ਵਿਦੇਸ਼ ਜਾਣ ਵਾਲਿਆਂ ਨੂੰ ਹੁਣ ਦੇਣੀ ਪਵੇਗੀ 19 ਤਰ੍ਹਾਂ ਦੀ ਨਿੱਜੀ ਜਾਣਕਾਰੀ

ਨਵੀਂ ਦਿੱਲੀ 4 ਜਨਵਰੀ,ਬੋਲੇ ਪੰਜਾਬ ਬਿਊਰੋ ; ਭਾਰਤ ਸਰਕਾਰ ਵਿਦੇਸ਼ ਜਾਣ ਵਾਲਿਆਂ ਤੋਂ 19 ਤਰ੍ਹਾਂ ਦੀ ਨਿੱਜੀ ਜਾਣਕਾਰੀ ਲਵੇਗੀ। ਇਸ ਵਿੱਚ ਇਹ ਸ਼ਾਮਲ ਹੈ ਕਿ ਯਾਤਰੀ ਕਦੋਂ, ਕਿੱਥੇ ਅਤੇ ਕਿਵੇਂ ਯਾਤਰਾ ਕਰ ਰਹੇ ਹਨ; ਇਸ ਦੇ ਖਰਚੇ ਕਿਸਨੇ ਅਤੇ ਕਿਵੇਂ ਚੁੱਕੇ; ਕੌਣ ਕਿੰਨੇ ਬੈਗ ਲੈ ਕੇ ਗਿਆ ਅਤੇ ਕਦੋਂ ਕਿਸ ਸੀਟ ‘ਤੇ ਬੈਠਾ; ਅਜਿਹੀ ਜਾਣਕਾਰੀ […]

Continue Reading

ਜੰਮੂ ਕਸ਼ਮੀਰ ‘ਚ ਫੌਜ ਦੀ ਗੱਡੀ ਹਾਦਸਾਗ੍ਰਸਤ, ਦੋ ਜਵਾਨਾਂ ਦੀ ਮੌਤ ਕਈ ਜ਼ਖਮੀ

ਬਾਂਦੀਪੋਰਾ 4 ਜਨਵਰੀ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਜਿਸ ਵਿੱਚ ਫੌਜ ਦੀ ਇੱਕ ਗੱਡੀ ਖਾਈ ਵਿੱਚ ਡਿੱਗਣ ਕਾਰਨ ਦੋ ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ‘ਚ ਅੱਜ ਦੁਪਹਿਰ ਨੂੰ ਵਾਪਰਿਆ। […]

Continue Reading

ਹਿਸਾਰ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਧੁੰਦ ਕਾਰਨ ਤਿੰਨ ਵਾਹਨ ਟਕਰਾਏ, ਚਾਰ ਲੋਕਾਂ ਦੀ ਮੌਤ

ਹਿਸਾਰ, 4 ਜਨਵਰੀ,ਬੋਲੇ ਪੰਜਾਬ ਬਿਊਰੋ :ਹਿਸਾਰ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਉਕਲਾਨਾ ਦੇ ਸੂਰੇਵਾਲਾ ਚੌਕ ਦੇ ਨੇੜੇ ਧੁੰਦ ਕਾਰਨ ਇੱਕ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਕਾਰ ਦੇ ਪਿੱਛੇ ਆ ਰਹੀ ਹੋਰ ਗੱਡੀ ਵੀ ਉਸ ਨਾਲ ਟਕਰਾ ਗਈ। ਜਦੋਂ ਕੁਝ ਲੋਕ ਰਾਹਤ ਬਚਾਅ ਲਈ ਮੌਕੇ ’ਤੇ ਪਹੁੰਚੇ, ਤਾਂ ਪਿੱਛੇ ਆਉਣ ਵਾਲੇ ਟਰੱਕ ਨੇ ਲੋਕਾਂ ਨੂੰ […]

Continue Reading

ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਖਾਤਾ ਖੋਲ੍ਹਣ ਲਈ ਮਾਪਿਆਂ ਦੀ ਸਹਿਮਤੀ ਲੈਣੀ ਲਾਜ਼ਮੀ

ਨਵੀਂ ਦਿੱਲੀ 4 ਜਨਵਰੀ ,ਬੋਲੇ ਪੰਜਾਬ ਬਿਊਰੋ :  ਹੁਣ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਖਾਤਾ ਖੋਲ੍ਹਣ ਲਈ ਆਪਣੇ ਮਾਪਿਆਂ ਦੀ ਸਹਿਮਤੀ ਲੈਣੀ ਲਾਜ਼ਮੀ ਹੋਵੇਗੀ। ਇਹ ਵਿਵਸਥਾ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023 ਦੇ ਡਰਾਫਟ ਨਿਯਮਾਂ ਵਿੱਚ ਸ਼ਾਮਲ ਹੈ, ਜੋ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਦੁਆਰਾ ਜਾਰੀ ਕੀਤਾ ਗਿਆ ਸੀ। ਇਲੈਕਟ੍ਰਾਨਿਕਸ ਅਤੇ […]

Continue Reading

ਮਾਂ ਦਾ ਸਸਕਾਰ ਕਰ ਰਹੇ ਪੁੱਤ ਦੀ ਵੀ ਮੌਤ

ਗੁਰੂਗ੍ਰਾਮ, 4 ਜਨਵਰੀ,ਬੋਲੇ ਪੰਜਾਬ ਬਿਊਰੋ :ਆਪਣੀ ਮਾਂ ਦਾ ਅੰਤਿਮ ਸਸਕਾਰ ਕਰ ਰਿਹਾ ਪੁੱਤ ਚੱਕਰ ਖਾ ਕੇ ਹੇਠਾਂ ਡਿੱਗ ਗਿਆ। ਜਦੋਂ ਤੱਕ ਉਸ ਨੂੰ ਹਸਪਤਾਲ ਲਿਜਾਇਆ ਗਿਆ ਉਦੋਂ ਤਕ ਉਸ ਦੀ ਮੌਤ ਹੋ ਚੁੱਕੀ ਸੀ। ਇਹ ਘਟਨਾ ਹਰਿਆਣਾ ਦੇ ਗੁਰੂਗ੍ਰਾਮ ਦੇ ਸੋਹਨਾ ਦੀ ਹੈ। ਇੱਥੇ ਮਾਂ-ਪੁੱਤ ਦੀ ਕੁਝ ਘੰਟਿਆਂ ਅੰਦਰ ਹੀ ਮੌਤ ਹੋ ਗਈ। ਮਾਂ ਤੋਂ […]

Continue Reading

ਨਾਬਾਲਗ ਨੇ ਨਗਰ ਕੀਰਤਨ ਦੌਰਾਨ ਸੰਗਤ ‘ਤੇ ਚੜ੍ਹਾਈ ਥਾਰ, ਕਈ ਜ਼ਖ਼ਮੀ

ਜੈਪੁਰ, 4 ਜਨਵਰੀ,ਬੋਲੇ ਪੰਜਾਬ ਬਿਊਰੋ :ਜੈਪੁਰ ਦੇ ਆਦਰਸ਼ ਨਗਰ ਇਲਾਕੇ ਵਿੱਚ ਨਾਬਾਲਗ ਡਰਾਈਵਰ ਨੇ ਤੇਜ਼ ਰਫ਼ਤਾਰ ਥਾਰ ਗੱਡੀ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ’ਤੇ ਚੜ੍ਹਾ ਦਿੱਤੀ। ਇਸ ਹਾਦਸੇ ਵਿਚ ਇਕ ਔਰਤ ਤੇ ਇਕ ਲੜਕੀ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋਏ। ਗੁੱਸੇ ਵਿੱਚ ਆਈ ਭੀੜ ਨੇ ਗੱਡੀ ਦੀ ਭੰਨਤੋੜ ਕੀਤੀ। ਪੁਲੀਸ ਨੇ ਨਾਬਾਲਗ ਡਰਾਈਵਰ ਨੂੰ ਹਿਰਾਸਤ ’ਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 884

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-01-2025,ਅੰਗ 884 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676, 04-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੨੧ ਪੋਹ (ਸੰਮਤ ੫੫੬ ਨਾਨਕਸ਼ਾਹੀ)04-01-2025 ਰਾਮਕਲੀ ਮਹਲਾ ੫ ॥ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ […]

Continue Reading

EX PM ਡਾ. ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ਤੇ ਭੋਗ ਅੱਜ 3 ਜਨਵਰੀ ਨੂੰ

ਨਵੀਂ ਦਿੱਲੀ, 3 ਜਨਵਰੀ,ਬੋਲੇ ਪੰਜਾਬ ਬਿਊਰੋ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ਤੇ ਭੋਗ ਅੱਜ 3 ਜਨਵਰੀ ਨੂੰ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਨਵੀਂ ਦਿੱਲੀ ਵਿਖੇ ਦੁਪਹਿਰ ਬਾਅਦ 3.00 ਤੋਂ ਸ਼ਾਮ 4.30 ਵਜੇ ਤੱਕ ਪਵੇਗਾ। ਇਸ ਸ਼ਰਧਾਂਜਲੀ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ-ਵੱਖ ਸ਼ਖਸੀਅਤਾਂ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-01-2025 ,ਅੰਗ 621 Sachkhand Sri Harmandir Sahib Amritsar Vikhe Hoyea Amrit Wele Da Mukhwak Ang: 621, 03-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੦ ਪੋਹ (ਸੰਮਤ ੫੫੬ ਨਾਨਕਸ਼ਾਹੀ)03-01-2025 ਸੋਰਠਿ ਮਹਲਾ ੫ ਘਰੁ ੩ ਚਉਪਦੇੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ […]

Continue Reading

ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਦਿੱਤਾ ਚਾਰ ਦਿਨ ਦਾ ਹੋਰ ਸਮਾਂ

ਨਵੀਂ ਦਿੱਲੀ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਸੁਪਰੀਮ ਕੋਰਟ ਵਿਚ ਖਨੌਰੀ ਬਾਰਡਰ ’ਤੇ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਣਵਾਈ ਹੋਈ ਹੈ। ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਵਕੀਲਾਂ ਨੇ ਆਪਣਾ ਪੱਖ ਰੱਖਿਆ ਜਿਸ ਤੇ ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਨੂੰ ਇਹ ਸਮਝ ਨਹੀਂ ਆ ਰਹੀ ਕਿ ਪੰਜਾਬ […]

Continue Reading