ਕੀਨੀਆ ਵਲੋਂ ਅਡਾਨੀ ਸਮੂਹ ਨਾਲ ਹਵਾਈ ਅੱਡੇ ਦਾ ਵਿਸਥਾਰ ਤੇ ਊਰਜਾ ਸੌਦੇ ਰੱਦ

ਕੀਨੀਆ ਵਲੋਂ ਅਡਾਨੀ ਸਮੂਹ ਨਾਲ ਹਵਾਈ ਅੱਡੇ ਦਾ ਵਿਸਥਾਰ ਤੇ ਊਰਜਾ ਸੌਦੇ ਰੱਦ ਨਵੀਂ ਦਿੱਲੀ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਕੀਨੀਆ ਨੇ ਭਾਰਤ ਦੇ ਅਡਾਨੀ ਸਮੂਹ ਨਾਲ ਹਵਾਈ ਅੱਡੇ ਦੇ ਵਿਸਥਾਰ ਅਤੇ ਊਰਜਾ ਸੌਦਿਆਂ ਨੂੰ ਰੱਦ ਕਰ ਦਿਤਾ ਹੈ। ਕੀਨੀਆ ਦੇ ਰਾਸ਼ਟਰਪਤੀ ਵਿਲੀਅਮ ਰੂਟੋ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ। ਰੂਟੋ ਨੇ ਕਿਹਾ ਕਿ ਅਡਾਨੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-11-2024, ਅੰਗ 706 Sachkhand Sri Harmandir Sahib Amritsar Vikhe Hoyea Amrit Wele Da Mukhwak Ang: 706 22-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੭ ਮੱਘਰ (ਸੰਮਤ ੫੫੬ ਨਾਨਕਸ਼ਾਹੀ) 22-11-2024 ਸਲੋਕ ॥ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ […]

Continue Reading

ਐਨਆਈਏ ਵਲੋਂ ਅੱਤਵਾਦੀ ਘੁਸਪੈਠ ਦੇ ਮਾਮਲੇ ‘ਚ 8 ਥਾਵਾਂ ‘ਤੇ ਛਾਪੇਮਾਰੀ

ਐਨਆਈਏ ਵਲੋਂ ਅੱਤਵਾਦੀ ਘੁਸਪੈਠ ਦੇ ਮਾਮਲੇ ‘ਚ 8 ਥਾਵਾਂ ‘ਤੇ ਛਾਪੇਮਾਰੀ ਸ਼੍ਰੀਨਗਰ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਅੱਤਵਾਦੀ ਘੁਸਪੈਠ ਦੇ ਮਾਮਲੇ ‘ਚ ਰਿਆਸੀ, ਡੋਡਾ, ਊਧਮਪੁਰ, ਰਾਮਬਨ ਅਤੇ ਕਿਸ਼ਤਵਾੜ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵੱਲੋਂ 8 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਅਧਿਕਾਰਤ […]

Continue Reading

ਟਰੱਕ ਅਤੇ ਬੱਸ ਦੀ ਟੱਕਰ, 5 ਲੋਕਾਂ ਦੀ ਮੌਤ, 15 ਜ਼ਖਮੀ

ਟਰੱਕ ਅਤੇ ਬੱਸ ਦੀ ਟੱਕਰ, 5 ਲੋਕਾਂ ਦੀ ਮੌਤ, 15 ਜ਼ਖਮੀ ਲਖਨਊ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 15 ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਮੌਕੇ […]

Continue Reading

ਚਾਰ ਸਾਲ ਦਾ ਬੱਚਾ ਬੋਰਵੈੱਲ ‘ਚ ਡਿੱਗਿਆ, ਬਚਾਅ ਕਾਰਜ ਜਾਰੀ

ਚਾਰ ਸਾਲ ਦਾ ਬੱਚਾ ਬੋਰਵੈੱਲ ‘ਚ ਡਿੱਗਿਆ, ਬਚਾਅ ਕਾਰਜ ਜਾਰੀ ਰਾਜਸਥਾਨ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਬਾੜਮੇਰ ਦੇ ਗੁਧਾਮਲਾਨੀ ‘ਚ ਬੁੱਧਵਾਰ ਸ਼ਾਮ ਨੂੰ ਚਾਰ ਸਾਲ ਦਾ ਬੱਚਾ ਬੋਰਵੈੱਲ ‘ਚ ਡਿੱਗ ਗਿਆ। ਪ੍ਰਸ਼ਾਸਨ ਅਤੇ ਪੁਲਿਸ ਟੀਮਾਂ ਨੇ ਬੱਚੇ ਨੂੰ ਬੋਰਵੈੱਲ ਤੋਂ ਬਾਹਰ ਕੱਢਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ ਪੱਪੂ ਰਾਮ ਪੁੱਤਰ ਦਲੂਰਾਮ ਵਾਸੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 686

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-11-2024,ਅੰਗ 686 Sachkhand Sri Harmandir Sahib Amritsar Vikhe Hoyea Amrit Wele Da Mukhwak Ang: 686 , 21-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੬ ਮੱਘਰ (ਸੰਮਤ ੫੫੬ ਨਾਨਕਸ਼ਾਹੀ) 21-11-2024 ਧਨਾਸਰੀ ਮਹਲਾ ੫ ਘਰੁ ੬ ਅਸਟਪਦੀੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ […]

Continue Reading

ਇਲੈਕਸ਼ਨ ਕਮਿਸ਼ਨ ਵੱਲੋਂ ਸੱਤ ਪੁਲਿਸ ਮੁਲਾਜ਼ਮ ਮੁਅੱਤਲ

ਇਲੈਕਸ਼ਨ ਕਮਿਸ਼ਨ ਵੱਲੋਂ ਸੱਤ ਪੁਲਿਸ ਮੁਲਾਜ਼ਮ ਮੁਅੱਤਲ ਨਵੀਂ ਦਿੱਲੀ 20 ਨਵੰਬਰ ,ਬੋਲੇ ਪੰਜਾਬ ਬਿਊਰੋ : ਯੂਪੀ ਦੀਆਂ 9 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਇਨ੍ਹਾਂ ਸੀਟਾਂ ‘ਤੇ ਕੁੱਲ 3435974 ਵੋਟਰ ਹਨ, ਜਦਕਿ 11 ਔਰਤਾਂ ਸਮੇਤ 90 ਉਮੀਦਵਾਰ ਚੋਣ ਮੈਦਾਨ ‘ਚ ਹਨ। ਉੱਤਰ […]

Continue Reading

ਅਰਵਿੰਦ ਕੇਜਰੀਵਾਲ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ

ਅਰਵਿੰਦ ਕੇਜਰੀਵਾਲ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ ਨਵੀਂ ਦਿੱਲੀ, 20 ਨਵੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਅਦਾਲਤ ਤੋਂ ਸ਼ਰਾਬ ਘੁਟਾਲੇ ਨਾਲ ਸਬੰਧਤ ਕੇਸ ਬੰਦ ਕਰਨ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਸ਼ਿਕਾਇਤ ‘ਤੇ ਨੋਟਿਸ ਲੈਣ ਦੇ […]

Continue Reading

ਜੈਪੁਰ-ਦੇਹਰਾਦੂਨ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਦਾ ਇੰਜਣ 18 ਹਜ਼ਾਰ ਫੁੱਟ ‘ਤੇ ਹੋਇਆ ਫੇਲ੍ਹ

ਜੈਪੁਰ-ਦੇਹਰਾਦੂਨ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਦਾ ਇੰਜਣ 18 ਹਜ਼ਾਰ ਫੁੱਟ ‘ਤੇ ਹੋਇਆ ਫੇਲ੍ਹ ਨਵੀਂ ਦਿੱਲੀ, 20 ਨਵੰਬਰ,ਬੋਲੇ ਪੰਜਾਬ ਬਿਊਰੋ : ਜੈਪੁਰ-ਦੇਹਰਾਦੂਨ ਇੰਡੀਗੋ ਏਅਰਲਾਈਨਜ਼ ਦੀ ਫਲਾਈਟ (6E-7468) ਦਾ ਇਕ ਇੰਜਣ 18 ਹਜ਼ਾਰ ਫੁੱਟ ‘ਤੇ ਫੇਲ੍ਹ ਹੋ ਗਿਆ। ਫਲਾਈਟ ‘ਚ 70 ਯਾਤਰੀ ਸਵਾਰ ਸਨ। ਜਹਾਜ਼ ਦੀ ਦਿੱਲੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਹੋਈ। ਜਹਾਜ਼ ਨੁਕਸਦਾਰ ਇੰਜਣ ਨਾਲ […]

Continue Reading

ਪ੍ਰਦੂਸ਼ਣ ਕਾਰਨ 50 ਫੀਸਦੀ ਕਰਮਚਾਰੀਆਂ ਲਈ ਘਰੋਂ ਕੰਮ ਕਰਨ ਦੀ ਹਦਾਇਤ

ਪ੍ਰਦੂਸ਼ਣ ਕਾਰਨ 50 ਫੀਸਦੀ ਕਰਮਚਾਰੀਆਂ ਲਈ ਘਰੋਂ ਕੰਮ ਕਰਨ ਦੀ ਹਦਾਇਤ ਨਵੀਂ ਦਿੱਲੀ, 20 ਨਵੰਬਰ,ਬੋਲੇ ਪੰਜਾਬ ਬਿਊਰੋ ; ਬੁੱਧਵਾਰ ਦੀ ਸਵੇਰ ਦਿੱਲੀ ਲਈ ਕੁਝ ਰਾਹਤ ਦੀ ਖਬਰ ਲੈ ਕੇ ਆਈ ਹੈ। ਹਵਾ ਗੁਣਵੱਤਾ ਸੂਚਕ ਅੰਕ 500 ਤੋਂ ਥੋੜ੍ਹਾ ਹੇਠਾਂ ਆ ਗਿਆ ਹੈ। ਪਰ ਅਜੇ ਵੀ ਬਹੁਤ ਗੰਭੀਰ ਸ਼੍ਰੇਣੀ ਵਿੱਚ ਹੈ।ਜਦੋਂ ਕਿ ਪਿਛਲੀ ਸਵੇਰ AQI 500 […]

Continue Reading