ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 963

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 2025-03-27 ,ਅੰਗ 963 Sachkhand Sri Harmandir Sahib Amritsar Vekhe Hoea Amrit Wele Da Mukhwak 2025-03-27 Ang 963 ਸਲੋਕ ਮਃ ੫ ॥ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ […]

Continue Reading

ਆਨੰਦਪੁਰ-ਮੇਹਲੀ ਰੋਡ ’ਤੇ ਕਾਰ ਬੇਕਾਬੂ ਹੋ ਕੇ ਗਹਿਰੀ ਖੱਡ ’ਚ ਡਿੱਗੀ, ਮਾਂ-ਧੀ ਸਮੇਤ ਚਾਰ ਲੋਕਾਂ ਦੀ ਮੌਤ

ਸ਼ਿਮਲਾ, 26 ਮਾਰਚ ਬੋਲੇ ਪੰਜਾਬ ਬਿਊਰੋ: ,ਹਿਮਾਚਲ ਦੀ ਰਾਜਧਾਨੀ ਸ਼ਿਮਲਾ ’ਚ ਮੰਗਲਵਾਰ ਦੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਨੇ ਚਾਰ ਜਿੰਦਗੀਆਂ ਨਿਗਲ ਲਈਆਂ। ਸ਼ਹਿਰ ਦੇ ਉਪਨਗਰੀ ਖੇਤਰ ਆਨੰਦਪੁਰ-ਮੇਹਲੀ ਰੋਡ ’ਤੇ ਲਾਲਪਾਣੀ ਪੁਲ ਨੇੜੇ ਇਕ ਕਾਰ ਅਚਾਨਕ ਬੇਕਾਬੂ ਹੋਕੇ ਗਹਿਰੀ ਖੱਡ ’ਚ ਜਾ ਵੱਜੀ।ਇਸ ਹਾਦਸੇ ’ਚ ਇੱਕ ਔਰਤ, ਉਸ ਦੀ ਬੇਟੀ ਅਤੇ ਦੋ ਹੋਰ […]

Continue Reading

ਪੁਲਿਸ ਦੀ ਇੱਕ ਗੱਡੀ ਅਣਪਛਾਤੇ ਵਾਹਨ ਨਾਲ ਟਕਰਾਈ, 3 ਮੁਲਜ਼ਮਾਂ ਦੀ ਮੌਤ

ਸਿਰਸਾ, 26 ਮਾਰਚ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਸਿਰਸਾ ਜ਼ਿਲ੍ਹੇ ’ਚ ਅੱਜ ਸਵੇਰੇ ਭਾਰਤਮਾਲਾ ਰੋਡ ’ਤੇ ਦਿਲ ਦਹਿਲਾਉਣ ਵਾਲਾ ਹਾਦਸਾ ਵਾਪਰਿਆ। ਗੁਜਰਾਤ ਪੁਲਿਸ ਦੀ ਇੱਕ ਗੱਡੀ ਅਣਪਛਾਤੇ ਵਾਹਨ ਨਾਲ ਭਿਆਨਕ ਟੱਕਰ ਹੋਣ ਕਾਰਨ 3 ਪੁਲਿਸ ਮੁਲਾਜ਼ਮਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਤੌਰ ’ਤੇ ਜ਼ਖਮੀ ਹੋ ਗਿਆ।ਜਾਣਕਾਰੀ ਮੁਤਾਬਕ, ਇਹ ਹਾਦਸਾ ਬੁੱਧਵਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-03-2025 ,ਅੰਗ 706 Sachkhand Sri Harmandir Sahib Amritsar Vekhe Hoea Amrit Wele Da Mukhwak Ang 706 : 26-03-2025 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ […]

Continue Reading

ਬਜ਼ੁਰਗ ਜੋੜੇ ਦੇ ਕਤਲ ਮਾਮਲੇ ’ਚ ਮੁੱਖ ਦੋਸ਼ੀ ਸਮੇਤ ਦੋ ਗ੍ਰਿਫ਼ਤਾਰ

ਨਵੀਂ ਦਿੱਲੀ 25 ਮਾਰਚ ,ਬੋਲੇ ਪੰਜਾਬ ਬਿਊਰੋ :  ਦਿੱਲੀ ਦੇ ਪੀਤਮਪੁਰਾ ਦੇ ਕੋਹਾਟ ਐਨਕਲੇਵ ਵਿੱਚ 18 ਮਾਰਚ ਨੂੰ ਇੱਕ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਘਟਨਾ ਨੂੰ ਉਸ ਦੇ ਆਪਣੇ ਕੇਅਰਟੇਕਰ ਨੇ ਹੀ ਅੰਜਾਮ ਦਿੱਤਾ ਸੀ। ਪੁਲਿਸ ਨੇ ਮੁੱਖ ਦੋਸ਼ੀ ਸਮੇਤ ਦੋ […]

Continue Reading

ਦਾਂਤੇਵਾੜਾ-ਬੀਜਾਪੁਰ ਸਰਹੱਦ ‘ਤੇ 5 ਨਕਸਲੀਆਂ ਦੇ ਮਾਰੇ ਗਏ, 3 ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ

ਛੱਤੀਸਗੜ੍ਹ 25 ਮਾਰਚ ,ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ‘ਚ ਦਾਂਤੇਵਾੜਾ-ਬੀਜਾਪੁਰ-ਨਰਾਇਣਪੁਰ ਜ਼ਿਲ੍ਹੇ ਦੀ ਸਰਹੱਦ ‘ਤੇ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। 5 ਤੋਂ ਵੱਧ ਨਕਸਲੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। 3 ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਨਕਸਲੀਆਂ ਦੇ ਵੱਡੇ ਕਾਡਰਾਂ ਦੀ ਮੌਜੂਦਗੀ ਦੀ ਸੂਚਨਾ ‘ਤੇ ਕਰੀਬ 500 ਜਵਾਨ ਇਲਾਕੇ ‘ਚ ਦਾਖਲ ਹੋਏ […]

Continue Reading

ਮੁੰਬਈ ਪੁਲਿਸ ਨੇ ਕਾਮੇਡੀਅਨ ਕੁਨਾਲ ਨੂੰ ਸੰਮਨ ਜਾਰੀ: 11 ਵਜੇ ਤੱਕ ਪੇਸ਼ ਹੋਣ ਲਈ ਕਿਹਾ; ਸ਼ਿੰਦੇ ਨੇ ਕਿਹਾ- ਵਿਅੰਗ ਦੀ ਕੋਈ ਹੱਦ ਹੋਣੀ ਚਾਹੀਦੀ

ਮੁੰਬਈ 25 ਮਾਰਚ ,ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ‘ਤੇ ਉਸ ਦੇ ਪੈਰੋਡੀ ਗੀਤ ਨੂੰ ਲੈ ਕੇ ਹੋਏ ਵਿਵਾਦ ਨੂੰ ਲੈ ਕੇ ਮੁੰਬਈ ਦੀ ਖਾਰ ਪੁਲਸ ਨੇ ਕਾਮੇਡੀਅਨ ਕੁਣਾਲ ਕਾਮਰਾ ਨੂੰ ਤਲਬ ਕੀਤਾ ਹੈ। ਸੰਮਨ ਵਿੱਚ ਕਾਮਰਾ ਨੂੰ ਸਵੇਰੇ 11 ਵਜੇ ਤੱਕ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-03-2025 ਅੰਗ 729 Amrit Wele Da Hukamnama Sachkhand Sri Harmandir Sahib Amritsar Ang 729, 25-03-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ […]

Continue Reading

ਕੇਂਦਰ ਸਰਕਾਰ ਨੇ ਕੀਤਾ ਸੰਸਦ ਮੈਂਬਰਾਂ ਦੀ ਤਨਖਾਹ ‘ਚ ਭਾਰੀ ਵਾਧਾ

ਨਵੀਂ ਦਿੱਲੀ, 24 ਮਾਰਚ,ਬੋਲੇ ਪੰਜਾਬ ਬਿਊਰੋ :ਹੁਣ ਸੰਸਦ ਮੈਂਬਰਾਂ ਦੀ ਜੇਬ ਹੋਰ ਭਾਰੀ ਹੋ ਗਈ ਹੈ।ਕੇਂਦਰ ਸਰਕਾਰ ਨੇ ਉਨ੍ਹਾਂ ਦੀ ਤਨਖਾਹ ’ਚ 24% ਦਾ ਵਾਧਾ ਕਰ ਦਿੱਤਾ ਹੈ। ਨਵੇਂ ਨਿਯਮ ਅਨੁਸਾਰ, ਹੁਣ ਸੰਸਦ ਮੈਂਬਰਾਂ ਨੂੰ 1.24 ਲੱਖ ਰੁਪਏ ਮਹੀਨਾ ਮਿਲਣਗੇ, ਜੋ ਪਹਿਲਾਂ 1 ਲੱਖ ਰੁਪਏ ਸੀ।ਇਹ ਵਾਧਾ ਮਹਿੰਗਾਈ ਦੇ ਵਧਦੇ ਅੰਕੜਿਆਂ ਨੂੰ ਧਿਆਨ ਵਿੱਚ ਰੱਖਦੇ […]

Continue Reading

ਹਿਮਾਚਲ ਨੇ 20 ਰੂਟਾਂ ’ਤੇ ਰਾਤ ਦੀ ਬੱਸ ਸੇਵਾ ਕੀਤੀ ਬੰਦ

ਸ਼ਿਮਲਾ, 24 ਮਾਰਚ,ਬੋਲੇ ਪੰਜਾਬ ਬਿਊਰੋ :ਹਿਮਾਚਲ ਰੋਡਵੇਜ਼ ਟਰਾਂਸਪੋਰਟ ਨਿਗਮ (ਐੱਚਆਰਟੀਸੀ) ਦੀਆਂ ਬੱਸਾਂ ਨਾਲ ਪੰਜਾਬ ਦੇ ਅੰਮਿ੍ਤਸਰ, ਖਰੜ ਅਤੇ ਹੁਸ਼ਿਆਰਪੁਰ ’ਚ ਤੋੜਭੰਨ ਤੋਂ ਬਾਅਦ ਨਿਗਮ ਪ੍ਰਬੰਧਨ ਨੇ 20 ਰੂਟਾਂ ’ਤੇ ਰਾਤ ਦੀ ਸੇਵਾ ਨੂੰ ਬੰਦ ਕਰ ਦਿੱਤਾ ਹੈ। ਸ਼ਨਿਚਰਵਾਰ ਤੋਂ ਬਾਅਦ ਐਤਵਾਰ ਨੂੰ ਵੀ ਨਿਗਮ ਪ੍ਰਬੰਧਨ ਨੇ ਅੰਮਿ੍ਤਸਰ ਰੂਟ ’ਤੇ 10, ਹੁਸ਼ਿਆਰਪੁਰ ਤੇ ਲੁਧਿਆਣਾ ’ਤੇ ਚਾਰ-ਚਾਰ […]

Continue Reading