ਕੰਗਨਾ ਰਣੌਤ ਨੇ ਜਾਵੇਦ ਅਖ਼ਤਰ ਤੋਂ ਮੁਆਫੀ ਮੰਗੀ, ਇੱਕ-ਦੂਜੇ ਖ਼ਿਲਾਫ਼ ਸ਼ਿਕਾਇਤਾਂ ਵਾਪਸ ਲੈਣ ਦਾ ਫ਼ੈਸਲਾ

ਮੁੰਬਈ, 1 ਮਾਰਚ,ਬੋਲੇ ਪੰਜਾਬ ਬਿਊਰੋ :ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੇ ਚਾਰ ਸਾਲ ਤੋਂ ਲਟਕ ਰਹੇ ਮਾਣਮਾਨੀ ਮਾਮਲੇ ਵਿਚ ਗੀਤਕਾਰ ਜਾਵੇਦ ਅਖ਼ਤਰ ਨਾਲ ਵਿਚੋਲਗੀ ਰਾਹੀਂ ਸਹਿਮਤੀ ਬਣਾ ਲਈ ਹੈ। ਕੰਗਨਾ ਨੇ ਅਖ਼ਤਰ ਤੋਂ ਮਾਫ਼ੀ ਮੰਗੀ, ਜਿਸ ਤੋਂ ਬਾਅਦ ਦੋਵਾਂ ਨੇ ਇੱਕ-ਦੂਜੇ ਖ਼ਿਲਾਫ਼ ਸ਼ਿਕਾਇਤਾਂ ਵਾਪਸ ਲੈਣ ਦਾ ਫ਼ੈਸਲਾ ਕੀਤਾ।ਸ਼ੁੱਕਰਵਾਰ ਨੂੰ ਦੋਵੇਂ ਇਕ ਵਿਸ਼ੇਸ਼ ਅਦਾਲਤ ਦੇ ਸਾਹਮਣੇ ਪੇਸ਼ […]

Continue Reading

ਕੀਰਤਪੁਰ-ਮਨਾਲੀ ਚਾਰ-ਮਾਰਗੀ ਸੜਕ ’ਤੇ ਜ਼ਮੀਨ ਖਿਸਕਣ ਕਾਰਨ ਸੰਪਰਕ ਟੁੱਟਿਆ, ਸੈਂਕੜੇ ਵਾਹਨ ਫਸੇ

ਮੰਡੀ, 1 ਮਾਰਚ,ਬੋਲੇ ਪੰਜਾਬ ਬਿਊਰੋ :ਹਿਮਾਚਲ ਪ੍ਰਦੇਸ਼ ’ਚ ਪਿਛਲੇ ਦੋ ਦਿਨਾਂ ਤੋਂ ਮੀਂਹ ਕਾਰਨ ਜਨਜੀਵਨ ਠੱਪ ਹੈ। ਕੀਰਤਪੁਰ-ਮਨਾਲੀ ਚਾਰ-ਮਾਰਗੀ ਸੜਕ ’ਤੇ ਬਨਾਲਾ ਨੇੜੇ ਭਾਰੀ ਜ਼ਮੀਨ ਖਿਸਕਣ ਕਾਰਨ ਕੁੱਲੂ ਹੋਰ ਇਲਾਕਿਆਂ ਤੋਂ ਕੱਟ ਗਿਆ, ਜਿਸ ਨਾਲ ਸੈਂਕੜੇ ਵਾਹਨ ਫਸੇ ਹੋਏ ਹਨ।ਇਸੇ ਦੌਰਾਨ, ਕਾਂਗੜਾ ਦੇ ਲੋਹਾਰਡੀ ਵਿੱਚ ਬੱਦਲ ਫਟਣ ਕਾਰਨ ਉਹਲ ਨਦੀ ਚੜ੍ਹ ਗਈ, ਅਤੇ ਬਰੋਟ ਡੈਮ […]

Continue Reading

ਇਸ ਵਾਰ ਮਾਰਚ ਤੋਂ ਮਈ ਦੌਰਾਨ ਪਵੇਗੀ ਜ਼ਿਆਦਾ ਗਰਮੀ, ਮੌਸਮ ਵਿਭਾਗ ਵੱਲੋਂ ਤਿੰਨ ਮਹੀਨਿਆਂ ਲਈ ਚਿਤਾਵਨੀ ਜਾਰੀ

ਨਵੀਂ ਦਿੱਲੀ, 1 ਮਾਰਚ,ਬੋਲੇ ਪੰਜਾਬ ਬਿਊਰੋ :ਪ੍ਰਸ਼ਾਂਤ ਮਹਾਸਾਗਰ ਵਿੱਚ ਲਾ ਨੀਨਾ ਦੀ ਸਰਗਰਮੀ ਕਾਰਨ ਭਾਰਤ ਵਿੱਚ ਮੌਸਮ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਤਿੰਨ ਮਹੀਨਿਆਂ ਲਈ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਮਾਰਚ-ਮਈ ਦੌਰਾਨ ਦੇਸ਼ ਦੇ ਵੱਡੇ ਹਿੱਸੇ ’ਚ ਸਾਧਾਰਨ ਤੋਂ ਵੱਧ ਗਰਮੀ ਪੈ ਸਕਦੀ ਹੈ।IMD ਮੁਤਾਬਕ, ਉੱਤਰ ਭਾਰਤ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 660

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-03-2025,ਅੰਗ 660 Sachkhand Sri Harmandir Sahib Amritsar Vikhe Hoyea Amrit Wele Da Mukhwak Ang: 660, 01-03-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿੱਚਰਵਾਰ, ੧੮ ਫੱਗਣ (ਸੰਮਤ ੫੫੬ ਨਾਨਕਸ਼ਾਹੀ)01-03-2025 ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ਜੀਉ ਡਰਤੁ […]

Continue Reading

ਉੱਤਰਾਖੰਡ ‘ਚ ਗਲੇਸ਼ੀਅਰ ਟੁੱਟਣ ਕਾਰਨ ਬਰਫ਼ ਦੇ ਤੋਦੇ ਡਿੱਗਣ ਕਾਰਨ 57 ਮਜ਼ਦੂਰ ਦਬੇ

15 ਨੂੰ ਰਾਹਤ ਟੀਮਾਂ ਨੇ ਬਾਹਰ ਕੱਢਿਆ, 42 ਅਜੇ ਵੀ ਲਾਪਤਾ ਦੇਹਰਾਦੂਨ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਉੱਤਰਾਖੰਡ ਦੇ ਮਾਣਾ ਪਾਸ ’ਚ ਗਲੇਸ਼ੀਅਰ ਟੁੱਟਣ ਕਾਰਨ ਬਰਫ਼ ਦੇ ਤੋਦੇ ਡਿੱਗਣ ਨਾਲ ਬੀਆਰਓ ਦੇ ਕੈਂਪ ਨੂੰ ਨੁਕਸਾਨ ਪਹੁੰਚਿਆ। ਇੱਥੇ 57 ਮਜ਼ਦੂਰ ਦਬੇ ਹੋਣ ਦੀ ਸੂਚਨਾ ਮਿਲੀ ਸੀ, ਜਿਨ੍ਹਾਂ ਵਿੱਚੋਂ 15 ਨੂੰ ਰਾਹਤ ਟੀਮਾਂ ਨੇ ਬਾਹਰ ਕੱਢ ਲਿਆ, ਪਰ […]

Continue Reading

ਅਮਰੀਕਾ ‘ਚ ਭਾਰਤੀ ਵਿਦਿਆਰਥਣ ਹੋਈ ਹਾਦਸੇ ਦਾ ਸ਼ਿਕਾਰ ,ਕੋਮਾ ‘ਚ ਗਈ

ਨਵੀਂ ਦਿੱਲੀ 28 ਫਰਵਰੀ ,ਬੋਲੇ ਪੰਜਾਬ ਬਿਊਰੋ : 14 ਫਰਵਰੀ ਨੂੰ ਅਮਰੀਕਾ ਵਿੱਚ ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਦੀ ਰਹਿਣ ਵਾਲੀ 35 ਸਾਲਾ ਨੀਲਮ ਸ਼ਿੰਦੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਨੀਲਮ ਨੂੰ ਕੈਲੀਫੋਰਨੀਆ ‘ਚ ਇਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਕੋਮਾ ‘ਚ ਚਲੀ ਗਈ। ਫਿਲਹਾਲ ਉਹ ਆਈਸੀਯੂ ਵਿੱਚ ਦਾਖਲ ਹੈ। […]

Continue Reading

ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਜਾਂ ਫਰਲੋ ‘ਤੇ ਵਾਰ-ਵਾਰ ਰਿਹਾਅ ਕਰਨ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਚੰਡੀਗੜ੍ਹ, 28 ਫਰਵਰੀ ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਜਾਂ ਫਰਲੋ ‘ਤੇ ਵਾਰ-ਵਾਰ ਰਿਹਾਅ ਕਰਨ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਕਿਸੇ ਖਾਸ ਵਿਅਕਤੀ ਨੂੰ ਦਿੱਤੀ ਗਈ ਰਾਹਤ ਨੂੰ ਜਨਹਿਤ ਮੁਕੱਦਮੇ ਦੇ ਨਾਮ ‘ਤੇ ਚੁਣੌਤੀ ਨਹੀਂ […]

Continue Reading

ਬਿਹਾਰ, ਨੇਪਾਲ ਤੇ ਪਾਕਿਸਤਾਨ ‘ਚ ਆਇਆ ਭੂਚਾਲ

ਪਟਨਾ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਬਿਹਾਰ ਅਤੇ ਨੇਪਾਲ ’ਚ ਰਾਤ 2:36 ਵਜੇ 5.5 ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ, ਜਿਸਦੀ ਡੂੰਘਾਈ 10 ਕਿਮੀ ਸੀ। ਨੇਪਾਲ ਦੇ ਲੋਬੂਚੇ ਤੋਂ 84 ਕਿਮੀ ਉੱਤਰ-ਪੱਛਮ ਇਹ ਭੂਚਾਲ ਆਇਆ।ਪਾਕਿਸਤਾਨ ’ਚ ਵੀ ਸਵੇਰੇ 5:14 ਵਜੇ 4.5 ਤੀਬਰਤਾ ਦਾ ਭੂਚਾਲ ਰਿਕਾਰਡ ਕੀਤਾ ਗਿਆ। ਤਿੰਨਾਂ ਥਾਵਾਂ ’ਤੇ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 611

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-02-2025 ,ਅੰਗ 611 Sachkhand Sri Harmandir Sahib Amritsar Vikhe Hoyea Amrit Wele Da Mukhwak Ang: 611, 28-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)28-02-2025 ਸੋਰਠਿ ਮਹਲਾ ੫ ॥ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ […]

Continue Reading

ਦਿੱਲੀ ਹਵਾਈ ਅੱਡੇ ’ਤੇ 27 ਕਰੋੜ ਦੇ ਗਾਂਜੇ ਸਮੇਤ 2 ਔਰਤਾਂ ਗ੍ਰਿਫ਼ਤਾਰ

ਨਵੀਂ ਦਿੱਲੀ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਅਧਿਕਾਰੀਆਂ ਨੇ ਵੱਡੀ ਕਾਰਵਾਈ ਕਰਦਿਆਂ 27 ਕਰੋੜ ਰੁਪਏ ਮੁੱਲ ਦਾ ਗਾਂਜਾ ਬਰਾਮਦ ਕੀਤਾ ਹੈ। ਇਹ ਨਸ਼ੀਲਾ ਪਦਾਰਥ ਦੋ ਵਿਦੇਸ਼ੀ ਮਹਿਲਾਵਾਂ ਕੋਲੋਂ ਮਿਲਿਆ, ਜੋ ਫ਼ਲਾਈਟ AI377 ਰਾਹੀਂ ਬੀਤੇ ਦਿਨੀ ਦਿੱਲੀ ਪਹੁੰਚੀਆਂ ਸਨ।ਕਸਟਮ ਅਤੇ ਫਲਾਈਟ ਰੈਂਪੇਜ ਯੂਨਿਟ (ਐੱਫ.ਆਰ.ਯੂ.) ਵੱਲੋਂ ਸ਼ੱਕੀ ਯਾਤਰੀਆਂ ਦੀ ਚੈੱਕਿੰਗ ਦੌਰਾਨ, […]

Continue Reading