2 ਸਾਲਾ ਬੱਚੇ ‘ਤੇ ਉਬਲਦਾ ਪਾਣੀ ਡਿੱਗਣ ਕਾਰਨ ਮੌਤ

ਕੈਥਲ, 8 ਫਰਵਰੀ,ਬੋਲੇ ਪੰਜਾਬ ਬਿਊਰੋ :ਕੈਥਲ ਜ਼ਿਲ੍ਹੇ ਦੇ ਪਿੰਡ ਫਰਸ਼ ਮਾਜਰਾ ਵਿੱਚ ਇੱਕ ਦਿਲ ਦਹਿਲਾਉਣ ਵਾਲਾ ਹਾਦਸਾ ਵਾਪਰਿਆ, ਜਿੱਥੇ ਦੋ ਸਾਲਾ ਬੱਚਾ ਉਬਲਦੇ ਪਾਣੀ ਨਾਲ ਝੁਲਸ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਰਮਨ ਨਾਂ ਦਾ ਬੱਚਾ ਆਪਣੀ ਭੈਣ ਨਾਲ ਘਰ ਵਿੱਚ ਖੇਡ ਰਿਹਾ ਸੀ।ਪਰਿਵਾਰਕ ਮੈਂਬਰਾਂ ਮੁਤਾਬਕ, […]

Continue Reading

ਦਿੱਲੀ ‘ਚ ਆਮ ਆਦਮੀ ਪਾਰਟੀ ਦੀਆਂ ਉਮੀਦਾਂ ‘ਤੇ ਫਿਰਿਆ ਝਾੜੂ

ਨਵੀਂ ਦਿੱਲੀ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਕਾਲਕਾ ਜੀ ਸੀਟ ਤੋਂ ਜਿੱਤ ਗਈ ਹੈ। ਇੱਥੇ ਭਾਜਪਾ ਦੇ ਰਮੇਸ਼ ਬਿਧੂੜੀ ਹਾਰ ਗਏ ਹਨ। ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਅਰਵਿੰਦ ਕੇਜਰੀਵਾਲ 3182 ਵੋਟਾਂ ਨਾਲ ਹਾਰ ਗਏ ਹਨ। ਭਾਜਪਾ ਦੇ ਪ੍ਰਵੇਸ਼ ਵਰਮਾ ਨੇ ਜਿੱਤ ਦਰਜ ਕੀਤੀ ਹੈ। ਕਾਂਗਰਸ ਦੇ ਸੰਦੀਪ ਦੀਕਸ਼ਿਤ ਤੀਜੇ ਸਥਾਨ […]

Continue Reading

ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਦੀਆਂ ਚੋਣਾਂ ਕਰਵਾਉਣ ਲਈ ਤਿਆਰੀ ਸ਼ੁਰੂ

ਨਵੀਂ ਦਿੱਲੀ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਚੋਣਾਂ ਦਾ ਐਲਾਨ ਹੋਣ ਦੀ ਸੰਭਾਵਨਾ ਹੈ। ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਚੋਣ ਹਲਕੇ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ 18 ਫ਼ਰਵਰੀ ਤਕ ਹਲਕਿਆਂ […]

Continue Reading

ਦਿੱਲੀ ਵਿਖੇ ਰੁਝਾਨਾਂ ‘ਚ ਭਾਜਪਾ 40 ਤੇ ‘ਆਪ’ 30 ਸੀਟਾਂ ‘ਤੇ ਅੱਗੇ

ਨਵੀਂ ਦਿੱਲੀ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ਵਿੱਚ ਭਾਜਪਾ ਨੇ ਬਹੁਮਤ ਹਾਸਲ ਕੀਤਾ ਹੈ। ਭਾਜਪਾ 40 ਸੀਟਾਂ ‘ਤੇ ਅੱਗੇ ਹੈ। ‘ਆਪ’ 30 ਸੀਟਾਂ ‘ਤੇ ਅੱਗੇ ਹੈ।

Continue Reading

ਦਿੱਲੀ ਵਿਖੇ ਰੁਝਾਨਾਂ ‘ਚ ਭਾਜਪਾ 49 ਤੇ ‘ਆਪ’ 20 ਸੀਟਾਂ ‘ਤੇ ਅੱਗੇ

ਨਵੀਂ ਦਿੱਲੀ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ਵਿੱਚ ਭਾਜਪਾ ਨੇ ਬਹੁਮਤ ਹਾਸਲ ਕੀਤਾ ਹੋਇਆ ਹੈ। ਭਾਜਪਾ 49 ਸੀਟਾਂ ‘ਤੇ ਅੱਗੇ ਹੈ। ‘ਆਪ’ 20 ਸੀਟਾਂ ‘ਤੇ ਅੱਗੇ ਹੈ। ਕਾਂਗਰਸ ਇਕ ਸੀਟ ‘ਤੇ ਅੱਗੇ ਹੈ।

Continue Reading

ਦਿੱਲੀ ਦੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ, ਭਾਜਪਾ 39 ਤੇ ‘ਆਪ’ 24 ਸੀਟਾਂ ‘ਤੇ ਅੱਗੇ

ਨਵੀਂ ਦਿੱਲੀ, 8 ਫ਼ਰਵਰੀ ,ਬੋਲੇ ਪੰਜਾਬ ਬਿਊਰੋ :ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ ਨੇ ਬਹੁਮਤ ਹਾਸਲ ਕੀਤਾ ਹੈ। ਭਾਜਪਾ 39 ਸੀਟਾਂ ‘ਤੇ ਅੱਗੇ ਹੈ। ‘ਆਪ’ 24 ਸੀਟਾਂ ‘ਤੇ ਅੱਗੇ ਹੈ। ਕਾਂਗਰਸ ਦੋ ਸੀਟਾਂ ‘ਤੇ ਅੱਗੇ ਹੈ।ਦਿੱਲੀ ਦੇ ਸੰਯੁਕਤ ਸੀਪੀ ਸੰਜੇ ਕੁਮਾਰ ਜੈਨ ਨੇ ਕਿਹਾ, “ਅੱਜ ਵੋਟਾਂ […]

Continue Reading

ਦਿੱਲੀ ਵਿਧਾਨ ਸਭਾ ਲਈ ਵੋਟਾਂ ਦੀ ਗਿਣਤੀ ਅੱਜ

ਨਵੀਂ ਦਿੱਲੀ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ ਸ਼ਨੀਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੈ। ਇਸ ਵਾਰ 699 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਸਖ਼ਤ ਸੁਰੱਖਿਆ ਵਿਚਕਾਰ 19 ਗਿਣਤੀ ਕੇਂਦਰਾਂ ‘ਤੇ ਸਵੇਰੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ (ਸੀਈਓ) ਨੇ ਸ਼ੁਕਰਵਾਰ ਸ਼ਾਮ ਤੱਕ ਵੋਟਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 672

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-02-2025,ਅੰਗ 672 Sachkhand Sri Harmandir Sahib Amritsar Vikhe Hoyea Amrit Wele Da Mukhwak Ang: 672 ,08-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿੱਚਰਵਾਰ, ੨੬ ਮਾਘ (ਸੰਮਤ ੫੫੬ ਨਾਨਕਸ਼ਾਹੀ)08-02-2025 ਧਨਾਸਰੀ ਮਹਲਾ ੫ ॥ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ […]

Continue Reading

ਮਹਾਂਕੁੰਭ ਵਿੱਚ ਅੱਗ ਲੱਗਣ ਕਾਰਨ ਕਈ ਤੰਬੂ ਸੜੇ

ਪ੍ਰਯਾਗਰਾਜ, 7 ਫਰਵਰੀ,ਬੋਲੇ ਪੰਜਾਬ ਬਿਊਰੋ :ਮਹਾਂਕੁੰਭ ਵਿੱਚ ਇੱਕ ਵਾਰ ਫਿਰ ਅੱਗ ਲੱਗਣ ਦੀ ਘਟਨਾ ਨੇ ਸਨਸਨੀ ਫੈਲਾਅ ਦਿੱਤੀ ਹੈ। ਸ਼ੰਕਰਾਚਾਰਿਆ ਮਾਰਗ ਦੇ ਸੈਕਟਰ-18 ਵਿੱਚ ਅਗਨੀਕਾਂਡ ਹੋਇਆ ਹੈ।ਇਸ ਅੱਗ ਨਾਲ ਕਈ ਤੰਬੂ ਸੜ ਗਏ।ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਫੌਰੀ ਕਾਰਵਾਈ ਵਿੱਚ ਲੱਗ ਗਈਆਂ ਅਤੇ ਅੱਗ ’ਤੇ ਕਾਬੂ ਪਾਉਣ ਲਈ ਜੱਦੋ ਜਹਿਦ ਕੀਤੀ ਗਈ।ਦੱਸਿਆ ਜਾ […]

Continue Reading

ਦਿੱਲੀ ਤੇ ਨੋਇਡਾ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਦੀ ਧਮਕੀ

ਦਿੱਲੀ/ਨੋਇਡਾ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਅਤੇ ਨੋਇਡਾ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਦੀ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਕਾਰਨ ਸਕੂਲ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ।ਇਹ ਈਮੇਲ ਦੇਖਦੇ ਹੀ ਸਕੂਲ ਮੈਨੇਜਮੈਂਟ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।ਇਹ ਮਾਮਲਾ ਦਿੱਲੀ ਦੇ ਪਾਂਡਵ ਨਗਰ ਅਤੇ ਨੋਇਡਾ ਦੇ ਸੈਕਟਰ 168 ਸਥਿਤ ਸ਼ਿਵ ਨਾਦਰ ਸਕੂਲ ਨਾਲ […]

Continue Reading