ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਲੈ ਕੇ ਹਾਈਕੋਰਟ ਦਾ ਆਇਆ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ : AIFAWH

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਲੈ ਕੇ ਹਾਈਕੋਰਟ ਦਾ ਆਇਆ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ : AIFAWH ਚੰਡੀਗੜ੍ਹ 10 ਨਵੰਬਰ ,ਬੋਲੇ ਪੰਜਾਬ ਬਿਊਰੋ : ਗੁਜਰਾਤ ਹਾਈ ਕੋਰਟ ਦੇ ਫੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ। ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ (AIFAWH) ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੇਵਾਵਾਂ ਬਾਰੇ ਗੁਜਰਾਤ ਹਾਈ ਕੋਰਟ ਦੇ […]

Continue Reading

ਹਾਈਕੋਰਟ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕ ’ਚ ਸੁਣਾਇਆ ਵੱਡਾ ਫੈਸਲਾ

ਸੂਬਾ ਤੇ ਕੇਂਦਰ ਸਰਕਾਰਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦੇਣ ਦੇ ਕਿਹਾ ਨਵੀਂ ਦਿੱਲੀ, 10 ਨਵੰਬਰ, ਬੋਲੇ ਪੰਜਾਬ ਬਿਊਰੋ : ਪਿਛਲੇ ਕਈ ਦਹਾਕਿਆਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰਦੀਆਂ ਆ ਰਹੀਆਂ ਦੇਸ਼ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਅਦਾਲਤ ਵਿੱਚੋਂ ਵੱਡੀ ਜਿੱਤ ਹੋਈ ਹੈ। ਕਾਨੂੰਨੀ ਲੜਾਈ ਲੜਦੀਆਂ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕ […]

Continue Reading

ਮੁਕਾਬਲੇ ਤੋਂ ਬਾਅਦ ਪੁਲਿਸ ਨੇ ਤਿੰਨ ਗੈਂਗਸਟਰ ਕੀਤੇ ਕਾਬੂ

ਮੁਕਾਬਲੇ ਤੋਂ ਬਾਅਦ ਪੁਲਿਸ ਨੇ ਤਿੰਨ ਗੈਂਗਸਟਰ ਕੀਤੇ ਕਾਬੂ ਕਰਨਾਲ, 10 ਨਵੰਬਰ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਕਰਨਾਲ ‘ਚ ਕੈਮਲਾ-ਗੜ੍ਹੀ ਮੁਲਤਾਨ ਰੋਡ ‘ਤੇ ਕੁਰੂਕਸ਼ੇਤਰ ਸੀਆਈਏ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ ‘ਚ ਤਿੰਨੋਂ ਗੈਂਗਸਟਰ ਫੜੇ ਗਏ ਹਨ। ਤਿੰਨੋਂ ਕਾਕਾ ਰਾਣਾ ਗੈਂਗ ਨਾਲ ਜੁੜੇ ਹੋਏ ਹਨ। ਕਾਕਾ ਰਾਣਾ ਗੈਂਗ ਨੇ ਘਰੌਂਡਾ ਵਿੱਚ ਜੇਐਮਡੀ ਮੋਬਾਈਲ […]

Continue Reading

ਡਰਾਇਵਰ ਨੂੰ ਨੀਂਦ ਆਉਣ ਕਾਰਨ ਟੈਂਪੂ ਟਰੈਵਲਰ ਖੜੇ ਟਿੱਪਰ ‘ਚ ਵੱਜੀ, ਪੰਜ ਲੋਕਾਂ ਦੀ ਮੌਤ, 20 ਜ਼ਖਮੀ

ਡਰਾਇਵਰ ਨੂੰ ਨੀਂਦ ਆਉਣ ਕਾਰਨ ਟੈਂਪੂ ਟਰੈਵਲਰ ਖੜੇ ਟਿੱਪਰ ‘ਚ ਵੱਜੀ, ਪੰਜ ਲੋਕਾਂ ਦੀ ਮੌਤ, 20 ਜ਼ਖਮੀ ਲਖਨਊ 9 ਨਵੰਬਰ,ਬੋਲੇ ਪੰਜਾਬ ਬਿਊਰੋ ; ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਸ਼ੁੱਕਰਵਾਰ ਰਾਤ ਨੂੰ ਇਕ ਟੈਂਪੂ ਟਰੈਵਲਰ ਡਰਾਇਵਰ ਨੂੰ ਨੀਂਦ ਆਉਣ ਤੋਂ ਬਾਅਦ ਖੜ੍ਹੇ ਟਿੱਪਰ ਨਾਲ ਟਕਰਾ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 5 ਲੋਕਾਂ ਦੀ ਮੌਤ ਹੋ […]

Continue Reading

ਵਿਧਾਨ ਸਭਾ ਸਕੱਤਰ ਦੀ ਸੜਕ ਹਾਦਸੇ ‘ਚ ਮੌਤ

ਵਿਧਾਨ ਸਭਾ ਸਕੱਤਰ ਦੀ ਸੜਕ ਹਾਦਸੇ ‘ਚ ਮੌਤ ਉੱਤਰ ਪ੍ਰਦੇਸ਼ 8 ਨਵੰਬਰ ,ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਕੱਤਰ ਬ੍ਰਿਜਭੂਸ਼ਣ ਦੂਬੇ ਦੀ ਇਕ ਦੁਰਘਟਨਾ ਵਿੱਚ ਮੌਤ ਹੋ ਗਈ ਹੈ। 52 ਸਾਲਾ ਦੂਬੇ ਗੋਰਖਪੁਰ ਤੋਂ ਲਖਨਊ ਆ ਰਹੇ ਸਨ ਜਦੋਂ ਅਯੁੱਧਿਆ ਦੇ ਨੇੜੇ ਪਟਰੰਗਾ ਥਾਣਾ ਦੇ ਤਹਿਤ ਰਾਸ਼ਟਰੀ ਰਾਜਮਾਰਗ ‘ਤੇ ਪਹੁੰਚੇ ਤਾਂ, ਉਨ੍ਹਾਂ ਦੀ […]

Continue Reading

ਕੈਨੇਡਾ ਲਈ 10 ਸਾਲ ਦਾ Multiple Visitor Visa ਮਿਲਣਾ ਹੋਇਆ ਮੁਸ਼ਕਿਲ

  ਆਟੋਮੈਟਿਕ ਦਸ-ਸਾਲ ਦੇ ਮਲਟੀਪਲ-ਐਂਟਰੀ ਵੀਜ਼ਿਆਂ ਨੂੰ ਕੀਤਾ ਸੀਮਤ-ਕੈਨੇਡਾ ਨੇ ਵੀਜ਼ਾ ਨੀਤੀ ‘ਚ ਕੀਤੀ ਸੋਧ ਔਟਵਾ, 08 ਨਵੰਬਰ,  ਬੋਲੇ ਪੰਜਾਬ ਬਿਊਰੋ : ਪਿਛਲੀ ਨੀਤੀ ਤੋਂ ਇੱਕ ਵੱਡੇ ਬਦਲਾਅ ਵਿੱਚ, ਕੈਨੇਡਾ ਹੁਣ ਆਮ ਤੌਰ ‘ਤੇ ਦਸ ਸਾਲਾਂ ਤੱਕ ਦੇ ਮਲਟੀਪਲ-ਐਂਟਰੀ ਟੂਰਿਸਟ ਵੀਜ਼ੇ ਜਾਰੀ ਨਹੀਂ ਕਰੇਗਾ। ਕੈਨੇਡੀਅਨ ਇਮੀਗ੍ਰੇਸ਼ਨ ਅਫ਼ਸਰਾਂ ਨੇ ਹੁਣ ਸਿੰਗਲ- ਜਾਂ ਮਲਟੀਪਲ-ਐਂਟਰੀ ਵੀਜ਼ਾ ਜਾਰੀ ਕਰਨ […]

Continue Reading

ਹੋਟਲ ਦੇ ਬਾਥਰੂਮ ‘ਚੋਂ ਲਾਸ਼ ਮਿਲਣ ਦੇ ਮਾਮਲੇ ‘ਚ ਫਰਾਰ ਨੇਪਾਲੀ ਜੋੜਾ ਗ੍ਰਿਫਤਾਰ

ਹੋਟਲ ਦੇ ਬਾਥਰੂਮ ‘ਚੋਂ ਲਾਸ਼ ਮਿਲਣ ਦੇ ਮਾਮਲੇ ‘ਚ ਫਰਾਰ ਨੇਪਾਲੀ ਜੋੜਾ ਗ੍ਰਿਫਤਾਰ ਸ਼ਿਮਲਾ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼ਿਮਲਾ ਦੇ ਰਾਮਪੁਰ ਸਬ-ਡਿਵੀਜ਼ਨ ‘ਚ ਇਕ ਨਿੱਜੀ ਹੋਟਲ ਦੇ ਬਾਥਰੂਮ ‘ਚ ਸ਼ੱਕੀ ਹਾਲਤ ‘ਚ ਇਕ ਵਿਅਕਤੀ ਦੀ ਲਾਸ਼ ਮਿਲਣ ਦੇ ਮਾਮਲੇ ‘ਚ ਪੁਲਿਸ ਨੇ ਨੇਪਾਲੀ ਮੂਲ ਦੇ ਜੋੜੇ ਨੂੰ ਗ੍ਰਿਫਤਾਰ ਕੀਤਾ ਹੈ। ਵਿਅਕਤੀ ਨੂੰ ਮੌਤ ਦੇ […]

Continue Reading

ਸੁਪਰੀਮ ਕੋਰਟ ਵੱਲੋਂ ਜੈੱਟ ਏਅਰਵੇਜ਼ ਨੂੰ ਵੇਚਣ ਦੇ ਹੁਕਮ

ਸੁਪਰੀਮ ਕੋਰਟ ਵੱਲੋਂ ਜੈੱਟ ਏਅਰਵੇਜ਼ ਨੂੰ ਵੇਚਣ ਦੇ ਹੁਕਮ ਨਵੀਂ ਦਿੱਲੀ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਜੈੱਟ ਏਅਰਵੇਜ਼ ਦੁਬਾਰਾ ਕਦੇ ਸ਼ੁਰੂ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਜੈੱਟ ਏਅਰਵੇਜ਼ ਨੂੰ ਲਿਕਵੀਡੇਸ਼ਨ ਕਰਨ ਦਾ ਹੁਕਮ ਦੇ ਦਿੱਤਾ। ਲਿਕਵੀਡੇਸ਼ਨ ਦਾ ਮਤਲਬ ਹੈ ਕਿਸੇ ਕੰਪਨੀ ਦੀ ਸੰਪੱਤੀ ਨੂੰ ਜ਼ਬਤ ਕਰਨਾ ਅਤੇ ਉਹਨਾਂ ਨੂੰ ਵੇਚਣ ਤੋਂ ਪ੍ਰਾਪਤ ਕਮਾਈ ਨੂੰ ਇਸ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਇੱਕ ਹਫ਼ਤੇ ‘ਚ ਕਰਨਗੇ 9 ਚੋਣ ਰੈਲੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਇੱਕ ਹਫ਼ਤੇ ‘ਚ ਕਰਨਗੇ 9 ਚੋਣ ਰੈਲੀਆਂ ਨਵੀਂ ਦਿੱਲੀ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਚੋਣ ਤਾਪਮਾਨ ਹਰ ਗੁਜ਼ਰਦੇ ਦਿਨ ਵਧਦਾ ਜਾ ਰਿਹਾ ਹੈ। ਹਰ ਪਾਰਟੀ ਦੇ ਆਗੂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਮੀਟਿੰਗਾਂ ਅਤੇ ਰੈਲੀਆਂ ਕਰਕੇ ਵੋਟਰਾਂ ਨੂੰ ਆਪਣੇ ਵੱਲ ਲਾਮਬੰਦ ਕਰਨ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-11-2024 ,ਅੰਗ 706 Sachkhand Sri Harmandir Sahib Amritsar Vikhe Hoyea Amrit Wele Da Mukhwak Ang: 706, 08-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੩ ਕੱਤਕ (ਸੰਮਤ ੫੫੬ ਨਾਨਕਸ਼ਾਹੀ) 08-11-2024 ਸਲੋਕ ॥ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ […]

Continue Reading