ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 686

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 686, 30-10-2025 AMRIT VELE DA HUKAMNAMA SRI DARBAR SAHIB AMRITSAR ,ANG 686, 30-10-2025 ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ […]

Continue Reading

ਦਿੱਲੀ ਹਵਾਈ ਅੱਡੇ ‘ਤੇ ਜਹਾਜ਼ ਦੇ ਨੇੜੇ ਖੜ੍ਹੀ ਏਅਰ ਇੰਡੀਆ ਦੀ ਬੱਸ ਨੂੰ ਲੱਗੀ ਅੱਗ

ਨਵੀਂ ਦਿੱਲੀ, 28 ਅਕਤੂਬਰ,ਬੋਲੇ ਪੰਜਾਬ ਬਿਊਰੋ; ਦਿੱਲੀ ਹਵਾਈ ਅੱਡੇ ‘ਤੇ ਟਰਮੀਨਲ 3 ‘ਤੇ ਖੜ੍ਹੀ ਇੱਕ ਬੱਸ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਖੁਸ਼ਕਿਸਮਤੀ ਨਾਲ, ਹਾਦਸੇ ਸਮੇਂ ਇਸ ‘ਚ ਕੋਈ ਵੀ ਯਾਤਰੀ ਸਵਾਰ ਨਹੀਂ ਸੀ। ਇਹ ਘਟਨਾ ਮੰਗਲਵਾਰ ਦੁਪਹਿਰ ਨੂੰ ਵਾਪਰੀ ਜਦੋਂ ਬੱਸ ਇੱਕ ਜਹਾਜ਼ ਦੇ ਨੇੜੇ ਖੜ੍ਹੀ ਸੀ। ਜਾਣਕਾਰੀ ਮਿਲਣ ‘ਤੇ, ਫਾਇਰ ਵਿਭਾਗ, […]

Continue Reading

ਸਰਕਾਰੀ ਦਬਾਅ ਹੇਠ 350ਵੇਂ ਸ਼ਹੀਦੀ ਨਗਰ ਕੀਰਤਨ ਨੂੰ ਸਾਬੋਤਾਜ ਕਰਣ ਦੀ ਕਾਲਕਾ ਅਤੇ ਸਿਰਸਾ ਉਪਰ ਸਾਜ਼ਿਸ਼ ਰਚਣ ਦਾ ਦੋਸ਼: ਸਰਨਾ

ਜਨਰਲ ਹਾਊਸ ਦੀ ਮੀਟਿੰਗ ਦੇ ਮਿੰਟਾਂ ਵਿੱਚ ਗੰਭੀਰ ਮੁਦਿਆਂ ਦਾ ਜ਼ਿਕਰ ਨਹੀਂ ਕਰਣ ਨਾਲ ਉਨ੍ਹਾਂ ਦੀ ਮਨੋਦਸ਼ਾ ਹੋਈ ਜ਼ਾਹਿਰ ਨਵੀਂ ਦਿੱਲੀ, 29 ਅਕਤੂਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਿੱਲੀ ਇਕਾਈ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਦੇ ਅਸਲ ਆਕਾਵਾਂ ਮਨਜਿੰਦਰ ਸਿੰਘ […]

Continue Reading

ਭਾਈ ਮਨਦੀਪ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ: ਜਲਾਵਤਨੀ ਸਿੰਘ ਜਰਮਨੀ

ਨਵੀਂ ਦਿੱਲੀ 29 ਅਕਤੂਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਜਰਮਨੀ ਦੇ ਜਲਾਵਤਨੀ ਸਿੰਘ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਸਤਨਾਮ ਸਿੰਘ ਬੱਬਰ, ਭਾਈ ਬਿਧੀ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਹਰਜੋਤ ਸਿੰਘ ਬੱਬਰ ਅਤੇ ਭਾਈ ਰਾਜਿੰਦਰ ਸਿੰਘ ਬੱਬਰ ਨੇ ਤਰਨਤਾਰਨ ਹਲਕੇ ਦੇ ਅਣਖੀ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਆਪਣੇ ਫਰਜ਼ ਨੂੰ ਪਹਿਚਾਣਦੇ ਹੋਏ […]

Continue Reading

ਮਹਾਰਾਜਾ ਦਲੀਪ ਸਿੰਘ ਦੀ ਬਰਸੀ ਨੂੰ ਸਮਰਪਿਤ ਵਿਸ਼ਾਲ ਸ਼ਰਧਾਂਜਲੀ ਸਮਾਗਮ

ਨਵੀਂ ਦਿੱਲੀ 29 ਅਕਤੂਬਰ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):- ਸਿੱਖ ਰਾਜ ਦੇ ਆਖਰੀ ਬਾਦਸ਼ਾਹ ਮਹਾਰਾਜਾ ਦਲੀਪ ਸਿੰਘ ਦੀ ਬਰਸੀ ਮੌਕੇ ਇੰਗਲੈਂਡ ਦੇ ਸ਼ਹਿਰ ਥੈਟਫੋਰਡ ਵਿਖੇ ਵਿਸ਼ਾਲ ਸਮਾਗਮ ਅਯੋਜਿਤ ਕੀਤਾ ਗਿਆ। ਦੂਸਰੀ ਸੰਸਾਰ ਜੰਗ ਖਤਮ ਹੋਣ ਦੀ 80ਵੀਂ ਵਰ੍ਹੇਗੰਢ ਮੌਕੇ ਸਿੱਖ ਫੌਜੀਆਂ ਅਤੇ ਮਹਾਰਾਜਾ ਦਲੀਪ ਸਿੰਘ ਦੀ ਯਾਦ ਵਿੱਚ ਦਰਖਤ ਲਗਾਇਆ ਗਿਆ, ਜਿਸ ਦੀ ਮਨਜੂਰੀ ਲੈਣ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਜਾਣਗੇ, ‘ਇੰਡੀਆ ਮੈਰੀਟਾਈਮ ਵੀਕ 2025’ ਨੂੰ ਸੰਬੋਧਨ ਕਰਨਗੇ

ਮੁੰਬਈ, 29 ਅਕਤੂਬਰ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ, 29 ਅਕਤੂਬਰ, 2025 ਨੂੰ ਮੁੰਬਈ ਦਾ ਦੌਰਾ ਕਰਨਗੇ। ਸ਼ਾਮ 4:00 ਵਜੇ ਦੇ ਕਰੀਬ, ਉਹ ਨੇਸਕੋ ਪ੍ਰਦਰਸ਼ਨੀ ਕੇਂਦਰ, ਮੁੰਬਈ ਵਿਖੇ ਆਯੋਜਿਤ ਇੰਡੀਆ ਮੈਰੀਟਾਈਮ ਵੀਕ 2025 ਵਿਖੇ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਦੇ ਇੱਕ ਬਿਆਨ ਦੇ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਇੰਡੀਆ ਮੈਰੀਟਾਈਮ ਵੀਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 723

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 723 ,29-10-25 Sachkhand Sri Harmandir Sahib Amritsar Vekhe Hoea Amrit Wele Da Mukhwak: 29-10-25 Ang 723 ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ […]

Continue Reading

ਅਧਿਆਪਕ ਨੇ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਪੁਲਿਸ ਕੋਲ ਪਹੁੰਚਿਆ ਮਾਮਲਾ

ਲੇਦੀਹਰਵਾ 27 ਅਕਤੂਬਰ ,ਬੋਲੇ ਪੰਜਾਬ ਬਿਊਰੋ; ਬਿਹਾਰ ਦੇ ਭਿਥਾ (Bhitha) ਥਾਣਾ ਖੇਤਰ ਤੋਂ ਅਧਿਆਪਕ ਵੱਲੋਂ ਵਿਦਿਆਰਥਣ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਸਰਕਾਰੀ ਮਿਡਲ ਸਕੂਲ, ਲੇਦੀਹਰਵਾ ਦੇ ਮੁੱਖ ਅਧਿਆਪਕ (Head Master – HM) ਨੇ ਨਸ਼ੇ ਦੀ ਹਾਲਤ ਵਿੱਚ 13 ਸਾਲਾ ਵਿਦਿਆਰਥਣ ਦੀ ਏਨੀ ਕੁੱਟਮਾਰ ਕੀਤੀ ਕਿ ਉਸਦੇ […]

Continue Reading

ਤਖ਼ਤ ਪਟਨਾ ਸਾਹਿਬ ਤੋਂ ਸ਼ੁਰੂ ਹੋਈ ਸ਼ਹੀਦੀ ਜਾਗ੍ਰਿਤੀ ਯਾਤਰਾ ਦੀ 28 ਤਾਰੀਖ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖ਼ੇ ਹੋਵੇਗੀ ਸੰਪੂਰਣਤਾ

ਨਵੀਂ ਦਿੱਲੀ, 27 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਪਟਨਾ ਸਾਹਿਬ ਤੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਜਾਗਰਤੀ ਯਾਤਰਾ ਜੋ ਪਿਛਲੇ 17 ਸਤੰਬਰ ਨੂੰ ਸ਼ੁਰੂ ਹੋਈ ਸੀ, ਲਗਭਗ 48 ਦਿਨਾਂ ਦਾ ਸਫ਼ਰ ਤੈਅ ਕਰਨ ਤੋਂ ਬਾਅਦ 28 ਅਕਤੂਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਵੇਗੀ। ਇਸ ਤੋਂ ਬਾਅਦ […]

Continue Reading

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਨਵੀਂ ਦਿੱਲੀ 27 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ […]

Continue Reading