ਆਪ ਆਗੂ ਸਤੇਂਦਰ ਜੈਨ ਖ਼ਿਲਾਫ਼ ਚੱਲੇਗਾ ਕੇਸ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਸਾਬਕਾ ਸਿਹਤ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਦੇ ਖਿਲਾਫ਼ ਮਨੀ ਲਾਂਡ੍ਰਿੰਗ ਦੇ ਮਾਮਲੇ ’ਚ ਕੋਰਟ ’ਚ ਕੇਸ ਦੀ ਸੁਣਵਾਈ ਦਾ ਰਸਤਾ ਸਾਫ਼ ਹੋ ਗਿਆ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸਤੇਂਦਰ ਜੈਨ ਦੇ ਖਿਲਾਫ਼ ਕੇਸ ਚਲਾਉਮ ਦੀ ਜ਼ਰੂਰੀ ਇਜਾਜ਼ਤ ਦੇ ਦਿੱਤੀ ਹੈ। ਸਤੇਂਦਰ […]

Continue Reading

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੰਭਾਲਿਆ ਅਹੁਦਾ

ਨਵੀਂ ਦਿੱਲੀ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਨਵਨਿਯੁਕਤ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਅੱਜ ਬੁੱਧਵਾਰ ਸਵੇਰੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ, ਉਨ੍ਹਾਂ ਨੂੰ ਬੀਤੇ ਦਿਨੀ ਨਵਾਂ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਗਿਆਨੇਸ਼ ਕੁਮਾਰ ਚੋਣ ਆਯੋਗ ਦੇ ਮੈਂਬਰਾਂ ਦੀ ਨਿਯੁਕਤੀ ਸੰਬੰਧੀ ਨਵੇਂ ਕਾਨੂੰਨ ਅਧੀਨ ਨਿਯੁਕਤ ਹੋਣ ਵਾਲੇ ਪਹਿਲੇ ਮੁੱਖ ਚੋਣ ਕਮਿਸ਼ਨਰ […]

Continue Reading

ਅਦਾਲਤ ਨੇ ਸੱਤ ਮਹੀਨੇ ਦੀ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਕੋਲਕਾਤਾ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮੰਗਲਵਾਰ ਨੂੰ ਬੈਂਕਸ਼ਾਲ ਅਦਾਲਤ ਨੇ ਸ਼ਹਿਰ ਦੇ ਬਡਟੱਲਾ ਇਲਾਕੇ ਵਿੱਚ ਸੱਤ ਮਹੀਨੇ ਦੀ ਬੱਚੀ ਨੂੰ ਫੁੱਟਪਾਥ ਤੋਂ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿੱਚ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ।ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਸੱਚਮੁੱਚ ਵਿਲੱਖਣ ਹੈ, ਕਿਉਂਕਿ ਕੁੜੀ ਜ਼ਿੰਦਾ ਹੈ। ਹਾਲਾਂਕਿ, ਅਦਾਲਤ ਦਾ […]

Continue Reading

ਕੇਰਲ ’ਚ ਰੈਗਿੰਗ ਦਾ ਇਕ ਹੋਰ ਮਾਮਲਾ, ਵਿਦਿਆਰਥੀ ਨੂੰ ਡੰਡਿਆਂ ਤੇ ਬੈਲਟਾਂ ਨਾਲ ਕੁੱਟ ਕੇ ਥੁੱਕ ਵਾਲਾ ਪਾਣੀ ਪਿਲਾਇਆ

ਤਿਰੁਵਨੰਤਪੁਰਮ, 19 ਫਰਵਰੀ,ਬੋਲੇ ਪੰਜਾਬ ਬਿਊਰੋ :ਕੇਰਲ ’ਚ ਰੈਗਿੰਗ ਦੇ ਇਕ ਹੋਰ ਮਾਮਲੇ ਨੇ ਹਲਚਲ ਮਚਾ ਦਿੱਤੀ ਹੈ। ਕੋਟਾਯਮ ਦੇ ਸਰਕਾਰੀ ਨਰਸਿੰਗ ਕਾਲਜ ’ਚ ਇੱਕ ਜੂਨੀਅਰ ਵਿਦਿਆਰਥੀ ਨੇ ਆਪਣੇ ਸੀਨੀਅਰਾਂ ’ਤੇ ਦਿਲ ਦਹਿਲਾ ਦੇਣ ਵਾਲੇ ਦੋਸ਼ ਲਗਾਏ ਹਨ।ਪੀੜਤ ਵਿਦਿਆਰਥੀ ਦੇ ਦਾਅਵੇ ਮੁਤਾਬਕ ਸੀਨੀਅਰਾਂ ਨੇ ਨਾ ਕੇਵਲ ਉਸਨੂੰ ਡੰਡਿਆਂ ਤੇ ਬੈਲਟਾਂ ਨਾਲ ਕੁੱਟਿਆ, ਬਲਕਿ ਗਿਲਾਸ ’ਚ ਥੁੱਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 762

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-02-2025,ਅੰਗ 762 Sachkhand Sri Harmandir Sahib Amritsar Vikhe Hoyea Amrit Wele Da Mukhwak Ang: 762 ,19-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੮ ਫੱਗਣ (ਸੰਮਤ ੫੫੬ ਨਾਨਕਸ਼ਾਹੀ)19-02-2025 ਰਾਗੁ ਸੂਹੀ ਮਹਲਾ ੧ ਕੁਚਜੀੴ ਸਤਿਗੁਰ ਪ੍ਰਸਾਦਿ ॥ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ […]

Continue Reading

ਹਿਮਾਚਲ ਪ੍ਰਦੇਸ਼ ‘ਚ ਟ੍ਰੈਕਿੰਗ ਦੌਰਾਨ ਹਾਦਸਾ, ਬ੍ਰਿਟੇਨ ਦੇ ਇੱਕ ਨਾਗਰਿਕ ਦੀ ਮੌਤ ਦੂਜਾ ਜ਼ਖ਼ਮੀ

ਧਰਮਸ਼ਾਲਾ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਧਰਮਸ਼ਾਲਾ ਵਿੱਚ ਤ੍ਰਿਉਂਡ ਯਾਤਰਾ ਦੌਰਾਨ ਆਪਣੇ ਦੋਸਤ ਨਾਲ ਆਏ ਬ੍ਰਿਟੇਨ ਦੇ ਇੱਕ ਯਾਤਰੀ ਦੀ ਹਾਦਸੇ ਵਿੱਚ ਮੌਤ ਹੋ ਗਈ। ਪੁਲੀਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।ਮ੍ਰਿਤਕ ਦੀ ਪਹਿਚਾਣ 27 ਸਾਲਾ ਹਾਵਰਡ ਥਾਮਸ ਹੈਰੀ ਵਜੋਂ ਹੋਈ ਹੈ, ਜਦਕਿ ਜ਼ਖਮੀ ਦੀ ਪਹਿਚਾਣ 27 ਸਾਲਾ ਰਾਬਰਟ ਜਾਨ […]

Continue Reading

ਕਤਰ ਦੇ ਅਮੀਰ ਸ਼ੇਖ ਦੋ ਦਿਨਾਂ ਦੌਰੇ ’ਤੇ ਭਾਰਤ ਪਹੁੰਚੇ, ਪ੍ਰਧਾਨ ਮੰਤਰੀ ਮੋਦੀ ਨੇ ਹਵਾਈ ਅੱਡੇ ‘ਤੇ ਕੀਤਾ ਸਵਾਗਤ

ਨਵੀਂ ਦਿੱਲੀ, 18 ਫਰਵਰੀ,ਬੋਲੇ ਪੰਜਾਬ ਬਿਊਰੋ :ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਦੋ ਦਿਨਾਂ ਸਰਕਾਰੀ ਦੌਰੇ ’ਤੇ ਭਾਰਤ ਪਹੁੰਚੇ ਹਨ। ਉਨ੍ਹਾਂ ਦੀ ਆਮਦ ’ਤੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਖਾਸ ਗੱਲ ਇਹ ਰਹੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਉਨ੍ਹਾਂ ਦੇ ਸੁਆਗਤ ਲਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 850

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-02-2025 ,ਅੰਗ 850 Sachkhand Sri Harmandir Sahib Amritsar Vikhe Hoyea Amrit Wele Da Mukhwak Ang: 850 18-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)18-02-2025 ਸਲੋਕ ਮਃ ੩ ॥ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲੑਰਿ […]

Continue Reading

ਬੋਲੈਰੋ ਖਾਈ ‘ਚ ਡਿੱਗੀ, ਮਹਾਕੁੰਭ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ, ਚਾਰ ਦੀ ਹਾਲਤ ਗੰਭੀਰ

ਸੀਧੀ, 17 ਫਰਵਰੀ,ਬੋਲੇ ਪੰਜਾਬ ਬਿਊਰੋ :ਮੱਧ ਪ੍ਰਦੇਸ਼ ਦੇ ਸੀਧੀ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪ੍ਰਯਾਗਰਾਜ ਮਹਾਕੁੰਭ ਨੂੰ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ। ਜਦਕਿ, ਚਾਰ ਸ਼ਰਧਾਲੂ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਦਸਾ ਐਤਵਾਰ ਦੇਰ ਰਾਤ ਲਗਭਗ ਦੋ ਵਜੇ ਜ਼ਿਲ੍ਹੇ ਦੇ […]

Continue Reading

ਸਕੂਲ ਬੱਸ ਨਹਿਰ ‘ਚ ਡਿੱਗੀ, ਕਈ ਜ਼ਖ਼ਮੀ

ਕੈਥਲ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੈਥਲ ਜ਼ਿਲ੍ਹੇ ਦੇ ਨੌਚ ਪਿੰਡ ਵਿੱਚ ਅੱਜ ਸਵੇਰੇ ਇੱਕ ਹਾਦਸਾ ਵਾਪਰ ਗਿਆ। ਸਕੂਲੀ ਬੱਚਿਆਂ ਨੂੰ ਲਿਜਾ ਰਹੀ ਗੁਰੂ ਨਾਨਕ ਅਕੈਡਮੀ, ਪਿਹੋਵਾ ਦੀ ਬੱਸ ਅਚਾਨਕ ਸੰਤੁਲਨ ਖੋ ਬੈਠੀ ਅਤੇ ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿੱਚ ਡਿੱਗ ਗਈ।ਬੱਸ ਵਿੱਚ ਕੁੱਲ 8 ਬੱਚੇ ਸਵਾਰ ਸਨ, ਜੋ ਕਿ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਨਾਲ […]

Continue Reading