ਪੰਜਾਬ ਲਈ ਮਾਣ ਵਾਲੀ ਗੱਲ : ਜਸਨੂਰ ਸਿੰਘ ਨੇ UPSC ਦੀ CDS-2 ਪ੍ਰੀਖਿਆ ‘ਚ ਲਿਆ ਪਹਿਲਾ ਰੈਂਕ

ਪਠਾਨਕੋਟ, 3 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਦੇ ਜਸਨੂਰ ਸਿੰਘ ਨੇ ਯੂਪੀਐਸਸੀ ਦੀ ਸੀਡੀਐਸ-2 ਪ੍ਰੀਖਿਆ ਵਿੱਚ ਆਲ-ਇੰਡੀਆ ਪੱਧਰ ‘ਤੇ ਪਹਿਲਾ ਰੈਂਕ ਪ੍ਰਾਪਤ ਕੀਤਾ ਹੈ। ਜਸਨੂਰ ਸਿੰਘ ਨੇ ਇੰਡੀਅਨ ਮਿਲਟਰੀ ਅਕੈਡਮੀ ਲਈ ਸੱਤਵਾਂ ਰੈਂਕ ਪ੍ਰਾਪਤ ਕੀਤਾ ਅਤੇ ਇੰਡੀਅਨ ਏਅਰ ਫੋਰਸ ਅਕੈਡਮੀ ਅਤੇ ਇੰਡੀਅਨ ਨੇਵਲ ਅਕੈਡਮੀ ਦੋਵਾਂ ਲਈ ਪਹਿਲਾ ਰੈਂਕ ਪ੍ਰਾਪਤ ਕੀਤਾ। ਜਸਨੂਰ ਦੇ ਨਤੀਜੇ 31 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 643, 03-04-2026

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ […]

Continue Reading

ਸ. ਐਚ.ਐਸ ਫੂਲਕਾ ਇਕ ਚੰਗੇ ਕਾਨੂੰਨਦਾਨ ਹਨ ਪਰ ਉਨ੍ਹਾਂ ਵੱਲੋਂ ਗਿਰਗਟ ਵਾਂਗ ਰੰਗ ਬਦਲਣ ਦੇ ਅਮਲ ਅਤਿ ਦੁੱਖਦਾਇਕ : ਮਾਨ

ਨਵੀਂ ਦਿੱਲੀ 2 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ. ਹਰਵਿੰਦਰ ਸਿੰਘ ਫੂਲਕਾ ਇਕ ਦਿੱਲੀ ਦੇ ਸੀਨੀਅਰ ਸਿੱਖ ਕਾਨੂੰਨਦਾਨ ਹਨ, ਜਿਨ੍ਹਾਂ ਨੇ ਬੀਤੇ ਸਮੇ ਵਿਚ 1984 ਦੇ ਸਿੱਖ ਕਤਲੇਆਮ ਦੇ ਪੀੜ੍ਹਤਾਂ ਨੂੰ ਇਨਸਾਫ ਦਿਵਾਉਣ ਲਈ ਆਪਣੇ ਵੱਲੋ ਵੱਡੇ ਉਦਮ ਕੀਤੇ ਅਤੇ ਸਮੇ-ਸਮੇ ਤੇ ਸਿੱਖ ਕੌਮ ਦੀ ਆਵਾਜ਼ ਨੂੰ ਉਠਾਉਦੇ ਰਹੇ ਹਨ, ਲੇਕਿਨ ਉਨ੍ਹਾਂ ਦੇ ਇਹ […]

Continue Reading

ਏਸ਼ੀਅਨ ਕਲੀਅਰਿੰਗ ਯੂਨੀਅਨ ਰਾਹੀਂ ਬਾਰਟਰ- ਅਧਾਰਤ ਭੁਗਤਾਨ ਵਿਧੀ ਨੂੰ ਬਾਸਮਤੀ ਚੌਲਾਂ ਦੇ ਬਰਾਮਦ ਦੀ ਸੁਰੱਖਿਆ ਲਈ ਅਪੀਲ: ਵਿਕਰਮਜੀਤ ਸਿੰਘ ਸਾਹਨੀ

ਨਵੀਂ ਦਿੱਲੀ 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ (ਰਾਜ ਸਭਾ) ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਯੂਸ਼ ਗੋਇਲ ਨੂੰ ਪੱਤਰ ਲਿਖ ਕੇ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਜੰਗ ਦੇ ਮੱਦੇ ਨਜ਼ਰ ਬਾਸਮਤੀ ਚੌਲਾਂ ਦੇ ਨਿਰਯਾਤਕਾਂ, ਖਾਸ ਕਰਕੇ ਪੰਜਾਬ ਦੇ ਬਰਾਮਦਕਾਰਾਂ ਨੂੰ ਦਰਪੇਸ਼ ਗੰਭੀਰ ਸੰਕਟ ਨੂੰ ਉਜਾਗਰ ਕੀਤਾ ਹੈ। […]

Continue Reading

ਕੇਂਦਰ ਸਰਕਾਰ ਨੇ ਟਰਾਈ ਨੂੰ ਢਾਂਚੇ ਤੋਂ ਹਟਾ ਕੇ ਟੀਵੀ ਰੇਟਿੰਗ ਨਿਗਰਾਨੀ ਦਾ ਪੂਰਾ ਕੰਟਰੋਲ ਲਿਆ ਆਪਣੇ ਹੱਥ ਵਿੱਚ

2025 ਵਿਚ ਭਾਰਤੀ ਕੰਪਨੀਆਂ ਨੇ ਟੈਲੀਵਿਜ਼ਨ ਇਸ਼ਤਿਹਾਰਬਾਜ਼ੀ ‘ਤੇ ਖਰਚ ਕੀਤੇ 36,200 ਕਰੋੜ ਰੁਪਏ ਨਵੀਂ ਦਿੱਲੀ 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਨੇ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ (ਟਰਾਈ) – ਭਾਰਤ ਦੇ ਟੈਲੀਕਾਮ ਰੈਗੂਲੇਟਰ – ਤੋਂ ਟੈਲੀਵਿਜ਼ਨ ਰੇਟਿੰਗਾਂ ਦੀ ਨਿਗਰਾਨੀ ਖੋਹ ਕੇ ਅਰਬਾਂ ਡਾਲਰ ਦੇ ਇਸ਼ਤਿਹਾਰ ਖਰਚ ਨੂੰ ਪ੍ਰਭਾਵਿਤ ਕਰਨ ਵਾਲੇ ਪੂਰੇ ਸਿਸਟਮ […]

Continue Reading

ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਸਿੰਘ ਸਭਾ ਡਰਬੀ ਵਿਖੇ ਹੋਏ ਆਰੰਭ

ਗਿਆਨੀ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ ਸਮੇਤ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਕੀਰਤਨੀ ਜਥੇ ਅਤੇ ਸੰਗਤਾਂ ਭਰਣਗੀਆਂ ਹਾਜ਼ਿਰੀ ਨਵੀਂ ਦਿੱਲੀ 2 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਡਰਬੀ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਦੇ ਹਫ਼ਤਾਵਾਰ ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਸੋਮਵਾਰ 30 ਮਾਰਚ ਨੂੰ ਸ੍ਰੀ ਅਖੰਡ ਪਾਠ […]

Continue Reading

AAP ਨੇ ਰਾਘਵ ਚੱਢਾ ਨੂੰ ਰਾਜ ਸਭਾ ‘ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ

ਨਵੀਂ ਦਿੱਲੀ, 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਰਾਜ ਸਭਾ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਇਲਾਵਾ, ਰਾਜ ਸਭਾ ਵਿੱਚ ਪਾਰਟੀ ਵੱਲੋਂ ਉਨ੍ਹਾਂ ਦੇ ਬੋਲਣ ਦੇ ਅਧਿਕਾਰਾਂ ਨੂੰ ਵੀ ਘਟਾ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਉਨ੍ਹਾਂ […]

Continue Reading

ਤੇਜ਼ ਰਫ਼ਤਾਰ ਟਰੱਕ ਨੇ ਟੈਂਪੂ ਨੂੰ ਟੱਕਰ ਮਾਰੀ, 8 ਔਰਤਾਂ ਦੀ ਮੌਤ 

ਨਵੀਂ ਦਿੱਲੀ, 2 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਨਾਗਪੁਰ-ਮੁੰਬਈ ਐਕਸਪ੍ਰੈਸਵੇਅ ‘ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਪਿੱਛੇ ਤੋਂ ਇੱਕ ਟੈਂਪੂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਅੱਠ ਔਰਤਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਜ਼ਖਮੀ ਹੋ ਗਈਆਂ। ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸਾਰੀਆਂ ਔਰਤਾਂ […]

Continue Reading

ਮੈਡੀਕਲ ਕਾਲਜ ਦੀ ਪਾਣੀ ਵਾਲੀ ਟੈਂਕੀ ਅੰਦਰ ਮਿਲੇ ਮਰੇ ਹੋਏ ਬਾਂਦਰ, ਦੂਸ਼ਿਤ ਪਾਣੀ ਪੀਂਦੇ ਰਹੇ ਡਾਕਟਰ ਤੇ ਪਰਿਵਾਰ 

ਚੰਡੀਗੜ੍ਹ, 2 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਇੱਕ ਮੈਡੀਕਲ ਕਾਲਜ ਵਿੱਚ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਕਾਲਜ ਦੇ ਅਹਾਤੇ ਦੇ ਅੰਦਰ ਤਿੰਨ ਰਿਹਾਇਸ਼ੀ ਇਮਾਰਤਾਂ ਨੂੰ ਪਾਣੀ ਸਪਲਾਈ ਕਰ ਰਹੀ ਪਾਣੀ ਦੀ ਟੈਂਕੀ ਦੇ ਅੰਦਰ ਤਿੰਨ ਮਰੇ ਹੋਏ ਬਾਂਦਰ ਮਿਲੇ ਹਨ। ਇਸ ਦਾ ਪਤਾ ਲੱਗਦਿਆਂ ਹੀ ਇਮਾਰਤਾਂ ਵਿੱਚ ਰਹਿਣ ਵਾਲੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 656, 02-04-2026

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ […]

Continue Reading