ਏਅਰ ਇੰਡੀਆ ਦੀ ਲੰਡਨ ਜਾ ਰਹੀ ਫਲਾਈਟ ਤਕਨੀਕੀ ਖਰਾਬੀ ਕਾਰਨ ਮੁੰਬਈ ਵਾਪਸ ਪਰਤੀ 

ਏਅਰ ਇੰਡੀਆ ਦੀ ਲੰਡਨ ਜਾ ਰਹੀ ਫਲਾਈਟ ਤਕਨੀਕੀ ਖਰਾਬੀ ਕਾਰਨ ਮੁੰਬਈ ਵਾਪਸ ਪਰਤੀ  ਨਵੀਂ ਦਿੱਲੀ, 14 ਅਗਸਤ, ਬੋਲੇ ਪੰਜਾਬ ਬਿਊਰੋ : ਏਅਰ ਇੰਡੀਆ ਬੋਇੰਗ 777 (VT-ALX) ਫਲਾਈਟ, ਜਿਸ ਵਿੱਚ ਕਰੀਬ 310 ਲੋਕ ਸਵਾਰ ਸਨ, ਅੱਜ ਬੁੱਧਵਾਰ ਨੂੰ ਉਡਾਣ ਭਰਨ ਤੋਂ ਬਾਅਦ ਇਸ ਦੇ ਕੈਬਿਨ ਦੇ ਦਬਾਅ ਵਿੱਚ ਕਮੀ ਆ ਗਈ, ਜਿਸ ਕਾਰਨ ਇਹ  ਫਲਾਈਟ 3 ਘੰਟੇ ਬਾਅਦ ਮੁੰਬਈ ਸੁਰੱਖਿਅਤ […]

Continue Reading

ਕ੍ਰਿਪਟੋ ਕਰੰਸੀ ਕਾਰਨ ਪੰਜਾਬੀ ਵਿਅਕਤੀ ਨੂੰ ਹੋਈ 3 ਸਾਲ ਦੀ ਕੈਦ

ਕ੍ਰਿਪਟੋ ਕਰੰਸੀ ਕਾਰਨ ਪੰਜਾਬੀ ਵਿਅਕਤੀ ਨੂੰ ਹੋਈ 3 ਸਾਲ ਦੀ ਕੈਦ ਮੈਲਬੌਰਨ, 14ਅਗਸਤ,ਬੋਲੇ ਪੰਜਾਬ ਬਿਊਰੋ : ਗ਼ਲਤੀ ਨਾਲ 39 ਸਾਲਾ ਪੰਜਾਬੀ ਵਿਅਕਤੀ ਜੇ ਸਿੰਘ ਦੇ ਅਕਾਉਂਟ ‘ਚ 10 ਮਿਲੀਅਨ ਡਾਲਰ ਦੀ ਕ੍ਰਿਪਟੋ ਕਰੰਸੀ ਆ ਗਈ ਜਿਸਨੂੰ ਉਸਨੇ ਵਾਪਿਸ ਨਹੀਂ ਕੀਤਾ ਤੇ ਖਰਚ ਕਰਨਾ ਸ਼ੁਰੂ ਕਰ ਦਿੱਤਾ।ਜੇ ਸਿੰਘ ਨਾਮ ਦੇ ਇਸ ਪੰਜਾਬੀ ਵਿਅਕਤੀ ਨੇ ਇਸ 10 […]

Continue Reading

ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ ਨਵੀਂ ਦਿੱਲੀ, 14 ਅਗਸਤ, ਬੋਲੇ ਪੰਜਾਬ ਬਿਊਰੋ ; ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਫਿਲਹਾਲ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੇਜਰੀਵਾਲ ਨੇ ਆਬਕਾਰੀ ਨੀਤੀ ਘੁਟਾਲੇ ਵਿੱਚ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਖ਼ਿਲਾਫ਼ ਅਰਜ਼ੀ ਦਾਖ਼ਲ ਕੀਤੀ ਸੀ।ਇੱਕ ਹੋਰ ਅਰਜ਼ੀ ਵਿੱਚ ਉਨ੍ਹਾਂ ਨੇ ਅੰਤਰਿਮ ਜ਼ਮਾਨਤ […]

Continue Reading

ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ, ਪੰਜ ਲੋਕਾਂ ਦੀ ਮੌਤ

ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ, ਪੰਜ ਲੋਕਾਂ ਦੀ ਮੌਤ ਔਰੰਗਾਬਾਦ, 14 ਅਗਸਤ, ਬੋਲੇ ਪੰਜਾਬ ਬਿਊਰੋ : ਬਿਹਾਰ ਦੇ ਔਰੰਗਾਬਾਦ ਜ਼ਿਲੇ ‘ਚ ਇਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਇਕ ਕਾਰ ਅਸੰਤੁਲਿਤ ਹੋ ਕੇ ਨਹਿਰ ‘ਚ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ […]

Continue Reading

ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਮਾਮਲੇ ਦੀ ਸੀਬੀਆਈ ਕਰੇਗੀ ਜਾਂਚ, ਤੁਰੰਤ ਸੌਂਪਣੇ ਪੈਣਗੇ ਸਾਰੇ ਦਸਤਾਵੇਜ਼, ਹਾਈਕੋਰਟ ਦਾ ਵੱਡਾ ਹੁਕਮ

ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਮਾਮਲੇ ਦੀ ਸੀਬੀਆਈ ਕਰੇਗੀ ਜਾਂਚ, ਤੁਰੰਤ ਸੌਂਪਣੇ ਪੈਣਗੇ ਸਾਰੇ ਦਸਤਾਵੇਜ਼, ਹਾਈਕੋਰਟ ਦਾ ਵੱਡਾ ਹੁਕਮ ਕੋਲਕਾਤਾ, 13 ਅਗਸਤ,ਬੋਲੇ ਪੰਜਾਬ ਬਿਊਰੋ : ਆਰਜੀਕਰ ਮੈਡੀਕਲ ਕਾਲਜ ਦੀ ਮਹਿਲਾ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿੱਚ ਕਲਕੱਤਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸੀਬੀਆਈ ਨੂੰ ਮਾਮਲੇ ਦੀ […]

Continue Reading

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਨਵੀਂ ਦਿੱਲੀ, 13 ਅਗਸਤ,ਬੋਲੇ ਪੰਜਾਬ ਬਿਊਰੋ : ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਦੋਵਾਂ ਦੀ ਮੁਆਫੀ ਨੂੰ ਸਵੀਕਾਰ ਕਰ ਲਿਆ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਸ ਮਾਨਹਾਨੀ […]

Continue Reading

ਰਾਮ ਰਹੀਮ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੇਲ ਤੋਂ ਬਾਹਰ ਆਇਆ

ਰਾਮ ਰਹੀਮ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੇਲ ਤੋਂ ਬਾਹਰ ਆਇਆ ਸਿਰਸਾ, 13 ਅਗਸਤ, ਬੋਲੇ ਪੰਜਾਬ ਬਿਊਰੋ : ਗੁਰਮੀਤ ਰਾਮ ਰਹੀਮ ਸਿੰਘ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਜੇਲ ਤੋਂ ਬਾਹਰ ਆਇਆ ਹੈ। ਸੂਬਾ ਸਰਕਾਰ ਨੇ ਉਨ੍ਹਾਂ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਹੈ। ਮੰਗਲਵਾਰ ਸਵੇਰੇ 6.46 ਵਜੇ ਹਨੀਪ੍ਰੀਤ ਸੁਨਾਰੀਆ ਜੇਲ੍ਹ ਤੋਂ ਰਾਮ […]

Continue Reading

ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਵੱਲੋਂ ਅੱਜ ਦੇਸ਼ ਭਰ ਵਿੱਚ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਐਲਾਨ

ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਵੱਲੋਂ ਅੱਜ ਦੇਸ਼ ਭਰ ਵਿੱਚ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਐਲਾਨ ਨਵੀਂ ਦਿੱਲੀ, 13 ਅਗਸਤ, ਬੋਲੇ ਪੰਜਾਬ ਬਿਊਰੋ : ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ (FIMA) ਨੇ ਅੱਜ ਯਾਨੀ 13 ਅਗਸਤ ਨੂੰ ਦੇਸ਼ ਭਰ ਵਿੱਚ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਕੋਲਕਾਤਾ ਦੇ ਮੈਡੀਕਲ ਕਾਲਜ ਵਿੱਚ 9 […]

Continue Reading

ਦਿੱਲੀ ਸਰਕਾਰ ਦੇ ਵਪਾਰ ਅਤੇ ਟੈਕਸ ਵਿਭਾਗ ਵਿੱਚ GST ਘੁਟਾਲੇ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼

ਦਿੱਲੀ ਸਰਕਾਰ ਦੇ ਵਪਾਰ ਅਤੇ ਟੈਕਸ ਵਿਭਾਗ ਵਿੱਚ GST ਘੁਟਾਲੇ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਨਵੀਂ ਦਿੱਲੀ, 13 ਅਗਸਤ, ਬੋਲੇ ਪੰਜਾਬ ਬਿਊਰੋ : ਭ੍ਰਿਸ਼ਟਾਚਾਰ ਰੋਕੂ ਸ਼ਾਖਾ (ACB) ਨੇ ਦਿੱਲੀ ਸਰਕਾਰ ਦੇ ਵਪਾਰ ਅਤੇ ਟੈਕਸ ਵਿਭਾਗ ਵਿੱਚ GST ਘੁਟਾਲੇ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਏਸੀਬੀ ਨੇ ਇਸ ਮਾਮਲੇ ਵਿੱਚ ਇੱਕ ਜੀਐਸਟੀਓ, ਤਿੰਨ […]

Continue Reading

ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਦੀ ਇੱਕ ਲੇਨ ਖੋਲ੍ਹਣ ਦੇ ਹੁਕਮ ਦਿੱਤੇ

ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਦੀ ਇੱਕ ਲੇਨ ਖੋਲ੍ਹਣ ਦੇ ਹੁਕਮ ਦਿੱਤੇ ਨਵੀਂ ਦਿੱਲੀ, 12 ਅਗਸਤ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ 6 ਮਹੀਨਿਆਂ ਤੋਂ ਬੰਦ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਸਰਹੱਦ ਦੀ ਇੱਕ ਲੇਨ ਖੋਲ੍ਹਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। ਸੁਪਰੀਮ […]

Continue Reading