ਆਸਾਰਾਮ ਨੂੰ ਸੁਪਰੀਮ ਕੋਰਟ ਤੋਂ 31 ਮਾਰਚ ਤਕ ਮਿਲੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 7 ਜਨਵਰੀ,ਬੋਲੇ ਪੰਜਾਬ ਬਿਊਰੋ :ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਜਬਰ ਜਨਾਹ ਦੇ ਮਾਮਲੇ ’ਚ ਆਸਾਰਾਮ ਨੂੰ ਅੰਤਰਿਮ ਜ਼ਮਾਨਤ ਦੇ ਦਿਤੀ ਹੈ। ਉਸ ਨੂੰ ਇਹ ਰਾਹਤ 2013 ਦੇ ਬਲਾਤਕਾਰ ਮਾਮਲੇ ਸਬੰਧੀ ਮੈਡੀਕਲ ਆਧਾਰ ’ਤੇ ਮਿਲੀ ਹੈ। ਆਸਾਰਾਮ ਨੂੰ 31 ਮਾਰਚ ਤਕ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਆਸਾਰਾਮ […]

Continue Reading

5 ਫਰਵਰੀ ਨੂੰ ਹੋਣਗੀਆਂ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ

ਨਵੀਂ ਦਿੱਲੀ, 7 ਜਨਵਰੀ, ਬੋਲੇ ਪੰਜਾਬ ਬਿਊਰੋ :ਦਿੱਲੀ ਵਿੱਚ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ ਇੱਕੋ ਪੜਾਅ ਵਿੱਚ ਹੋਣਗੀਆਂ। ਨਤੀਜਾ 8 ਫਰਵਰੀ ਨੂੰ ਆਵੇਗਾ। ਚੋਣ ਕਮਿਸ਼ਨ ਨੇ ਅੱਜ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਦੇਸ਼ ਦੀ ਰਾਜਧਾਨੀ ਵਿੱਚ ਡੇਢ ਕਰੋੜ ਵੋਟਰਾਂ ਲਈ 33 ਹਜ਼ਾਰ ਬੂਥ ਬਣਾਏ ਗਏ ਹਨ। […]

Continue Reading

ਤਿੱਬਤ ‘ਚ ਭੂਚਾਲ ਕਾਰਨ 53 ਤੋਂ ਵੱਧ ਲੋਕਾਂ ਦੀ ਮੌਤ

ਤਿੱਬਤ, 7 ਜਨਵਰੀ,ਬੋਲੇ ਪੰਜਾਬ ਬਿਊਰੋ :ਤਿੱਬਤ ‘ਚ ਅੱਜ ਮੰਗਲਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਜ਼ਬਰਦਸਤ ਭੂਚਾਲ ਵਿੱਚ 53 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਜਦਕਿ 62 ਲੋਕ ਜ਼ਖਮੀ ਹੋਏ ਹਨ। ਚਾਈਨਾ ਅਰਥਕੁਏਕ ਨੈੱਟਵਰਕ ਸੈਂਟਰ (ਸੀ.ਈ.ਐਨ.ਸੀ.) ਮੁਤਾਬਕ ਮੰਗਲਵਾਰ ਸਵੇਰੇ 9:05 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.8 ਮਾਪੀ […]

Continue Reading

ਚੋਣ ਕਮਿਸ਼ਨ ਅੱਜ ਕਰੇਗਾ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ

ਨਵੀਂ ਦਿੱਲੀ, 7 ਜਨਵਰੀ,ਬੋਲੇ ਪੰਜਾਬ ਬਿਊਰੋ ;ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਕੀਤਾ ਜਾਵੇਗਾ। ਚੋਣ ਕਮਿਸ਼ਨ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰੇਗਾ। ਇਸ ਦੇ ਨਾਲ ਹੀ ਦਿੱਲੀ ‘ਚ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਇਲਾਵਾ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋ ਰਹੇ […]

Continue Reading

ਅਸਾਮ : ਕੋਲਾ ਖਾਨ ‘ਚ ਪਾਣੀ ਭਰਿਆ, 15-20 ਮਜ਼ਦੂਰ ਫਸੇ, ਬਚਾਅ ਕਾਰਜ ਜਾਰੀ

ਗੁਹਾਟੀ, 7 ਜਨਵਰੀ,ਬੋਲੇ ਪੰਜਾਬ ਬਿਊਰੋ :ਅਸਾਮ ਦੇ ਦੀਮਾ ਹਸਾਓ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਹੋਏ ਇੱਕ ਕੋਇਲਾ ਖਾਨ ਹਾਦਸੇ ਤੋਂ ਬਾਅਦ ਭਾਰਤੀ ਸੈਨਾ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਨੁੱਖੀ ਮਦਦ ਅਤੇ ਆਫਤ ਰਾਹਤ (HADR) ਮੁਹਿੰਮ ਸ਼ੁਰੂ ਕੀਤੀ ਹੈ।ਦੱਸਣ ਯੋਗ ਹੈ ਕਿ ਇਹ ਘਟਨਾ ਜ਼ਿਲ੍ਹੇ ਦੇ ਉਮਰੰਗਸੋ ਦੇ ਤਿੰਨ ਕਿਲੋ ਖੇਤਰ ਵਿੱਚ ਮੌਜੂਦ ਅਸਾਮ ਕੋਇਲਾ ਖਾਨ ਵਿੱਚ […]

Continue Reading

ਭਾਰਤ ਦੇ ਕਈ ਰਾਜਾਂ ਵਿੱਚ ਲੱਗੇ ਭੂਚਾਲ ਦੇ ਝਟਕੇ

ਕਾਠਮੰਡੂ, 7 ਜਨਵਰੀ,ਬੋਲੇ ਪੰਜਾਬ ਬਿਊਰੋ :ਨੇਪਾਲ ‘ਚ ਅੱਜ ਮੰਗਲਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 6.35 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.1 ਮਾਪੀ ਗਈ। ਭਾਰਤ ਦੇ ਕਈ ਰਾਜਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਬਿਹਾਰ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇਸ ਦੌਰਾਨ ਡਰੇ ਹੋਏ […]

Continue Reading

ਪ੍ਰਸ਼ਾਤ ਕਿਸ਼ੋਰ ਨੂੰ ਪੁਲਿਸ ਨੇ ਮਰਨ ਵਰਤ ਤੋਂ ਚੁੱਕਿਆ

ਪਟਨਾ, 6 ਜਨਵਰੀ, ਬੋਲੇ ਪੰਜਾਬ ਬਿਊਰੋ :ਜਨਸੁਰਾਜ ਪਾਰਟੀ ਦੇ ਮੁਖੀ ਪ੍ਰਸ਼ਾਤ ਕਿਸ਼ੋਰ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪਾਰਟੀ ਸੂਤਰਾਂ ਅਨੁਸਾਰ BPSC ਉਮੀਦਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਚਾਰ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਨੂੰ ਪੁਲੀਸ ਨੇ ਸਵੇਰੇ 4 ਵਜੇ ਚੁੱਕ ਲਿਆ। ਬਿਹਾਰ ਪੁਲਿਸ ਨੇ ਸੋਮਵਾਰ ਤੜਕੇ ਪਟਨਾ ਦੇ […]

Continue Reading

ਓਪਰੇਸ਼ਨ ਤੋਂ ਵਾਪਸ ਪਰਤ ਰਹੇ ਵਾਹਨ ‘ਤੇ ਨਕਸਲੀ ਹਮਲਾ, ਨੌਂ ਜਵਾਨ ਸ਼ਹੀਦ

ਬੀਜਾਪੁਰ, 6 ਜਨਵਰੀ, ਬੋਲੇ ਪੰਜਾਬ ਬਿਊਰੋ : ਬੀਜਾਪੁਰ ਦੇ ਕੁਟਰੂ ਮਾਰਗ ਵਿੱਚ ਨਕਸਲੀਆਂ ਨੇ ਜਵਾਨਾਂ ਦੇ ਵਾਹਨ ’ਤੇ ਆਈ.ਈ.ਡੀ. ਬਲਾਸਟ ਕੀਤਾ ਹੈ। ਹਾਦਸੇ ਵਿੱਚ ਨੌਂ ਜਵਾਨ ਸ਼ਹੀਦ ਹੋ ਗਏ ਹਨ। ਇਸੇ ਦੌਰਾਨ ਕਈ ਜਵਾਨ ਜ਼ਖ਼ਮੀ ਹੋਣ ਦੀ ਸੂਚਨਾ ਹੈ। ਵਾਹਨ ਵਿੱਚ ਕੁੱਲ ਕਿੰਨੇ ਜਵਾਨ ਸਵਾਰ ਸਨ, ਇਸ ਦੀ ਜਾਣਕਾਰੀ ਅਜੇ ਤੱਕ ਨਹੀਂ ਮਿਲੀ ਹੈ। ਦੱਸਿਆ […]

Continue Reading

ਚੀਨ ‘ਚ ਫੈਲੇ ਜਾਨਲੇਵਾ ਵਾਇਰਸ ਨੇ ਭਾਰਤ ‘ਚ ਵੀ ਦਿੱਤੀ ਦਸਤਕ, ਦੋ ਮਰੀਜ਼ ਮਿਲੇ

ਨਵੀਂ ਦਿੱਲੀ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਚੀਨ ਵਿੱਚ ਫੈਲ ਰਿਹਾ ਹਿਊਮਨ ਮੇਟਾਨਿਊਮੋਵਾਇਰਸ (ਐਚਐਮਪੀਵੀ) ਸੰਕਰਮਣ ਹੁਣ ਭਾਰਤ ਵਿੱਚ ਵੀ ਪਹੁੰਚ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਭਾਰਤੀ ਆਯੁਵਿਗਿਆਨ ਅਨੁਸੰਧਾਨ ਪਰਿਸ਼ਦ (ICMR) ਨੇ ਕਰਨਾਟਕ ਵਿੱਚ ਦੋ ਬੱਚਿਆਂ ਵਿੱਚ ਐਚਐਮਪੀਵੀ ਸੰਕਰਮਣ ਦੀ ਪੁਸ਼ਟੀ ਕੀਤੀ ਹੈ। ਤਿੰਨ ਮਹੀਨੇ ਦੀ ਬੱਚੀ ਅਤੇ ਅੱਠ ਮਹੀਨੇ ਦੇ ਬੱਚੇ ਵਿੱਚ ਇਹ […]

Continue Reading

ਦਮ ਘੁੱਟਣ ਕਾਰਨ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

ਸ਼੍ਰੀਨਗਰ, 6 ਜਨਵਰੀ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਪੰਡਰੇਥਾਨ ਇਲਾਕੇ ‘ਚ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਪੰਦਰਥਾਨ ਇਲਾਕੇ ‘ਚ ਇਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ।  ਪਤਾ ਲੱਗਾ ਹੈ ਕਿ ਬਾਰਾਮੂਲਾ ਜ਼ਿਲੇ ਦੇ ਉੜੀ ਇਲਾਕੇ ਦੇ ਰਹਿਣ […]

Continue Reading