ਕੈਨੇਡਾ ‘ਚ ਪਟਿਆਲ਼ਾ ਜ਼ਿਲ੍ਹੇ ਦੇ ਨੌਜਵਾਨ ਦੀ ਮੌਤ

ਪਟਿਆਲ਼ਾ, 6 ਜੁਲਾਈ,ਬੋਲੇ ਪੰਜਾਬ ਬਿਊਰੋ : ਹਲਕਾ ਸਨੌਰ ਦੇ ਪਿੰਡ ਬ੍ਰਹਮਪੁਰ ਦੇ ਤੋਂ ਉਚੇਰੀ ਪੜ੍ਹਾਈ ਹਾਸਲ ਕਰਨ ਲਈ ਵੈਨਕੁਵਰ ਕੈਨੇਡਾ ਗਏ ਨੌਜਵਾਨ ਦੀ ਪਾਣੀ ਚ ਡੁੱਬਣ ਕਾਰਨ ਮੌਤ ਹੋ ਗਈ।ਇਸ ਸਬੰਧੀ ਸਾਬਕਾ ਸਰਪੰਚ ਅੰਗਰੇਜ਼ ਸਿੰਘ ਬ੍ਰਹਮਪੁਰ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਹਰਮਨ ਸਿੰਘ ਸੰਧੂ ਪੁੱਤਰ ਸਤਨਾਮ ਸਿੰਘ ਤਕਰੀਬਨ ਦੋ ਸਾਲ ਪਹਿਲਾਂ ਪੜ੍ਹਾਈ ਕਰਨ ਲਈ […]

Continue Reading

ਅਸਮਾਨੀ ਬਿਜਲੀ ਡਿੱਗਣ ਨਾਲ 20 ਲੋਕਾਂ ਦੀ ਮੌਤ

ਪਟਨਾ, 6 ਜੁਲਾਈ, ਬੋਲੇ ਪੰਜਾਬ ਬਿਊਰੋ : ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਅਸਮਾਨੀ ਬਿਜਲੀ ਡਿੱਗਣ ਨਾਲ 20 ਲੋਕਾਂ ਦੀ ਮੌਤ ਹੋ ਗਈ। ਭਾਗਲਪੁਰ ਵਿੱਚ ਚਾਰ, ਜਹਾਨਾਬਾਦ ਵਿੱਚ ਤਿੰਨ, ਮਧੇਪੁਰਾ, ਸਹਰਸਾ, ਨਾਲੰਦਾ, ਬੇਗੂਸਰਾਏ ਅਤੇ ਵੈਸ਼ਾਲੀ ਵਿੱਚ ਦੋ-ਦੋ ਅਤੇ ਪੂਰਬੀ ਚੰਪਾਰਨ, ਰੋਹਤਾਸ ਅਤੇ ਸਾਰਨ ਵਿੱਚ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ […]

Continue Reading

ਭਾਰੀ ਬਾਰਿਸ਼ ਕਾਰਨ ਅਮਰਨਾਥ ਯਾਤਰਾ ਰੋਕੀ

ਸ਼੍ਰੀਨਗਰ, 6 ਜੁਲਾਈ,ਬੋਲੇ ਪੰਜਾਬ ਬਿਊਰੋ : ਦੱਖਣੀ ਕਸ਼ਮੀਰ ਦੇ ਹਿਮਾਲਿਆ ‘ਚ ਸਥਿਤ ਅਮਰਨਾਥ ਗੁਫਾ ਮੰਦਰ ਦੀ ਯਾਤਰਾ ਅੱਜ ਯਾਨੀ ਸ਼ਨੀਵਾਰ ਨੂੰ ਭਾਰੀ ਬਾਰਿਸ਼ ਕਾਰਨ ਦੋਹਾਂ ਮਾਰਗਾਂ ‘ਤੇ ਅਸਥਾਈ ਤੌਰ ‘ਤੇ ਰੋਕ ਦਿੱਤੀ ਗਈ। ਬੀਤੀ ਦੇਰ ਰਾਤ ਤੋਂ ਬਾਲਟਾਲ ਅਤੇ ਪਹਿਲਗਾਮ ਰੋਡ ‘ਤੇ ਰੁਕ-ਰੁਕ ਕੇ ਭਾਰੀ ਮੀਂਹ ਪੈ ਰਿਹਾ ਹੈ। ਅਜਿਹੇ ‘ਚ ਸ਼ਰਧਾਲੂਆਂ ਦੀ ਸੁਰੱਖਿਆ ਲਈ […]

Continue Reading

ਅੰਮ੍ਰਿਤਪਾਲ ਸਿੰਘ ਨੇ ਪੰਜਾਬੀ ‘ਚ ਚੁੱਕੀ ਸਹੁੰ, ਪਰਿਵਾਰ ਦੇ ਤਿੰਨ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਡਿਬਰੂਗੜ੍ਹ ਜੇਲ੍ਹ ਵਾਪਸ ਗਏ

ਚੰਡੀਗੜ੍ਹ, 6 ਜੁਲਾਈ, ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਸ਼ੁੱਕਰਵਾਰ ਨੂੰ ਅੰਮ੍ਰਿਤਪਾਲ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਚੈਂਬਰ ਵਿੱਚ ਪੰਜਾਬੀ ਵਿੱਚ ਸਹੁੰ ਚੁੱਕੀ। ਇਸ ਤੋਂ ਬਾਅਦ ਉਨ੍ਹਾਂ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ […]

Continue Reading

ਨੌਜਵਾਨ ਦੀ ਜਨਮ ਦਿਨ ਵਾਲੇ ਦਿਨ ਹੀ ਗੋਲ਼ੀਆਂ ਮਾਰ ਕੇ ਹੱਤਿਆ

ਰੇਵਾੜੀ, 6 ਜੁਲਾਈ, ਬੋਲੇ ਪੰਜਾਬ ਬਿਊਰੋ ; ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਸੁਥਾਣਾ ਨੇੜੇ ਇੱਕ ਖ਼ੌਫ਼ਨਾਕ ਘਟਨਾ ਵਾਪਰੀ।ਇੱਥੇ ਇਕ ਨੌਜਵਾਨ ਦੀ ਜਨਮ ਦਿਨ ਵਾਲੇ ਦਿਨ ਹੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੁਕਾਨ ਬੰਦ ਕਰਕੇ ਆਪਣੇ ਦੋਸਤ ਨਾਲ ਬਾਈਕ ‘ਤੇ ਘਰ ਜਾਣ ਦੀ ਤਿਆਰੀ ਕਰ ਰਿਹਾ ਸੀ।ਇਸੇ ਦੌਰਾਨ ਕਾਰ ਅਤੇ […]

Continue Reading

ਕੈਨੇਡਾ ‘ਚ ਪਤਨੀ ਨੂੰ ਕੁਹਾੜੀ ਨਾਲ ਵੱਢਣ ਵਾਲੇ ਪੰਜਾਬੀ ਨੂੰ ਹੋਈ ਉਮਰ ਕੈਦ

ਓਟਾਵਾ, 6 ਜੁਲਾਈ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਐਬਸਫੋਰਡ ਵਿਚ ਘਰਵਾਲੀ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਕੈਨੇਡਾ ਦੀ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ।ਉਸ ਨੂੰ 13 ਸਾਲ ਤੱਕ ਫਰਲੋ ਵੀ ਨਹੀਂ ਮਿਲ ਸਕੇਗੀ। ਮਿਲੀ ਜਾਣਕਾਰੀ ਅਨੁਸਾਰ ਕਤਲ ਦੀ ਇਹ ਮੰਦਭਾਗੀ ਘਟਨਾ ਦੋ ਸਾਲ ਪਹਿਲਾਂ 28 ਜੁਲਾਈ ਨੂੰ ਵਾਪਰੀ ਸੀ।ਦੱਸ ਦੇਈਏ ਕਿ […]

Continue Reading

ਹਾਥਰਸ ਭਗਦੜ ਮਾਮਲੇ ਦਾ ਭਗੌੜਾ ਮੁੱਖ ਮੁਲਜ਼ਮ ਗ੍ਰਿਫਤਾਰ

ਨਵੀਂ ਦਿੱਲੀ, 6 ਜੁਲਾਈ, ਬੋੋਲੇ ਪੰਜਾਬ ਬਿਊਰੋ : ਹਾਥਰਸ ਵਿੱਚ ਸਮਾਗਮ ਦੌਰਾਨ ਭਗਦੜ ਕਾਰਨ 121 ਮੌਤਾਂ ਦੇ ਮਾਮਲੇ ਦੇ ਭਗੌੜੇ ਮੁੱਖ ਮੁਲਜ਼ਮ ਦੇਵਪ੍ਰਕਾਸ਼ ਮਧੂਕਰ ਨੇ ਦਿੱਲੀ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਵਕੀਲ ਏਪੀ ਸਿੰਘ ਨੇ ਦਾਅਵਾ ਕੀਤਾ ਕਿ ਮਧੂਕਰ ਨੂੰ ਰਾਤ 10 ਵਜੇ ਯੂਪੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੇ ਹਵਾਲੇ […]

Continue Reading

ਸ਼ਬਜੀਆਂ ਦੀਆਂ ਵਧੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ, ਟਮਾਟਰ 100 ਤੋਂ ਪਾਰ

ਨਵੀਂ ਦਿੱਲੀ, 6 ਜੁਲਾਈ, ਬੋਲੇ ਪੰਜਾਬ ਬਿਊਰੋ : ਟਮਾਟਰ, ਪਿਆਜ਼ ਅਤੇ ਆਲੂ ਫਿਰ ਰਸੋਈ ਦਾ ਬਜਟ ਵਿਗਾੜ ਰਹੇ ਹਨ। ਦਿੱਲੀ-ਐੱਨਸੀਆਰ ਦੇ ਪ੍ਰਚੂਨ ਬਾਜ਼ਾਰ ‘ਚ ਟਮਾਟਰ ਦੀ ਕੀਮਤ 100 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਪਿਛਲੇ ਦਿਨੀਂ ਪੈ ਰਹੀ ਕੜਾਕੇ ਦੀ ਗਰਮੀ ਨੇ ਟਮਾਟਰਾਂ ਦੀ ਆਮਦ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦੇ ਨਾਲ ਹੀ ਆਲੂ […]

Continue Reading

ਬਸਪਾ ਆਗੂ ਦਾ ਘਰ ‘ਚ ਕਤਲ

ਚੇਨਈ, 6 ਜੁਲਾਈ,ਬੋਲੇ ਪੰਜਾਬ ਬਿਊਰੋ : ਬਸਪਾ ਦੀ ਤਾਮਿਲਨਾਡੂ ਇਕਾਈ ਦੇ ਪ੍ਰਧਾਨ ਕੇ. ਆਰਮਸਟਰਾਂਗ ਦੀ ਅੱਜ ਛੇ ਮੈਂਬਰੀ ਗੈਂਗ ਨੇ ਉਨ੍ਹਾਂ ਦੇ ਘਰ ਨੇੜੇ ਹੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ। ਉਹ ਚੇਨੱਈ ਕਾਰਪੋਰੇਸ਼ਨ ’ਚ ਕੌਂਸਲਰ ਵੀ ਰਹੇ ਸਨ। ਪੁਲੀਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਪਹੀਆ ਵਾਹਨਾਂ ’ਤੇ ਸਵਾਰ ਹਮਲਾਵਰਾਂ ਨੇ ਆਰਮਸਟਾਂਗ ਨੂੰ ਪੇਰਮਬੁਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-07-2024 ਅੰਗ 685 AMRIT VELE DA HUKAMNAMA SRI DARBAR SAHIB SRI AMRITSAR, ANG 685, 06-07-2024 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ […]

Continue Reading