ਭਾਰਤ ਕੋਲ ਸਿਰਫ਼ 25 ਦਿਨਾਂ ਦਾ ਤੇਲ ਭੰਡਾਰ ਬਚਿਆ

ਨਵੀਂ ਦਿੱਲੀ 4 ਮਾਰਚ ,ਬੋਲੇ ਪੰਜਾਬ ਬਿਊਰੋ; ਪੱਛਮੀ ਏਸ਼ੀਆ ਵਿੱਚ ਜੰਗ ਜਾਰੀ ਰਹਿਣ ਕਾਰਨ ਭਾਰਤ ਦੀ ਊਰਜਾ ਸੁਰੱਖਿਆ ਲਈ ਵੀ ਸੰਕਟ ਖੜ੍ਹਾ ਹੋ ਗਿਆ ਹੈ। ਸਰਕਾਰੀ ਸੂਤਰਾਂ ਅਨੁਸਾਰ ਭਾਰਤ ਕੋਲ ਹੁਣ ਸਿਰਫ਼ 25 ਦਿਨਾਂ ਦਾ ਕੱਚਾ ਤੇਲ ਅਤੇ ਰਿਫਾਈਂਡ ਤੇਲ ਦਾ ਸਟਾਕ ਬਚਿਆ ਹੈ। ਹਾਲਾਂਕਿ, ਰਾਹਤ ਦੀ ਗੱਲ ਇਹ ਹੈ ਕਿ ਸਰਕਾਰ ਨੇ ਅਜੇ ਪੈਟਰੋਲ […]

Continue Reading

Qatar ਨੇ ਗੈਸ ਉਤਪਾਦਨ ਰੋਕਿਆ; India ਦੀ ਸਪਲਾਈ ਪ੍ਰਭਾਵਿਤ

ਨਵੀਂ ਦਿੱਲੀ 4 ਮਾਰਚ ,ਬੋਲੇ ਪੰਜਾਬ ਬਿਊਰੋ; ਪੱਛਮੀ ਏਸ਼ੀਆ ਵਿੱਚ ਚੱਲ ਰਹੀ ਜੰਗ ਦਰਮਿਆਨ ਕਤਰ ਨੇ ਆਪਣੇ ਐਲ.ਐਨ.ਜੀ (LNG) ਪਲਾਂਟਾਂ ‘ਤੇ ਹੋਏ ਹਮਲਿਆਂ ਤੋਂ ਬਾਅਦ ਗੈਸ ਦਾ ਉਤਪਾਦਨ ਬੰਦ ਕਰ ਦਿੱਤਾ ਹੈ। ਇਰਾਨ ਡਰੋਨ ਹਮਲਿਆਂ ਕਾਰਨ ਦੁਨੀਆ ਦੇ ਸਭ ਤੋਂ ਵੱਡੇ ਗੈਸ ਪਲਾਂਟ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਜਿਸ ਕਾਰਨ ਭਾਰਤ ਨੂੰ ਹੋਣ ਵਾਲੀ ਸਪਲਾਈ […]

Continue Reading

World Tour ‘ਤੇ ਨਿਕਲੇ ਪੰਜਾਬੀ ਦੀ ਸੜਕ ਹਾਦਸੇ ਵਿੱਚ ਮੌਤ 

ਚੰਡੀਗੜ੍ਹ, 4 ਮਾਰਚ, ਬੋਲੇ ਪੰਜਾਬ ਬਿਊਰੋ : ਕੈਨੇਡਾ ਵਿੱਚ ਰਹਿ ਰਹੇ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਰਘਬੀਰ ਸਿੰਘ ਭਰੋਵਾਲ (42) ਵਜੋਂ ਹੋਈ ਹੈ, ਜੋ ਬਠਿੰਡਾ, ਦਾ ਰਹਿਣ ਵਾਲਾ ਸੀ।ਉਹ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ। ਰਿਪੋਰਟਾਂ ਅਨੁਸਾਰ, ਰਘਬੀਰ ਸਿੰਘ ਦੀ ਪੇਰੂ ਵਿੱਚ ਇੱਕ ਮੋਟਰਸਾਈਕਲ ਹਾਦਸੇ ਵਿੱਚ […]

Continue Reading

ਈਰਾਨ ਵਲੋਂ ਹੋਰਮੁਜ਼ ਰੂਟ ਬੰਦ ਕਰਨ ਨਾਲ 37 ਭਾਰਤੀ ਸਮੁੰਦਰੀ ਜਹਾਜ਼ ਫਸੇ, 3 ਮਲਾਹਾਂ ਦੀ ਮੌਤ 

ਨਵੀਂ ਦਿੱਲੀ, 4 ਮਾਰਚ, ਬੋਲੇ ਪੰਜਾਬ ਬਿਊਰੋ : ਅਮਰੀਕਾ-ਇਜ਼ਰਾਈਲ ਦੀ ਈਰਾਨ ਨਾਲ ਚੱਲ ਰਹੀ ਜੰਗ ਹੁਣ ਭਾਰਤੀ ਸਮੁੰਦਰੀ ਵਪਾਰ ਨੂੰ ਪ੍ਰਭਾਵਿਤ ਕਰ ਰਹੀ ਹੈ। ਈਰਾਨ ਨੇ ਦੁਨੀਆ ਦੇ ਸਭ ਤੋਂ ਮਹੱਤਵਪੂਰਨ ਹੋਰਮੁਜ਼ ਜਲਡਮਰੂ ਨੂੰ ਬੰਦ ਕਰ ਦਿੱਤਾ ਹੈ। ਨਤੀਜੇ ਵਜੋਂ 37 ਭਾਰਤੀ ਝੰਡੇ ਵਾਲੇ ਜਹਾਜ਼ ਅਤੇ 1,109 ਭਾਰਤੀ ਮਲਾਹ ਇਸ ਸਮੇਂ ਫਾਰਸ ਦੀ ਖਾੜੀ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 694, 04-03-2026

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ […]

Continue Reading

ਭਾਰਤੀ ਸ਼ਰਾਫ਼ਤਖਾਨੇ ਨੂੰ “ਬੰਦ ਕਰੋ” ਦੇ ਨਾਹਰਿਆ ਨਾਲ ਵੈਨਕੂਵਰ ਅੰਬੇਸੀ ਮੂਹਰੇ ਹੋਵੇਗਾ ਵੱਡਾ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ 3 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫਾਰ ਜਸਟਿਸ ਖਾਲਿਸਤਾਨ ਪੱਖੀ ਸੰਗਠਨ ਜਿਸਦਾ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਹਿੱਸਾ ਸੀ, ਨੇ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਨੂੰ ਬੰਦ ਕਰਨ ਲਈ ਇੱਕ ਜਨਤਕ ਕਾਰਵਾਈ ਦਾ ਐਲਾਨ ਕੀਤਾ ਹੈ। ਇਹ ਕਾਰਵਾਈ ਜਾਂਚ ਰਿਪੋਰਟਿੰਗ ਤੋਂ ਬਾਅਦ ਕੀਤੀ ਗਈ ਹੈ ਕਿ ਕੈਨੇਡੀਅਨ ਅਧਿਕਾਰੀਆਂ ਕੋਲ ਸਬੂਤ ਹਨ ਕਿ […]

Continue Reading

ਕੂਟਨੀਤਕ ਦੁਭਾਸ਼ੀਏ ਗੁਰਦੀਪ ਕੌਰ ਚਾਵਲਾ ਪੁੱਜੀ ਆਪਣੇ ਸਕੂਲ

ਨਵੀਂ ਦਿੱਲੀ 3 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਮੰਚਾਂ ਉਤੇ ਲੰਬੇ ਸਮੇਂ ਤੋਂ “ਕੂਟਨੀਤਕ ਦੁਭਾਸ਼ੀਏ” ਦੇ ਤੌਰ ਉਤੇ ਆਪਣੀ ਕਾਬਲੀਅਤ ਨੂੰ ਸਾਬਤ ਕਰਨ ਵਾਲੀ ਬੀਬੀ ਗੁਰਦੀਪ ਕੌਰ ਚਾਵਲਾ ਅੱਜ ਆਪਣੀ ਸਕੂਲੀ ਸਿੱਖਿਆ ਦੇ ਕੇਂਦਰ, ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਪੁੱਜੇ। ਸਕੂਲ ਦੇ ਵਿਦਿਆਰਥੀ ਤੋਂ ਕੂਟਨੀਤਕ ਚਰਚਾਵਾਂ ‘ਚ ਵੱਡੇ ਰਾਸ਼ਟਰ ਪ੍ਰਮੁੱਖਾਂ ਦੇ […]

Continue Reading

ਕੇਂਦਰੀ ਗ੍ਰਹਿ ਮੰਤਰਾਲੇ ਨੇ ਖਾਲਸਾ ਸਾਜਨਾ ਦਿਵਸ ’ਤੇ ਪਾਕਿਸਤਾਨ ਜੱਥਾ ਭੇਜਣ ਦੀ ਦਿੱਤੀ ਪ੍ਰਵਾਨਗੀ : ਕਾਲਕਾ, ਕਾਹਲੋਂ

ਨਵੀਂ ਦਿੱਲੀ, 3 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਖਾਲਸਾ ਸਾਜਨਾ ਦਿਵਸ ਦੇ ਮੌਕੇ ’ਤੇ ਭਾਰਤੀ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਾਰੀ ਕੀਤੇ ਇਕ ਬਿਆਨ […]

Continue Reading

ਸ਼੍ਰੋਮਣੀ ਅਕਾਲੀ ਦਲ ਤਾਂ ਹੀ ਪੁਨਰ ਸੁਰਜੀਤ ਹੋ ਸਕਦੈ ਜੇਕਰ ਗੁਰੂ ਸਾਹਿਬਾਨ ਦੇ ਦੱਸੇ ਮਾਰਗ ’ਤੇ ਚਲ ਕੇ ਪੰਥ ਦੀ ਸੇਵਾ ਕਰੀਏ: ਕਾਲਕਾ, ਕਾਹਲੋਂ

ਨਵੀਂ ਦਿੱਲੀ, 3 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤਾਂ ਹੀ ਪੁਨਰ ਸੁਰਜੀਤ ਹੋ ਸਕਦਾ ਹੈ ਜੇਕਰ ਅਸੀਂ ਗੁਰੂ ਸਾਹਿਬਾਨ ਵੱਲੋਂ ਦੱਸੇ ਮਾਰਗ ’ਤੇ ਚਲਦਿਆਂ ਪੰਥ ਦੀ ਸੇਵਾ ਕਰੀਏ। ਸ੍ਰੀ […]

Continue Reading

ਭਾਰਤ ਅਜੇ ਵੀ ਕੈਨੇਡਾ ਵਿੱਚ ਦਖਲਅੰਦਾਜ਼ੀ ਅਤੇ ਜਾਸੂਸੀ ਦਾ ਹੈ ਮੁੱਖ ਦੋਸ਼ੀ: ਸੀਐਸਆਈਐਸ

ਏਜੰਸੀ ਨੇ ਕੈਨੇਡਾ ਅੰਦਰ ਭਾਰਤ, ਚੀਨ, ਰੂਸ ਅਤੇ ਹੋਰਾਂ ਨੂੰ ਸਭ ਤੋਂ ਵੱਧ ਵਿਦੇਸ਼ੀ ਦਖਲ ਅੰਦਾਜ਼ੀ ਲਈ ਸਰਗਰਮ ਅਪਰਾਧੀ ਹੋਣ ਲਈ ਕਿਹਾ ਹੈ ਨਵੀਂ ਦਿੱਲੀ 3 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਹਫ਼ਤੇ ਇੱਕ ਸੀਨੀਅਰ ਸਰਕਾਰੀ ਅਧਿਕਾਰੀ ਦੇ ਉਸ ਦਾਅਵੇ ਦਾ ਖੰਡਨ ਕਰਦੇ ਹੋਏ ਕਿ ਭਾਰਤੀ ਏਜੰਟ ਹੁਣ ਅਪਰਾਧਾਂ ਨਾਲ ਜੁੜੇ ਨਹੀਂ ਹਨ ਕੈਨੇਡਾ […]

Continue Reading