ਰਾਮ ਰਹੀਮ ਨੂੰ ਅਦਾਲਤ ਵੱਲੋ ਪੈਰੋਲ ਦੇਣਾ ਮਤਲਬ ਕਿ ਸਰਕਾਰ ਤੇ ਨਿਆਪਾਲਿਕਾਂ ਦੇ ਆਪਸ ਵਿਚ ਮਿਲੀਭੁਗਤ ਹੋਣ ਦਾ ਤਾਨਾਸਾਹੀ ਅਮਲ : ਮਾਨ

ਨਵੀਂ ਦਿੱਲੀ, 7 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਇੰਡੀਆਂ ਦੀ ਮੋਦੀ ਦੀ ਬੀਜੇਪੀ- ਆਰ.ਐਸ.ਐਸ ਹਕੂਮਤ ਥੱਲ੍ਹੇ ਜੋ ਕਤਲਾਂ ਅਤੇ ਜ਼ਬਰ ਜਨਾਹ ਦੇ ਵੱਡੇ ਦੋਸ਼ੀ ਸਿਰਸੇਵਾਲੇ ਰਾਮ ਰਹੀਮ ਸਾਧ ਨੂੰ ਕੋਰਟ ਵੱਲੋ ਪੈਰੋਲ ਦਿੱਤੀ ਗਈ ਹੈ, ਇਹ ਤਾਂ ਸਰਕਾਰ ਤੇ ਨਿਆਪਾਲਿਕਾਂ ਦੇ ਆਪਸ ਵਿਚ ਮਿਲੀਭੁਗਤ ਹੋਣ ਦਾ ਤਾਨਾਸਾਹੀ ਅਮਲ ਹੋਇਆ ਹੈ । ਜਿਸ ਨਾਲ ਮੁਲਕ […]

Continue Reading

ਪੰਜਾਬ ਦੇ ਮੁੱਖ ਮੰਤਰੀ ਦੀ ਵੀਡੀਓ ਜੇ ਸਹੀ ਪਾਈ ਗਈ ਤਾਂ ਸਿੱਖ ਇਹਨਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ: ਰਘਬੀਰ ਸਿੰਘ, ਰਾਜਿੰਦਰ ਸਿੰਘ ਪੁਰੇਵਾਲ

ਸਿੱਖ ਅਦਾਰਿਆਂ ਤੇ ਗੁਰਦੁਆਰਿਆਂ ਬਾਰੇ ‘ਆਪ’ ਸਰਕਾਰ ਝੂਠ ਫੈਲਾਉਣਾ ਬੰਦ ਕਰੇ ਨਵੀਂ ਦਿੱਲੀ 7 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): – ਜਿਹੜਾ ਵਿਅਕਤੀ ਸਿੱਖ ਧਰਮ ਅਤੇ ਗੁਰਦੁਆਰਿਆਂ ਬਾਰੇ ਝੂਠੇ ਤੇ ਨੀਵੇਂ ਪੱਧਰ ਦੇ ਬਿਆਨ ਮੀਡੀਆ ਵਿੱਚ ਦਿੰਦਾ ਹੈ, ਉਸ ਵਿਅਕਤੀ ਨੂੰ ਅਕਾਲ ਤਖ਼ਤ ਤੇ ਸੱਦਿਆ ਜਾਣਾ ਚਾਹੀਦਾ ਹੈ, ਚਾਹੇ ਉਹ ਸਿੱਖ ਜਾਂ ਗ਼ੈਰ ਸਿੱਖ ਕਿਉਂ […]

Continue Reading

ਦਿੱਲੀ ਕਮੇਟੀ ਵਫਦ ਵਲੋਂ ਆਪ ਆਗੂ ਆਤਿਸ਼ੀ ਵਿਰੁੱਧ ਕਾਰਵਾਈ ਲਈ ਮੁੱਖਮੰਤਰੀ ਨਾਲ ਮੁਲਾਕਾਤ

ਆਤਿਸ਼ੀ ਦੇ ਗੁਰੂ ਤੇਗ ਬਹਾਦਰ ਜੀ ਉਪਰ ਦਿੱਤੇ ਬਿਆਨ ਤੇ ਵਿਧਾਨ ਸਭਾ ਵਿਚ ਭਾਜਪਾਈਆਂ ਨੇ ਕੀਤਾ ਹੰਗਾਮਾ ਨਵੀਂ ਦਿੱਲੀ 7 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਦਿੱਲੀ ਵਿਧਾਨ ਸਭਾ ਵਿੱਚ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕੀਤੀ। […]

Continue Reading

ਸੁਪਰੀਮ ਕੋਰਟ ‘ਚ ਆਵਾਰਾ ਕੁੱਤਿਆਂ ਦੇ ਮਾਮਲੇ ‘ਤੇ ਸੁਣਵਾਈ ਅੱਜ

ਨਵੀਂ ਦਿੱਲੀ 7 ਜਨਵਰੀ ,ਬੋਲੇ ਪੰਜਾਬ ਬਿਊਰੋ; ਸੁਪਰੀਮ ਕੋਰਟ ਬੁੱਧਵਾਰ ਨੂੰ ਅਵਾਰਾ ਕੁੱਤਿਆਂ ਨਾਲ ਸਬੰਧਤ ਇੱਕ ਮਾਮਲੇ ਦੀ ਸੁਣਵਾਈ ਕਰੇਗਾ। ਇਹ ਮਾਮਲਾ ਜਸਟਿਸ ਵਿਕਰਮ ਨਾਥ, ਮਹਿਤਾ ਅਤੇ ਐਨ.ਵੀ. ਅੰਜਾਰੀਆ ਦੀ ਵਿਸ਼ੇਸ਼ ਬੈਂਚ ਦੇ ਸਾਹਮਣੇ ਸੂਚੀਬੱਧ ਹੈ। ਇਹ ਮਾਮਲਾ ਸੁਪਰੀਮ ਕੋਰਟ ਦੀ 28 ਜੁਲਾਈ, 2025 ਨੂੰ ਕੀਤੀ ਗਈ ਕਾਰਵਾਈ ਨਾਲ ਸ਼ੁਰੂ ਹੋਇਆ ਸੀ, ਜਦੋਂ ਦਿੱਲੀ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 453, 07-01-2026

ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ […]

Continue Reading

ਅਪਰਾਧ ਦੀ ਗੰਭੀਰਤਾ ਤੇਜ਼ ਸੁਣਵਾਈ ਦਾ ਅਧਿਕਾਰ ਨਹੀਂ ਰੋਕ ਸਕਦੀ, ਲੰਬੇ ਸਮੇਂ ਤੱਕ ਮੁਕੱਦਮੇ ਤੋਂ ਪਹਿਲਾਂ ਹਿਰਾਸਤ ਬਣ ਜਾਂਦੀ ਹੈ ਸਜ਼ਾ: ਸੁਪਰੀਮ ਕੋਰਟ

ਨਵੀਂ ਦਿੱਲੀ 6 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਦਾਲਤ ਨੇ ਜਾਵੇਦ ਗੁਲਾਮ ਨਬੀ ਸ਼ੇਖ ਬਨਾਮ ਮਹਾਰਾਸ਼ਟਰ ਰਾਜ ਦੇ ਫੈਸਲੇ ‘ਤੇ ਭਰੋਸਾ ਕਰਦੇ ਹੋਏ ਇਸ ਗੱਲ ‘ ਤੇ ਜ਼ੋਰ ਦਿੱਤਾ ਕਿ ਜੇਕਰ ਰਾਜ, ਕੋਈ ਵੀ ਮੁਕੱਦਮਾ ਚਲਾਉਣ ਵਾਲੀ ਏਜੰਸੀ, ਜਾਂ ਇੱਥੋਂ ਤੱਕ ਕਿ ਸਬੰਧਤ ਅਦਾਲਤ ਕੋਲ ਧਾਰਾ 21 ਦੇ ਤਹਿਤ ਕਿਸੇ ਦੋਸ਼ੀ ਦੇ ਤੇਜ਼ ਮੁਕੱਦਮੇ […]

Continue Reading

ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਰਜਿ. (ਦਿੱਲੀ) ਦੀ 25ਵੀਂ ਵਰੇਗੰਡ ਧੂਮਧਾਮ ਨਾਲ ਮਨਾਈ ਗਈ

ਨਵੀਂ ਦਿੱਲੀ 6 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਰਜਿ. ਨਵੀਂ ਦਿੱਲੀ ਦੀ 25ਵੀਂ ਸਥਾਪਨਾ ਦਿਵਸ ਨੂੰ ਫੈਡਰੇਸ਼ਨ ਦਫ਼ਤਰ ਹਰੀ ਨਗਰ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਰਿਐਤ, ਜਨਰਲ ਸਕੱਤਰ ਸ੍ਰ. ਕੁਲਵੰਤ ਸਿੰਘ ਖਾਲਸਾ, ਚੀਫ ਐਡੀਟਰ ਸ੍ਰ. ਮਲਕੀਤ ਸਿੰਘ […]

Continue Reading

ਪੰਜਾਬ ਸਰਕਾਰ ਵਲੋਂ ਰਾਮ ਰਹੀਮ ਵਿਰੁੱਧ ਮਾਮਲਿਆਂ ਵਿੱਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇਣ ਦੇ ਬਾਵਜੂਦ ਕੌਈ ਕਾਰਵਾਈ ਕਿਉਂ ਨਹੀਂ ਹੋਈ: ਸ਼੍ਰੋਮਣੀ ਰਾਗੀ ਸਭਾ (ਸ੍ਰੀ ਅੰਮ੍ਰਿਤਸਰ)

ਨਵੀਂ ਦਿੱਲੀ 6 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਮੀਤ ਰਾਮ ਰਹੀਮ ਨੂੰ 15ਵੀਂ ਵਾਰ ਪੈਰੋਲ ‘ਤੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ। ਡੇਰਾ ਮੁਖੀ, ਜੋ ਕਿ ਇੱਕ ਸਾਧਵੀ ਦੇ ਜਿਨਸੀ ਸ਼ੋਸ਼ਣ, ਇੱਕ ਪੱਤਰਕਾਰ ਦੇ ਕਤਲ ਅਤੇ ਦਸਮ ਪਾਤਸ਼ਾਹ ਦੇ ਸੁਆਂਗ ਰਚਣ ਦਾ ਦੋਸ਼ੀ ਹੈ, ਆਪਣੇ ਅਪਰਾਧਾਂ ਲਈ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, […]

Continue Reading

ਪੰਜਾਬ ਦੇ ਵਿੱਦਿਅਕ ਅਦਾਰਿਆਂ ਵਿੱਚ ਜਨ-ਗਨ-ਮਨ ਦੀ ਥਾਂ ਪੂਰਨ ਤੌਰ ਤੇ “ਦੇਹ ਸਿਵਾ ਬਰੁ ਮੋਹਿ ਇਹੈ” ਸ਼ਬਦ ਲਾਗੂ ਕਰਵਾਉਣ ਲਈ ਕੈਨੇਡਾ ਦੀ ਧਰਤੀ ਤੋਂ ਸ਼ੁਰੂ ਹੋਈ ਮੁਹਿਮ

ਨਵੀਂ ਦਿੱਲੀ 6 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੌਮੀ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਜਿਨ੍ਹਾਂ ਨੇ ਆਪਣੀ ਸਾਰੀ ਜਿੰਦਗਾਨੀ ਕੌਮ-ਪੰਥ ਦੀ ਸੇਵਾ ਵਿੱਚ ਲਾਈ ਹੈ, ਉਹਨਾਂ ਦੇ ਸ਼ਹੀਦੀ ਅਸਥਾਨ ਤੋਂ ਗੁਰੂ ਮਹਾਰਾਜ ਜੀ ਦੇ ਅੱਗੇ ਅਰਦਾਸ ਕਰਕੇ ਪੰਜਾਬ ਦੇ ਸਾਰੇ ਵਿਧਿਅਕ ਅਦਾਰਿਆਂ ਵਿੱਚ ਜਨ-ਗਨ-ਮਨ ਦੀ ਥਾਂ “ਦੇਹ ਸਿਵਾ ਬਰੁ ਮੋਹਿ ਇਹੈ” ਦਾ ਗਾਇਨ ਕਰਵਾਉਣ […]

Continue Reading

ਭਗਵੰਤ ਮਾਨ ਅਕਾਲ ਤਖ਼ਤ ਸਾਹਿਬ ਦੀ ਥਾਂ ਅਕਾਲ ਤਖਤ ਸਾਹਿਬ ਸਕੱਤਰੇਤ ਅੱਗੇ ਪੇਸ਼ ਹੋਕੇ ਨਿਮਰਤਾ ਨਾਲ ਦੇਣ ਸਪੱਸ਼ਟੀਕਰਨ: ਸਰਨਾ

ਨਵੀਂ ਦਿੱਲੀ, 6ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਮੁਖੀ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ਸਾਹਿਬ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਅੱਗੇ ਪੇਸ਼ ਹੋਣਾ ਚਾਹੀਦਾ ਹੈ, ਅਤੇ ਸਿੱਖ ਸੰਸਥਾਗਤ ਅਖੰਡਤਾ ਬਾਰੇ ਆਪਣੀਆਂ ਵਾਰ-ਵਾਰ ਜਨਤਕ ਟਿੱਪਣੀਆਂ ‘ਤੇ ਪੂਰੀ ਨਿਮਰਤਾ ਨਾਲ ਆਪਣਾ […]

Continue Reading