ਪੋਰਬੰਦਰ ਹਵਾਈ ਅੱਡੇ ‘ਤੇ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, ਤਿੰਨ ਲੋਕਾਂ ਦੀ ਮੌਤ
ਪੋਰਬੰਦਰ, 5 ਜਨਵਰੀ, ਬੋਲੇ ਪੰਜਾਬ ਬਿਊਰੋ ਗੁਜਰਾਤ ਦੇ ਪੋਰਬੰਦਰ ਹਵਾਈ ਅੱਡੇ ‘ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਦਰਅਸਲ ਉੱਥੇ ਕੋਸਟ ਗਾਰਡ ਦਾ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਮੁਤਾਬਕ ਇੰਡੀਅਨ ਕੋਸਟ ਗਾਰਡ ਦਾ ਹੈਲੀਕਾਪਟਰ ਏਐੱਲਐੱਚ ਧਰੁਵ ਰੁਟੀਨ ਫਲਾਈਟ ‘ਤੇ ਸੀ ਤੇ ਉਦੋਂ ਇਹ ਹਾਦਸਾਗ੍ਰਸਤ ਹੋ […]
Continue Reading