ਐਵਰੈਸਟ ਤੋਂ ਉਤਰਦੇ ਸਮੇਂ ਦੋ ਭਾਰਤੀਆਂ ਦੀ ਮੌਤ 

ਨਵੀਂ ਦਿੱਲੀ, 23 ਮਈ, ਬੋਲੇ ਪੰਜਾਬ ਬਿਊਰੋ : ਮਾਊਂਟ ਐਵਰੈਸਟ ‘ਤੇ ਚੜ੍ਹਨ ਵਾਲੇ ਦੋ ਭਾਰਤੀ ਪਰਬਤਾਰੋਹੀਆਂ ਦੀ ਉਤਰਾਈ ਦੌਰਾਨ ਮੌਤ ਹੋ ਗਈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਨੇਪਾਲ ਦੇ ਐਕਸਪੀਡੀਸ਼ਨ ਆਪਰੇਟਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਿਸ਼ੀ ਭੰਡਾਰੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪਰਬਤਾਰੋਹੀ – ਜਿਨ੍ਹਾਂ ਦੀ ਪਛਾਣ ਅਰੁਣ ਕੁਮਾਰ ਤਿਵਾੜੀ ਅਤੇ ਸੰਦੀਪ ਆਰੇ ਵਜੋਂ ਹੋਈ ਹੈ […]

Continue Reading

ਭਾਰਤ ਦਾ ਤੀਜਾ ਸਭ ਤੋਂ ਵੱਡਾ ਤੇਲ ਸਪਲਾਇਰ ਦੇਸ਼ ਬਣਿਆ ਵੈਨੇਜ਼ੁਏਲਾ, ਸਾਊਦੀ ਅਰਬ-US ਨੂੰ ਪਛਾੜਿਆ 

ਨਵੀਂ ਦਿੱਲੀ, 23 ਮਈ, ਬੋਲੇ ਪੰਜਾਬ ਬਿਊਰੋ ; ਹੋਰਮੁਜ਼ ਸਟਰੇਟ ਦੇ ਬੰਦ ਹੋਣ ਤੋਂ ਬਾਅਦ ਵਿਸ਼ਵ ਤੇਲ ਬਾਜ਼ਾਰ ਵਿੱਚ ਉਥਲ-ਪੁਥਲ ਮਚ ਗਈ ਹੈ। ਅਜਿਹੇ ਸਮੇਂ ਜਦੋਂ ਮੱਧ ਪੂਰਬੀ ਦੇਸ਼ਾਂ ਤੋਂ ਤੇਲ ਦੀ ਸਪਲਾਈ ਵਿੱਚ ਵਿਘਨ ਪਿਆ ਹੈ, ਵੈਨੇਜ਼ੁਏਲਾ ਅਚਾਨਕ ਭਾਰਤ ਦੇ ਕੱਚੇ ਤੇਲ ਦੇ ਤੀਜੇ ਸਭ ਤੋਂ ਵੱਡੇ ਸਪਲਾਇਰ ਵਜੋਂ ਉਭਰਿਆ ਹੈ। ਊਰਜਾ ਟਰੈਕਿੰਗ ਏਜੰਸੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 703, 23-05-2026

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ […]

Continue Reading

ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਕੁਰਬਾਨੀ ਸਿੱਖ ਕੌਮ ਲਈ ਸਦੀਵੀ ਪ੍ਰੇਰਣਾ: ਕਾਲਕਾ

ਨਵੀਂ ਦਿੱਲੀ, 22 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):— ਹਰਮੀਤ ਸਿੰਘ ਕਾਲਕਾ , ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨੇ ਅੱਜ ਸ਼ਹੀਦੀ ਸਾਕਾ ਗੁਰਦਵਾਰਾ ਸ਼੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਕੋਟਾਨਿ ਕੋਟਿ ਪ੍ਰਣਾਮ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਧਰਮ ਦੀ ਰੱਖਿਆ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਉਨ੍ਹਾਂ […]

Continue Reading

ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਪਹੁੰਚੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ, ਕਪਾਟ ਖੁਲ੍ਹਣ ਮੌਕੇ ਭਰਨਗੇ ਕੀਰਤਨੀ ਹਾਜ਼ਰੀ

ਨਵੀਂ ਦਿੱਲੀ 22 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਆਪਣੇ ਸਾਥੀ ਰਾਗੀਆਂ ਸਮੇਤ ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਪਹੁੰਚ ਗਏ ਹਨ। ਗੌਰਤਲਬ ਹੈ ਕਿ ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਦੀ ਪਵਿੱਤਰ ਯਾਤਰਾ ਸ਼ੁਰੂ ਹੋ ਚੁੱਕੀ ਹੈ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਦਰਸ਼ਨਾਂ ਲਈ ਉਥੇ ਪਹੁੰਚ ਰਹੀਆਂ ਹਨ। […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 40 ਦਿਨ ਕੀਰਤਨ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਵਾਲੇ ਹਰਸ਼ ਸਿੰਘ ਹੈਪੀ ਦਾ ਸਨਮਾਨ

ਨਵੀਂ ਦਿੱਲੀ, 21 ਮਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੱਛਮੀ ਦਿੱਲੀ ਵਿਚ 40 ਰੋਜ਼ਾ ਕੀਰਤਨ ਦਰਬਾਰ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਵਾਲੇ ਨੌਜਵਾਨ ਹਰਸ਼ ਸਿੰਘ ਹੈਪੀ ਨੂੰ ਸਨਮਾਨਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਹ ਸਮਾਗਮ 40 ਦਿਨ […]

Continue Reading

ਇਟਲੀ ਵਿੱਚ ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵਿਰੁੱਧ ਅਪਰਾਧਿਕ ਸ਼ਿਕਾਇਤ ਦਰਜ

ਨਵੀਂ ਦਿੱਲੀ , 21 ਮਈ, (ਮਨਪ੍ਰੀਤ ਸਿੰਘ ਖਾਲਸਾ):— ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਜੋ ਇਟਲੀ ਦੀ ਆਪਣੀ ਫੇਰੀ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਹਨ, ਦੇ ਖਿਲਾਫ ਮਿਲਾਨ ਦੀ ਆਮ ਅਦਾਲਤ ਦੇ ਸਰਕਾਰੀ ਵਕੀਲ ਦੇ ਦਫ਼ਤਰ ਵਿੱਚ ਇੱਕ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ […]

Continue Reading

ਲਖਵਿੰਦਰ ਸਿੰਘ ਲੱਖਾ ਵੱਲੋਂ ਬਿਹਾਰ ਦੇ ਸਿੱਖਾਂ ਲਈ ਘੱਟ ਗਿਣਤੀ ਸਰਟੀਫਿਕੇਟ ਜਾਰੀ ਕਰਨ ਦੀ ਮੰਗ, ਮਨਜਿੰਦਰ ਸਿੰਘ ਸਿਰਸਾ ਨਾਲ ਕੀਤੀ ਮੁਲਾਕਾਤ

ਮਾਮਲੇ ਨੂੰ ਕੇਂਦਰ ਦੇ ਧਿਆਨ ਵਿੱਚ ਲਿਆਉਣ ਲਈ ਸਿਰਸਾ ਕੋਲ ਪੇਸ਼ ਕੀਤੀ ਗਈ ਮੰਗ ਨਵੀਂ ਦਿੱਲੀ, 21 ਮਈ (ਮਨਪ੍ਰੀਤ ਸਿੰਘ ਖਾਲਸਾ): ਬਿਹਾਰ ਘੱਟ ਗਿਣਤੀ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਤਖ਼ਤ ਸ੍ਰੀ ਹਰਮੰਦਿਰ ਸਾਹਿਬ ਸ੍ਰੀ ਪਟਨਾ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਲਖਵਿੰਦਰ ਸਿੰਘ ਲੱਖਾ ਵੱਲੋਂ ਇਕ ਵਫਦ ਦੀ ਅਗਵਾਈ ਕਰਦਿਆਂ ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ […]

Continue Reading

24 ਰਾਜ ਸਭਾ ਸੀਟਾਂ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਨਵੀਂ ਦਿੱਲੀ, 22 ਮਈ, ਬੋਲੇ ਪੰਜਾਬ ਬਿਊਰੋ : 10 ਰਾਜਾਂ ਵਿੱਚ 24 ਰਾਜ ਸਭਾ ਸੀਟਾਂ ਲਈ ਚੋਣਾਂ ਹੋਣੀਆਂ ਹਨ। ਚੋਣ ਕਮਿਸ਼ਨ ਨੇ ਅੱਜ ਸ਼ੁੱਕਰਵਾਰ ਨੂੰ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਚੋਣ ਕਮਿਸ਼ਨ ਨੇ ਜਾਣਕਾਰੀ ਦਿੱਤੀ ਹੈ ਕਿ 10 ਰਾਜਾਂ ਵਿੱਚ ਇਨ੍ਹਾਂ 24 ਰਾਜ ਸਭਾ ਸੀਟਾਂ ਲਈ ਚੋਣਾਂ 18 ਜੂਨ, 2026 ਨੂੰ ਕਰਵਾਈਆਂ ਜਾਣਗੀਆਂ। […]

Continue Reading

PM ਮੋਦੀ ਨੇ ਕੇਂਦਰੀ ਮੰਤਰੀਆਂ ਨਾਲ ਕੀਤੀ ਸਾਢੇ 4 ਘੰਟੇ ਮੀਟਿੰਗ

ਨਵੀਂ ਦਿੱਲੀ, 22 ਮਈ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀਆਂ ਦੀ ਇੱਕ ਮੀਟਿੰਗ ਵੀਰਵਾਰ ਰਾਤ ਨੂੰ ਦਿੱਲੀ ਦੇ ‘ਸੇਵਾ ਤੀਰਥ’ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਦੇ ਕੰਮਕਾਜ, ਵੱਖ-ਵੱਖ ਮੰਤਰਾਲਿਆਂ ਦੀ ਕਾਰਗੁਜ਼ਾਰੀ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਲਗਭਗ ਸਾਢੇ ਚਾਰ ਘੰਟੇ ਚੱਲੀ ਇਸ ਮੀਟਿੰਗ ਵਿੱਚ, ਪ੍ਰਧਾਨ […]

Continue Reading