸ਼ਨ ਲਿਆ ਹੈ। ਨੀਟ ਪ੍ਰੀਖਿਆ ਕਰਵਾਉਣ ਵਾਲੀ ਏਜੰਸੀ NTA ਨੇ 47 ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਇਹਨਾਂ ਵਿੱਚੋਂ ਕੁਝ ਲੋਕਾਂ ਖ਼ਿਲਾਫ਼ ਕਾਨੂੰਨੀ ਅਤੇ ਅਪਰਾਧਿਕ ਕਾਰਵਾਈ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੁਝ […]

Continue Reading

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਰਾਸ਼ਟਰਪਤੀ ਨੇ ਕੀਤਾ ਮਨਜ਼ੂਰ ਨਵੀ ਦਿੱਲੀ, 24 ਜੁਲਾਈ,ਬੋਲੇ ਪੰਜਾਬ ਬਿਊਰੋ ; ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬਿੱਟੂ ਕੇਂਦਰ ਸਰਕਾਰ ਵਿੱਚ ਰੇਲ ਰਾਜ ਮੰਤਰੀ ਅਤੇ ਖ਼ੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸਨ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਦਾ ਅਸਤੀਫ਼ਾ ਤੁਰੰਤ ਪ੍ਰਵਾਨ ਕਰ ਲਿਆ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ […]

Continue Reading

ਸਰਕਾਰ ਪ੍ਰਧਾਨ ਦੇ ਅਸਤੀਫ਼ੇ ‘ਤੇ ਦੇਵੇਗੀ ਕੱਲ੍ਹ ਜਵਾਬ- ਸੀਜੇਪੀ

ਨਵੀਂ ਦਿੱਲੀ 24 ਜੁਲਾਈ ,ਬੋਲੇ ਪੰਜਾਬ ਬਿਊਰੋ; ਜਨਤਾ ਪਾਰਟੀ ਅਤੇ ਸਰਕਾਰ ਵਿਚਕਾਰ ਸ਼ੁੱਕਰਵਾਰ ਨੂੰ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ ਵਿਖੇ ਗੱਲਬਾਤ ਹੋਈ। ਕੇਂਦਰੀ ਮੰਤਰੀ ਜੇਪੀ ਨੱਡਾ, ਜਤਿੰਦਰ ਸਿੰਘ, ਅਤੇ ਸੀਜੇਪੀ ਦੇ ਬੁਲਾਰੇ ਸੌਰਭ ਦਾਸ ਅਤੇ ਆਸ਼ੂਤੋਸ਼ ਰੰਕਾ ਨੇ ਸ਼ਿਰਕਤ ਕੀਤੀ। ਮੀਟਿੰਗ ਤੋਂ ਬਾਅਦ, ਸੀਜੇਪੀ ਦੇ ਬੁਲਾਰੇ ਆਸ਼ੂਤੋਸ਼ ਨੇ ਦੈਨਿਕ ਭਾਸਕਰ ਨੂੰ ਦੱਸਿਆ, “ਅਸੀਂ ਧਰਮਿੰਦਰ ਪ੍ਰਧਾਨ ਦੇ […]

Continue Reading

ਹਿਮਾਚਲ ਪ੍ਰਦੇਸ਼ ਵਿੱਚ ਚੱਲਦੀ ਕਾਰ ‘ਤੇ ਪੱਥਰ ਡਿੱਗਣ ਕਾਰਨ 13 ਲੋਕਾਂ ਦੀ ਮੌਤ

ਲਾਹੌਲ ਸਪਿਤੀ 24 ਜੁਲਾਈ ,ਬੋਲੇ ਪੰਜਾਬ ਬਿਊਰੋ; ਹਿਮਾਚਲ ਪ੍ਰਦੇਸ਼ ਦੇ ਪਹਾੜੀ ਅਤੇ ਖੇਤਰ ਲਾਹੌਲ-ਸਪੀਤੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਉਦੈਪੁਰ-ਕਿਲਾੜ ਮਾਰਗ ਉੱਤੇ ਕਡੂ ਨਾਲਾ ਦੇ ਕੋਲ ਅਚਾਨਕ ਪਹਾੜੀ ਤੋਂ ਭਾਰੀ ਚੱਟਾਨਾਂ ਡਿੱਗਣ ਕਾਰਨ ਇੱਕ ਟੈਕਸੀ ਗੱਡੀ ਉਸ ਦੀ ਲਪੇਟ ਵਿੱਚ ਆ ਗਈ। ਇਸ ਭਿਆਨਕ ਹਾਦਸੇ ਵਿੱਚ ਗੱਡੀ ਵਿੱਚ ਸਵਾਰ 13 ਲੋਕਾਂ ਦੀ […]

Continue Reading

ਪੇਪਰ ਲੀਕ ਮਾਮਲੇ ‘ਚ ਸਰਕਾਰ ਨੇ ਸਿੱਖਿਆ ਸਕੱਤਰ ਅਹੁਦੇ ਤੋਂ ਹਟਾਇਆ

ਨਵੀਂ ਦਿੱਲੀ, 24 ਜੁਲਾਈ ,ਬੋਲੇ ਪੰਜਾਬ ਬਿਊਰੋ; ਦੇਸ਼ ਭਰ ਵਿੱਚ ਨੀਟ-ਯੂ.ਜੀ. (NEET-UG) ਪ੍ਰੀ ਖਿਆ ਵਿੱਚ ਹੋਈਆਂ ਕਥਿਤ ਗੜਬੜੀਆਂ ਅਤੇ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇਚੱਲ ਰਹੇ ਭਾਰੀਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ, ਕੇਂਦਰ ਸਰਕਾਰ ਨੇ ਇੱਕ ਵੱਡਾ ਪ੍ਰਸ਼ਾਸਕੀ ਕਦਮ ਚੁੱਕਿਆ ਹੈ। ਵੀਰਵਾਰ ਦੇਰ ਰਾਤ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਸੀਨੀਅਰ ਆਈ.ਏ.ਐੱਸ . (IAS) […]

Continue Reading